Home Blog Page 2082
ਨਵੀਂ ਦਿੱਲੀ. ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਵੱਧ ਰਹੀ ਹੈ। ਹਰ ਰੋਜ਼ ਨਵੇਂ ਕੇਸ ਵੱਧ ਰਹੇ ਹਨ। ਹੁਣ ਭਾਜਪਾ ਨੇਤਾ ਜੋਤੀਰਾਦਿੱਤਿਆ ਸਿੰਧੀਆ ਅਤੇ ਉਨ੍ਹਾਂ ਦੀ ਮਾਂ ਵੀ ਇਸ ਵਾਇਰਸ ਦੀ ਲਾਗ ਦੀ ਲਪੇਟ ਵਿਚ ਆ ਗਏ ਹਨ। ਮੱਧ ਪ੍ਰਦੇਸ਼ ਗੁਣਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਨੇਤਾ ਜੋਤੀਰਾਦਿੱਤਿਆ ਸਿੰਧੀਆ ਅਤੇ ਉਨ੍ਹਾਂ ਦੀ ਮਾਂ ਨੂੰ...
ਜਲੰਧਰ . ਕੋਰੋਨਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸ਼ਹਿਰ ਵਿਚ ਦੋ ਦਿਨ ਪਹਿਲਾਂ ਫੜ੍ਹੇ ਗਏ ਅੰਮ੍ਰਿਤਸਰ ਦੇ ਜੁਆਰੀਏ ਪ੍ਰਵੀਨ ਮਹਾਜਨ ਦੀ ਕੋਰੋਨਾ ਰਿਪੋਰਟ ਪੌਜੀਟਿਵ ਆਉਣ ਤੋਂ ਬਾਅਦ ਪੁਲਿਸ ਕਰਮਚਾਰੀਆਂ ਨੂੰ ਕਵਾਰੰਟਾਇਨ ਕੀਤੇ ਜਾਣ ਤੇ ਹੁਣ ਜਲੰਧਰ ਦੇ ਦੋ ਜੱਜ ਤੇ ਅਦਾਲਤ ਦੇ ਸਟਾਫ ਨੂੰ ਕਵਾਰੰਟਾਇਨ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੇਰਕਾ ਮਿਲਕ...
ਨਵੀਂ ਦਿੱਲੀ  . ਕੇਂਦਰ ਵਾਂਗ ਸੂਬਿਆਂ ਨੂੰ ਵੀ ਸਕੂਲ ਖੋਲ੍ਹਣ ਦੀ ਕੋਈ ਕਾਹਲੀ ਨਹੀਂ ਹੈ। ਇਸ ਮੁੱਦੇ 'ਤੇ ਸੋਮਵਾਰ ਨੂੰ ਵਿਚਾਰ-ਵਟਾਂਦਰੇ ਲਈ ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਵੱਲੋਂ ਬੁਲਾਈ ਗਈ ਬੈਠਕ ‘ਚ ਬਹੁਤੇ ਸੂਬਿਆਂ  ਨੇ ਸਕੂਲ ਖੋਲ੍ਹਣ ਦੀ ਯੋਜਨਾ ਨੂੰ ਅਗਲੇ ਦੋ ਮਹੀਨਿਆਂ ਲਈ ਮੁਲਤਵੀ ਰੱਖਣ ਦਾ ਸੁਝਾਅ ਦਿੱਤਾ ਹੈ। ਤਕਰੀਬਨ ਸੱਤਰ ਪ੍ਰਤੀਸ਼ਤ ਸਕੂਲ ਨੂੰ ਕੁਆਰੰਟੀਨ ਸੈਂਟਰ ਬਣਾਉਣ ਦੀ ਗੱਲ...
