-ਗੁਰਬਿੰਦਰ ਸਿੰਘ ਮਾਣਕ
ਆਸਟਰੇਲੀਆ ਦੀ ਸਾਡੀ ਯਾਤਰਾ ਦਾ ਸਬੱਬ ਤਾਂ ਬੇਟੀ ਦੀ ਗਰੂਜੂਏਟ ਸੇਰੇਮਨੀ ਦੇ ਬਹਾਨੇ ਨਾਲ ਹੀ ਬਣਿਆ ਸੀ। ਸਟੱਡੀ ਵੀਜ਼ੇ ਤੇ ਆਏ ਵਿਦਿਆਰਥੀਆਂ ਦੀ ਪੜ੍ਹਾਈ ਮੁਕੰਮਲ ਹੋਣ ਤੇ ਯੂਨੀਵਰਸਿਟੀਆਂ ਡਿਗਰੀਆਂ ਵੰਡਣ ਲਈ ਸਮਾਗਮ ਕਰਦੀਆਂ ਹਨ। ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਵਿਦਿਆਰਥੀਆਂ ਨੂੰ ਇਹ ਖੁੱਲ੍ਹ ਦਿੱਤੀ ਜਾਂਦੀ ਹੈ ਕਿ ਉਹ ਇਸ ਖੁਸ਼ੀ ਦੇ ਮੌਕੇ ਤੇ ਆਪਣੇ ਮਾਤਾ-ਪਿਤਾ...
ਚੰਡੀਗੜ੍ਹ . ਕੇਂਦਰ ਸਰਕਾਰ ਨੇ ਖ਼ਾਲਿਸਤਾਨ ਲਹਿਰ ਨਾਲ ਜੁੜੇ 9 ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਕਾਰਵਾਈਆਂ ਰਾਹੀਂ ਪੰਜਾਬ ਵਿੱਚ ਮੁੜ ਅਤਿਵਾਦ ਲਿਆਉਣ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ ਹੇਠ ਅਤਿਵਾਦੀ ਐਲਾਨਿਆ ਹੈ। ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੇ ਵਿਦੇਸ਼ਾਂ ਵਿੱਚ ਵੱਸਦੇ ਇਨ੍ਹਾਂ ਵਿਅਕਤੀਆਂ ਨੂੰ ਸਰਹੱਦ ਪਾਰੋਂ ਹੁੰਦੇ ਦਹਿਸ਼ਤੀ ਕਾਰਿਆਂ ਵਿੱਚ ਸ਼ਮੂਲੀਅਤ ਕਾਰਨ ਇਨ੍ਹਾਂ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਲਾ ਕੇ...
ਚੰਡੀਗੜ੍ਹ . ਚੰਡੀਗੜ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਨਵੀਂ ਆਦੇਸ਼ ਜਾਰੀ ਕੀਤੇ ਹਨ। ਨਵੇਂ ਆਦੇਸ਼ਾਂ ਮੁਤਾਬਕ ਕੇਂਦਰੀ ਸ਼ਾਸਤ ਪ੍ਰਦੇਸ਼ ਵਿੱਚ ਵਿਆਹ ਸਮਾਰੋਹ ਦੌਰਾਨ ਸ਼ਰਾਬ ਪੀਣ ਦੀ ਇਜਾਜ਼ਤ ਦਿੱਤੀ ਜਾਏਗੀ ਪਰ ਬਾਰ ਨਹੀਂ ਖੁੱਲ੍ਹਣਗੇ। ਸਲਾਹਕਾਰ ਮਨੋਜ ਪਰੀਦਾ ਨੇ ਕਿਹਾ, ਵਿਆਹ ਸਮਾਗਮ ਵਿਚ ਸ਼ਰਾਬ ਪਰੋਸਣ ਦੀ ਇਜਾਜ਼ਤ ਦਿੱਤੀ ਜਾਏਗੀ। ਇਸ ਲਈ ਆਬਕਾਰੀ ਵਿਭਾਗ ਤੋਂ ਖਾਸ ਇਜਾਜ਼ਤ ਲਈ ਗਈ ਹੈ। ਹਾਲਾਂਕਿ, ਅਨਲੌਕ-2 ਦੌਰਾਨ...
