Home Blog Page 2113
ਚੰਡੀਗੜ੍ਹ. ਬੰਗਾਲ ਦੀ ਖਾੜੀ ਤੋਂ ਉੱਠਿਆ ਅਮਫਾਨ ਚਕ੍ਰਵਾਤੀ ਤੂਫਾਨ ਪੱਛਮੀ ਬੰਗਾਲ, ਓਡੀਸ਼ਾ ਅਤੇ ਬੰਗਲਾਦੇਸ਼ ਦੇ ਨਾਲ-ਨਾਲ ਹੁਣ ਪੰਜਾਬ ਲਈ ਵੀ ਖਤਰਾ ਬਣ ਸਕਦਾ ਹੈ। ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਇਹ ਤੂਫਾਨ ਚੰਡੀਗੜ ਸਮੇਤ ਪੰਜਾਬ ਤੇ ਹਰਿਆਣਾ ਵਿੱਚ ਵੀ ਦਸਤਕ ਦੇ ਸਕਦਾ ਹੈ। 21 ਮਈ ਤੋਂ ਬਾਅਦ ਚੱਕਰਵਾਤੀ ਤੂਫਾਨ ਦੇ ਆਉਣ ਦੀ ਪੂਰੀ ਸੰਭਾਵਣਾ ਹੈ। ਤੂਫਾਨ...
ਜਲੰਧਰ. ਕੋਰੋਨਾ ਕਾਰਨ ਪੰਜਾਬ ਵਿੱਚ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਜਲੰਧਰ ਵਿੱਚ ਕੋਰੋਨਾ ਨਾਲ 7 ਵੀਂ ਮੌਤ ਹੋ ਗਈ ਹੈ। ਹੁਣ ਸੂਬੇ ਵਿੱਚ ਮੌਤਾਂ ਦੀ ਗਿਣਤੀ ਵਿੱਚ ਜਲੰਧਰ ਅਤੇ ਲੁਧਿਆਣਾ ਜ਼ਿਲ੍ਹੇ 7-7 ਮੌਤਾਂ ਨਾਲ ਬਰਾਬਰ ਪਹਿਲੀ ਥਾਂ ਤੇ ਪਹੁੰਚ ਗਏ ਹਨ। ਸਿਵਿਲ ਹਸਪਤਾਲ ਵਿੱਚ ਸਵੇਰੇ ਜਲੰਧਰ ਦੇ ਰਹਿਣ ਵਾਲੇ ਇਕ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ।...
ਬਠਿੰਡਾ . ਜ਼ਿਲੇ ਵਿਚ ਹੁਣ ਤੱਕ ਕੁੱਲ 1901 ਨਮੂਨੇ ਕੋਵਿਡ 19 ਦੀ ਜਾਂਚ ਲਈ ਲਏ ਗਏ ਹਨ। ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਵਿਚ ਇਕ ਹੋਰ ਵਿਅਕਤੀ ਕਰੋਨਾ ਤੇ ਫਤਿਹ ਪਾ ਕੇ ਘਰ ਪਰਤ ਚੁੱਕਾ ਹੈ। ਇਸ ਤਰ੍ਹਾਂ ਹੁਣ ਤੱਕ ਜ਼ਿਲੇ ਵਿਚ 40 ਲੋਕ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਸਮੇਂ ਡਾਕਟਰੀ ਦੇਖਰੇਖ ਹੇਠ ਕੇਵਲ...
ਜਲੰਧਰ. ਕਰਫਿਊ ਦੌਰਾਨ ASI ਨੂੰ ਗੱਡੀ ਉੱਤੇ ਟੰਗਣ ਦੇ ਮਾਮਲੇ ਵਿੱਚ ਪੁਲਿਸ ਵਲੋਂ 20 ਸਾਲਾਂ ਦੇ ਨੌਜਵਾਨ ਤੇ ਧਾਰਾ 370 ਲਗਾਉਣ ਦੇ ਮਾਮਲੇ ਦੀ ਸੁਣਵਾਈ ਅੱਜ ਕੋਰਟ ਵਿੱਚ ਹੋਈ। ਨੌਜਵਾਨ ਨੂੰ ਪਹਿਲਾਂ ਹੀ ਇਸ ਕੇਸ ਵਿੱਚ ਕੋਰਟ ਨੇ ਜਮਾਨਤ ਦੇ ਦਿੱਤੀ ਸੀ। ASI ਨੇ ਕਿ ਕਿਹਾ ਕੋਰਟ ਵਿੱਚ - ਕੋਰਟ ਵਿੱਚ ਅੱਜ ਕੇਸ ਵਿੱਚ ਉਦੋਂ ਨਵਾਂ ਮੋੜ ਆ ਗਿਆ...
ਜਲੰਧਰ . ਕੋਰੋਨਾ ਨੂੰ ਲੈ ਕੇ ਜਲੰਧਰ ਜਿਲੇ ਤੋਂ ਲਗਾਤਾਰ ਰਾਹਤ ਭਰੀਆਂ ਖਬਰਾਂ ਆ ਰਹੀਆਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਜਾਰੀ ਜੰਗ ਦੌਰਾਨ ਜਿਲੇ ਵਿੱਚ ਲੋਕਾਂ ਦੇ ਗਲੇ ਰਾਹੀਂ ਲਏ ਗਏ 6069 ਟੈਸਟਾਂ ਵਿਚੋਂ 5263 ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਜਿਲੇ 'ਚ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ ਗਲੇ ਰਾਹੀਂ ਲਏ...
