Home Blog Page 2105
ਚੰਡੀਗੜ੍ਹ . ਸੂਬੇ ਦੇ 2 ਹੋਰ ਜ਼ਿਲ੍ਹੇ ਕੋਰੋਨਾ ਮੁਕਤ ਹੋ ਗਏ ਹਨ। ਫਤਿਹਗੜ੍ਹ ਸਾਹਿਬ ਤੇ ਰੂਪਨਗਰ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਸਾਰੇ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਸ਼ਨੀਵਾਰ ਨੂੰ ਰਾਜ ਭਰ ਤੋਂ 23 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਇਸ ਤੋਂ ਪਹਿਲਾਂ ਫਿਰੋਜ਼ਪੁਰ ਤੇ ਫਾਜ਼ਿਲਕਾ ਵੀ ਕੋਰੋਨਾ ਮੁਕਤ ਹੋ ਚੁੱਕੇ ਹਨ। ਪੰਜਾਬ ‘ਚ ਕੁੱਲ 2124...
ਲੁਧਿਆਣਾ (ਸੰਦੀਪ ਮਾਹਨਾ). ਬਠਿੰਡਾ ਹਾਈਵੇ ਤੇ ਬਣਨ ਵਾਲੇ ਹਲਵਾਰਾ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੇ ਨਿਰਮਾਣ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਇਤਿਹਾਸਕ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਦਾ ਸੁਪਨਾ ਜਲਦ ਸੱਚ ਹੋਣ ਜਾ ਰਿਹਾ ਹੈ। ਇਸ ਟਰਮੀਨਲ ਦੇ ਨਿਰਮਾਣ ਲਈ ਲੋੜੀਂਦੀ 161.2703 ਏਕੜ ਜ਼ਮੀਨ ਨੂੰ ਅਧਿਗ੍ਰਹਿਣ ਕਰ ਲਿਆ ਗਿਆ ਹੈ ਅਤੇ ਇਸ ਸੰਬੰਧੀ ਗਲਾਡਾ ਵੱਲੋਂ ਮੌਕੇ ਦਾ ਕਬਜ਼ਾ ਵੀ...
ਮੋਗਾ ( ਨਵੀਨ ਬੱਧਨੀ ). ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਰਫਿਊ ਹਟਾਉਂਦਿਆਂ ਹੀ ਲੋਕਾਂ ਨੇ ਮਾਸਕ ਪਾਉਣਾ ਅਸਲੋਂ ਹੀ ਭੁਲਾ ਦਿੱਤਾ ਹੈ ਜਿਸ ਨੂੰ ਲੈ ਕੇ ਅੱਜ ਮੋਗਾ ਪੁਲਸ ਵਲੋਂ ਜੰਗੀ ਪੱਧਰ 'ਤੇ ਮੁਹਿੰਮ ਵਿੱਢ ਕੇ ਥਾਂ-ਥਾਂ ਨਾਕੇਬੰਦੀ ਕਰ ਕੇ ਮਾਸਕ ਨਾ ਪਾਉਣ ਵਾਲਿਆਂ ਦੇ ਧੜਾ ਧੜ ਚਲਾਨ ਕੱਟੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪੁਲਸ ਦੀਆਂ ਟੀਮਾਂ ਵਲੋਂ...
ਨਵੀਂ ਦਿੱਲੀ . ਰੇਲਵੇਂ ਪ੍ਰਸ਼ਾਸਨ ਦੀ ਕਾਨਫਰੰਸ ਵਿਚ ਲੌਕਡਾਊਨ ਦੌਰਾਨ ਰੇਲਗੱਡੀਆਂ ਕਦੋਂ ਚਲਾਈਆਂ ਜਾਣਗੀਆਂ ਇਸ ਬਾਰੇ ਫੈਸਲੇ ਲਏ ਗਏ ਹਨ। ਕਿਹੜੀਆਂ ਸ਼ਰਤਾਂ ਨਾਲ ਰੇਲਵੇਂ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ ਇਸ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ ਹੈ। ਕੀ ਹੋਏ ਹਨ ਐਲਾਨ ਇਨਾਵਟ ਟਿਕਟ ਵੀ ਬਿਲਕੁਲ ਵਰਜਿਤ ਹੈ। ਕਿਸੇ ਯਾਤਰੀ ਨੂੰ ਰਸਤੇ ਵਿਚ ਸਵਾਰ ਹੋਣ ਦੀ ਆਗਿਆ ਨਹੀਂ ਹੈ, ਇਸ ਲਈ ਆਰਏਸੀ ਟਿਕਟ ਦੀ ਪੁਸ਼ਟੀ...
ਨਵੀਂ ਦਿੱਲੀ . ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਲੜਾਈ ਅਤੇ ਵੱਧ ਰਹੇ ਤਣਾਅ ਵਿਚਾਲੇ ਅਮਰੀਕਾ ਨੇ ਚੀਨ ਨੂੰ ਝਟਕਾ ਦਿੱਤਾ ਹੈ । ਅਮਰੀਕਾ ਨੇ ਚੀਨ ਦੀਆਂ 33 ਕੰਪਨੀਆਂ ਅਤੇ ਹੋਰ ਸੰਸਥਾਵਾਂ ਨੂੰ ਆਰਥਿਕ ਬਲੈਕਲਿਸਟ ਵਿੱਚ ਪਾਉਣ ਦਾ ਫੈਸਲਾ ਕੀਤਾ ਹੈ । ਇੱਕ ਰਿਪੋਰਟ ਅਨੁਸਾਰ ਅਮਰੀਕਾ ਦੇ ਵਣਜ ਵਿਭਾਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ 33 ਚੀਨੀ ਕੰਪਨੀਆਂ ਅਤੇ ਹੋਰ ਸੰਸਥਾਵਾਂ ਨੂੰ...
