ਜਲੰਧਰ
ਮਾਡਲ ਹਾਊਸ : ਨਾਕੇ ‘ਤੇ ਖੜ੍ਹੇ ਏਐਸਆਈ ਦੇ ਪੈਰ ‘ਤੇ ਚੜ੍ਹਾਈ ਗੱਡੀ, ਅਫ਼ਸਰਾਂ ਨੇ ਐਕਸ਼ਨ ਦੀ ਥਾਂ ਏਐਸਆਈ ਦਾ ਬਦਲਿਆ ਨਾਕਾ
Admin - 0
ਜਲੰਧਰ . ਮਾਡਲ ਹਾਊਸ ਦੇ ਮਾਤਾ ਰਾਣੀ ਚੌਕ ਵਿੱਚ ਨਾਕੇ 'ਤੇ ਖੜ੍ਹੇ ਇੱਕ ਸਬ ਇੰਸਪੈਕਟਰ ਦੇ ਪੈਰ ‘ਤੇ ਇਕ ਕਾਰ ਸਵਾਰ ਨੇ ਗੱਡੀ ਚੜ੍ਹਾ ਦਿੱਤੀ।
ਏਐਸਆਈ ਭੂਸ਼ਣ ਕੁਮਾਰ ਨੇ ਦੱਸਿਆ ਕਿ ਕਿਹਾ ਉਹ ਮਾਤਾ ਰਾਣੀ ਚੌਕ 'ਚ ਨਾਕੇ 'ਤੇ ਖੜ੍ਹੇ ਸਨ। ਇੱਕ ਵਿਅਕਤੀ ਗੱਡੀ ਲੈ ਕੇ ਆਇਆ ਜਿਸ ਨੇ ਸੀਟ ਬੈਲਟ ਨਹੀਂ ਲਗਾਈ ਸੀ। ਜਦੋਂ ਉਸ ਨੂੰ ਰੋਕ ਕੇ ਬੈਲਟ...
ਮੁੱਖ ਖਬਰਾਂ
ਪੰਜਾਬ ‘ਚ 240807 ਹੋਈ ਕੋਰੋਨਾ ਦੇ ਲਏ ਨਮੂਨਿਆਂ ਦੀ ਗਿਣਤੀ, ਪਾਜ਼ੀਟਿਵ ਮਰੀਜ – 4074, ਠੀਕ ਹੋਏ – 2700, ਐਕਟਿਵ ਕੇਸ – 1275, ਪੜ੍ਹੋ ਪੂਰੀ ਰਿਪੋਰਟ
Admin - 0
ਚੰਡੀਗੜ੍ਹ. ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸੂਬੇ ਵਿੱਚ ਹੁਣਤ ਤੱਕ ਕੋਰੋਨਾ ਦੇ ਲਏ ਨਮੂਨਿਆਂ ਦੀ ਗਿਣਤੀ 240807 ਤੱਕ ਪਹੁੰਚ ਗਈ ਹੈ। ਇਸਦੇ ਨਾਲ ਹੀ ਪਾਜ਼ੀਟਿਵ ਮਰੀਜ ਵੀ ਵੱਧ ਕੇ 4074 ਹੋ ਗਏ ਹਨ। ਜਿਨ੍ਹਾਂ ਵਿਚੋਂ 2700 ਲੌਕ ਠੀਕ ਹੋ ਗਏ ਹਨ। ਹੁਣ ਐਕਟਿਵ ਕੇਸਾਂ ਦੀ ਗਿਣਤੀ 1275 ਹੋ ਗਈ ਹੈ।
ਨਮੂਨਿਆਂ ਅਤੇ ਕੇਸਾਂ ਦਾ...
ਮਾਸਕ ਨਾ ਪਾਉਣ ਵਾਲੇ 9177 ਲੋਕਾਂ ਪਾਸੋਂ 39.34 ਲੱਖ ਜੁਰਮਾਨਾ ਵਸੂਲ
ਜਲੰਧਰ. ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤੀ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ 90 ਲੋਕਾਂ ਨੂੰ ਸਮਾਜਿਕ ਦੂਰੀ ਦੀ ਉਲੰਘਣਾ ਕਰਨ 'ਤੇ 1.80 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ 9177 ਲੋਕਾਂ ਨੂੰ ਮਾਸਕ ਨਾ ਪਾਉਣ 'ਤੇ...
