Home Blog Page 2096
ਨਵੀਂ ਦਿੱਲੀ . ਕੇਂਦਰ ਸਰਕਾਰ ਨੇ ਦੇਸ਼ ਵਿੱਚ ਲੌਕਡਾਊਨ ਵਧਾਉਣ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੁੱਦੇ ‘ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ 31 ਮਈ ਨੂੰ ਲਕੌਡਾਊਨ ਦੇ ਚੌਥੇ ਪੜਾਅ ਦੇ ਖ਼ਤਮ ਹੋਣ ਤੋਂ ਪਹਿਲਾਂ ਸੁਝਾਅ ਮੰਗੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਲੌਕਡਾਊਨ ਨੂੰ...
ਜਨਤਕ ਥਾਵਾਂ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਦਾ ਜੁਰਮਾਨਾ, ਜੁਰਮਾਨਾ ਨਾ ਭਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਚੰਡੀਗੜ੍ਹ . ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਲਗਾਤਾਰ ਜੁਰਮਾਨੇ ਵਧਾਉਂਦੀ ਜਾ ਰਹੀ ਹੈ। ਹੁਣ ਜਨਤਕ ਥਾਵਾਂ ’ਤੇ ਮਾਸਕ ਨਾ ਪਾਉਣ ’ਤੇ 500 ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਘਰੇਲੂ ਕੁਆਰੰਟੀਨ ਨਿਰਦੇਸ਼ਾਂ ਦੀ ਉਲੰਘਣਾ ਕਰਨ...
ਲੁਧਿਆਣਾ . ਨਿਊ ਕੁੰਦਨਪੁਰੀ ਵਿਚ 20 ਸਾਲਾਂ ਨੌਜਵਾਨ ਨੇ ਪੰਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਨੌਜਵਾਨ ਨੇ ਆਤਮ ਹੱਤਿਆ ਕਰਨ ਤੋਂ ਪਹਿਲਾ ਇਕ ਵੀਡਿਉ ਬਣਾਈ, ਜਿਸ ਵਿਚ ਉਸ ਨੇ ਕਿਹਾ ਕਿ ਮਾਂ ਬਾਪ ਦੇ ਅਲੱਗ ਅਲੱਗ ਰਹਿਣ ਦੀ ਵਜ੍ਹਾ ਕਰਕੇ ਮੈ ਮਾਨਸਿਕ ਪਰੇਸਾਨ ਸੀ, ਇਸ ਲਈ ਉਸ ਨੇ ਇਹ ਮਰਨ ਦਾ ਕਦਮ ਚੁੱਕ ਰਿਹਾ ਹੈ।...
ਮੋਗਾ. ਮੋਗਾ ਦੇ ਪਿੰਡ ਡਾਲਾ ਵਿਖੇ ਸਰਕਾਰੀ ਸਕੂਲ 'ਚ ਚੌਂਕੀਦਾਰੀ ਦਾ ਕੰਮ ਕਰਦੇ 75 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸਥਾਨਕ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤੀ ਹੈ। ਜਾਣਕਾਰੀ ਮੁਤਾਬਕ 75 ਸਾਲਾ ਬਚਿੱਤਰ ਸਿੰਘ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਪਿਛਲੇ ਡੇਢ ਸਾਲ ਤੋਂ ਚੌਂਕੀਦਾਰ ਦਾ ਕੰਮ ਕਰਦਾ ਸੀ।  ਵੀਰਵਾਰ ਦੇਰ...
ਲੁਧਿਆਣਾ . ਪੰਜਾਬ ਸਰਕਾਰ ਦੇ ਧਿਆਨ 'ਚ ਕਈ ਮੁੱਦੇ ਲਿਆਉਣ ਲਈ ਯੂਥ ਅਕਾਲੀ ਦਲ ਨੇ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਦਲ ਨੇ ਬਿਜਲੀ ਬਿੱਲਾਂ ਤੇ ਸਕੂਲ ਫੀਸਾਂ 'ਚ ਵਾਧਾ ਵਰਗੇ ਕਈ ਮੁੱਦੇ ਚੁੱਕਦੇ ਹੋਏ ਸੂਬਾ ਸਰਕਾਰ ਖਿਲਾਫ ਆਪਣੀ ਭੜਾਸ ਕੱਢੀ। ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਸ਼ਾ ਨੇ ਕਿਹਾ ਕਿ ਜੇਕਰ ਸੂਬੇ ਤੇ...
ਜਲੰਧਰ/ਲੁਧਿਆਣਾ. ਪੰਜਾਬ ਦੇ ਵਿੱਚ ਲਗਾਤਾਰ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਬੀਤੇ ਪੰਜਾਬ ਦੇ ਵਿੱਚ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਸੀ, ਪਰ ਹੁਣ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਂਦੇ ਦਿਨਾਂ ਚ ਲੋਕਾਂ ਨੂੰ ਗਰਮੀ ਤੋਂ ਕੁੱਝ ਨਿਜਾਤ ਮਿਲੇਗੀ ਕਿਉਂਕਿ ਇੱਕ ਵੈਸਟਰਨ ਡਿਸਟਰਬੈਂਸ ਬਣ ਰਹੀ ਹੈ ਜੋ ਪੰਜਾਬ ਵਿੱਚ ਅਗਲੇ ਇੱਕ ਦੋ ਦਿਨ ਐਕਟਿਵ...
