ਐਸਏਐਸ ਨਗਰ/ਮੋਹਾਲੀ
ਪੰਜਾਬੀ ਸਿੰਗਰ ਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਮਿਲੇ CM ਭਗਵੰਤ ਮਾਨ, ਕਿਹਾ – ਛੋਟੇ ਭਰਾ ਨੂੰ ਮਿਲ ਕੇ ਖੁਸ਼ੀ ਹੋਈ
Admin - 0
ਚੰਡੀਗੜ੍ਹ, 14 ਦਸੰਬਰ | ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ਵਿਚ ਸੰਗੀਤਕ ਸਮਾਗਮ ਹੋਣ ਜਾ ਰਿਹਾ ਹੈ। ਇਸ ਕੰਸਰਟ ਤੋਂ ਪਹਿਲਾਂ ਕਾਫੀ ਵਿਵਾਦ ਹੋਇਆ ਸੀ। ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵੀ ਪਹੁੰਚ ਗਿਆ। ਆਖਰਕਾਰ ਇਸ ਲਈ ਇਜਾਜ਼ਤ ਦਿੱਤੀ ਗਈ ਸੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਦਿਲਜੀਤ ਦੋਸਾਂਝ ਨਾਲ ਇੱਕ ਵੀਡੀਓ ਪੋਸਟ ਕੀਤਾ...
ਤਰਨਤਾਰਨ, 14 ਦਸੰਬਰ | ਸਕੂਲ ਦੇ ਵਿਹੜੇ ਵਿਚ 11ਵੀਂ ਜਮਾਤ ਦੀ ਵਿਦਿਆਰਥਣ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਸਕੂਲ ਵਿਚ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ।
ਜ਼ਿਲੇ ਦੇ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਦੀ 11ਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ (15) ਵਾਸੀ ਪਿੰਡ ਰਹਿਲ ਚਾਹਲ ਜ਼ਿਲਾ ਤਰਨਤਾਰਨ ਸ਼ੁੱਕਰਵਾਰ ਨੂੰ ਸਕੂਲ ਖ਼ਤਮ ਹੋਣ...
ਐਸਏਐਸ ਨਗਰ/ਮੋਹਾਲੀ
ਦਿੱਲੀ ਕੂਚ ਦੌਰਾਨ ਸ਼ੰਭੂ ਬਾਰਡਰ ‘ਤੇ 9 ਕਿਸਾਨ ਜ਼ਖਮੀ, ਹਰਿਆਣਾ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਮਾਰੀਆਂ ਬੁਛਾਰਾਂ
Admin - 0
ਚੰਡੀਗੜ੍ਹ, 14 ਦਸੰਬਰ | ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਅੱਧਾ ਘੰਟਾ ਤਕਰਾਰ ਹੋਈ।
ਇਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਪੁੱਟਣ ਦੀ ਕੋਸ਼ਿਸ਼ ਕੀਤੀ। ਪੁਲਿਸ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਇਸ...
ਅੰਮ੍ਰਿਤਸਰ
SGPC ਪ੍ਰਧਾਨ ਧਾਮੀ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ, 4 ਦਿਨਾਂ ‘ਚ ਮੰਗਿਆ ਜਵਾਬ
Admin - 0
ਚੰਡੀਗੜ੍ਹ, 14 ਦਸੰਬਰ | ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ 'ਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਬੀਬੀ ਜੰਗੀਰ ਕੌਰ ਨੂੰ ਬੋਲੀ ਭੱਦੀ ਸ਼ਬਦਾਬਲੀ ਦਾ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈ ਲਿਆ ਹੈ। ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ। ਉਨ੍ਹਾਂ ਨੇ SGPC ਨੂੰ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਚੋਰਾਂ ਦੇ ਹੌਲਸੇ ਬੁਲੰਦ ! ਪੁਲਿਸ ਥਾਣੇ ਦੇ ਨੇੜੇ ਸਥਿਤ ਮੋਬਾਈਲਾਂ ਦੀ ਦੁਕਾਨ ‘ਚੋਂ ਨਕਦੀ ਤੇ ਫੋਨ ਕੀਤੇ ਚੋਰੀ
Admin - 0
ਲੁਧਿਆਣਾ, 14 ਦਸੰਬਰ | ਥਾਣਾ ਡਵੀਜ਼ਨ ਨੰਬਰ 2 ਤੋਂ ਕੁਝ ਕਦਮ ਦੂਰ ਇੱਕ ਮੋਬਾਈਲ ਦੀ ਦੁਕਾਨ ਵਿਚ ਚੋਰੀ ਦੀ ਘਟਨਾ ਵਾਪਰੀ ਹੈ। ਚੋਰ ਦੁਕਾਨ ਦੀ ਛੱਤ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਇਆ। ਉਸ ਦੀਆਂ ਇਹ ਹਰਕਤਾਂ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ। ਬਦਮਾਸ਼ ਨੇ ਆਪਣਾ ਚਿਹਰਾ ਛੁਪਾ ਲਿਆ ਸੀ।
ਉਹ ਦੁਕਾਨ ਦੇ ਬਾਹਰ ਲੱਗੇ ਖੰਭੇ ਦੀ...
