Home Blog Page 2089
ਜਲੰਧਰ . ਜਲੰਧਰ ਪੁਲਿਸ ਨੇ ਮਿਸ਼ਨ ਫਤਿਹ ਤਹਿਤ ਹੁਣ ਸ਼ਹਿਰ ਦੀਆਂ ਸੜਕਾਂ 'ਤੇ ਗਸ਼ਤ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਬਜ਼ਾਰਾਂ ਦੀ ਜਾਂਚ ਕਰਨ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੋਕਾਂ ਤੇ ਦੁਕਾਨਦਾਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਭੀੜ ਭੜੱਕੇ ਵਾਲੀਆਂ ਜਗ੍ਹਾ ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਵਧੀਕ ਡਿਪਟੀ...
ਗਲਤ ਪਛਾਣ ਦੱਸ ਕੇ ਆਰੋਪੀ ਨੇ ਕੁੜੀ ਨੂੰ ਝਾਂਸੇ ਵਿੱਚ ਲਿਆ। 1 ਸਾਲ ਬਾਅਦ ਸੁਲਝੀ ਭਿਆਨਕ ਕਤਲ ਦੀ ਗੁੱਥੀ। ਮੁਲਜ਼ਮ ਮੁਹੰਮਦ ਸ਼ਕੀਬ ਅਤੇ ਉਸਦੇ ਪਰਿਵਾਰ ਦੀਆਂ ਦੋ ਔਰਤਾਂ ਸਣੇ 5 ਲੋਕਾਂ ਨੂੰ ਗ੍ਰਿਫ਼ਤਾਰ। ਮੁਲਜ਼ਮ ਦੇ ਪਰਿਵਾਰ ਕੋਲੋਂ ਸੋਨਾ, ਨਕਦੀ ਅਤੇ ਮ੍ਰਿਤਕ ਦਾ ਮੋਬਾਈਲ ਫੋਨ ਬਰਾਮਦ। ਲਖਨਊ/ਲੁਧਿਆਣਾ. ਇੱਕ ਸਾਲ ਪਹਿਲਾਂ ਗਾਇਬ ਹੋਈ ਲੁਧਿਆਣਾ ਦੀ 19 ਸਾਲਾ ਏਕਤਾ ਜਸਵਾਲ...
ਨਵੀਂ ਦਿੱਲੀ. ਮੋਦੀ ਮੰਤਰੀ ਮੰਡਲ ਦੇ ਫੈਸਲਿਆਂ 'ਤੇ ਆਯੋਜਿਤ ਪ੍ਰੈਸ ਕਾਨਫਰੰਸ ਵਿਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਅਤੇ ਨਰਿੰਦਰ ਸਿੰਘ ਤੋਮਰ ਨੇ ਕਈ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਬਾਰੇ ਆਰਡੀਨੈਂਸ ਨੂੰ ਮੰਜ਼ੂਰੀ ਦੇ ਦਿੱਤੀ ਹੈ। ਇਕ ਦੇਸ਼, ਕਿਸਾਨਾਂ ਲਈ ਇਕ ਮਾਰਕੀਟ ਹੋਵੇਗੀ। ਸਰਕਾਰ ਨੇ ਕਿਸਾਨਾਂ ਨੂੰ ਕਿਸੇ ਵੀ ਰਾਜ ਵਿਚ ਫਸਲਾਂ ਵੇਚਣ ਦੀ ਆਗਿਆ ਦੇ...
ਫਰੀਦਕੋਟ/ਬਠਿੰਡਾ . ਪੰਜਾਬ ਵਿਚ ਜਿੱਥੇ ਕੋਰੋਨਾ ਮਰੀਜ਼ ਠੀਕ ਵੀ ਹੋ ਰਹੇ ਹਨ ਤੇ ਉੱਥੇ ਹੀ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ। ਅੱਜ ਜਿਲ੍ਹਾ ਫਰੀਦਕੋਟ ‘ਚ 3 ਤੇ ਬਠਿੰਡਾ ਵਿਚ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ਵਿਚ 1 ਪੁਲਿਸ ਕਰਮਚਾਰੀ , 1 ਗਰਭਵਤੀ ਔਰਤ ਤੇ ਇਕ ਬਾਹਰਲੇ ਸੂਬੇ ਦਾ ਵਿਅਕਤੀ ਸ਼ਾਮਲ ਹੈ। ਫਰੀਦਕੋਟ ਦੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ...
ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 2 ਲੱਖ ਤੋਂ ਪਾਰ ਹੋ ਗਈ ਹੈ। ਹੁਣ ਦੇਸ਼ ਵਿੱਚ ਇੱਕ ਲੱਖ ਤੋਂ ਵੱਧ ਐਕਟਿਵ ਕੇਸ ਹਨ ਅਤੇ ਇੱਕ ਲੱਖ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਨਵੀਂ ਦਿੱਲੀ. ਕੋਰੋਨਾ ਵਾਇਰਸ ਭਾਰਤ ਵਿਚ ਤਬਾਹੀ ਮਚਾ ਰਿਹਾ ਹੈ ਅਤੇ ਹੁਣ ਦੇਸ਼ ਵਿਚ ਕੁੱਲ ਕੇਸਾਂ ਦੀ ਗਿਣਤੀ ਦੋ ਲੱਖ ਦੇ ਅੰਕੜੇ ਨੂੰ ਪਾਰ...