ਮੁੱਖ ਖਬਰਾਂ
ਕੈਪਟਨ ਵੱਲੋਂ ਕੇਂਦਰ ਨੂੰ ਪ੍ਰਿਅੰਕਾਂ ਗਾਂਧੀ ਦੀ ਸਰਕਾਰੀ ਰਿਹਾਇਸ਼ੀ ਖਾਲੀ ਕਰਨ ਦੇ ਹੁਕਮ ਸੁਰੱਖਿਆ ਦੇ ਮੱਦੇਨਜ਼ਰ ਵਾਪਸ ਲੈਣ ਲਈ ਅਪੀਲ
Admin - 0
ਚੰਡੀਗੜ੍ਹ. ਕੇਂਦਰ ਸਰਕਾਰ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਨੂੰ ਪਹਿਲੀ ਅਗਸਤ ਤੱਕ ਨਵੀਂ ਦਿੱਲੀ ਵਿਚਲੀ ਉਸ ਦੀ ਸਰਕਾਰੀ ਰਿਹਾਇਸ਼ ਛੱਡਣ ਦੇ ਕੀਤੇ ਹੁਕਮਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਪਿ੍ਰਅੰਕਾ ਗਾਂਧੀ ਦੀ ਸੁਰੱਖਿਆ ਨੂੰ ਦੇਖਦਿਆਂ ਇਹ ਹੁਕਮ ਵਾਪਸ ਲੈਣੇ ਚਾਹੀਦੇ ਹਨ।
ਪ੍ਰਿਅੰਕਾਂ ਨੂੰ ਸਰਕਾਰੀ ਰਿਹਾਇਸ਼ ਛੱਡਣ...
ਜਲੰਧਰ . ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 23190 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 21504 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ। ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ...
12869 ਲੋਕਾਂ ਨੂੰ ਹੁਣ ਤਕ 57.80 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ
ਜਲੰਧਰ. ਪੁਲਿਸ ਵਲੋਂ ਅੱਜ 213 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 203 ਲੋਕਾਂ ਨੂੰ ਮਾਸਕ ਨਾ ਪਾਉਣ 'ਤੇ ਚਲਾਨ ਕਰਕੇ 101500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਪੁਲਿਸ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 12869 ਲੋਕਾਂ ਨੂੰ ਹੁਣ ਤਕ 57.80 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ...
ਜਲੰਧਰ . ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਇਕ ਹੋਰ ਕਾਮਯਾਬੀ ਹਾਸਿਲ ਕਰਦਿਆਂ ਅੱਜ ਕੋਵਿਡ ਕੇਅਰ ਸੈਂਟਰ ਜਲੰਧਰ ਤੋਂ ਇਲਾਜ ਉਪਰੰਤ 26 ਕੋਰੋਨਾ ਪ੍ਰਭਾਵਿਤ ਮਰੀਜ਼ਾ ਨੂੰ ਛੁੱਟੀ ਦਿੱਤੀ ਗਈ।
ਕੋਵਿਡ ਕੇਅਰ ਸੈਂਟਰ ਤੋਂ ਛੁੱਟੀ ਮਿਲਣ ਵਾਲੇ ਮਰੀਜ਼ਾਂ ਵਿੱਚ ਪ੍ਰਕਾਸ਼, ਜਾਨਕੀ, ਮਲਕੀਅਤ ਸਿੰਘ, ਅਜਮੇਰ ਸਿੰਘ, ਗੁਰਮਿੰਦਰ ਸਿੰਘ, ਗੁਰਸੇਵਕ ਸਿੰਘ, ਏਕਮਵੀਰ ਸਿੰਘ, ਅਕਾਸ਼ਦੀਪ ਸਿੰਘ,ਬਲਵਿੰਦਰ ਸਿੰਘ, ਅਨਹਦ ਸਿੰਘ, ਬਲਜਿੰਦਰ ਕੰਬੋਜ, ਬਲਜੀਤ ਸਿੰਘ, ਭਾਨ ਸਿੰਘ,...
