ਲਾਹੌਰ . ਪਾਕਿਸਤਾਨ ਵਿਚ ਸ਼ੁਕਰਵਾਰ ਦੁਪਹਿਰ ਨੂੰ ਇਕ ਟ੍ਰੇਨ ਹਾਦਸੇ ਵਿਚ 19 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ। ਸਿੱਖ ਸ਼ਰਧਾਲੂਆ ਨੂੰ ਲੈ ਕੇ ਜਾ ਰਹੀ ਬੱਸ ਲਾਹੋਰ ਤੋਂ ਕਰਾਚੀ ਜਾ ਰਹੀ ਸੀ ਸ਼ਾਹ ਹੁਸੈਨ ਐਕਸਪ੍ਰੈਸ ਨਾਲ ਟੱਕਰਾ ਗਈ। ਇਹ ਟੱਕਰ ਫਰੀਦਾਬਾਦ ਸਟੇਸ਼ਨ ਦੇ ਕੋਲ ਹੋਈ। ਨਿਊਜ਼ ਏਜੰਸੀ ਦੇ ਮੁਤਾਬਿਕ 15 ਸ਼ਰਧਾਲੂਆਂ ਦੀ ਮੌਕੇ 'ਤੇ ਮੌਤ ਹੋ ਗਈ।
ਇਮਰਾਨ ਖਾਨ ਨੇ
ਪ੍ਰਗਟਾਇਆ...
ਚੰਡੀਗੜ੍ਹ . ਪੰਜਾਬ ਤੇ ਹਰਿਆਣਾ 'ਚ ਵੀਰਵਾਰ ਨੂੰ ਵੀ ਮੌਸਮ ਗਰਮ ਹੀ ਰਿਹਾ। ਇੱਥੇ ਪਾਰਾ ਆਮ ਨਾਲੋਂ ਦੋ-ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਹੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਇੱਥੇ ਪਾਰਾ 37.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਤੇ ਪੰਜਾਬ ਦੋਵਾਂ ਰਾਜਾਂ ਵਿੱਚ ਦੱਖਣ ਪੱਛਮੀ ਮੌਨਸੂਨ ਨੇ ਹਫਤਾ ਪਹਿਲਾਂ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦੇ ਅੱਜ ਦੁਪਿਹਰ ਨੂੰ 20 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਵਿਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ ਜਿਸ ਨੂੰ ਲੈ ਕੇ ਉਹ ਕਾਫੀ ਚਿੰਤਾ ਵਿਚ ਹੈ। ਦੱਸ ਦਈਏ ਕਿ ਇਹਨਾਂ ਮਰੀਜਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 777 ਹੋ ਗਈ ਹੈ ਤੇ...
-ਭਾਵਨਾ ਕੁੰਦਰਾ
ਜਿਵੇਂ ਕਿ ਅਸੀਂ ਸਾਰੇ ਇਸ ਮਹਾਂਮਾਰੀ ਦੀ ਸਥਿਤੀ ਵਿੱਚ ਜਾਣਦੇ ਹਾਂ, ਹਰ ਕੋਈ ਘਰ ਬੈਠਾ ਹੈ। ਲੌਕਡਾਊਨ ਕਾਰਨ ਲੋਕਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ ਤੇ ਵਿਦਿਆਰਥੀ ਵੀ ਘਰ ਬੈਠੇ ਹਨ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਨਨਲਾਈਨ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਵਿਦਿਆਰਥੀ ਉੱਥੇ ਆਪਣੀ ਪੜ੍ਹਾਈ ਦੇ ਨਾਲ ਸੰਬੰਧ ਕਾਇਮ ਰੱਖ ਸਕਣ ਪਰ ਦੂਜੇ ਪਾਸੇ ਇੰਟਰਨੈੱਟ ਦੀ ਵਰਤੋਂ...
-ਪ੍ਰਿਅੰਕਾ ਜਰਿਆਲ
ਪਿਤਾ, ਇੱਕ ਬੱਚੇ ਦੇ ਜੀਵਨ ਦੀ ਸਭ ਤੋਂ ਵੱਡੀ ਅਸੀਸ ਹੁੰਦੀ ਹੈ। ਮਾਂ ਬੱਚੇ ਨੂੰ 9 ਮਹੀਨੇ ਕੁੱਖ ਵਿੱਚ ਰੱਖਦੀ ਹੈ ਤਾਂ ਪਿਤਾ ਸਾਰੀ ਉਮਰ ਉਸ ਬੱਚੇ ਨੂੰ ਆਪਣੇ ਦਿਮਾਗ ਵਿੱਚ ਰੱਖਦਾ ਹੈ।
ਮੇਰੇ ਪਾਪਾ ਨੇ ਕਦੇ ਵੀ ਮੇਰੀ ਦਾਦੀ ਨੂੰ ਨਹੀਂ ਦੇਖਿਆ, ਪਰ ਉਹ ਹਮੇਸ਼ਾ ਦੱਸਦੇ ਹਨ ਕਿ ਦਾਦੀ ਮਾਂ ਬੁਹਤ ਕਾਮੀ ਤੇ ਘਰ ਕਮਾਉ ਔਰਤ ਸੀ। ਦਾਦੀ...