ਚੰਡੀਗੜ੍ਹ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਨਮ ਕਾਂਗੜਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੋਣ ਤੋਂ ਉਸ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਗੈਰ-ਸਰਕਾਰੀ ਮੈਂਬਰ ਵਜੋਂ ਮੁਅੱਤਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦੀ ਮਨਜ਼ੂਰੀ ਉਪਰੰਤ ਸੂਬਾ ਸਰਕਾਰ ਨੇ ਪੂਨਮ ਕਾਂਗੜਾ ਨੂੰ ਕਮਿਸ਼ਨ ਦੇ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਅੱਜ...
ਜਲੰਧਰ
ਡੀਸੀ ਵਲੋਂ ਕੋਰੋਨਾ ਸੰਕਟ ਦੇ ਚਲਦਿਆਂ ਬਜ਼ੁਰਗਾਂ ਅਤੇ ਬੱਚਿਆਂ ਲਈ ਸ਼ਖਤੀ ਨਾਲ ਹੋਮ ਕੁਆਰੰਟੀਨ ‘ਤੇ ਜ਼ੋਰ
Admin - 0
ਜਲੰਧਰ . ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਕੋਰੋਨਾ ਸੰਕਟ ਦੇ ਚਲਦਿਆਂ ਬਜ਼ੁਰਗਾਂ ਤੇ ਬੱਚਿਆਂ ਦੀ ਹੋਮ ਕੁਆਰੰਟੀਨ ਨੂੰ ਸਖ਼ਤੀ ਨਾਲ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਡੇਰੀ ਉਮਰ ਦੇ ਬਜ਼ੁਰਗ ਅਤੇ 10 ਸਾਲ ਦੀ...
ਜਲੰਧਰ .ਸਿਹਤ ਵਿਭਾਗ ਤੇ ਨਿਜੀ ਹਸਪਤਾਲਾ ਵਿਚਕਾਰ ਚੱਲ ਰਹੀ ਲੜਾਈ ਕਾਰਨ 23 ਨੂੰ ਨਿਜੀ ਹਸਪਤਾਲ ਬੰਦ ਰਹਿਣਗੇ। ਸ਼ਨੀਵਾਰ ਨੂੰ ਇੰਡੀਅਨ ਮੈਡੀਕਲ ਅਸੋਸਿਅੇਸ਼ਨ ਦੇ ਮੈਂਬਰਾ ਨੇ ਕਾਨਫਰੈਂਸ ਰਾਹੀਂ ਜਾਣਕਾਰੀ ਸਾਂਝੀ ਕੀਤੀ। ਮੰਗਲਵਾਰ ਨੂੰ ਨਿੱਜੀ ਹਸਪਤਾਲਾਂ ਵਿਚ ਕਿਸੇ ਨਵੇਂ ਮਰੀਜ ਨੂੰ ਦਾਖਲ ਨਹੀਂ ਕੀਤਾ ਜਾਵੇਗਾ। ਹਸਪਤਾਲਾਂ 'ਚ ਐਮਰਜੈਂਸੀ ਸੇਵਾਵਾਂ ਬੰਦ ਰਹਿਣਗੀਆਂ। ਪੰਜਾਬ ਦੇ ਆਈਐਮਏ ਦੇ 1000 ਡਾਕਟਰਾਂ ਨੇ ਕਲੀਨਿਕ ਅਸਟੈਬਲਿਸ਼ਮੈਂਟ...
ਨਵੀਂ ਦਿੱਲੀ . ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ ਨੂੰ ਕਿਹਾ ਕਿ ਕੋਰੋਨਾਵਾਇਰਸ ਦੀ ਆਲਮੀ ਮਹਾਂਮਾਰੀ ਦੇ ਵਿਚਕਾਰ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਅਤੇ ਮਨ ਸ਼ਾਂਤ ਰਹਿੰਦਾ ਹੈ। ਅੰਤਰਰਾਸ਼ਟਰੀ ਯੋਗ ਦਿਵਸ 2020 'ਤੇ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਯੋਗਾ ਦਾ ਪ੍ਰਾਚੀਨ ਵਿਗਿਆਨ ਵਿਸ਼ਵ ਲਈ ਭਾਰਤ ਵੱਲੋਂ ਸਭ ਤੋਂ ਵੱਡਾ ਤੋਹਫਾ ਹੈ। ਉਨ੍ਹਾਂ ਟਵੀਟ ਕੀਤਾ ਕਿ ਇਹ ਵੇਖ ਕੇ...
