Home Blog Page 2046
ਪੰਜਾਬ ਨੇ ਸੈਂਪਲ ਇਕੱਤਰ ਕਰਨ ਅਤੇ ਲੈਬ ਸਮਰੱਥਾ ਨੂੰ ਮਹੱਤਵਪੂਰਨ ਢੰਗ ਨਾਲ ਵਧਾਇਆ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ. ਪੰਜਾਬ ਨੇ ਕੋਰੋਨਾ ਦੇ ਨਮੂਨੇ ਇਕੱਤਰ ਕਰਨ ਅਤੇ ਪ੍ਰਯੋਗਸ਼ਾਲਾਵਾਂ ਦੀਆਂ ਸਮਰੱਥਾਵਾਂ ਵਿਚ ਮਹੱਤਵਪੂਰਨ ਢੰਗ ਨਾਲ ਵਾਧਾ ਕੀਤਾ ਹੈ, ਜਿਸ ਨੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਵਿਚ ਅਹਿਮ ਯੋਗਦਾਨ ਪਾਇਆ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਵਿੱਚ ਕੀਤਾ।...
ਅਨਾਜ 'ਚ ਗ਼ਬਨ ਬਾਰੇ ਸੁਖਬੀਰ ਦੇ ਦੋਸ਼ ਖਾਰਜ, ਪਹਿਲਾਂ ਤੱਥਾਂ ਦੀ ਪੜਚੋਲ ਕਰਨ ਲਈ ਆਖਿਆਜੇਕਰ ਤੇਲ ਕੀਮਤਾਂ 'ਚ ਵਾਧੇ ਦਾ ਏਨਾ ਹੀ ਫਿਕਰ ਸਤਾਉਂਦਾ ਤਾਂ ਫੇਰ ਕੇਂਦਰੀ ਮੰਤਰੀ ਦੀ ਕੁਰਸੀ ਕਿਉਂ ਨਹੀਂ ਛੱਡਦੇ-ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ਨੂੰ ਕੀਤਾ ਸਵਾਲ ਚੰਡੀਗੜ੍ਹ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ...
ਨਵੀਂ ਦਿੱਲੀ. ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖਲੇ ਲਈ ਨੀਟ ਦੀ ਪ੍ਰੀਖਿਆ ਅਤੇ ਮੈਡੀਕਲ ਕਾਲਜਾਂ ਲਈ ਜੇਈਈ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜੇਈਈ ਮੇਨ ਦੀ ਪ੍ਰੀਖਿਆ 1 ਤੋਂ 6 ਸਤੰਬਰ ਤੱਕ ਹੋਵੇਗੀ। ਜੇਈਈ ਐਡਵਾਂਸਡ ਟੈਸਟ 27 ਸਤੰਬਰ ਨੂੰ ਹੋਵੇਗਾ। ਜਦਕਿ ਮੈਡੀਕਲ ਕਾਲਜਾਂ ਵਿੱਚ ਦਾਖਲੇ ਲਈ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਵੇਗੀ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਸ਼ੁੱਕਰਵਾਰ...
ਘਰੇਲੂ ਯਾਤਰੀਆਂ ਲਈ 14 ਦਿਨਾਂ ਦੇ ਲਾਜ਼ਮੀ ਏਕਾਂਤਵਾਸ ਨੂੰ ਖਤਮ ਕਰਨ ਦੀਆਂ ਰਿਪੋਰਟਾਂ ਨੂੰ ਰੱਦ ਕੀਤਾ, ਸੜਕੀ ਰਸਤੇ ਆਉਣ ਵਾਲਿਆਂ ਨੂੰ ਈ-ਰਜਿਸਟਰ ਹੋਣਾ ਪਵੇਗਾ ਚੰਡੀਗੜ੍ਹ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਉਂਦੇ ਹਫਤੇ ਤੋਂ ਕੋਵਿਡ-19 ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਦੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਉਚ ਖਤਰੇ ਵਾਲੇ ਕੌਮੀ...