ਜਲੰਧਰ
ਜਲੰਧਰ ਨਗਰ ਨਿਗਮ ਚੋਣਾਂ : ਅੱਜ ਆਜ਼ਾਦ ਉਮੀਦਵਾਰਾਂ ਨੂੰ ਮਿਲਣਗੇ ਚੋਣ ਨਿਸ਼ਾਨ, ਨਾਮਜ਼ਦਗੀਆਂ ਵਾਪਸ ਲੈਣ ਦਾ ਵੀ ਆਖਰੀ ਦਿਨ
Admin - 0
ਜਲੰਧਰ, 14 ਦਸੰਬਰ | ਪੰਜਾਬ ਵਿਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਯਾਨੀ ਸ਼ਨੀਵਾਰ ਨੂੰ ਆਖਰੀ ਦਿਨ ਹੈ। ਅੱਜ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਇਹ ਸਿਲਸਿਲਾ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ, ਜਿਸ ਤੋਂ ਬਾਅਦ ਪਤਾ ਲੱਗੇਗਾ ਕਿ ਮੁਕਾਬਲਾ ਕੌਣ ਹੈ।
ਜਲੰਧਰ ਨਗਰ ਨਿਗਮ ਚੋਣਾਂ 'ਚ ਤਿੰਨ ਵੱਡੀਆਂ ਪਾਰਟੀਆਂ ਵਿਚਾਲੇ ਮੁਕਾਬਲਾ ਹੈ, ਜਿਸ ਵਿਚ ਆਮ ਆਦਮੀ...
ਨੈਸ਼ਨਲ
ਡੋਨਾਲਡ ਟਰੰਪ ਨੇ ਅਮਰੀਕਾ ‘ਚੋਂ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਨੂੰ ਲੈ ਕੇ ਦਿੱਤੀ ਨਵੀਂ ਧਮਕੀ, ਭਾਰਤੀਆਂ ਸਣੇ ਕਈ ਦੇਸ਼ਾਂ ਨੂੰ ਪਈ ਟੈਨਸ਼ਨ
Admin - 0
ਨੈਸ਼ਨਲ ਡੈਸਕ, 14 ਦਸੰਬਰ | ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਮੂਹਿਕ ਦੇਸ਼ ਨਿਕਾਲੇ ਦੀ ਯੋਜਨਾ ਨੂੰ ਲੈ ਕੇ ਇੱਕ ਨਵੀਂ ਧਮਕੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਉਸ ਦੇਸ਼ ਨਾਲ ਵਪਾਰ ਨਹੀਂ ਕਰੇਗਾ, ਜੋ ਆਪਣੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਨਹੀਂ ਲਵੇਗਾ। ਟਰੰਪ ਨੇ ਟਾਈਮ ਮੈਗਜ਼ੀਨ ਦੇ 'ਪਰਸਨ ਆਫ ਦਿ ਈਅਰ' ਇੰਟਰਵਿਊ 'ਚ ਕਿਹਾ ਕਿ ਗੈਰ-ਕਾਨੂੰਨੀ...
ਪੰਜਾਬ
ਲੁਧਿਆਣਾ ‘ਚ 19 ਉਮੀਦਵਾਰ ਨਹੀਂ ਲੜ ਸਕਣਗੇ ਨਗਰ ਨਿਗਮ ਚੋਣਾਂ, ਭਾਜਪਾ-ਅਕਾਲੀ ਦਲ ਤੇ ਕਾਂਗਰਸ ਦੇ ਉਮੀਦਵਾਰਾਂ ਦੀ ਨਾਮਜ਼ਦਗੀ ਰੱਦ
Admin - 0
ਲੁਧਿਆਣਾ, 14 ਦਸੰਬਰ | ਇਥੇ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਉਮੀਦਵਾਰਾਂ ਨੇ 12 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਚੋਣ ਕਮਿਸ਼ਨ ਵੱਲੋਂ ਦੇਰ ਰਾਤ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਰਿਪੋਰਟ ਅਨੁਸਾਰ ਕੁੱਲ 19 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਉਮੀਦਵਾਰਾਂ ਵਿਚ...
ਅੰਮ੍ਰਿਤਸਰ
ਏਅਰ ਇੰਡੀਆ ਦਾ ਪੰਜਾਬੀਆਂ ਲਈ ਤੋਹਫਾ ! ਅੰਮ੍ਰਿਤਸਰ ਤੋਂ ਬੈਂਕਾਕ ਤੇ ਬੈਂਗਲੁਰੂ ਲਈ ਸ਼ੁਰੂ ਕਰੇਗੀ ਨਵੀਂਆਂ ਉਡਾਣਾਂ
Admin - 0
ਅੰਮ੍ਰਿਤਸਰ, 14 ਦਸੰਬਰ | ਪੰਜਾਬ ਦੇ ਹਵਾਈ ਸੰਪਰਕ ਨੂੰ ਸਾਲ 2025 ਦੀ ਆਮਦ ’ਤੇ ਇਕ ਵੱਡਾ ਹੁਲਾਰਾ ਮਿਲਣ ਜਾ ਰਿਹਾ ਹੈ। ਏਅਰ ਇੰਡੀਆ ਐਕਸਪ੍ਰੈਸ 27 ਦਸੰਬਰ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਦੋ ਨਵੀਆਂ ਉਡਾਣਾਂ ਸ਼ੁਰੂ ਕਰ ਰਹੀ ਹੈ ਜੋ ਕਿ ਅੰਮ੍ਰਿਤਸਰ ਨੂੰ ਸਿੱਧਾ ਬੈਂਕਾਕ ਅਤੇ ਬੈਂਗਲੁਰੂ ਨਾਲ ਜੋੜਨਗੀਆਂ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਤੀਸਰੀ ਵਾਰ ਕਰਨਗੇ ਦਿੱਲੀ ਕੂਚ, ਅੰਬਾਲਾ ਦੇ ਪਿੰਡਾਂ ‘ਚ ਇੰਟਰਨੈੱਟ ਬੰਦ
Admin - 0
ਚੰਡੀਗੜ੍ਹ, 14 ਦਸੰਬਰ | ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਗਰੁੱਪ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ 'ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦੋ ਵਾਰ ਸਰਹੱਦ ਤੋਂ ਪਿੱਛਾ ਕੀਤਾ ਗਿਆ ਸੀ।...









































