Home Blog Page 2104
ਨਵੀਂ ਦਿੱਲੀ . ਭਾਰਤੀ ਰੇਲਵੇ ਤੋਂ ਬਾਅਦ ਹੁਣ ਇੰਡੀਅਨ ਏਅਰਲਾਇੰਸ ਵੀ ਆਪਣੀਆਂ ਸੇਵਾਵਾਂ ਸ਼ੁਰੂ ਕਰ ਰਹੀ ਹੈ। ਜਾਣਕਾਰੀ ਦੇ ਅਨੁਸਾਰ, ਲੌਕਡਾਊਨ ਦਾ ਤੀਜਾ ਪੜਾਅ 17 ਮਈ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਬਾਅਦ, ਕੁਝ ਉਡਾਣਾਂ ਚਲਾਈਆਂ ਜਾ ਸਕਦੀਆਂ ਹਨ।  ਪਰ ਕੋਰੋਨਾ ਮਹਾਂਮਾਰੀ ਦੇ ਕਾਰਨ ਨਿਯਮਾਂ ਵਿੱਚ ਕਈ ਤਬਦੀਲੀਆਂ ਕੀਤੀਆਂ ਜਾਣਗੀਆਂ। ਜਾਣਕਾਰੀ ਦੇ ਅਨੁਸਾਰ, ਹੁਣ ਚਾਲਕ ਦਲ ਦੇ ਮੈਂਬਰ...
ਪਟਿਆਲਾ . ਭਾਰਤ ਤੋਂ 88 ਨਰਸਾਂ ਦਾ ਪਹਿਲਾ ਇਕ ਸਮੂਹ (UAE) ਵਿਚ ਕੋਵਿਡ -19 ਨਾਲ ਨਜਿੱਠਣ ਲਈ ਦੁਬਾਈ ਦੇ ਸਿਹਤ ਕਰਮਚਾਰੀਆਂ ਦੀ ਮਦਦ ਲਈ ਪਹੁੰਚਿਆ। ਦੁਬਾਈ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 17 ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਤੇ ਰੋਕਥਾਮ ਮੰਤਰਾਲੇ ਨੇ ਕਿਹਾ ਕਿ ਸੰਯੁਕਤ ਅਰਬ ਅਮੀਰਾਤ ਵਿੱਚ ਸ਼ਨੀਵਾਰ ਨੂੰ ਮਹਾਮਾਰੀ ਦੇ 624 ਨਵੇਂ ਕੇਸ ਸਾਹਮਣੇ...
ਜਲੰਧਰ. ਕੋਰੋਨਾ ਦਾ ਕਹਿਰ ਸ਼ਹਿਰ ਵਿੱਚ ਜਾਰੀ ਹੈ। ਅੱਜ ਦਿਨ ਨਿਕਲਦੇ ਹੀ ਬੁਰੀ ਖਬਰ ਹੈ। ਜਲੰਧਰ ਦੇ ਪਿੰਡ ਜੰਡੂ ਸਿੰਘਾ ਨਿਵਾਸੀ ਬਜੁਰਗ ਦਰਸ਼ਨ ਸਿੰਘ ਦੀ ਮੌਤ ਹੋਣ ਦੀ ਖਬਰ ਹੈ। ਦਰਸ਼ਨ ਸਿੰਘ ਦੀ ਮੌਤ ਨਾਲ ਸ਼ਹਿਰ ਵਿੱਚ ਮੋਤਾਂ ਦਾ ਅੰਕੜਾ 6 ਤੱਕ ਪਹੁੰਚ ਗਿਆ ਹੈ। ਇਸਦੇ ਨਾਲ ਹੀ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਗਿਣਤੀ 175 ਤੱਕ ਪਹੁੰਚ ਗਈ ਹੈ। ਇਸ...
ਜਲੰਧਰ. ਦਿਹਾਤ ਪੁਲਿਸ ਨੇ 2 ਤਸਕਰਾਂ ਨੂੰ ਗਿਰਫਤਾਰ ਕਰਕੇ 18 ਕਿਲੋ ਅਫੀਮ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਤਸਕਰ ਸੂਬੇ ਦੇ ਕਈ ਸ਼ਹਿਰਾਂ ਨੂੰ ਅਫੀਮ ਦੀ ਖੇਪ ਸਣੇ ਕ੍ਰਾਸ ਕਰ ਚੁੱਕੇ ਸਨ ਜਦਕਿ ਸੂਬੇ ਵਿੱਚ ਕਰਫਿਊ ਲੱਗਾ ਹੈ, ਪਰ ਦਿਹਾਤ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਦਿਹਾਤ ਪੁਲਿਸ ਦੇ ਐਸਐਸਪੀ ਨਵਜੋਤ ਮਾਹਿਲ ਮੁਤਾਬਿਕ ਸੀਆਈਏ ਸਟਾਫ ਦੇ ਇੰਸਪੇਕਟਰ ਸ਼ਿਵ...
ਰੂਪਨਗਰ . ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਜ਼ਿਲ੍ਹੇ ਵਿਚ ਹੁਣ 3 ਹੋਰ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 21 ਹੋ ਗਈ ਹੈ। ਮਰੀਜ਼ਾਂ ਦੇ ਡੀਲੇਟ ਆਉਣੀ ਅਜੇ ਬਾਕੀ ਹੈ ਜਿਵੇਂ ਹੀ ਡੀਲੇਟ ਆ ਜਾਵੇਗੀ ਅਪਡੇਟ ਕਰ ਦਿੱਤੀ ਜਾਵੇਗੀ। ਘਰ ਵਿੱਚ ਰਹੋ, ਸੇਫ ਰਹੋ ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ...
