ਕ੍ਰਾਇਮ ਅਤੇ ਨਸ਼ਾ
3000 ਟ੍ਰਾਮਾਡੋਲ ਗੋਲੀਆਂ ਨਾਲ ਕਮਿਸ਼ਨਰੇਟ ਪੁਲਿਸ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਨੇ ਕੀਤੇ 2 ਵਿਅਕਤੀ ਗ੍ਰਿਫ਼ਤਾਰ
Admin - 0
ਜਲੰਧਰ . ਪੁਲਿਸ ਕਮਿਸ਼ਨਰੇਟ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਸਾਂਝੀ ਕਾਰਵਾਈ ਦੌਰਾਨ ਬਸਤੀ ਬਾਵਾ ਖੇਲ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 3000 ਟ੍ਰਾਮਾਡੋਲ ਗੋਲੀਆਂ ਜ਼ਬਤ ਕੀਤੀਆਂ ਗਈਆਂ। ਦੋਵਾਂ ਦੋਸ਼ੀਆਂ ਦੀ ਪਹਿਚਾਣ ਜੈ ਪ੍ਰਕਾਸ਼ ਗਲੀ ਨੰਬਰ 4 ਅਤੇ ਅਜੈ ਕੁਮਾਰ ਬਸਤੀ ਬਾਵਾ ਖੇਲ ਦੇ ਰਾਜ ਨਗਰ ਵਜੋਂ ਹੋਈ ਹੈ।
ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ 'ਤੇ ਪੁਲਿਸ...
ਅੰਮ੍ਰਿਤਸਰ
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਲਾਲ ਲਕੀਰ ‘ਚ ਪੈਂਦੀਆਂ ਜਾਇਦਾਦਾਂ ਦੀ ਸੂਚੀ ਤਿਆਰ ਕਰਨ ਲਈ ਸਰਵੇ ਆਫ਼ ਇੰਡੀਆ ਨਾਲ ਸਮਝੌਤਾ ਸਹੀਬੱਧ
Admin - 0
ਸਰਵੇ ਪਿੰਡਾਂ ਦੀ ਲਾਲ ਲਕੀਰ 'ਚ ਪੈਂਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਦੇਣ ਦਾ ਰਾਹ ਪੱਧਰਾ ਕਰੇਗਾ : ਤ੍ਰਿਪਤ ਬਾਜਵਾ
ਚੰਡੀਗੜ੍ਹ. ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਵਸੀ ਆਬਾਦੀ ਦੀ ਵੱਡੇ ਪੱਧਰ ’ਤੇ ਡਰੋਨ ਅਧਾਰਤ ਮੈਪਿੰਗ ਕੀਤੀ ਜਾਵੇਗੀ। ਇਸ ਸਬੰਧੀ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ...
ਜਲੰਧਰ
ਜਲੰਧਰ – ਡੀਸੀ ਵਲੋਂ ਮਾਈਕਰੋ ਸਮਾਲ ਅਤੇ ਮੀਡੀਅਮ ਇੰਟਰਪਰਾਜ਼ਿਜ ਨੂੰ ਮੈਕਸੀਮਮ ਮਾਈਲੇਜ ਆਫ ਐਮਰਜੰਸੀ ਕਰੈਡਿਟ ਲਾਈਨ ਗਾਰੰਟੀ ਸਕੀਮ ਦਾ ਲਾਭ ਉਠਾਉਣ ਦਾ ਸੱਦਾ
Admin - 0
ਮੁੱਖ ਮੰਤਵ ਕੋਵਿਡ-19 ਵਿਸ਼ਵ ਵਿਆਪੀ ਮਹਾਂਮਾਰੀ ਦੌਰਾਨ ਉਦਯੋਗਿਕ ਇਕਾਈਆ ਨੂੰ ਰਾਹਤ ਪਹੁੰਚਾਉਣਾ
ਜਲੰਧਰ . ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਮਾਈਕਰੋ ਸਮਾਲ ਅਤੇ ਮੀਡੀਅਮ ਇੰਟਰਪਰਾਜਿਜ਼ ਦੇ ਮਾਲਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਔਖੀ ਘੜੀ ਵਿੱਚ ਉਨਾਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਮੈਕਸੀਮਮ ਮਾਈਲੇਜ ਆਫ ਐਮਰਜੰਸੀ ਕਰੈਡਿਟ ਲਾਈਨ ਗਾਰੰਟੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਸਬੰਧੀ ਜਾਣਕਾਰੀ...