ਅੰਮ੍ਰਿਤਸਰ
ਭਾਰਤ ਦੀ ਪਹਿਲੀ ਕੋਰੋਨਾ ਵੈਕਸੀਨ 15 ਅਗਸਤ ਨੂੰ ਹੋ ਸਕਦੀ ਹੈ ਲਾਂਚ, 7 ਜੁਲਾਈ ਤੋਂ ਹੋਣਗੇ ਹਿਉਮਨ ਟਰਾਇਲ ਲਈ ਏਨਰੋਲਮੈਂਟ ਸ਼ੁਰੂ
Admin - 0
ਨਵੀਂ ਦਿੱਲੀ. ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ। ਹਜ਼ਾਰਾਂ ਲੋਕ ਹਰ ਰੋਜ਼ ਕੋਰੋਨਾ ਸੰਕਰਮਿਤ ਹੋ ਰਹੇ ਹਨ ਅਤੇ ਬਹੁਤ ਸਾਰੇ ਆਪਣੀ ਜਾਨ ਗੁਆ ਰਹੇ ਹਨ। ਇਸ ਦੌਰਾਨ ਇਕ ਚੰਗੀ ਖ਼ਬਰ ਆ ਰਹੀ ਹੈ। ਦਰਅਸਲ, ਭਾਰਤ ਵਿਚ ਤਿਆਰ ਕੀਤਾ ਜਾ ਰਿਹਾ ਕੋਰੋਨਾ ਦੀ ਵੈਕਸੀਨ Covaxin 15 ਅਗਸਤ ਨੂੰ ਲਾਂਚ ਕੀਤਾ ਜਾ ਸਕਦਾ ਹੈ। ਇਹ ਟੀਕਾ ਬਣਾਉਣ ਵਾਲੀ ਕੰਪਨੀ ਭਾਰਤ...
जालंधर . शहर के बूटा मंडी इलाके में आज दिन-दिहाडे युवक का अपहरण होते होते बच गया। बदमाश लोगों को आते देख अपनी गाड़ी छोड़कर फरार हो गए। जेम्स नाम के युवक ने बताया कि वो सिलेंडर मार्केट में देने का काम करता है। आज किसी का फ़ोन आया कि उन्हें सिलेंडर चाहिए। वो देने गया तो गाड़ी में...
ਨਵੀਂ ਦਿੱਲੀ . ਦੇਸ਼ ਦੇ ਪਹਿਲੇ ਪਲਾਜ਼ਮਾ ਬੈਂਕ ਦੀ ਸ਼ੁਰੂਆਤ ਵੀਰਵਾਰ ਦਿੱਲੀ 'ਚ ਇੰਸਟੀਚਿਊਟ ਆਫ ਲੀਵਰ ਐਂਡ ਬਿਲੀਅਰੀ ਸਾਇੰਸਿਜ਼ (ILBS) ਹਸਪਤਾਲ 'ਚ ਕਰ ਦਿੱਤੀ ਗਈ। ਪਲਾਜ਼ਮਾ ਦਾਨ ਲਈ ਸਖ਼ਤ ਸ਼ਰਤਾਂ ਰੱਖੀਆਂ ਗਈਆਂ ਹਨ। ਪਲਾਜ਼ਮਾ ਬੈਂਕ ਸਵੇਰ ਅੱਠ ਵਜੇ ਤੋਂ ਰਾਤ ਅੱਠ ਵਜੇ ਤਕ ਖੁੱਲ੍ਹਾ ਰਹੇਗਾ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਜੀਟਲ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਪਲਾਜ਼ਮਾ ਬੈਂਕ...
ਜਲੰਧਰ
ਡੀਸੀ ਘਣਸ਼ਿਆਮ ਥੋਰੀ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਫ਼ਾਊਂਡੇਸ਼ਨ, ਜਲੰਧਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਅਤਿਰਿਕਤ ਚਾਰਜ
Admin - 0
ਚੰਡੀਗੜ੍ਹ. ਪੰਜਾਬ ਸਰਕਾਰ ਨੇ ਅੱਜ 2 ਆਈ.ਏ.ਐਸ ਅਧਿਕਾਰੀਆਂ ਅਤੇ 1 ਪੀ.ਸੀ.ਐਸ ਅਧਿਕਾਰੀ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇੇ/ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀ ਸ੍ਰੀ ਚੰਦਰ ਗੈਂਦ ਨੰੂ ਕਮਿਸ਼ਨਰ, ਪਟਿਆਲਾ ਡਿਵੀਜ਼ਨ, ਪਟਿਆਲਾ ਤੈਨਾਤ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਨੰੂ ਮੁੱਖ ਕਾਰਜਕਾਰੀ...
ਜਲੰਧਰ
ਜਲੰਧਰ ‘ਚ ਗਲੇ ਰਾਹੀਂ ਲਏ ਗਏ 23705 ਟੈਸਟਾਂ ਵਿਚੋਂ 21748 ਨੈਗਟਿਵ, 949 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ
Admin - 0
ਜਲੰਧਰ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 23705 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 21748 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ।
ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ...








