ਸਿੱਖਿਆ
ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਅਪੀਲ ਕਰੇਗੀ ਪੰਜਾਬ ਸਰਕਾਰ : ਸਿੰਗਲਾ
Admin - 0
ਕੇਸ ਵਿੱਚ ਸ਼ਾਮਲ ਸਾਰੀਆਂ ਧਿਰਾਂ ਨੂੰ ਇਨਸਾਫ਼ ਦਿਵਾਉਣ ਲਈ ਕੀਤੀ ਜਾਵੇਗੀ ਕਾਨੂੰਨੀ ਚਾਰਾਜੋਈਅਦਾਲਤ ਨੇ ਪੰਜਾਬ ਸਰਕਾਰ ਦੀਆਂ ਪੰਜ ਦਲੀਲਾਂ ਮੰਨੀਆਂ
ਚੰਡੀਗੜ੍ਹ. ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਲੌਕਡਾਊਨ/ਕਰਫਿਊ ਦੌਰਾਨ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਉਗਰਾਹੁਣ ਸਬੰਧੀ ਸੁਣਾਏ ਫੈਸਲੇ ਡਬਲ ਬੈਂਚ ਕੋਲ ਅਪੀਲ ਕਰੇਗੀ।
ਇੱਥੇ ਸਿਵਲ ਸਕੱਤਰੇਤ ਵਿਖੇ...
ਜਲੰਧਰ . ਕਿਸੇ ਵੀ ਦੇਸ਼ ਵਿੱਚ ਜ਼ਮੀਨਾਂ ਦਾ ਰਿਕਾਰਡ ਰੱਖਣ ਦੀ ਜ਼ਿੰਮੇਵਾਰੀ ਪਟਵਾਰੀਆਂ ਦੀ ਹੁੰਦੀ ਹੈ ਪਰ ਜਲੰਧਰ ਦੇ ਕਈ ਪਟਵਾਰੀਆਂ ਨੇ ਆਪਣੀ ਜ਼ਿੰਮੇਵਾਰੀ ਆਪਣੇ ਥੱਲੇ ਖੁਦ ਰੱਖੇ ਹੋਏ ਆਪਣੇ ਕਰਿੰਦਿਆਂ ਨੂੰ ਸੌਂਪੀ ਹੋਈ ਹੈ। ਇਹ ਨੌਜਵਾਨ ਨਾਂ ਤੇ ਸਰਕਾਰ ਵੱਲੋਂ ਭਰਤੀ ਕੀਤੇ ਗਏ ਨੇ ਅਤੇ ਨਾ ਹੀ ਇਨ੍ਹਾਂ ਦਾ ਇਸ ਰਿਕਾਰਡ ਨਾਲ ਦੂਰ-ਦੂਰ ਦਾ ਕੋਈ ਲੈਣਾ ਦੇਣਾ ਹੈ।...
ਜਲੰਧਰ . ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਜਿਲ੍ਹੇ ਵਿਚ ਕੋਰੋਨਾ ਦੇ 2 ਨਵੇਂ ਕੇਸ ਸਾਹਮਣੇ ਆਏ ਹਨ। ਇਸਦੇ ਨਾਲ ਹੀ 206 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਆਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਆਏ ਕੇਸਾਂ ਨੂੰ ਮਿਲਾ ਕੇ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 730 ਹੋ ਗਈ ਹੈ। ਜਿਲ੍ਹੇ ਵਿਚ 22 ਲੋਕਾਂ ਦੀ ਕੋਰੋਨਾ...









































