Home Blog Page 21
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ ਨਵੇਂ ਭਰਤੀ ਹੋਏ 665 ਉਮੀਦਵਾਰਾਂ...
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਹਾਲ ਹੀ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਭਾਜਪਾ ਦੇ ਇੱਕ ਹਾਲੀਆ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਖੁਲਾਸਾ ਕੀਤਾ ਕਿ ਸਾਬਕਾ ਕੇਂਦਰੀ ਮੰਤਰੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ। ਰਾਮਪੁਰਾ ਫੂਲ ਅਤੇ ਤਲਵੰਡੀ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਸਿੱਧਾ ਦੋਸ਼ ਲਗਾਇਆ ਹੈ। ਧਾਲੀਵਾਲ ਨੇ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਜਦੋਂ ਬੰਬ ਧਮਾਕੇ ਹੋਏ ਸੀ, ਉਦੋਂ ਵੀ ਉਨ੍ਹਾਂ ਨੇ ਡੰਕੇ ਦੀ ਚੋਟ 'ਤੇ ਕਿਹਾ ਸੀ ਕਿ ਭਾਜਪਾ ਪੰਜਾਬ ਦਾ...
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (NA) ਮੀਟਿੰਗਾਂ ਚਲਾਈਆਂ ਜਾ ਰਹੀਆਂ ਹਨ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (LMHP) ਫੈਲੋਜ਼ ਦੇ ਸਹਿਯੋਗ ਨਾਲ, ਨਾਰਕੋਟਿਕਸ ਐਨੋਨੀਮਸ ਆਪਣੀ ਹਸਪਤਾਲ ਅਤੇ ਇੰਸਟੀਟਿਊਸ਼ਨ (H&I) ਮੀਟਿੰਗਾਂ ਰਾਹੀਂ ਸਰਕਾਰੀ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ। ਫਰੀਦਕੋਟ ਦੇ ਪਿੰਡ...
ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ ਦੇ ਪਹਿਲੇ ਅੱਠ ਹਫ਼ਤਿਆਂ ਅੰਦਰ ਕੀਤੇ ਗਏ। ਹੁਣ ਤੱਕ ਦਰਜ 323 ਕੈਸ਼ਲੈੱਸ ਪ੍ਰਕਿਰਿਆਵਾਂ, ਜਿਨ੍ਹਾਂ ਦੀ ਕੁੱਲ ਲਾਗਤ 14.86 ਲੱਖ ਰੁਪਏ ਰਹੀ, ਵਿੱਚੋਂ 185 ਮਾਮਲੇ ਗਰਭ ਅਵਸਥਾ ਦੇ ਸ਼ੁਰੂਆਤੀ ਪੜਾਅ ਦੌਰਾਨ ਕੀਤੇ ਗਏ। ਇਹ...
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦਾ ਸਨਮਾਨ ਭੱਤਾ ਇੱਕੋ ਕਿਸ਼ਤ ਵਿੱਚ ਟਰਾਂਸਫਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਵਧਾਈ ਦਿੰਦਿਆਂ 'ਆਪ' ਮੁਖੀ ਨੇ ਇਸ ਸਕੀਮ ਦੀ ਸ਼ਲਾਘਾ ਕੀਤੀ, ਜੋ ਔਰਤਾਂ ਨੂੰ...
ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਗਈ ਆਖਰੀ ਗਾਰੰਟੀ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ ਜੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ, 1...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ ਨੂੰ ਕੰਟਰੋਲ ਕਰਨ ਲਈ...
- Advertisement -

MOST POPULAR