ਅੰਮ੍ਰਿਤਸਰ . ਮੈਡੀਕਲ ਕੋਰਸਾਂ ਦੀਆਂ ਫੀਸਾਂ ਦੇ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੈ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਘਿਰਾਓ ਕਰਨ ਕੀਤਾ ਗਿਆ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰ, ਵਿਧਾਇਕ ਅਮਨ ਅਰੋੜਾ ਅਤੇ ਮੀਤ ਹੇਅਰ ਦੀ ਅਗਵਾਈ 'ਚ ਜੀਟੀ ਰੋਡ 'ਤੇ ਭਗਵਾਨ...
ਪਠਾਨਕੋਟ . ਪੰਜਾਬ ਵਿਚ ਕੋਰੋਨਾ ਦੇ ਮਰੀਜ਼ ਜਿੱਥੇ ਠੀਕ ਹੋ ਰਹੇ ਹਨ ਉੱਥੇ ਹੀ ਨਵੇਂ ਕੇਸ ਵੀ ਸਾਹਮਣੇ ਆ ਰਹੇ ਹਨ। ਅੱਜ ਪਠਾਨਕੋਟ ਵਿਚ 7 ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਪਿਛਲੇ ਦਿਨੀਂ ਮੀਰਪੁਰ ਕਾਲੋਨੀ ਵਾਸੀ ਜੋ ਵਿਅਕਤੀ ਕਰੋਨਾ ਪਾਜੀਟਿਵ ਆਇਆ ਸੀ ਉਸ ਦੇ ਸੰਪਰਕ ਆਏ ਸਨ। ਨਵੇਂ ਮਾਮਲੇ ਵਿਚੋਂ ਇਕ ਏਅਰ ਫੋਰਸ ਵਾਸੀ ਹੈ ਤੇ ਦੂਜਾ ਵਿਅਕਤੀ ਦੀਨਾਨਗਰ...
ਜਲੰਧਰ . ਸ਼ਹਿਰ ਵਿਚ ਕੋਰੋਨਾ ਨਾਲ 9ਵੀਂ ਮੌਤ ਹੋ ਗਈ ਹੈ। 64 ਸਾਲ ਦੇ ਬਜ਼ੁਰਗ ਨੇ ਲੁਧਿਆਣਾ 'ਚ ਨਿਜੀ ਹਸਪਤਾਲ ਵਿੱਚ ਦਮ ਤੋੜ ਦਿੱਤਾ ਹੈ। ਕੋਰੋਨਾ ਦੇ ਨਵੇਂ ਮਰੀਜ਼ਾਂ ਵਿਚ 7 ਮਹੀਨੇ ਦੀ ਇੱਕ ਗਰਭਵਤੀ ਔਰਤ ਵੀ ਹੈ। ਇਸ ਤੋਂ ਇਲਾਵਾ ਆਦਮਪੁਰ ਦਿੱਲੀ ਦੀ ਫਲਾਇਟ 7 ਜੂਨ ਤੱਕ ਬੰਦ ਕਰ ਦਿੱਤੀ ਗਈ ਹੈ। ਪੱਤਰਕਾਰ ਸੁਮਨਦੀਪ ਕੌਰ ਕੋੋਲੋਂ ਸੁਣੋਂ ਜਲੰਧਰ ਦੀਆਂ...
ਜਲੰਧਰ. ਲੌਕਡਾਊਨ ਅਤੇ ਕਰਫਿਊ ਦੋਰਾਨ ਸ਼ਹਿਰ ਵਿੱਚ ਕੀਤੀਆਂ ਗਈਆਂ ਗੈਰਕਾਨੂੰਨੀ ਉਸਾਰੀਆਂ ਦੇ ਖਿਲਾਫ ਨਿਗਮ ਪ੍ਰਸ਼ਾਸਨ ਨੇ ਸਖਤੀ ਬਰਤਨੀ ਸ਼ੁਰੂ ਕਰ ਦਿੱਤੀ ਹੈ। ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਅੱਜ ਕਈ ਗੈਰ ਕਾਨੂੰਨੀ ਉਸਾਰੀਆਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਗਿਆ। ਨਗਰ ਨਿਗਮ ਦੀ ਇਕ ਟੀਮ ਵਲੋਂ ਚਰਨਜੀਤ ਪੂਰਾ ਅਤੇ ਇਕ ਟੀਮ ਵਲੋਂ ਪ੍ਰਤਾਪ ਬਾਗ ਵਿਚ ਬਣੀ ਗੈਰ ਕਾਨੂੰਨੀ ਉਸਾਰੀਆਂ ਉੱਤੇ ਕਾਰਵਾਈ...
ਜਲੰਧਰ. ਬਸਤੀ ਦਾਨਿਸ਼ਮੰਦਾ ਵਿੱਚ ਬੂਟ ਦੇ ਸੋਲ ਬਣਾਉਣ ਵਾਲੀ ਫੈਕਟਰੀ ਵਿੱਚ ਅੱਜ ਸਵੇਰੇ 8.30 ਵਜ੍ਹੇ ਦੇ ਕਰੀਬ ਅੱਗ ਲੱਗ ਗਈ। ਅੱਗ ਲੱਗਣ ਦੇ ਬਾਰੇ ਜਦੋਂ ਨੇੜੇ ਦੇ ਇਲਾਕੇ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਤੁਰੰਤ ਹੀ ਫਾਇਰਬ੍ਰਿਗੇਡ ਤੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਅੱਗ ਲਗਣ ਦਾ ਕਾਰਨ ਸ਼ਾਰਟ ਸਰਕਿਟ...
- Advertisement -

MOST POPULAR