ਪਠਾਨਕੋਟ . ਤੁਸੀਂ ਸੜਕਾਂ 'ਤੇ ਭਿਖਾਰੀਆਂ ਨੂੰ ਭੀਖ ਮੰਗਦੇ ਤਾਂ ਜ਼ਰੂਰ ਵੇਖਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਭਿਖਾਰੀ ਦੀ ਖਬਰ ਦੱਸਣ ਜਾ ਰਹੇ ਹਾਂ ਜਿਸ ਨੇ ਭਿਖ ਮੰਗ ਕੇ 100 ਪਰਿਵਾਰਾਂ ਨੂੰ ਕੋਰੋਨਾ ਸੰਕਟ ਦੌਰਾਨ ਰਾਸ਼ਨ ਦਿੱਤਾ ਹੈ। ਆਮ ਲੋਕਾਂ ਲਈ ਮਿਸਾਲ ਬਣੇ ਇਸ ਭਿਖਾਰੀ ਦਾ ਨਾਂ ਹੈ ਰਾਜੂ। ਭਿਖ ਇਸ ਲਈ ਮੰਗਣੀ ਪੈਂਦੀ ਹੈ ਕਿਉਂਕਿ ਉਹ ਅਪਾਹਜ ਹੈ।...
ਚੰਡੀਗੜ੍ਹ, . ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਐਮਪੀ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਖੇਤੀ ਸੈਕਟਰ ਨੂੰ ਤਬਾਹ ਕਰਨ ਅਤੇ ਅੰਬਾਨੀ-ਅੰਡਾਨੀ ਵਰਗਿਆਂ ਦੇ ਕਾਰਪੋਰੇਟਸ ਘਰਾਨਿਆਂ ਨੂੰ ਹੋਰ ਡਾਢੇ ਕਰਨ ਦੇ ਦੋਸ਼ ਲਗਾਏ ਹਨ। ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਂ ਦਿੱਲੀ 'ਚ ਕਿਹਾ- ਕੇਂਦਰ ਸਰਕਾਰ ਵੱਲੋਂ ਕੋਰੋਨਾ ਸੰਕਟ ਦੌਰਾਨ ਕੀਤੇ ਕਈ ਫੈਸਲੇ ਅਤੇ ਘੋਸ਼ਣਾਵਾਂ ਗ਼ਰੀਬਾਂ ਨਾਲ ਧੋਖਾ, ਕਿਸਾਨਾਂ-ਮਜ਼ਦੂਰਾਂ ਲਈ ਬਰਬਾਦੀ...
ਚੰਡੀਗੜ. ਸੂਬਾ ਸਰਕਾਰ ਵੱਲੋਂ ਕੀਤੇ ਅਣਥੱਕ ਯਤਨਾਂ ਸਦਕਾ, ਕੋਵਿਡ -19 ਦੇ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ 78 ਪ੍ਰਤੀਸ਼ਤ ਦਰ ਨਾਲ ਕੋਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਰੋਨਾ ਵਾਇਰਸ ਮਹਾਮਾਰੀ ਦੇ ਟਾਕਰੇ...
ਐਸਏਐਸ ਨਗਰ . ਸ਼ਰਾਬ ਤਸਕਰੀ ਰੋਕਣ ਲਈ ਸਰਕਾਰ ਵੱਲੋਂ ਕਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਗਏ ਹਨ। ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਲੋਕਾਂ ਨੂੰ ਸੰਘਰਸ਼ ਨਾਲ ਜੁੜਨ ਅਤੇ ਸ਼ਰਾਬ ਤਸਕਰੀ ਦੀ ਰਿਪੋਰਟ ਕਰਨ ਲਈ ਕਾਲ/ਵਟਸਐਪ ਕਰਨ ਦੀ ਅਪੀਲ ਕੀਤੀ ਹੈ। ਡੀਸੀ ਨੇ ਦੱਸਿਆ, ਕੋਈ ਵੀ ਵਿਅਕਤੀ 98884 22998 ਨੰਬਰ 'ਤੇ ਫੋਨ ਜਾਂ ਵਟਸਐਪ ਕਰਕੇ ਸੰਦੇਸ਼ ਭੇਜ ਕੇ ਜਾਂ...
ਲੁਧਿਆਣਾ (ਸੰਦੀਪ ਮਾਹਨਾ). ਪੰਜਾਬ ਦੇ ਵਿੱਚ ਲਗਾਤਾਰ ਸਿੱਖਿਆ ਵਿਭਾਗ ਸਕੂਲਾਂ ਨੂੰ ਫੀਸਾਂ ਲੈਣ ਤੋਂ ਮਨ੍ਹਾ ਕਰ ਰਿਹਾ ਹੈ, ਸਿਰਫ ਆਨਲਾਈਨ ਟਿਊਸ਼ਨ ਫੀਸ ਅਦਾ ਕਰਨ ਦੀ ਹੀ ਗੱਲ ਕਹੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਕੁਝ ਨਿੱਜੀ ਸਿੱਖਿਅਕ ਅਦਾਰੇ ਸਕੂਲੀ ਵਿਦਿਆਰਥੀਆਂ ਤੋਂ ਲਗਾਤਾਰ ਫੀਸ ਦੀ ਮੰਗ ਕਰ ਰਹੇ ਹਨ। ਜਿਸ ਦੇ ਵਿਰੋਧ ਵਿੱਚ ਅੱਜ ਲੋਕ ਇਨਸਾਫ਼ ਪਾਰਟੀ ਵੱਲੋਂ ਲੁਧਿਆਣਾ...
- Advertisement -

MOST POPULAR