Home Blog Page 2083
ਅੰਮ੍ਰਿਤਸਰ . ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਕਾਈ ਖਲਚੀਆਂ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਇਕਾਈ ਦੇ ਪ੍ਰਧਾਨ ਸੁਖਚੈਨ ਸਿੰਘ ਤੇ ਜਨਰਲ ਸਕੱਤਰ ਜਸਪਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਸਭਾ ਦੇ ਤਹਿਸੀਲ ਦੇ  ਜਨਰਲ ਸਕੱਤਰ ਹਰਮੀਤ ਦਾਊਦ, ਪਲਵਿੰਦਰ ਸਿੰਘ ਮਹਿਸਮਪੁਰ ਤੇ, ਸੂਬਾਈ ਆਗੂ ਤਸਵੀਰ ਸਿੰਘ ਨਾਹਰ ਖਲਚੀਆਂ ਨੇ ਸੰਬੋਧਨ ਕਰਦਿਆਂ ਰਾਜਸੀ ਧਿਰਾਂ ਜੋਂ ਸੱਤਾ ਤੇ ਕਾਬਜ਼ ਹਨ...
She believes empowered and educated girls are cornerstone to putting India on forefront of the world PB TEAM | Jalandhar I believe that the education is the most effective weapon to transform the destiny of every girl child in any society. -Vatsala Gupta Newly-appointed additional deputy commissioner of police in Jalandhar Vatsala Gupta wants all girls to dream big,...
ਮੋਗਾ ( ਨਵੀਨ ਬੱਧਨੀ ). ਜ਼ਿਲੇ ਦੇ ਨੇੜਲੇ ਪਿੰਡ ਖੋਸਾ ਪਾਂਡੋ 'ਚ ਬੀਤੀ ਦੇਰ ਰਾਤ ਵਿਖੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਮੁਜਰਮ ਨੂੰ ਫੜਨ ਆਈ ਪੁਲਿਸ ‘ਤੇ ਨੌਜਵਾਨ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਗੋਲੀ ਲੱਗਣ ਨਾਲ ਇੱਕ ਹੈੱਡ ਕਾਂਸਟੇਬਲ ਜਗਮੋਹਨ ਸਿੰਘ ਦੀ ਮੌਤ ਹੋ ਗਈ, ਜਦਕਿ ਸੀ.ਆਈ.ਏ ਮੋਗਾ ਦੇ ਇੰਸਪੈਕਟਰ ਤਰਲੋਚਨ ਸਿੰਘ ਅਤੇ ਇੱਕ ਹੈੱਡ ਕਾਂਸਟੇਬਲ ਰਿਧਮ ਜ਼ਖਮੀ...
ਜਲੰਧਰ . ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੱਲ੍ਹ ਸ਼ਹਿਰ ਦੇ ਮਾਡਲ ਹਾਊਸ ਇਲਾਕੇ ਵਿਚ 88 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ। ਪਿਛਲੇ ਦਿਨੀਂ ਮਾਡਲ ਹਾਊਸ ਦੇ ਇਕ ਜੋਤਿਸ਼ ਦੀ ਮੌਤ ਹੋ ਗਈ ਸੀ, ਜਿਸ ਵਿਚ ਕੋਰੋਨਾ ਦੇ ਲੱਛਣ ਪਾਏ ਗਏ ਸਨ। ਸਿਹਤ ਵਿਭਾਗ ਦੀ ਲਾਪਰਵਾਹੀ ਕਰਕੇ ਉਸ ਦਾ ਟੈਸਟ ਤਾਂ ਨਹੀਂ ਕੀਤਾ ਗਿਆ ਪਰ ਜਦੋਂ ਉਹਨਾਂ ਦੇ...
ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ- ਡੀਸੀ ਲੁਧਿਆਣਾ. ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 10 ਹੋਰ ਮਾਮਲੇ ਜਿਲ੍ਹੇ ਵਿਚ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 2 ਚੰਦਰ ਨਗਰ, 2 ਓਮੈਕਸ ਰਾਇਲ ਸਿਟੀ, 2 ਖੰਨਾ, 1 ਫੀਲਡ ਗੰਜ, 1 ਪਿੰਡ ਦਾਦ, 1 ਛਾਉਣੀ ਮੁਹੱਲਾ ਅਤੇ 1 ਇਸਲਾਮਗੰਜ ਨਾਲ ਸੰਬੰਧਤ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ...
ਬਰਨਾਲਾ. ਸਥਾਨਿਕ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਪ੍ਰਿੰਸੀਪਲ ‘ਤੇ ਕਾਰਵਾਈ ਕਰਵਾਉਣ ਲਈ ਸਕੂਲ ਦੀਆਂ ਪੰਜ ਟੀਚਰਾਂ ਪਾਣੀ ਵਾਲੀ ਟੈਂਕੀ ‘ਤੇ ਚੜ ਗਈਆਂ ਹਨ, ਜਦਕਿ ਇੱਕ ਦਰਜ਼ਨ ਦੇ ਕਰੀਬ ਅਧਿਆਪਕਾਵਾਂ ਉਹਨਾਂ ਦੀ ਹਿਮਾਇਤ ਵਿੱਚ ਥੱਲੇ ਧਰਨੇ ‘ਤੇ ਬੈਠੀਆਂ ਹੋਈਆਂ ਹਨ। ਟੈਂਕੀ ‘ਤੇ ਚੜੀਆਂ ਅਧਿਆਪਕਾਵਾਂ ਅੰਮ੍ਰਿਤਪਾਲ ਕੌਰ, ਕਿਰਨਦੀਪ ਕੌਰ, ਪ੍ਰਭਜੀਤ ਕੌਰ ਅਤੇ ਸੀਮਾ ਦਾ ਕਹਿਣਾ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ੍ਰੀਨਵਾਸਨੂੰ ਵੱਲੋਂ...
