ਕ੍ਰਾਇਮ ਅਤੇ ਨਸ਼ਾ
ਤਰਨਤਾਰਨ ਦੇ ਡੀ.ਸੀ. ਦਾ ਪੀ.ਏ. ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ, ਕੰਪਿਊਟਰ ਆਪਰੇਟਰ ਵੀ ਫੜਿਆ
Admin - 0
ਤਰਨਤਾਰਨ, 7 ਨਵੰਬਰ | ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਰਨਤਾਰਨ ਵਿਚ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰ...
ਸੰਗਰੂਰ, 7 ਨਵੰਬਰ | ਪਿੰਡ ਨਦਾਮਪੁਰ ਵਿਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ (65) ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਉਸ ਦੇ ਚਾਚੇ ਦੀ ਮੋਟਰ ’ਤੇ ਗਿਆ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਹ ਮੌਕੇ...
ਲੁਧਿਆਣਾ, 7 ਨਵੰਬਰ | ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਸ਼ੁੱਕਰਵਾਰ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ। ਉਹ 8 ਨਵੰਬਰ ਨੂੰ ਲੁਧਿਆਣਾ ਵਿਚ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਦੋਂ ਕਿ ਇਸ ਤੋਂ ਬਾਅਦ ਸੂਬੇ ਦੀਆਂ ਚਾਰ ਸੀਟਾਂ 'ਤੇ ਹੋਣ ਜਾ ਰਹੀਆਂ ਉਪ ਚੋਣਾਂ ਲਈ ਪ੍ਰਚਾਰ ਮੁਹਿੰਮ...
ਕ੍ਰਾਇਮ ਅਤੇ ਨਸ਼ਾ
ਕਿਸਾਨਾਂ ਲਈ ਚਿੰਤਾ ਭਰੀ ਖਬਰ ! ਕੇਂਦਰ ਸਰਕਾਰ ਨੇ ਪਰਾਲੀ ਸਾੜਨ ‘ਤੇ ਜੁਰਮਾਨਾ ਕੀਤਾ ਦੁੱਗਣਾ
Admin - 0
ਨਵੀਂ ਦਿੱਲੀ, 7 ਨਵੰਬਰ | ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਜੁਰਮਾਨਾ ਦੁੱਗਣਾ ਕਰ ਦਿੱਤਾ ਹੈ। ਵਾਤਾਵਰਣ ਮੰਤਰਾਲੇ ਨੇ ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ।
ਹੁਣ 2 ਏਕੜ ਤੋਂ ਘੱਟ ਜ਼ਮੀਨ 'ਤੇ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਦੋ ਤੋਂ ਪੰਜ ਏਕੜ ਤੱਕ ਜ਼ਮੀਨ ਰੱਖਣ ਵਾਲਿਆਂ 'ਤੇ 10,000...
ਕ੍ਰਾਇਮ ਅਤੇ ਨਸ਼ਾ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 50 ਲੱਖ ਦੀ ਫਿਰੌਤੀ
Admin - 0
ਮੁੰਬਈ, 7 ਨਵੰਬਰ |ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਦੀ ਟੀਮ ਨੇ ਮੋਬਾਈਲ 'ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਦੇ ਘਰ ਮੰਨਤ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ANI...
ਪੰਜਾਬ
ਬ੍ਰੇਕਿੰਗ : ਫਿਰੋਜ਼ੁਪਰ ਦਾ ਮੁੱਖ ਖੇਤੀਬਾੜੀ ਅਫਸਰ ਸਸਪੈਂਡ, DPA ਖਾਦ ਦੀ ਜਮ੍ਹਾਖੋਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਕਾਰਵਾਈ
Admin - 0
ਚੰਡੀਗੜ੍ਹ/ਫਿਰੋਜ਼ਪੁਰ, 7 ਨਵੰਬਰ | ਪੰਜਾਬ ਸਰਕਾਰ ਨੇ ਡੀਏਪੀ ਮਾਮਲੇ ਸਬੰਧੀ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਹ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੁਹਾਲੀ ਦੇ ਦਫ਼ਤਰ ਵਿਚ ਡਿਊਟੀ ਦੇਣਗੇ। ਇਸ ਦੌਰਾਨ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੂੰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਕਾਰਵਾਈ ਖੇਤੀਬਾੜੀ ਮੰਤਰੀ...
