Home Blog Page 2049
ਜਲੰਧਰ . ਕੱਲ੍ਹ ਨੂੰ ਦੇਸ਼ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਵਿੱਚ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕੱਲ੍ਹ ਪੰਜਾਬ ਰੋਡਵੇਜ਼/ਪਨਬਸ ਦੇ 18 ਡਿਪੂਆਂ ਅੱਗੇ ਗੇਟ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਰੋਸ ਪ੍ਰਦਰਸ਼ਨ ਵਿਤਚ ਜੋ ਮੰਗਾਂ ਰੱਖੀਆਂ ਗਈਆਂ ਹਨ। ਉਹ ਹੇਠਾਂ ਲਿਖੀਆਂ ਨੇ। ਪਨਬੱਸ ਸਮੇਤ ਸਾਰੇ ਮਹਿਕਮਿਆਂ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ  ਕਿਸਾਨਾਂ ਲਈ...
-Sumandeep kaur Coronavirus is affecting every working class. There are 400 dentists in Jalandhar City ; 200 within the city and others in rural areas . Dentists are facing many problems. Dr. Amardeep Singh had discussed about the problems with Punjabi Bulletin. He said - During Unlock-1 , dental clinics are still closed. Government believes that virus can spread more...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ। ਅੱਜ ਦੁਪਹਿਰ ਜਲੰਧਰ ਵਿਚ ਕੋਰੋਨੇ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਆਏ ਮਰੀਜਾਂ ਵਿਚ 12 ਪੁਰਸ਼ ਤੇ 6 ਔਰਤਾਂ ਸ਼ਾਮਲ ਹਨ। ਇਹਨਾਂ ਮਰੀਜ਼ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 760 ਹੋ ਗਈ ਹੈ ਤੇ ਐਕਟਿਵ ਕੇਸ ਨੇ 410। ਕੋਰੋਨਾ ਨਾਲ ਮਰਨ ਵਾਲਿਆਂ ਦੀ...
ਬਠਿੰਡਾ .  ਕੋਰੋਨਾ ਕਾਲ ਵਿਚ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਵੇਂ ਦੀ ਬਠਿੰਡਾ ਤੋਂ ਇਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਮਕਾਨ ਮਾਲਕ ਨੂੰ ਕਿਰਾਏਦਾਰ ਨੇ ਇਕ ਮਹੀਨੇ ਤੋਂ ਕਿਰਾਇਆ ਨਾ ਦੇ ਸਕਣ ਕਾਰਨ ਮਕਾਨ ਮਾਲਕ ਕਿਰਾਏਦਾਰ ਨੂੰ ਘਰੋਂ ਬਾਹਰ ਕੱਢ ਦਿੱਤਾ ਹੈ। ਹੁਣ ਪਤੀ-ਪਤਨੀ ਅਤੇ ਦੋ ਛੋਟੇ ਬੱਚਿਆ ਦੇ ਨਾਲ ਸੜਕ ‘ਤੇ ਆ ਗਏ ਹਨ। ਪਿਛਲੇ...
ਅਵਨੀਤ ਨੇ ਕਈ ਮਸ਼ਹੂਰ ਟੀਵੀ ਸ਼ੋਅਜ਼ ਵਿਚ ਕੰਮ ਕੀਤਾ ਹੈ। ਇਨ੍ਹਾਂ ਵਿੱਚ ਚੰਦਰ ਨੰਦਿਨੀ, ਮੇਰੀ ਮਾਂ ਸਾਵਿਤਰੀ, ਸਾਡੀ ਭੈਣ ਦੀਦੀ, ਇੱਕ ਮਿੱਠੀ ਮੁਸਕਾਨ, ਝਲਕ ਦਿਖਲਾ ਜਾ -5, ਡਾਂਸ ਸੁਪਰਸਟਾਰਸ ਸ਼ਾਮਲ ਹਨ। ਅਵਨੀਤ ਫਿਲਮ ਮਰਦਾਨੀ 2 ਵਿੱਚ ਨਜ਼ਰ ਆਈ ਸੀ। ਨਵੀਂ ਦਿੱਲੀ. ਅਲਾਦੀਨ ਵਿੱਚ ਯਾਸਮੀਨ ਦੀ ਭੂਮਿਕਾ ਨਿਭਾਉਣ ਵਾਲੀ ਅਭਿਨੇਤਰੀ ਅਵਨੀਤ ਕੌਰ ਨੇ ਸ਼ੋਅ ਛੱਡ ਦਿੱਤਾ ਹੈ। ਅਵਨੀਤ ਦੇ ਸ਼ੋਅ...