ਜਲੰਧਰ. ਕੋਰੋਨਾ ਦੇ ਮਾਮਲੇ ਜਲੰਧਰ ਵਿਚ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਥੋੜੀ ਦੇਰ ਪਹਿਲਾਂ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸ਼ਹਿਰ ਵਿਚ ਕੋਰੋਨਾ ਦੇ 3 ਹੋਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਜਿਲੇ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਵੱਧ ਕੇ ਹੁਣ 318 ਹੋ ਗਈ ਹੈ। ਅੱਜ ਜਿਹੜੇ ਪਾਜੀਟਿਵ ਮਰੀਜ ਸਾਹਮਣੇ ਆਏ ਹਨ ਉਨ੍ਹਾਂ ਦਾ ਵੇਰਵਾ ਬੇਅੰਤ...
ਚੰਡੀਗੜ੍ਹ . ਪੰਜਾਬ ਵਿੱਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਡਾ ਫੈਸਲਾ ਕੀਤਾ ਹੈ। ਡੇਰਾ ਪ੍ਰਬੰਧਕਾਂ ਨੇ ਫੈਸਲਾ ਲਿਆ ਹੈ ਕਿ ਕਰੋਨਾ ਦੀ ਮਹਾਮਾਰੀ ਕਾਰਨ ਉਨ੍ਹਾਂ ਦੇ ‘ਸਤਿਸੰਗ ਘਰ’ 31 ਅਗਸਤ ਤਕ ਬੰਦ ਰਹਿਣਗੇ। ਦੱਸ ਦਈਏ ਕਿ ਸਰਕਾਰ ਨੇ 8 ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕਰੋਨਾ...
-ਗੁਰਬਿੰਦਰ ਸਿੰਘ ਮਾਣਕ      ਕਈ ਦਹਾਕੇ ਪਹਿਲਾਂ ਜਦੋਂ ਅਧਿਆਪਕ ਦੀ ਸਰਕਾਰੀ ਨੌਕਰੀ ਮਿਲੀ ਤਾਂ ਮਨ ਵਿਚ ਵਿਚਾਰ ਆਇਆ ਕਿ ਐਮ.ਏ ਵਿਚ ਪੜ੍ਹਾਉਂਦੇ ਰਹੇ ਆਪਣੇ ਗੁਰੂ ਤੋਂ ਅਸ਼ੀਰਵਾਦ ਲੈ ਕੇ ਹੀ ਨੌਕਰੀ ਤੇ ਹਾਜ਼ਰ ਹੋਣ ਜਾਵਾਂ। ਪੜ੍ਹਾਈ ਦੌਰਾਨ ਜ਼ਿੰਦਗੀ ਦਾ ਬਹੁਤ ਡੂੰਘਾ ਗਿਆਨ ਉਨ੍ਹਾਂ ਤੋਂ ਹਾਸਲ ਕੀਤਾ ਸੀ। ਉਨ੍ਹਾਂ ਆਪਣੇ ਸੁਭਾਵਿਕ ਅੰਦਾਜ਼ ਵਿਚ ਮੇਰੀ ਪਿੱਠ ਥਾਪੜਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ...
ਮਾਨਸਾ. ਲੌਕਡਾਊਨ ਕਾਰਨ ਆਨਲਾਇਨ ਕਲਾਸਾਂ ਵਿਦਿਆਰਥੀਆਂ ਲਈ ਵੱਡੀ ਪਰੇਸ਼ਾਨੀ ਬਣ ਗਈਆਂ ਹਨ। ਮਾਨਸਾ ਜਿਲ੍ਹੇ ਦੇ ਪਿੰਡ ਧਰਮਕੋਟ ਦੀ ਇਕ ਵਿਦਿਆਰਥਨ ਵਲੋਂ ਸਮਾਰਟਫੋਨ ਨਾ ਹੋਣ ਕਾਰਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੜਕੀ ਗਰੀਬ ਦੀ ਧੀ ਹੈ ਅਤੇ ਉਸਦੇ ਖੁਦਕੁਸ਼ੀ ਕਰਨ ਦਾ ਕਾਰਨ ਉਸ ਕੋਲ ਸਮਾਰਟ ਫੋਨ ਨਾ ਹੋਣਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮ ਦੀ ਇਕ ਵਿਦਿਆਰਥਣ...
