ਨਵੀਂ ਦਿੱਲੀ . ਇੰਡੀਅਨ ਕੌਂਸਲ ਫਾਰ ਮੈਡੀਕਲ ਰਿਸਰਚ (ICMR) ਨੇ ਭਾਰਤ ਬਾਇਓਟੈਕ ਨਾਲ ਮਿਲ ਕੇ ਭਾਰਤ ਦਾ ਪਹਿਲਾ ਕੋਰੋਨਾ ਟੀਕਾ ਤਿਆਰ ਕੀਤਾ ਹੈ। ਇਸ ਟੀਕੇ ਦਾ ਨਾਮ ਕੋਵੈਕਸਿਨ (Covaxin) ਹੈ। ਹੈਦਰਾਬਾਦ ਵਿੱਚ ਨਿਮਜ਼ ਇਸ ਦਾ ਮਨੁੱਖੀ ਅਜ਼ਮਾਇਸ਼ ਵੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਆਈਸੀਐਮਆਰ ਨੇ ਕਈ ਹੋਰ ਅਦਾਰਿਆਂ ਨੂੰ ਵੀ ਇਸ ਟੀਕੇ ਦੀ ਟ੍ਰਾਈਲ ਕਰਨ ਲਈ...
ਜਲੰਧਰ . ਡੀਸੀ ਘਨਸ਼ਿਆਮ ਥੋਰੀ ਨੇ ਆਪਣਾ ਚਾਰਜ ਸੰਭਾਲਣ ਤੋਂ 3 ਹਫਤਿਆਂ ਬਾਅਦ ਪਹਿਲੀਂ ਵਾਰ ਜ਼ਿਲ੍ਹੇ ਵਾਸੀਆਂ ਨੂੰ ਰੂ-ਬ-ਰੂ ਹੁੰਦਿਆ ਕੋਰੋਨਾ ਨਾਲ ਨਜਿੱਠਣ ਲਈ ਪ੍ਰਸ਼ਾਸਨ ਕੀ ਕਦਮ ਪੁੱਟ ਰਿਹਾ ਹੈ ਉਸ ਬਾਰੇ ਵਿਚਾਰ ਸਾਂਝੇ ਕੀਤੇ। ਤੁਸੀਂ ਵੀ ਜਾਣੋਂ ਉਹਨਾਂ ਨੇ ਭਾਸ਼ਣ ਦੀ 10 ਖਾਸ ਗੱਲਾਂ।
934 ਕੇਸਾਂ ਨੇ ਜ਼ਿਲ੍ਹੇ ਵਿਚ ਪਾਜ਼ੀਟਿਵ616 ਮਰੀਜ਼ ਹੋਏ ਠੀਕਐਕਟਿਵ ਕੇਸ 296ਤਿੰਨ ਲੈਵਲ ਵਿਚ ਚੱਲ ਰਿਹਾ...
ਸੰਗਰੂਰ . ਪਠਾਨਕੋਟ ਤੋਂ ਬਾਅਦ ਹੁਣ ਸੰਗਰੂਰ ਦੇ ਸਿਵਲ ਸਰਜਨ ਡਾ . ਰਾਜਕੁਮਾਰ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਅੱਜ ਸਵੇਰੇ ਉਹਨਾਂ ਦੀ ਰਿਪੋਰਟ ਪਾਜੀਟਿਵ ਵਾਪਸ ਆਈ ਹੈ। ਡਾ . ਰਾਜ ਕੁਮਾਰ ਨੂੰ ਬੁਖਾਰ ਹੈ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੈ। ਉਹਨਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਇਸ ਵੇਲੇ ਆਈਸੀਯੂ ਵਿੱਚ ਹਨ।
ਅੱਜ...
ਨਵੀਂ ਦਿੱਲੀ . ਕੇਂਦਰੀ ਵਿਦਿਆਲਿਆ ਸੰਗਠਨ ਨੇ ਇਸ ਵਾਰ 9ਵੀਂ ਤੇ 11ਵੀਂ ਜਮਾਤ ‘ਚ ਫੇਲ੍ਹ ਵਿਦਿਆਰਥੀਆਂ ਨੂੰ ਅਗਲੀ ਕਲਾਸ ‘ਚ ਬਿਨਾਂ ਪ੍ਰੀਖਿਆ ਦੇ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ, ਹੁਣ ਸੰਸਥਾ ਅਜਿਹੇ ਵਿਦਿਆਰਥੀਆਂ ਨੂੰ ਪ੍ਰੋਜੈਕਟ ਕੰਮ ਦੇ ਅਧਾਰ ‘ਤੇ ਅਗਲੀ ਜਮਾਤ ‘ਚ ਪ੍ਰਮੋਟ ਕਰੇਗੀ। ਮੀਡੀਆ ਰਿਪੋਰਟਾਂ ਅਨੁਸਾਰ ਸੰਗਠਨ ਨੇ ਇਸ ਸਬੰਧ ਵਿੱਚ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।...
