Home Blog Page 2114
ਮਾਨਸਾ . ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੌਰਾਨ ਜ਼ਿਲਾ ਵਾਸੀਆਂ ਨੂੰ ਇਸ ਵਾਇਰਸ ਤੋਂ ਬਚਾਈ ਰਖਣ ਲਈ ਜ਼ਿਲਾ ਪੁਲਿਸ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ’ਤੇ ਨਿਵੇਕਲੀਆਂ ਗਤੀਵਿਧੀਆਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ। ਇਸੇ ਲੜੀ ਤਹਿਤ ਲੋਕਡਾਊਨ-4 ਦੌਰਾਨ ਕੋਵਿਡ-19 ਦੇ ਫੈਲਾਓ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਅਜ 4 ਨੁਕਤਿਆਂ ਵਾਲੀ ਇਕ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮਾਨਸਾ ਦੇ ਐਸਐਸਪੀ...
ਡਾਕਟਰੀ ਸਿੱਖਿਆ ਮੰਤਰੀ ਦੀ ਭੂਮਿਕਾ ਦੀ ਜਾਂਚ ਲਈ ਗਠਿਤ ਹੋਵੇ ਵਿਧਾਨ ਸਭਾ ਦੀ ਉੱਚ ਪੱਧਰੀ ਕਮੇਟੀਐਮ.ਡੀ/ਐਮ.ਐਸ ਕਰਨ ਵਾਲੇ ਹਜ਼ਾਰਾਂ ਡਾਕਟਰ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਿਆ ਚੰਡੀਗੜ੍ਹ. ਪੰਜਾਬ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਮੈਡੀਕਲ ਕਾਲਜਾਂ-ਯੂਨੀਵਰਸਿਟੀਆਂ ਵੱਲੋਂ ਨਿਯਮ-ਕਾਨੂੰਨ ਦੀਆਂ ਧੱਜੀਆਂ ਉਡਾ ਕੇ ਫ਼ੀਸ ਵਸੂਲੀ 'ਚ ਵਰਤੀ ਜਾ ਰਹੀ ਆਪਹੁਦਰੀ ਦਾ ਸਖ਼ਤ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਡਾਕਟਰੀ ਸਿੱਖਿਆ ਅਤੇ...
ਚੰਡੀਗੜ੍ਹ. ਕਰਫਿਊ ਤੋਂ ਬਾਅਦ ਮਿਲੀ ਛੋਟ ਕਰਕੇ ਸਰਕਾਰ ਨੇ ਪੰਜਾਬ ਵਿੱਚ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਟ੍ਰਾਸਪੋਰਟੇਸ਼ਨ ਵਿਭਾਗ ਵਲੋਂ ਜਾਰੀ ਨੋਟਿਫਿਕੇਸ਼ਨ ਮੁਤਾਬਕ ਕਲ 20 ਮਈ ਤੋਂ ਕੁਝ ਰੂਟਾਂ ਤੇ ਸਰਕਾਰੀ ਬਸਾਂ ਚਲਣੀਆਂ ਸ਼ੁਰੂ ਹੋ ਜਾਣਗਿਆਂ, ਪਰ ਕੋਵਿਡ-19 ਤੋਂ ਬਚਾਅ ਕਰਨ ਲਈ ਕੁਝ ਹਿਦਾਇਤਾਂ ਅਤੇ ਸ਼ਰਤਾਂ ਦੀ ਪਾਲਣਾ ਜ਼ਰੂਰੀ ਹੋਵੇਗੀ। ਸਫਰ ਕਰਨ ਲਈ ਇਹ ਹੋਣਗੇ ਨਿਯਮ ਸੀਟਾਂ ਉਪਰ ਸਿਰਫ...
ਚੰਡੀਗੜ. ਪੰਜਾਬ ਸਰਕਾਰ ਨੇ ਕੋਵਿਡ 19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ...