ਜਲੰਧਰ . ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਵਿਵਾਦਾਂ ਨਾਲ ਨਾਤਾ ਕੋਈ ਨਵਾਂ ਨਹੀਂ। ਕਦੀਂ ਸਟੇਜ ਤੋਂ ਕਹਿਣਾ ਕਿ ਦੱਸੋ ਕੀਹਦਾ ਕੰਡਾ ਕੱਢਣਾ ਜੱਟ ਜ਼ਮਾਨਤ ਉੱਤੇ ਆਇਆ ਹੋਇਆ ਹੈ ਪਰ ਇਸ ਬਾਰ ਆਰਮਜ਼ ਐਕਟ ਦੀ ਧਾਰਾ 25 ਲੱਗਣ ਤੇ ਅਸਲ ਵਿਚ ਹੀ "ਜੱਟ" ਦੀ ਜ਼ਮਾਨਤ ਹੋਣਾ ਮੁਸ਼ਕਿਲ ਜਾਪ ਰਿਹਾ ਹੈ ਪਰ ਪੁਲਿਸ ਮੂਸੇਵਾਲੇ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਇਸ ਮਾਮਲੇ...
ਚੰਡੀਗੜ੍ਹ . ਕੋਰੋਨਾ ਵਾਇਰਸ ਦੇ ਕਾਰਨ ਲੌਕਡਾਊਨ ਤੋਂ ਬਾਅਦ ਬੰਦ ਹੋਏ ਠੇਕਿਆਂ ਨੂੰ ਖੋਲ੍ਹਣ ਦੀ ਮੰਜੂਰੀ ਕੇਂਦਰ ਸਰਕਾਰ ਵਲੋਂ ਦੇ ਦਿੱਤੀ ਗਈ ਸੀ। ਜਿਸ ਕਰਕੇ ਵੱਖ-ਵੱਖ ਸੂਬਿਆਂ ਵਿਚ ਸ਼ਰਾਬ ਦੀ ਵਿਕਰੀ ਸ਼ੁਰੂ ਹੋ ਗਈ ਸੀ। ਪੰਜਾਬ ਵਿਚ 8 ਮਈ ਨੂੰ ਦੁਕਾਨਾਂ ਖੋਲ੍ਹ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਪੰਜਾਬ ਵਿਚ ਠੇਕਿਆਂ ਦੇ ਬਾਹਰ ਲੰਮੀਆਂ ਲਾਇਨਾਂ ਵੀ ਦੇਖਣ ਨੂੰ ਮਿਲਣੀਆਂ।...
ਨਵੀਂ ਦਿੱਲੀ. ਪੂਰੀ ਦੁਨੀਆ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ। ਇਥੋਂ ਤਕ ਕਿ ਅਮਰੀਕਾ ਵਰਗੀ ਇੱਕ ਮਹਾਂਸ਼ਕਤੀ ਵੀ ਅਜਿਹੀ ਸਥਿਤੀ ਨੂੰ ਸੰਭਾਲਣ ਦੇ ਯੋਗ ਨਹੀਂ ਹੈ ਜੋ ਬੇਕਾਬੂ ਹੋ ਰਹੀ ਹੈ। ਦੁਨੀਆ ਭਰ ਦੇ ਵਿਗਿਆਨੀ ਕੋਰੋਨਾ ਦੇ ਇਲਾਜ ਲਈ ਦਵਾਈ ਨੂੰ ਰੋਕਣ ਲਈ ਇੱਕ ਦਵਾ ਲੱਭਣ ਲਈ ਕੰਮ ਕਰ ਰਹੇ ਹਨ। ਇਸ ਦੌਰਾਨ ਨਿਉਜ਼ੀਲੈਂਡ ਤੋਂ ਇਕ ਚੰਗੀ ਖ਼ਬਰ ਆਈ...
- Advertisement -

MOST POPULAR