ਹੁਸ਼ਿਆਰਪੁਰ
ਜਲੰਧਰ – ਬਰਸਾਤ ਤੋਂ ਪਹਿਲਾਂ ਸਤਲੁਜ ਦੇ ਕੰਢੇ ਮਜ਼ਬੂਤ ਕਰਨ ਲਈ ਸਬ ਡਵੀਜ਼ਨ ਫਿਲੌਰ, ਨਕੋਦਰ ਤੇ ਸ਼ਾਹਕੋਟ ‘ਚ ਮਗਨਰੇਗਾ ਕਾਮਿਆਂ ਨੂੰ ਲਾਇਆ
Admin - 0
ਜਲੰਧਰ. ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹੇ ਦੇ ਪੈਂਦੀਆਂ ਤਿੰਨ ਸਬ ਡਵੀਜ਼ਨ ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਖੇ ਦਰਿਆ ਸਤਲੁਜ ਦੇ ਕੰਢਿਆ ਨੂੰ ਮਜ਼ਬੂਤ ਕਰਨ ਮਗਨਰੇਗਾ ਕਾਮਿਆਂ ਨੂੰ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ'ਤੇ ਉਪ ਮੰਡਲ ਮੈਜਿਸਟਰੇਟਾਂ ਵਲੋਂ ਨਿਯਮਤ ਤੌਰ 'ਤੇ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਜਦਕਿ ਡਰੇਨਜ਼ ਵਿਭਾਗ ਦੇ...
ਅੰਮ੍ਰਿਤਸਰ
CM ਦਾ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੀਆਂ ਜ਼ਿੰਮੇਵਾਰੀਆਂ ਤੋਂ ਡਾ. ਹਮਦਰਦ ਨੂੰ ਮੁਕਤ ਕਰਨ ਤੋਂ ਇਨਕਾਰ
Admin - 0
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਰੋਜ਼ਾਨਾ ਅਜੀਤ' ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਕਾਰਜਕਾਰੀ ਕਮੇਟੀ ਦੇ ਚੇਅਰਪਰਸਨ ਦੇ ਅਹੁਦਿਆਂ ਤੋਂ ਮੁਕਤ ਕਰਨ ਦੀ ਕੀਤੀ ਗਈ ਬੇਨਤੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਨਾ ਸਿਰਫ...
ਜਲੰਧਰ . ਐਪੀਡੀਮੋਲੋਜਿਸਟ ਡਾ.ਸਤੀਸ਼ ਕੁਮਾਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਲਾਰਵਾ ਵਿਰੋਧੀ ਸੈਲ ਵਲੋਂ ਸ਼ਹਿਰ ਦੀਆਂ ਵੱਖ-ਵੱਖ 7 ਥਾਵਾਂ 'ਤੇ ਡੇਂਗੂ ਲਾਰਵਾ ਦੀ ਪਹਿਚਾਣ ਕੀਤੀ ਗਈ।
ਲਾਰਵਾ ਵਿਰੋਧੀ ਟੀਮਾਂ ਵਲੋਂ ਕਬੀਰ ਨਗਰ ਵਿੱਚ 6 ਅਤੇ ਮਾਸਟਰ ਮਹਿੰਗਾ ਸਿੰਘ ਕਲੋਨੀ ਵਿਖੇ ਇਕ ਥਾਂ 'ਤੇ ਡੇਂਗੂ ਦਾ ਲਾਰਵਾ ਪਾਇਆ ਗਿਆ। ਜਾਂਚ ਦੌਰਾਨ ਟੀਮਾਂ ਵਲੋਂ 159 ਘਰਾਂ ਦਾ ਦੌਰਾ ਕਰਕੇ 61...