ਜਲੰਧਰ. ਸ਼ਹਿਰ ਦੀ ਨਿਊ ਅਮਰਦਾਸ ਕਲੋਨੀ ਵਿਚੋਂ ਕੁੱਝ ਦਿਨ ਪਹਿਲਾਂ ਹਾਈ ਪ੍ਰੋਫਾਇਲ ਜੂਏ ਦੇ ਅੱਡੇ ਤੋਂ ਫੜੇ ਗਏ 11 ਕੋਰੋਨਾ ਜੁਆਰਿਆਂ ਵਿਚੋਂ ਇਕ ਜੁਆਰੀ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਖੁਲਾਸੇ ਤੋਂ ਬਾਅਦ ਹੁਣ ਜਲੰਧਰ ਕਮਿਸ਼ਨਰੇਟ ਪੁਲਿਸ ਵਿਚ ਹੜਕੰਪ ਮਚ ਗਿਆ ਹੈ ਕਿਉਂਕਿ ਹਵਲਦਾਰ ਤੋਂ ਲੈ ਕੇ ਡੀਐਸਪੀ ਤੱਕ ਦੇ ਅਧਿਕਾਰੀ ਇਨ੍ਹਾਂ ਜੁਆਰਿਆਂ ਤੋਂ ਪੁਛਤਾਛ ਦੌਰਾਨ ਇਸਦੇ ਸੰਪਰਕ...
ਨਵੀਂ ਦਿੱਲੀ. ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿਚ ਇਕ ਵਾਰ ਫਿਰ ਭੁਕੰਪ ਆਉਣ ਦੀ ਖਬਰ ਹੈ। ਮੰਗਲਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਪਿਛਲੇ ਦੋ ਮਹੀਨਿਆਂ ਵਿੱਚ ਕਈ ਵਾਰ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ, ਇਸ ਵਾਰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੀ ਤੀਬਰਤਾ ਜਿਆਦਾ ਨਹੀਂ ਸੀ। ਇਹ ਸਿਰਫ 2.1 ਸੀ। ਇਸ ਤੋਂ ਪਹਿਲਾਂ...
ਨਵੀਂ ਦਿੱਲੀ . ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਖਾਰ ਤੇ ਗਲੇ 'ਚ ਇਨਫੈਕਸ਼ਨ ਦੀ ਸ਼ਿਕਾਇਤ ਹੈ। ਉਹ ਆਪਣਾ ਕੋਰੋਨਾ ਟੈਸਟ ਕਰਾਉਣਗੇ। ਕੇਜਰੀਵਾਲ ਨੇ ਕੱਲ੍ਹ ਪ੍ਰੈੱਸ ਕਾਨਫੰਰਸ ਕੀਤੀ ਸੀ। ਉਧਰ ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 2,58,82 ਹੋ ਗਈ ਹੈ। ਐਤਵਾਰ ਰਿਕਾਰਡ 10,884 ਕੇਸ ਵਧੇ। ਇਕ ਦਿਨ ਪਹਿਲਾਂ ਸ਼ਨੀਵਾਰ 10,408 ਕੇਸ ਸਾਹਮਣੇ ਆਏ ਸਨ। ਇਕੱਲੇ ਮਹਾਰਾਸ਼ਟਰ 'ਚ 3,007 ਲੋਕਾਂ...
ਅੰਮ੍ਰਿਤਸਰ . ਅੱਜ ਦੇਸ਼ ਦੇ ਕਈ ਸੂਬਿਆਂ 'ਚ ਧਰਾਮਿਕ ਸਥਾਨ ਖੁੱਲ੍ਹ ਗਏ ਹਨ। ਪੰਜਾਬ 'ਚ ਵੀ ਬਾਕੀ ਧਾਰਮਿਕ ਸਥਾਨਾਂ ਸਮੇਤ ਗੁਰਦੁਆਰਿਆਂ 'ਚ ਸੰਗਤ ਦੀ ਆਮਦ ਹੋਈ। ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੇ ਉਲਟ ਹਰਿਮੰਦਰ ਸਾਹਿਬ ਵਿਖੇ ਪ੍ਰਸਾਦਿ ਵੀ ਵੰਡਿਆ ਗਿਆ ਤੇ ਲੰਗਰ ਵੀ ਨਿਰੰਤਰ ਜਾਰੀ ਹੈ। ਅਜਿਹੇ 'ਚ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਪੱਸ਼ਟ ਕਰ ਦਿੱਤਾ ਕਿ ਗੁਰਦੁਆਰਾ...
- Advertisement -

MOST POPULAR