ਐਸ.ਏ.ਐਸ. ਨਗਰ. ਨਵੇਂ ਸਥਾਪਤ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ, ਐਸ.ਏ.ਐਸ.ਨਗਰ ਨੇ ਸ਼ਾਮ ਸਿੰਘ ਦੇ ਅੰਨ੍ਹੇ ਕਤਲ ਦੀ ਸੁਥੀ ਸੁਲਝਾਅ ਲਈ ਹੈ। ਇਸ ਸਬੰਧੀ ਇਕ ਐਫਆਈਆਰ ਨੰਬਰ 134 ਮਿਤੀ 29 ਅਕਤੂਬਰ 2019 ਨੂੰ ਆਈਪੀਸੀ ਦੀ ਧਾਰਾ 302, 34 ਤਹਿਤ ਫੇਜ਼-11 ਐਸ.ਏ.ਐਸ.ਨਗਰ ਦੇ ਥਾਣੇ ਵਿਖੇ ਦਰਜ ਕੀਤੀ ਗਈ ਸੀ। ਆਈਜੀ ਪੁਲਿਸ ਰੂਪਨਗਰ ਜੋਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਉਤੇ ਅਮਲ ਕਰਦੇ ਹੋਏ...
ਚੰਡੀਗੜ੍ਹ. ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨ ਲਾਈਨ ਟੈਸਟ ਵਾਸਤੇ ਜਾਰੀ ਕੀਤੀ ਡੇਟ ਸ਼ੀਟ ਵਿੱਚ ਤਬਦੀਲੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਸ਼ਾਮ ਕੋਰੋਨਾ ਦੇ ਦੋ ਮਰੀਜ਼ ਸਾਹਮਣੇ ਆਏ ਹਨ, ਇਹਨਾਂ ਮਰੀਜ਼ਾਂ ਵਿਚ ਜਲੰਧਰ ਦੇ ਪ੍ਰਸਿੱਧ ਵਕੀਲ ਮਨਦੀਪ ਸਚਦੇਵਾ ਤੇ ਉਸ ਦੀ ਪਤਨੀ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਗਈ ਹੈ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 779 ਹੋ ਗਈ ਹੈ ਤੇ ਐਕਟਿਵ...
ਜਲੰਧਰ . ਜ਼ਿਲ੍ਹੇ ਵਾਸੀਆਂ ਲਈ ਰਾਹਤ ਦੀ ਖ਼ਬਰ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ ਜਲੰਧਰ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿਖੇ ਅੱਜ 21 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਇਨ੍ਹਾਂ ਮਰੀਜ਼ਾਂ ਨੰ ਕੋਰੋਨਾ ਪਾਜੀਟਿਵ ਪਾਏ ਜਾਣ ਉਪਰੰਤ ਕੋਵਿਡ ਕੇਅਰ ਸੈਂਟਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਜਿਥੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀ ਸਮਰਪਿਤ ਟੀਮ...
ਜਲੰਧਰ . ਅੱਜ ਠੇਕੇ ਤੇ ਰੱਖੇ ਵਰਕਰਜ਼ ਯੂਨੀਅਨ ਵਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਡੀਪੂ ਜਲੰਧਰ 1 ਅਤੇ 2 ਦੀ ਸਾਂਝੀ ਗੇਟ ਰੈਲੀ ਕੀਤੀ ਗਈ। ਇਸ ਵਿੱਚ ਮੁੱਖ ਮੰਗਾਂ ਜੋ ਰੱਖੀਆਂ ਗਈਆਂ ਸਨ ਉਹ ਹੇਠਾਂ ਲਿਖੀਆਂ ਹਨ। ਪਨਬੱਸ ਸਮੇਤ ਸਾਰੇ ਮਹਿਕਮਿਆਂ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗਕਿਸਾਨਾਂ ਲਈ ਮੰਡੀਆਂ ਤੋੜਨ ਸਮੇਤ ਤਿੰਨ ਨਵੇਂ ਕਾਨੂੰਨਾ...
-Bhavna Kundra In this pandemic situation, everyone is staying in their homes. People don't have jobs due to lockdown and students are also staying at home. Study of school, colleges and universities have been shifted to online classes, so that students can stay connected to studies. On the other side, we all know the usage of internet is on hike...
- Advertisement -

MOST POPULAR