Home Blog Page 2071
ਨਵੀਂ ਦਿੱਲੀ. ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨ ਦੇ ‘ਧੋਖੇ’ ਤੋਂ ਦੇਸ਼ ਭਰ ਵਿੱਚ ਭਾਰੀ ਰੋਸ ਹੈ। ਦੇਸ਼ ਦੇ ਹਰ ਹਿੱਸੇ ਵਿਚ ਭਾਰਤੀ ਸੈਨਿਕਾਂ ਦੀ ਸ਼ਹਾਦਤ ਦਾ ਬਦਲਾ ਲੈਣ ਦੀ ਮੰਗ ਕੀਤੀ ਗਈ ਹੈ। ਸਰਕਾਰ ਚੀਨ ਨੂੰ ਉਸਦੀ ਹਿਮਾਕਤ ਦਾ ਮੁੰਹਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਪੀਐਮ ਮੋਦੀ (ਪ੍ਰਧਾਨ ਮੰਤਰੀ ਨਰਿੰਦਰ ਮੋਦੀ) ਨੇ ਸਾਫ ਕਿਹਾ ਹੈ ਕਿ...
ਨਵੀਂ ਦਿੱਲੀ. ਇੰਗਲੈਂਡ ਦੇ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਪਹਿਲੇ ਅਜਿਹੇ ਸਬੂਤ ਮਿਲੇ ਹਨ ਕਿ ਕੋਰੋਨਵਾਇਰਸ ਵਾਲੇ ਮਰੀਜ਼ਾਂ ਨੂੰ ਬਚਾਉਣ ਲਈ ਕੋਈ ਦਵਾਈ ਕਾਰਗਰ ਹੋ ਸਕਦੀ ਹੈ। ਡੇਕਸਾਮੇਥਾਸੋਨ ਕਹਿੰਦੇ ਸਟੇਰੌਇਡ ਦੀ ਵਰਤੋਂ ਨਾਲ ਗੰਭੀਰ ਰੂਪ ਨਾਲ ਬਿਮਾਰ ਰੋਗੀਆਂ ਦੀ ਮੌਤ ਇਕ ਤਿਹਾਈ ਤੱਕ ਘਟ ਗਈ ਹੈ। ਨਤੀਜੇ ਮੰਗਲਵਾਰ ਨੂੰ ਘੋਸ਼ਿਤ ਕੀਤੇ ਗਏ ਸਨ ਅਤੇ ਅਧਿਐਨ ਜਲਦੀ ਹੀ ਪ੍ਰਕਾਸ਼ਤ ਕੀਤਾ ਜਾਵੇਗਾ।...
ਜਲੰਧਰ. ਕਮਿਸ਼ਨਰੇਟ ਪੁਲਿਸ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 8049 ਲੋਕਾਂ ਦੇ ਚਲਾਨ ਕਰਕੇ ਉਨਾ ਪਾਸੋਂ 33.70 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।   ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ 'ਤੇ 8049 ਵਿਅਕਤੀਆਂ ਨੂੰ 33.70 ਲੱਖ...
ਚੰਡੀਗੜ੍ਹ. 2015 ਵਿੱਚ ਵਾਪਰੀ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਬੁੱਧਵਾਰ ਨੂੰ ਇਸ ਕੇਸ ਵਿੱਚ ਦੂਜੀ ਗ੍ਰਿਫਤਾਰੀ ਕੀਤੀ ਗਈ ਹੈ। ਪੁਲਿਸ ਵੱਲੋਂ ਫਰੀਦਕੋਟ ਦੇ ਰਹਿਣ ਵਾਲੇ ਵਿਅਕਤੀ ਨੂੰ  ਝੂਠੇ ਸਬੂਤ ਘੜਨ ਅਤੇ ਦੋਸ਼ੀ ਪੁਲਿਸ ਅਧਿਕਾਰੀ ਚਰਨਜੀਤ ਸਿੰਘ ਸ਼ਰਮਾ ਜੋ ਉਸ ਸਮੇਂ ਐਸ.ਐਸ.ਪੀ. ਮੋਗਾ ਵਜੋਂ ਤਾਇਨਾਤ ਸਨ,...
ਮੰਡੀ ਗੋਬਿਦਗੜ. ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਲੋਹ ਕਸਬਾ ਮੰਡੀ ਗੋਬਿਦਗੜ ਵਿੱਚ ਹੋਏ ਤਿੰਨ ਸੌ ਕਰੋੜ ਰੁਪਏ ਦੇ ਜਾਅਲੀ ਬਿਲਿੰਗ ਰੈਕੇਟ ਵਿੱਚ ਚਾਰ ਫਰਮਾਂ ਤੋਂ ਜੁਰਮਾਨੇ ਸਮੇਤ 1.25 ਕਰੋੜ ਰੁਪਏ ਜੁਰਮਾਨੇ ਵਿੱਚ ਜਮ੍ਹਾ ਕਰਵਾਏ ਹਨ। ਇਹ ਫਰਮਾਂ ਉਨ੍ਹਾਂ ਛੇ ਫਰਮਾਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਬਾਅਦ ਟੀਮ ਨੇ ਛਾਪਾ ਮਾਰਿਆ। ਇਨ੍ਹਾਂ ਵਿਚੋਂ...