ਅੰਮ੍ਰਿਤਸਰ . ਜ਼ਿਲ੍ਹੇ ਵਿਚ ਅੱਜ ਚਾਰ ਨਵੇਂ ਕੋਵਿਡ-19 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਹ ਚਾਰੋਂ ਮਰੀਜ਼ ਇਕੋ ਹੀ ਪਰਿਵਾਰ ਦੇ ਮੈਂਬਰ ਹਨ।ਕੱਟੜਾ ਦੂਲੋ ਦਾ ਰਹਿਣ ਵਾਲਾ 60 ਸਾਲਾ ਵਿਅਕਤੀ, ਉਸ ਦੀ ਪਤਨੀ ਤੇ ਦੋਵੇਂ ਪੁੱਤਰਾਂ ਦੀ ਰਿਪੋਰਟ ਵੀ ਪਾਜੀਟਿਵ ਆਈ ਹੈ। ਸਾਰੇ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਇਕ ਹੋਰ...
ਲੁਧਿਆਣਾ. ਇੱਥੇ ਦੀ ਇੱਕ ਮੈਡੀਕਲ ਸ਼ੋਪ (Medical shop) ਦੇ ਸਾਈਨ ਬੋਰਡ ਦੀ ਇੰਟਰਨੈਟ ‘ਤੇ ਕਾਫੀ ਚਰਚਾ ਹੋ ਰਹੀ ਹੈ। ਲੋਕ ਤੇਜ਼ੀ ਨਾਲ ਸਾਈਨ ਬੋਰਡ ਵਾਇਰਲ ਕਰ ਰਹੇ ਹਨ। ਸਾਈਨ ਬੋਰਡ (signboard) ਦੀ ਤਸਵੀਰ ਵਿਚ ਕੁਝ ਅਜਿਹਾ ਹੈ ਜੋ ਲੋਕਾਂ ਨੂੰ ਆਪਣੇ ਵੱਲ ਖਿੱਚ ਰਿਹਾ ਹੈ। ਸੋਸ਼ਲ ਮੀਡੀਆ (Social media) ਯੂਜ਼ਰਸ ਪੰਜਾਬ ਦੀ ਇਸ ਦੁਕਾਨ ਦੀ ਫੋਟੋ ਨੂੰ ਕਾਫੀ ਵਖਰੇ...
ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹਣਗੀਆਂ ਉਪਰੋਕਤ ਕੈਟਾਗਰੀ ਦੀਆਂ ਦੁਕਾਨਾਂ ਫਰੀਦਕੋਟ . ਚੌਥੇ ਲੌਕਡਾਊਨ ਵਿਚ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਜਾ ਰਹੀ ਹੈ। ਉੱਥੇ ਹੀ ਫਰੀਦਕੋਟ ਦੇ ਲੋਕਾਂ ਨੂੰ ਹੁਣ ਸਵੇਰ 7 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤਕ ਹਰ ਰੋਜ਼ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ ਪਰ ਦੁਕਾਨਾਂ ਖੋਲ੍ਹਣ ਵਾਲਿਆਂ ਨੂੰ ਦਿੱਤੀਆਂ ਸ਼ਰਤਾਂ ਨੂੰ ਧਿਆਨ...
ਨਵੀਂ ਦਿੱਲੀ. 31 ਮਈ ਤੋਂ ਬਾਅਦ ਲੌਕਡਾਊਨ 5.0 ਆਏਗਾ ਜਾਂ ਨਹੀਂ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜਾਂ ਨੂੰ ਮਦਦ ਨਹੀਂ ਮਿਲੀ ਉਹ ਇਹ ਸ਼ਿਕਾਇਤ ਨਹੀਂ ਕਰ ਸਕਦੇ। ਰਾਜਾਂ ਨੂੰ ਜੋ ਪੈਸਾ ਦਿੱਤਾ ਗਿਆ ਹੈ, ਉਸ ਵਿਚੋਂ ਹਾਲੇ 14 ਫੀਸਦ ਹੀ ਇਸਤੇਮਾਲ ਕੀਤਾ ਗਿਆ ਹੈ। ਇਹ ਕਹਿਣਾ ਹੈ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ...
ਜਲੰਧਰ . ਕੋਰੋਨਾ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਇਸ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ। ਜਿਲ੍ਹਾ ਜਲੰਧਰ ਵਿਖੇ ਸ਼ੁੱਕਰਵਾਰ ਸ਼ਾਮ ਨੂੰ ਦੋ ਨਰਸਾਂ ਸਮੇਤ ਤਿੰਨ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਭਾਵੇਂ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਈ ਸੀ ਪਰ ਅੱਜ ਫਿਰ ਜਲੰਧਰ ਤੋਂ ਦੋ ਨਰਸਾਂ ਸਮੇਤ ਤਿੰਨ ਮਰੀਜ਼ਾਂ ਦੀ ਰਿਪੋਰਟ ਪਾਜੀਟਿਵ ਆਉਣ ਨਾਲ...
- Advertisement -

MOST POPULAR