ਗੁਰਦਾਸਪੁਰ, 7 ਨਵੰਬਰ | ਬਟਾਲਾ ਨੇੜਲੇ ਪਿੰਡ ਚੰਦੂ ਮੰਝ ਵਿਚ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਮ੍ਰਿਤਕ 22 ਸਾਲਾ ਅਭੈ ਦੇ ਪਿਤਾ ਦਾਨਿਸ਼ ਅਨੁਸਾਰ ਕੁਝ ਦਿਨ ਪਹਿਲਾਂ ਉਸ ਦਾ ਆਪਣੇ ਗੁਆਂਢੀ...
ਗੁਰਦਾਸਪੁਰ, 7 ਨਵੰਬਰ | ਪਿੰਡ ਨਵਾਂ ਰੰਗੜ ਨੰਗਲ ਵਿਚ ਬਿਜਲੀ ਦਾ ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸਾਹਿਬਜੀਤ ਸਿੰਘ ਵਾਸੀ ਰੰਗੜ ਨੰਗਲ ਨੇ ਦੱਸਿਆ ਕਿ 23 ਸਾਲਾ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਵਾਂ ਰੰਗੜ ਨੰਗਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਉਹ ਆਪਣੇ ਖੇਤ ਵਿਚ ਛੱਪੜ ਦਾ ਪਾਣੀ ਦੇਣ ਲਈ...
ਅੰਮ੍ਰਿਤਸਰ
ਵੱਡੀ ਖਬਰ ! ਸ੍ਰੀ ਹਰਿਮੰਦਰ ਸਾਹਿਬ ‘ਚ 7ਵੀਂ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ, ਸਿਰ ਫੱਟਣ ਕਾਰਨ ਮੌਕੇ ‘ਤੇ ਮੌਤ
Admin - 0
ਅੰਮ੍ਰਿਤਸਰ, 7 ਨਵੰਬਰ | ਸ੍ਰੀ ਹਰਿਮੰਦਰ ਸਾਹਿਬ 'ਚ ਸਥਿਤ ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ ਉਪਰਲੀ 7ਵੀਂ ਮੰਜ਼ਿਲ ਤੋਂ ਇਕ ਔਰਤ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਔਰਤ ਬਾਰੇ ਜਾਣਕਾਰੀ ਲਈ ਜਾ ਰਹੀ ਹੈ।
ਅੱਜ ਸਵੇਰੇ ਇੱਕ ਔਰਤ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ...
ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ‘ਚ ਪੁਲਿਸ ਤੇ ਕੌਸ਼ਲ ਬੰਬੀਹਾ ਗੈਂਗ ਦੇ ਗੁਰਗਿਆਂ ਵਿਚਾਲੇ ਫਾਇਰਿੰਗ, 2 ਬਦਮਾਸ਼ ਗ੍ਰਿਫਤਾਰ
Admin - 0
ਜਲੰਧਰ, 7 ਨਵੰਬਰ | ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਰਾਸ ਫਾਇਰਿੰਗ ਵਿਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਗੈਂਗ ਦੇ 2 ਮੈਂਬਰ ਕੌਸ਼ਲ ਬੰਬੀਹਾ ਗੈਂਗ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸਨ। ਗੈਰ-ਕਾਨੂੰਨੀ ਹਥਿਆਰਾਂ ਨੂੰ ਬਰਾਮਦ ਕਰਨ ਦੀ ਮੁਹਿੰਮ ਦੌਰਾਨ ਕ੍ਰਾਸ ਫਾਇਰਿੰਗ ਹੋਈ।
ਜ਼ਬਤ ਕੀਤੇ ਗਏ ਸਾਮਾਨ ਵਿਚ 2 ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਸ਼ਾਮਲ ਹਨ। ਦੋਵੇਂ 4 ਅਪਰਾਧਿਕ ਮਾਮਲਿਆਂ...