ਚੰਡੀਗੜ੍ਹ . ਪਤੀ-ਪਤਨੀ ਦਾ ਰਿਸ਼ਤਾ ਬਹੁਤ ਪਵਿੱਤਰ ਮੰਨਿਆ ਜਾਂਦਾ ਹੈ। ਇਸ ਰਿਸ਼ਤੇ ‘ਚ ਦੋਵੇਂ ਅਕਸਰ ਇੱਕ-ਦੂਜੇ ਤੋਂ ਚੀਜ਼ਾਂ ਨੂੰ ਨਹੀਂ ਲੁਕਾਉਂਦੇ, ਪਰ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਪਤੀ ਆਪਣੀ ਪਤਨੀ ਨੂੰ ਦੱਸਣ ਤੋਂ ਝਿਜਕਦਾ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਇਸ ਦੇ ਪਿੱਛੇ ਕੀ ਕਾਰਨ ਹੈ।
ਪਤੀ-ਪਤਨੀ ਦਾ ਰਿਸ਼ਤਾ ਬਹੁਤ ਪਵਿੱਤਰ ਮੰਨਿਆ ਜਾਂਦਾ ਹੈ। ਇਸ ਰਿਸ਼ਤੇ ‘ਚ ਦੋਵੇਂ ਅਕਸਰ...
-ਨਿੰਦਰ ਘੁਗਿਆਣਵੀ(ਲੇਖਕ ਨਾਲ ਇਸ 9417421700 'ਤੇ ਸੰਪਰਕ ਕੀਤਾ ਜਾ ਸਕਦਾ ਹੈ।) ਲਾਲ ਹਨੇਰੀ ਕਮਬਖਤ! ਆਥਣ ਘੇਰੀ। ਰੁੱਖ ਪੁੱਟੇ। ਖੰਭੇ ਸੁੱਟੇ। ਪੰਛੀ ਉਡੇ। ਵੇਲਾਂ ਵੱਲਾਂ ਲੁੜਕੀਆਂ। ਨਿੰਬੂ ਦੇ ਬੂਟੇ ਚੋਂ ਆਲਣਾ ਉਡਾਇਆ, ਸਣੇ ਬੋਟਾਂ ਚਿੜੀ ਨਾ ਲੱਭੀ। ਮੂੰਹ ਵਲੇਟ,ਤੰਗਲੀ ਫੜੀ, ਕਣਕ ਦੇ ਨਾੜ ਸਾੜਦਾ ਕਿਸਾਨ ਮੋਟਰ ਦੀ ਕੋਠੜੀ ਵੰਨੀਂ ਭੱਜਿਆ। ਬੱਦਲ ਗੱਜਿਆ। ਟਟੀਰੀ ਕੁਰਲਾਵੇ। ਟੁੱਟੀ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜਾਣਾਕਾਰੀ ਮੁਤਾਬਿਕ ਸਿਹਤ ਵਿਭਾਗ ਨੂੰ 9 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਮਿਲੀ ਹੈ। ਅੱਜ ਆਏ ਪਾਜ਼ੀਟਿਵ ਮਰੀਜ਼ਾਂ ਵਿਚੋਂ 6 ਗਦਾਈਪੁਰ ਖੇਤਰ ਦੇ ਦੱਸੇ ਜਾ ਰਹੇ ਹਨ। ਇਹ ਪੁਰਾਣੇ ਮਰੀਜ਼ਾਂ ਦੇ ਸੰਪਰਕ ਵਿਚ ਹੀ ਆਏ ਹਨ। ਦੋ ਯੂਪੀ ਬਿਹਾਰ ਤੋਂ ਵਾਪਸ ਆਏ ਮਜ਼ਦੂਰ ਵੀ ਸ਼ਾਮਲ ਹਨ। ਕੱਲ੍ਹ ਵੀ...








































