Home Blog Page 2040
ਜਲੰਧਰ . ਜ਼ਿਲ੍ਹੇ ਜਲੰਧਰ ਵਿਖੇ ਅੱਜ 48 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਜਿਸ ਵਿੱਚ ਮੈਰੀਟੋਰੀਅਸ ਸਕੂਲ ਦੇ 6, ਸਿਵਲ ਹਸਪਤਾਲ ਦੇ 4 ਅਤੇ ਆਈ.ਐਮ.ਏ. ਸਹੂਲਤ ਸੈਂਟਰ ਤੋਂ ਇਕ ਅਤੇ 37 ਮਰੀਜ਼ ਉਹ ਹਨ ਜਿਨਾਂ ਵਲੋਂ ਆਪਣਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ। ਜਿਨ੍ਹਾਂ ਮਰੀਜ਼ਾਂ ਨੂੰ ਅੱਜ ਛੁੱਟੀ ਦਿੱਤੀ ਗਈ ਉਨ੍ਹਾਂ ਵਿੰਚ ਹਿਮਾਂਸ਼ੂ, ਰੂਪ ਲਾਲ, ਰਾਜਾ, ਅਮਨਪੀ੍ਰਤ ਸਿੰਘ, ਜਸਬੀਰ ਕੌਰ,...
ਜਲੰਧਰ . ਕੋਵਿਡ-19 ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ (ਪਿਮਸ) ਵਿਖੇ 350 ਬੈਡਾਂ ਵਾਲੀ ਕੋਵਿਡ ਇਲਾਜ ਸਹੂਲਤ ਸਥਾਪਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਫ਼ੈਸਲਾ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ ਗਿਆ। ਮੀਟਿੰਗ ਦੌਰਾਨ ਪਿਮਸ ਵਿਖੇ ਕੋਵਿਡ ਕੇਅਰ ਇਲਾਜ ਸਹੂਲਤ ਸਥਾਪਿਤ ਕਰਨ...
ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਕੋਵਿਡ –19 ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਜ਼ਿਲ੍ਹੇ ਦੇ ਕੋਵਿਡ ਕੇਅਰ ਸੈਂਟਰਾਂ ਵਿੱਚ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪਾਬੰਦ ਹੈ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਕੋਰੋਨਾ ਵਾਇਰਸ ਦੇ ਨਵੇਂ ਕੇਸ ਆ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ...
ਪਹਿਲੀ ਤਿਮਾਹੀ 'ਚ ਮਾਲੀ ਪ੍ਰਾਪਤੀਆਂ 21 ਫੀਸਦੀ ਘਟਣ ਕਾਰਨ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਵਿੱਤੀ ਸਥਿਤੀ ਬਾਰੇ ਮਹੀਨਾਵਾਰ ਸਮੀਖਿਆ ਕਰਨਗੇਕੈਬਨਿਟ ਵੱਲੋਂ ਕੋਵਿਡ ਦੀ ਸਥਿਤੀ 'ਤੇ ਵਿਚਾਰ ਵਟਾਂਦਾਰਾ ਚੰਡੀਗੜ੍ਹ. ਵਿੱਤੀ ਸਾਲ 2020-21 ਦੀ ਪਹਿਲੀ ਤਿਮਾਹੀ ਵਿੱਚ ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਆਈ 21 ਫੀਸਦੀ ਗਿਰਾਵਟ ਅਤੇ ਭਾਰਤ ਸਰਕਾਰ ਵਾਲੇ ਪਾਸਿਓਂ ਕੋਈ ਵਿੱਤੀ ਮਦਦ ਨਾ ਆਉਣ ਦੇ ਚੱਲਦਿਆਂ ਪੰਜਾਬ ਦੇ ਮੁੱਖ...