ਜਲੰਧਰ. ਜ਼ਿਲ੍ਹੇ ਨੂੰ ਕੋਰੋਨਾ ਵਾਇਰਸ ਮੁਕਤ ਬਣਾਉਣ ਵੱਲ ਇਕ ਹੋਰ ਕਦਮ ਪੁੱਟਦਿਆਂ ਅੱਜ ਕੋਵਿਡ ਕੇਅਰ ਸੈਂਟਰ ਤੋਂ 27 ਹੋਰ ਕੋਰੋਨਾ ਵਾਇਰਸ ਮਰੀਜ਼ਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ।
ਕੋਵਿਡ ਕੇਅਰ ਸੈਂਟਰ ਤੋਂ ਛੁੱਟੀ ਮਿਲਣ ਵਾਲੇ ਮਰੀਜ਼ਾਂ ਵਿੱਚ ਕਿਰਨ ਕੁਮਾਰ, ਗੋਪਾਲ, ਰਾਹੁਲ ਸ਼ਰਮਾ, ਵਿਕਾਓ ਰਾਜ, ਤਾਰਾ ਸਿੰਘ, ਸੁਖਜਿੰਦਰ ਸਿੰਘ, ਰਾਣਾ ਲਾਲ, ਬਲਵਿੰਦਰ ਸਿੰਘ, ਬਲਬੀਰ ਸਿੰਘ, ਤਨੂਜਾ ਖ਼ਾਤੀਆਨ, ਸੁਮਿਤ, ਗੁਲਸ਼ਨ, ਸੁਨੀਤਾ, ਵਿਰੋਧੀ...
ਐਸ ਬੀ ਐਸ ਨਗਰ/ਨਵਾਂਸ਼ਹਿਰ
CM ਦੇ ਨਿਰਦੇਸ਼ਾਂ ‘ਤੇ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ ਸ਼ੂਗਰਫੈਡ ਵੱਲੋਂ 100 ਕਰੋੜ ਰੁਪਏ ਜਾਰੀ
Admin - 0
ਕੈਪਟਨ ਅਮਰਿੰਦਰ ਸਿੰਘ ਨੇ ਸਹਿਕਾਰਤਾ ਮੰਤਰੀ ਨੂੰ ਮਿੱਲਾਂ ਰਾਹੀਂ ਕਿਸਾਨਾਂ ਨੂੰ ਤੁਰੰਤ ਅਦਾਇਗੀਆਂ ਦੇਣ ਲਈ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਹਿਕਾਰਤਾ ਮੰਤਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਰਾਹੀਂ ਕਿਸਾਨਾਂ ਦੀਆਂ ਸਾਲ 2019-20 ਲਈ ਅਦਾਇਗੀਆਂ ਤੁਰੰਤ ਕਰਨਾ ਯਕੀਨੀ ਬਣਾਉਣ। ਖੰਡ ਮਿੱਲਾਂ ਨੂੰ ਸ਼ੂਗਰਫੈਡ ਵੱਲੋਂ 100...
ਚੰਡੀਗੜ੍ਹ. ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲੰਕਣ ਕਰਨ ਲਈ ਆਨਲਾਈਨ ਟੈਸਟ ਵਾਸਤੇ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 6ਵੀਂ ਤੋਂ 12 ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ। ਇਸ ਸਬੰਧੀ ਪ੍ਰਸ਼ਨ...
जालंधर
जालंधर की टूटी सड़कें बनवाने को अपनी सरकार के खिलाफ ही धरने पर बैठे कांग्रेसी पार्षद
Admin - 0
जालंधर . बरसात का मौसम शुरू होने वाला है। शहर की लगभग सभी सड़कें टूटी हैं। वीरवार को दकोहा में कांग्रेसी काउंसलर ने अपनी ही सरकार के खिलाफ धरना लगाकर सड़क बनाने की मांग की।
कांग्रेसी काउंसलर
ने दकोहा की सड़कें बनाने को लेकर रविवार को एक मांग पत्र दिया था कि बुधवार तक सड़कें
बननी चाहिए, नहीं तो वो धरना...










