ਨਵੀਂ ਦਿੱਲੀ . ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨੂੰ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਬੋਲਸੁਨਾਰੋ ਦੀ ਸੋਮਵਾਰ ਕੋਰੋਨਾ ਜਾਂਚ ਕੀਤੀ ਗਈ ਸੀ। ਫੇਫੜਿਆਂ ਦਾ ਐਕਸ-ਰੇਅ ਕਰਾਉਣ ਮਗਰੋਂ ਉਨ੍ਹਾਂ ਦੀ ਜਾਂਚ ਕੀਤੀ ਗਈ।
ਰਾਸ਼ਟਰਪਤੀ ਨੇ ਕੋਰੋਨਾ ਲੱਛਣਾ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਸੀ। ਹਾਲਾਂਕਿ ਉਨ੍ਹਾਂ ਰਾਸ਼ਟਰਪਤੀ ਦਫ਼ਤਰ 'ਚ ਇਕ ਬਿਆਨ 'ਚ ਕਿਹਾ ਸੀ ਕਿ ਜਾਂਚ ਰਿਪੋਰਟ ਮੰਗਲਵਾਰ ਆਵੇਗੀ। ਇਸ ਤੋਂ...
ਜਲੰਧਰ
ਕੋਵਿਡ-19 – ਜਲੰਧਰ ਦੇ ਨਿੱਜੀ ਹਸਪਤਾਲਾਂ ‘ਚ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧ ਮਜਬੂਤ ਕਰਨ ਵਾਸਤੇ ਮਾਹਿਰ ਕਮੇਟੀ ਦਾ ਗਠਨ
Admin - 0
ਜਲੰਧਰ . ਬਿਹਤਰ ਤਾਲਮੇਲ ਅਤੇ ਕੋਵਿਡ-19 ਮਹਾਂਮਾਰੀ ਤੋਂ ਬਾਹਰ ਆਉਣ ਲਈ ਨਿੱਜੀ ਹਸਪਤਾਲਾਂ ਵਿੱਚ ਕੋਵਿਡ-19 ਦੇ ਮਰੀਜ਼ਾਂ ਦੇ ਚੱਲ ਰਹੇ ਇਲਾਜ ਲਈ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਸੂਬਾ ਸਰਕਾਰ ਵਲੋਂ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਕਮੇਟੀ ਦੀ ਅਗਵਾਈ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਕੀਤੀ ਜਾਵੇਗੀ। ਜਿਸ ਵਿੱਚ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਆਈ.ਐਮ.ਏ. ਸਟੇਟ ਪ੍ਰਧਾਨ...
ਜਲੰਧਰ
ਜਲੰਧਰ ‘ਚ ਹੁਣ ਤੱਕ 10,868 ਲੋਕ 14 ਦਿਨ ਦਾ ਕੁਆਰੰਟੀਨ ਸਮਾਂ ਕਰ ਚੁੱਕੇ ਹਨ ਪੂਰਾ, ਹਾਲੇ ਵੀ 1075 ਲੋਕ ਹਨ ਕੁਆਰੰਟੀਨ
Admin - 0
ਜਲੰਧਰ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 26256 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 23702 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ।
ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ...
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਰੋਜ਼ੀ-ਰੋਟੀ ਲਈ ਕੁਵੈਤ ਗਏ ਉਨ੍ਹਾਂ 8 ਲੱਖ ਭਾਰਤੀਆਂ ਦਾ ਮਾਮਲਾ ਕੁਵੈਤ ਸਰਕਾਰ ਕੋਲ ਉਠਾਉਣ ਜਿੰਨਾ ਉੱਤੇ ਕੁਵੈਤ ਛੱਡਣ ਦੀ ਤਲਵਾਰ ਲਟਕ ਗਈ ਹੈ। 'ਆਪ' ਸਾਂਸਦ ਨੇ ਇਹ ਅਪੀਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲੀ ਕਿਸ਼ਤ ਵਜੋ ਂ5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁਕੇ ਹਨ।
ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਅੰਮ੍ਰਿਤਸਰ
Weather Update – ਪੰਜਾਬ ‘ਚ 80 ਫੀਸਦ ਹਿੱਸੇ ‘ਚ ਅੱਜ ਰਾਤ ਤੋਂ ਬਾਰਿਸ਼ ਦੇ ਆਸਾਰ, 9 ਜੁਲਾਈ ਤੱਕ ਕਈ ਜਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
Admin - 0
ਚੰਡੀਗੜ੍ਹ. ਮਾਨਸੂਨ ਨੇ ਉੱਤਰ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਰਾਤ ਤੋਂ ਮੋਸਮ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੋਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ ਦੋ ਦਿਨ ਪੰਜਾਬ ਦੇ 80 ਫੀਸਦ ਹਿੱਸੇ ਵਿਚ ਬਾਰਿਸ਼ ਹੋ ਸਕਦੀ ਹੈ। ਪੂਰਬ ਵਲੋਂ ਆ ਰਹੀ ਬੱਦਲਵਾਹੀ ਕਰਕੇ ਸੂਬੇ ਦੇ ਕਈ ਜਿਲ੍ਹਿਆਂ ਵਿੱਚ ਭਾਰੀ ਮੀਂਹ...









