ਚੰਡੀਗੜ੍ਹ . ਕਰਤਾਰਪੁਰ ਸਾਹਿਬ ਜਾਣ ਵਾਲੇ ਰਾਹ ਨੂੰ ਮਾਨਸੂਨ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਲੈਂਡਪੋਰਟ ਅਥਾਰਿਟੀ ਨੂੰ ਖਦਸ਼ਾ ਸੀ ਕਿ ਬਰਸਾਤ ਦੌਰਾਨ ਰਾਵੀ ਦਾ ਪੱਧਰ ਵਧਣ ਕਾਰਨ ਪਾਣੀ ਯਾਤਰੀ ਟਰਮੀਨਲ 'ਚ ਦਾਖਲ ਹੋ ਸਕਦਾ ਹੈ। ਇਸੇ ਲਈ ਮਿੱਟੀ ਤੇ ਰੇਤ ਦੀਆਂ ਭਰੀਆਂ ਬੋਰੀਆਂ ਨਾਲ ਰਾਹ ਬੰਦ ਕੀਤਾ ਗਿਆ। ਹਰ ਸਾਲ ਮੌਨਸੂਨ ਦੌਰਾਨ ਰਾਵੀ ਦਾ ਪਾਣੀ ਧੁੱਸੀ ਬੰਨ੍ਹ ਤੇ...
ਨਵੀਂ ਦਿੱਲੀ . ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਵਿੱਚ ਤੇਜ਼ ਬਾਰਸ਼ ਹੋ ਸਕਦੀ ਹੈ। ਲੋਕ ਭਾਰੀ ਗਰਮੀ ਤੇ ਹੁੰਮਸ ਨਾਲ ਜੂਝ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਲਈ ਉੱਤਰ-ਪੂਰਬੀ ਭਾਰਤ ਤੇ ਪੂਰਬੀ ਭਾਰਤ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਨਸੂਨ 3 ਜੁਲਾਈ ਤੱਕ ਉੱਤਰ-ਪੂਰਬੀ ਬਿਹਾਰ ਵਿੱਚ ਸਰਗਰਮ ਰਹੇਗਾ। ਇਸ ਸਮੇਂ ਦੌਰਾਨ ਮੌਸਮ ਵਿਭਾਗ ਨੇ ਸੂਬੇ ਦੇ...
ਨਵੀਂ ਦਿੱਲੀ. ਮਸ਼ਹੂਰ ਰੈਪਰ ਹਨੀ ਸਿੰਘ ਇਨ੍ਹੀਂ ਦਿਨੀਂ ਆਪਣੇ ਸਰੀਰ 'ਤੇ ਬਹੁਤ ਸਖਤ ਮਿਹਨਤ ਕਰ ਰਿਹਾ ਹੈ। ਉਹ ਅੱਜ ਕੱਲ ਜਿਮ ਵਿਚ ਭਾਰੀ ਪਸੀਨਾ ਵਹਾ ਰਿਹਾ ਹੈ। ਹਨੀ ਸਿੰਘ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜੋ ਜ਼ਬਰਦਸਤ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਫੋਟੋਆਂ ਵਿੱਚ ਹਨੀ ਸਿੰਘ ਜਿਮ ਵਿੱਚ ਵਰਕਆਉਟ ਕਰਦੇ ਹੋਏ ਦਿਖਾਈ ਦੇ ਰਹੇ ਹਨ।...
ਜਲੰਧਰ . ਕੋਰੋਨਾ ਦਾ ਪ੍ਰਭਾਵ ਜਲੰਧਰ ਵਿਚ ਲਗਾਤਾਰ ਵੱਧਣ ਦੇ ਨਾਲ ਬਹੁਤ ਸਾਰੀਆਂ ਰਿਪੋਰਟਾਂ ਨੈਗੇਟਿਵ ਵੀ ਆ ਰਹੀਆਂ ਹਨ। ਜਿਲ੍ਹੇ ਵਿਚ ਗਲੇ ਰਾਹੀ 23190 ਟੈਸਟਾਂ ਵਿਚੋਂ 21504 ਰਿਪੋਰਟਾਂ ਨੈਗੇਟਿਵ ਆਈਆਂ ਹਨ। ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ...
ਨਰਿੰਦਰ ਕੁਮਾਰ | ਜਲੰਧਰ ਨਕੋਦਰ . 1986  ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਂਡ ਵਿਚ ਨਕੋਦਰ ਦੇ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਆਨੰਦਪੁਰ ਸਾਹਿਬ ਦੇ ਕੇਂਦਰੀ ਅਜਾਇਬ ਘਰ ਵਿਚ ਲਗਾਉਣ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਸਿੱਖ ਨੌਜਵਾਨਾਂ ਵਿੱਚੋਂ ਗੋਲੀ ਕਾਂਡ ਦੌਰਾਨ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ ਦੀ ਮਾਤਾ ਬਲਦੀਪ ਕੌਰ ਲਿੱਤਰਾਂ ਪਿਤਾ ਬਲਦੇਵ ਸਿੰਘ ਲਿੱਤਰਾਂ...
- Advertisement -

MOST POPULAR