Home Blog Page 2044
ਚੰਡੀਗੜ੍ਹ . ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7 ਜੁਲਾਈ ਤੋਂ ਲਾਗੂ ਹੋਵੇਗੀ। ਕੀ-ਕੀ ਹਨ ਨਵੇਂ ਹੁਕਮ ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ...
ਸਾਰੀਆਂ ਯੂਨੀਵਰਸਿਟੀਆਂ ਨੂੰ ਆਪਣੇ ਕੈਂਪਸਾਂ ਅਤੇ ਸਬੰਧਤ ਕਾਲਜਾਂ ਵਿੱਚ ਪ੍ਰੀਖਿਆਵਾਂ ਕਰਵਾਉਣ ਸਬੰਧੀ  ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਚੰਡੀਗੜ੍ਹ. ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਸਾਰੇ ਉਪ ਕੁਲਪਤੀਆਂ ਨੂੰ ਸਰਕਾਰੀ / ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਪ੍ਰੀਖਿਆਵਾਂ ਕਰਾਉਣ ਸੰਬੰਧੀ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇੱਕ ਸਰਕਾਰੀ ਬੁਲਾਰੇ ਅਨੁਸਾਰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ...
ਜਲੰਧਰ .  ਨਕੋਦਰ ਰੋਡ ਤੇ ਅੱਜ ਸਵੇਰੇ ਗੋਲੀ ਚੱਲੀ, ਘਟਨਾ ਵਿਚ 1 ਨੌਜਵਾਨ ਜਖਮੀ ਹੋ ਗਿਆ। ਜਿਸਦਾ ਇਲਾਜ ਲੁਧਿਆਣਾ ਵਿਖੇ ਹਸਪਤਾਲ ਵਿਚ ਚਲ ਰਿਹਾ ਹੈ। ਪੁਲਿਸ ਵਲੋਂ ਤੜਕਸਾਰ ਗੋਲੀ ਚੱਲਣ ਦੀ ਵਾਪਰੀ ਘਟਨਾ ਵਿੱਚ ਮੁੱਖ ਦੋਸੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ 6 ਦੋਸ਼ੀਆਂ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ। ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ...
ਚੰਡੀਗੜ੍ਹ. ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਆਪਣੇ ਸਾਰੇ ਕੋਰਸਾਂ ਲਈ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਹ ਪ੍ਰਗਟਾਵਾ ਅੱਜ ਇਥੇ ਵਿਭਾਗ ਦੇ ਇਕ ਬੁਲਾਰੇ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ 4000 ਤੋਂ ਵੱਧ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਟੈਕਨੀਸ਼ੀਅਨ, ਸਟਾਫ਼ ਨਰਸਾਂ, ਫਾਰਮਾਸਿਸਟ, ਅਪਥਾਲਮਿਕ ਅਫ਼ਸਰ, ਮੈਡੀਕਲ/ਮਨੋਰੋਗ ਸੋਸ਼ਲ ਵਰਕਰ, ਆਪ੍ਰੇਸ਼ਨ...
ਜਲੰਧਰ . ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 13928 ਲੋਕਾਂ ਨੂੰ 63.09 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 13928 ਲੋਕਾਂ ਨੂੰ 63.09 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ...
ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 24867 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 22968 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 731 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ...
ਜਲੰਧਰ . ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਤੋਂ ਇਲਾਜ ਉਪਰੰਤ ਅੱਜ 17 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ਾ ਨੂੰ ਛੁੱਟੀ ਦਿੱਤੀ ਗਈ। ਇਸ ਮੌਕੇ ਮਰੀਜ਼ਾਂ ਨੂੰ ਡਾਕਟਰਾਂ ਅਤੇ ਨਰਸਿੰਗ ਅਮਲੇ ਵਲੋਂ ਖੁਸ਼ੀ-ਖੁਸ਼ੀ ਘਰਾਂ ਲਈ ਰਵਾਨਾ ਕੀਤਾ ਗਿਆ। ਇਨ੍ਹਾਂ ਮਰੀਜ਼ਾਂ ਵਿੱਚ ਲਵਪ੍ਰੀਤ, ਪ੍ਰਭਜੋਤ ਕੌਰ, ਪ੍ਰਭਜੀਤ ਸਿੰਘ, ਬਲਦੇਵ ਕੌਰ, ਦਵਿੰਦਰ ਕੌਰ, ਕੁਲਵਿੰਦਰ ਸਿੰਘ, ਅਭਿਲੇਸ਼, ਰਾਜੇਸ਼ ਮੁਕੰਦੁਅਸ, ਰਿਤਿਕ, ਦੁਰਗਾ, ਮੰਜੂ, ਪੂਨਮ,...
ਕੇਵਲ ਡਾਕਟਰੀ ਅਤੇ ਜਰੂਰੀ ਚੀਜ਼ਾਂ ਦੀ ਸਪਲਾਈ ਵਾਲੀਆਂ ਟੀਮਾਂ ਨੂੰ ਹੀ ਇਨਾਂ ਖੇਤਰਾਂ 'ਚ ਜਾਣ ਦੀ ਆਗਿਆ ਜਲੰਧਰ . ਕੋਰੋਨਾ ਮਹਾਂਮਾਰੀ ਦੇ ਸ਼ਹਿਰ ਵਿਚ ਲਗਾਤਾਰ ਵੱਧਦੇ ਮਾਮਲੇ ਦੇਖਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਨਵੀਆਂ ਹਦਾਇਤ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਖੇਤਰਾਂ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਨ੍ਹਾਂ ਖੇਤਰਾਂ ਵਿੱਚ ਕਰਫ਼ਿਊ...
जालंधर. कोरोना के मामले शहर में लगातार बढ़ते जा रहे हैं। अब शहर में कोरोना वायरस बेकाबू हो गया है। रविवार को शहर में कोरोना के एक साथ 71 नए केस सामने आए हैं। अब जिले में कोरोना के मरीजों की संख्या 900 के पास पहुंच गई है। आज जो कोरोना के मामले सामने आए हैं। उनमें से 18...
ਐਤਵਾਰ ਤੜਕੇ ਕਾਰਗਿਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.7 ਸੀ ਭੂਚਾਲ ਦਾ ਕੇਂਦਰ ਕਾਰਗਿਲ ਤੋਂ ਉੱਤਰ-ਪੱਛਮ ਵਿੱਚ 433 ਕਿਲੋਮੀਟਰ ਸੀ। ਇਸ ਵੇਲੇ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਕਾਰਗਿਲ. ਦੇਸ਼ ਵਿੱਚ ਤਾਲਾਬੰਦੀ ਸ਼ੁਰੂ ਹੋਣ ਤੋਂ ਬਾਅਦ ਭੂਚਾਲ ਆਉਣ ਦਾ ਸਿਲਸਿਲਾ ਜਾਰੀ ਹੈ। ਐਤਵਾਰ ਦੇ ਸ਼ੁਰੂ ਵਿੱਚ...
- Advertisement -

MOST POPULAR