ਮੁੱਖ ਮੰਤਰੀ ਵੱਲੋਂ ਮਾਲ ਵਿਭਾਗ ਨੂੰ ਇੰਤਕਾਲ ਦੇ ਬਕਾਏ ਮਾਮਲੇ ਨਿਪਟਾਉਣ ਲਈ ਮੁਹਿੰਮ ਚਲਾਉਣ ਦੇ ਹੁਕਮਮੁੱਖ ਸਕੱਤਰ ਨੂੰ ਲਟਕਵੀਆਂ ਸਮੱਸਿਆਵਾਂ ਦੀ ਨਜ਼ਰਸਾਨੀ ਕਰਨ ਲਈ ਆਖਿਆ ਚੰਡੀਗੜ੍ਹ. ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਵਾਧੂ ਮਾਲੀਆ ਜੁਟਾਉਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰਨ...
ਚੰਡੀਗੜ੍ਹ. ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵਧ ਰਹੇ...
ਰਜਿਸਟਰਡ ਹੋਏ ਬਾਕੀ ਲੋਕਾਂ ਨੂੰ ਵੀ ਜਲਦ ਲੈ ਆਵਾਂਗੇ ਵਾਪਸ : ਡਾ.ਓਬਰਾਏਫਸੇ ਲੋਕਾਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਡਾ.ਓਬਰਾਏ ਨੇ ਆਪਣੇ ਖਰਚ ਤੇ 4 ਚਾਰਟਡ ਜਹਾਜ਼ਾਂ ਦਾ ਕੀਤਾ ਪ੍ਰਬੰਧਇੱਕ ਉਡਾਣ ਤੇ 40 ਲੱਖ ਤੋਂ ਵਧੇਰੇ ਆਵੇਗਾ ਖ਼ਰਚਾ ਮੋਹਾਲੀ/ਚੰਡੀਗੜ੍ਹ. ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਕੋਰੋਨਾ ਮਹਾਂਮਾਰੀ ਦੌਰਾਨ ਇੱਕ ਵਾਰ ਫਿਰ ਆਪਣੇ...
ਚੰਡੀਗੜ੍ਹ . ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਜਾਰੀ ਹੈ। ਚਿੰਤਾਜਨਕ ਗੱਲ ਇਹ ਹੈ ਕਿ ਹੁਣ ਲੋਕਾਂ ਦੀ ਰੱਖਿਆ ਕਰਨ ਵਾਲੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗਣੀ ਸ਼ੁਰੂ ਹੋ ਗਈ ਹੈ। ਇਹਨਾਂ ਵੱਡੇ ਅਫਸਰਾਂ ਨੂੰ ਕੋਰੋਨਾ ਹੋਣ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਅੱਜ ਆਏ ਮਾਮਲਿਆਂ ਵਿਚ ਹੁਸ਼ਿਆਰਪੁਰ ਦੇ ਐਸਡੀਐਮ, ਮਿਊਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ, ਲੁਧਿਆਣਾ ਦੇ ਏਡੀਸੀ,...
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ‘ਚ ਪੜ ਰਹੇ ਲੱਖਾਂ ਭਾਰਤੀ ਵਿਦਿਆਰਥੀਆਂ ਦੇ ਹਿਤਾਂ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਆਪਣੀ ‘ਦੋਸਤੀ’ ਵਰਤਣ ਅਤੇ ਯਕੀਨੀ ਬਣਾਉਣ ਕਿ ਇੱਕ ਵੀ ਭਾਰਤੀ ਵਿਦਿਆਰਥੀ ਨੂੰ ਟਰੰਪ ਪ੍ਰਸਾਸਨ ਜੋਰ-ਜਬਰਦਸਤੀ ਅਮੀਰਕਾ ਛੱਡਣ ਲਈ ਮਜਬੂਰ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ  71 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਨਾਲ ਹੁਣ ਜਿਲ੍ਹੇ ਵਿਚ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 1005 ਦੇ ਅੰਕੜੇ ਤੇ ਪੁੱਜ ਗਈ ਹੈ। ਜਿਲ੍ਹੇ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 367 ਹੈ। ਦੱਸ ਦਈਏ ਕਿ ਜਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ...
- Advertisement -

MOST POPULAR