ਚੰਡੀਗੜ੍ਹ  . ਚੀਨੀ ਨਾਲ ਲੋਹਾ ਲੈਂਦਿਆ 20 ਜਵਾਨ ਸ਼ਹੀਦ ਹੋਏ ਹਨ ਇਹਨਾਂ ਵਿਚੋਂ ਚਾਰ ਜਵਾਨ ਪੰਜਾਬ ਦੇ ਹਨ। ਗੁਰਦਾਸਪੁਰ, ਪਟਿਆਲਾ, ਸੰਗਰੂਰ ਤੇ ਮਾਨਸਾ ਦੇ ਜਵਾਨਾਂ ਨੇ ਦੇਸ਼ ਲਈ ਜਾਨ ਵਾਰ ਦਿੱਤੀ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਵੀਰੇਵਾਲ ਡੋਗਰਾ ਦਾ 23 ਨੌਜਵਾਨ ਗੁਰਤੇਜ ਸਿੰਘ, ਸੰਗਰੂਰ ਦੇ ਪਿੰਡ ਤੋਲਾਵਾਲ 22 ਗੁਰਵਿੰਦਰ ਸਿੰਘ, ਗੁਰਦਾਸਪੁਰ ਦਾ ਸਤਨਾਮ ਸਿੰਘ, ਪਟਿਆਲਾ ਦਾ ਮਨਦੀਪ ਸਿੰਘ ਇਹ...
ਨਵੀਂ ਦਿੱਲੀ . ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਚੀਨੀ ਕਮਿਊਨਿਸਟ ਪਾਰਟੀ ‘ਤੇ ਪਕੜ ਹੁਣ ਢਿੱਲੀ ਹੁੰਦੀ ਜਾ ਰਹੀ ਹੈ। ਅਸਲ ਕੰਟਰੋਲ ਰੇਖਾ 'ਤੇ ਭਾਰਤ ਨਾਲ ਹਿੰਸਕ ਝੜਪਾਂ ਜਿਨਪਿੰਗ ਨੂੰ ਮਜ਼ਬੂਤ ਨੇਤਾ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹਨ। ਸਰਕਾਰੀ ਮੀਡੀਆ ਤੇ ਪ੍ਰਚਾਰ ਤਹਿਤ ਚੀਨ ਨੂੰ ਨਿਰਣਾਇਕ ਨੇਤਾ ਦੀ ਅਗਵਾਈ ਵਿੱਚ ਮਜ਼ਬੂਤ ਅਕਸ ਵਾਲੇ ਦੇਸ਼ ਵਜੋਂ ਪੇਸ਼ ਕੀਤਾ ਜਾ...
ਨਰਿੰਦਰ ਕੁਮਾਰ | ਜਲੰਧਰ ਯੂਪੀ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਸਿੱਖ ਅੰਮ੍ਰਿਤਧਾਰੀ ਨੌਜਵਾਨ ਨੂੰ ਪਹਿਲਾਂ ਤਾਂ ਉਸ ਦੀ ਦਸਤਾਰ ਨੂੰ ਨਾਲੇ ਦੇ ਵਿੱਚ ਸੁੱਟ ਦਿੱਤਾ ਗਿਆ ਫੇਰ ਉਸ ਦੇ ਕਕਾਰਾਂ ਦੀ ਬੇਅਦਬੀ ਕਰ ਉਸ ਨੂੰ ਭਜਾ-ਭਜਾ ਕੇ ਭੀੜ ਵੱਲੋਂ ਕੁੱਟਿਆ ਗਿਆ ਇਸ ਘਟਨਾ ਪਿੱਛੇ ਕਾਰਨਾਂ ਦਾ ਹਾਲੇ ਤੱਕ ਕੁਝ ਵੀ ਪਤਾ ਨਹੀਂ...
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਬੁੱਧਵਾਰ ਨੂੰ ਦੁਬਾਈ ਤੋਂ ਪਰਤੇ 8 ਵਿਅਕਤੀ ਸਮੇਤ ਕੋਰੋਨਾ ਦੇ ਕੁਲ 31 ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਮੁਤਾਬਿਕ ਅੱਜ ਆਏ ਪਾਜ਼ੀਟਿਵ ਮਾਮਲਿਆਂ ਵਿਚੋਂ ਜ਼ਿਆਦਾਤਰ ਗੋਪਾਲ ਨਗਰ ਤੇ ਮਹਿੰਦਰੂ ਮਹੁੱਲੇ ਦੈ ਹੈ। ਇਥੋਂ ਪਹਿਲਾਂ ਵੀ ਪਾ਼ਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। https://youtu.be/ERf6pTSAJkI (Sponsored : ਜਲੰਧਰ 'ਚ ਸਭ ਤੋਂ ਸਸਤੇ...
ਨਵੀਂ ਦਿੱਲੀ. ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਅੱਠ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਨਿਰਮਾਤਾ-ਨਿਰਦੇਸ਼ਕ ਕਰਨ ਜੌਹਰ, ਸੰਜੇ ਲੀਲਾ ਭੰਸਾਲੀ, ਏਕਤਾ ਕਪੂਰ ਅਤੇ ਅਭਿਨੇਤਾ ਸਲਮਾਨ ਖਾਨ ਸ਼ਾਮਲ ਹਨ। ਸੁਸ਼ਾਂਤ ਸਿੰਘ ਰਾਜਪੂਤ ਨੇ ਪਿਛਲੇ ਐਤਵਾਰ ਆਪਣੇ ਮੁੰਬਈ ਦੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕੁਝ ਬਾਲੀਵੁੱਡ ਸਿਤਾਰਿਆਂ ਅਤੇ ਲੋਕਾਂ ਨੇ ਉਨ੍ਹਾਂ ਦੇ...
- Advertisement -

MOST POPULAR