ਬਠਿੰਡਾ. ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਬਠਿੰਡਾ ਜ਼ਿਲ੍ਹੇ ਵਿਚ ਅੱਜ ਇਕ ਆਂਗਣਵਾੜੀ ਵਰਕਰ ਸਮੇਤ 4 ਕੇਸ ਕੋਰੋਨਾ ਪਾਜ਼ੀਟਿਵ ਪਾਏ ਗਏ। ਡੀਸੀ ਬੀ ਸ੍ਰੀ ਨਿਵਾਸਨ ਆਈਏਐਸ ਨੇ ਦੱਸਿਆ ਕਿ ਇੰਨ੍ਹਾਂ ਵਿਚੋਂ ਦੋ ਦਾ ਯਾਤਰਾ ਪਿੱਛੋਕੜ ਹੈ ਅਤੇ ਉਨ੍ਹਾਂ ਨੇ ਕ੍ਰਮਵਾਰ ਅੰਬਾਲਾ ਤੇ ਦਿੱਲੀ ਦੀ ਯਾਤਰਾ ਕੀਤੀ ਹੈ। ਇਸ ਤੋਂ ਬਿਨ੍ਹਾਂ ਇਕ ਪੁਲਿਸ ਹਿਰਾਸਤ...
ਜਲੰਧਰ . ਕਹਿੰਦੇ ਹਨ ਕਿ ਕਿਸੇ ਵੀ ਬੀਮਾਰੀ ਦੇ ਇਲਾਜ ਨਾਲੋਂ, ਉਸ ਤੋਂ ਬਚਾਵ ਕਰਨਾ ਹੀ ਚੰਗਾ ਹੁੰਦਾ ਹੈ। ਅਤੇ ਇਹ ਉਦੋਂ ਹੀ ਮੁਮਕਿਨ ਹੈ, ਜੇਕਰ ਬੀਮਾਰੀ ਤੇ ਇਸ ਤੋਂ ਬਚਾਵ ਦੇ ਸਾਰੇ ਤਰੀਕਿਆਂ ਦੀ ਪੂਰੀ ਜਾਣਕਾਰੀ ਹੋਵੇ। ਸਿਹਤ ਵਿਭਾਗ ਦੇ ਮਾਸ ਮੀਡਿਆ ਵਿੰਗ ਦੇ ਮੋਢਿਆਂ ਤੇ ਇਹੀ ਸਭ ਤੋਂ ਮਹੱਤਵਪੂਰਨ ਜਿੰਮੇਵਾਰੀ ਹੈ- ਕੋਰੋਨਾ ਸਮੇਤ ਸਾਰੀਆਂ ਬੀਮਾਰੀਆਂ ਤੋਂ ਬਚਾਵ ਦੇ ਲਈ ਲੋਕਾਂ ਨੂੰ ਜਾਗਰੂਕ...
ਚੰਡੀਗੜ੍ਹ . ਸੂਬੇ ਵਿੱਚ ਮੋਟਰਾਂ ਤੇ ਬਿਜਲੀ ਬਿੱਲਾਂ ਨੂੰ ਲੈ ਕੇ ਘਮਸਾਣ ਸ਼ੁਰੂ ਹੋ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕੈਬਨਿਟ ਵੱਲੋਂ ਸੂਬੇ ਵਿੱਚ ਖੇਤੀ ਖੇਤਰ ਲਈ ਬਿਜਲੀ ਦੇ ਬਿੱਲ ਲਾਉਣ ਦੇ ਫੈਸਲੇ ਨੂੰ ਕਾਂਗਰਸ ਸਰਕਾਰ ਦਾ ਪਾਗਲਪਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਸਾਧਾਰਨ ਵਿਅਕਤੀ ਦੇ ਸਮਝੋਂ ਬਾਹਰੀ ਗੱਲ ਹੈ ਕਿ ਕਾਂਗਰਸ ਸਰਕਾਰ ਅਜਿਹੇ ਮੌਕੇ ਕਿਸਾਨਾਂ...
ਜਲੰਧਰ. ਲੌਕਡਾਊਨ ਵਿੱਚ ਢਿੱਲ ਦੇਣ ਤੋਂ ਬਾਅਦ ਕੋੋਰੋਨਾ ਦੇ ਮਾਮਲੇ ਲਗਾਤਾਰ ਤੇਜੀ ਨਾਲ ਵੱਧ ਰਹੇ ਹਨ। ਅੱਜ ਜਲੰਧਰ ਵਿੱਚ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਦੇ ਗੁਰੂ ਨਾਨਲ ਮੈਡਿਕਲ ਕਾਲਜ ਵਿੱਚ ਹੋਏ ਟੈਸਟਾਂ ਦੀ ਰਿਪੋਰਟ ਵਿੱਚ 7 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਅੱਜ ਸਾਹਮਣੇ ਆਏ ਪਾਜ਼ੀਟਿਵ ਮਰੀਜਾਂ ਵਿੱਚ 2 ਜਲੰਧਰ ਹਾਈਟਸ, 1 ਨਿਊ ਜਵਾਹਰ ਨਗਰ,...
- Advertisement -

MOST POPULAR