ਮਾਨਸਾ . ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਜ਼ਿਲ੍ਹੇ ਵਿਚ ਹੁਣ 13 ਹੋਰ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 28 ਹੋ ਗਈ ਹੈ। ਮਰੀਜਾਂ ਦੇ ਡੀਟੇਲ ਆਉਣੀ ਅਜੇ ਬਾਕੀ ਹੈ ਜਿਵੇਂ ਹੀ ਡੀਟੇਲ ਆ ਜਾਵੇਗੀ ਅਪਡੇਟ ਕਰ ਦਿੱਤੀ ਜਾਵੇਗੀ। ਘਰ ਵਿੱਚ ਰਹੋ, ਸੇਫ ਰਹੋ ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ...
ਫਤਹਿਗੜ੍ਹ ਸਾਹਿਬ. ਕੋਰੋਨਾ ਦੇ ਮਾਮਲੇ ਸੂਬੇ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਫਤਹਿਗੜ੍ਹ ਸਾਹਿਬ ਤੋਂ ਕੋਰੋਨਾ ਦੇ 8 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਸਾਹਮਣੇ ਆਏ ਮਰੀਜਾਂ ਵਿੱਚ ਇਕ 13 ਸਾਲ ਦਾ ਬੱਚਾ ਵੀ ਸ਼ਾਮਲ ਹੈ। ਘਰ ਵਿੱਚ ਰਹੋ ਤੇ ਸੇਫ ਰਹੋ - ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ...
ਸੰਗਰੂਰ . ਦੇਸ਼ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਮੀਟਿੰਗ ਕਰਨਗੇ। ਇਹ ਮੀਟਿੰਗ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ ਤਿੰਨ ਵਜੇ ਹੋਵੇਗੀ। ਦੇਸ਼ ਵਿੱਚ ਤਾਲਾਬੰਦੀ ਦਾ ਤੀਜਾ ਪੜਾਅ 17 ਮਈ ਤੱਕ ਹੈ। ਕੋਰੋਨਾ ਸੰਕਟ 'ਤੇ ਮੁੱਖ ਮੰਤਰੀਆਂ...
ਜਲੰਧਰ . ਪਰਵਾਸੀ ਮਜ਼ਦੂਰਾਂ ਨੂੰ ਮੁਫ਼ਤ ਰੇਲ ਗੱਡੀਆਂ ਰਾਹੀਂ ਵਾਪਸ ਭੇਜਣ ਦੀ ਲੜੀ ਵਜੋਂ ਅੱਜ ਜਲੰਧਰ ਰੇਲਵੇ ਸਟੇਸ਼ਨ ਤੋਂ 15ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ 1200 ਪ੍ਰਵਾਸੀਆਂ ਨੂੰ ਲੈ ਕੇ ਯੂਪੀ ਦੇ ਸੁਲਤਾਨਪੁਰ ਲਈ ਰਵਾਨਾ ਹੋਈ ਜਿਸ 'ਤੇ ਸੂਬਾ ਸਰਕਾਰ ਵਲੋਂ 5.76 ਲੱਖ ਰੁਪਏ ਖ਼ਰਚੇ ਗਏ। ਪੰਜਾਬ ਵਿੱਚ ਲਾਕਡਾਊਨ/ਕਰਫ਼ਿਊ ਦੌਰਾਨ ਫਸੇ ਪੰਜਾਬੀਆਂ ਨੂੰ ਮੁਫ਼ਤ ਸਫ਼ਰ ਰਾਹੀਂ ਜੱਦੀ ਸੂਬਿਆਂ ਵਿੱਚ ਭੇਜਣ...
ਚੰਡੀਗੜ੍ਹ . ਕੋਰੋਨਾਵਾਇਰਸ ਕਾਰਨ ਪ੍ਰਵਾਸੀ ਮਜ਼ਦੂਰਾਂ ਦਾ ਪੰਜਾਬ 'ਚੋਂ ਚਲੇ ਜਾਣਾ ਝੋਨੇ ਦੀ ਲੁਆਈ ਲਈ ਵੱਡੀ ਪ੍ਰੇਸ਼ਾਨੀ ਬਣ ਗਿਆ ਹੈ। ਹੁਣ ਮਜ਼ਦੂਰਾਂ ਦੀ ਕਮੀ ਦੇ ਸੰਕਟ ਵਿਚਾਲੇ ਕਿਸਾਨਾਂ ਤੇ ਸਥਾਨਕ ਖੇਤ ਮਜ਼ਦੂਰਾਂ ਦੀ ਘਾਟ ਰੜਕਣੀ ਹੈ।। ਇਸ ਕਾਰਨ ਲੇਬਰ ਦੀ ਕਮੀ ਤੇ ਮਜ਼ਦੂਰਾਂ ਨੇ ਵੱਧ ਪੈਸੇ ਮੰਗਣਾ ਹੈ। ਇਸ ਦੇ ਨਾਲ ਹੀ ਪੰਚਾਇਤਾਂ ਵੱਲੋਂ ਵੀ ਇਸ ਦਾ ਵਿਰੋਧ ਹੋਣਾ...
- Advertisement -

MOST POPULAR