ਬਟਾਲਾ. ਜ਼ਿੰਦਗੀ ਵਿੱਚ ਆਪਣੇ ਜਰੂਰੀ ਕੰਮ ਕਰਨ ਦੇ ਨਾਲ ਕੋਵਿਡ-19 ਵਾਇਰਸ ਤੋਂ ਬਚਾਅ ਕਰਨ ਹਿਤ ਪੰਜਾਬ ਸਰਕਾਰ ਵੱਲੋਂ ਐਪੀਡੈਮਿਕ ਡਿਜੀਜ ਐਕਟ 1897 ਤਹਿਤ ਜਰੂਰੀ ਹਦਇਤਾਂ ਜਾਰੀ ਕੀਤੀਆਂ ਗਈਆਂ ਹਨ। ਐੱਸ.ਐੱਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਕਰੋਨਾ ਵਾਇਰਸ ਇਕ ਤੋਂ ਦੂਜੇ ਵਿੱਚ ਫੈਲਦਾ ਹੈ ਅਤੇ ਇਸ ਤੋਂ ਬਚਾਅ ਦਾ ਇੱਕ ਹੀ ਤਰੀਕਾ ਹੈ ਆਪਸ ਵਿੱਚ ਦੂਰੀ ਅਤੇ ਹੱਥਾਂ...
ਚੰਡੀਗੜ. ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਮੰਨਦਿਆਂ, ਉਹਨਾਂ ਨੂੰ ਸਰਕਾਰ ਦੇ ਰੈਗਲੂਰ ਕਰਮਚਾਰੀਆਂ ਦੀ ਤਰਜ਼ ਉੱਤੇ ਪ੍ਰਸੂਤੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ। ਇਸ ਦਾ ਐਲਾਨ ਕਰਦਿਆਂ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਫੈਸਲੇ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ 1000...
ਗੁਰਦਾਸਪੁਰ . ਕਣਕ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਵਲੋਂ ਹੁਣ ਹੋਰ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਹੁਣ ਜੋ ਵਿਅਕਤੀ ਨਾੜ ਨੂੰ ਅੱਗ ਲਗਾਏਗਾ ਉਸਦੇ ਬਿਜਲੀ ਦੀ ਮੋਟਰ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਰਮਿੰਦਰ ਸਿੰਘ ਧੰਜੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ...
ਚੰਡੀਗੜ੍ਹ. ਬਦਮਾਸ਼ਾਂ ਨੇ ਅੱਜ ਸਵੇਰੇ ਚੰਡੀਗੜ੍ਹ 'ਚ ਆਰਪੀਐਫ ਦੇ ਚੌਕੀ ਇੰਚਾਰਜ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅਚਾਨਕ ਹੋਈ ਗੋਲੀਬਾਰੀ ਕਾਰਨ ਚਾਰੇ ਪਾਸੇ ਸਨਸਨੀ ਫੈਲ ਗਈ। ਇਸ ਤੋਂ ਪਹਿਲਾਂ ਕਿ ਕੋਈ ਵੀ ਕੁਝ ਸਮਝਦਾ, ਨੌਜਵਾਨ ਗੋਲੀ ਮਾਰ ਕੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਰੇਲਵੇ ਸਟੇਸ਼ਨ ਨੇੜੇ ਆਰਪੀਐਫ ਇੰਚਾਰਜ ਨੂੰ ਗੋਲੀ ਮਾਰ ਕੇ...
ਲੁਧਿਆਣਾ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਲੁਧਿਆਣਾ ਵਿੱਚ ਇੱਕਠੇ ਹੀ 23 ਨਵੇਂ ਮਾਮਲੇ ਸਾਹਮਣੇ ਆਉਣ ਦੀ ਖਬਰ ਹੈ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 173 ਹੋ ਗਈ ਹੈ। ਇਨ੍ਹਾਂ ਵਿੱਚ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 29 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਇਸ ਤੋਂ ਇਲਾਵਾ...
ਪਠਾਨਕੋਟ. ਯੂਥ ਕਾਂਗਰਸ ਵਲੋਂ ਸ਼ਹਿਰ ਵਿੱਚ ਵੱਖਰੇ ਹੀ ਅੰਦਾਜ ਵਿੱਚ ਗੁਰਦਾਸਪੁਰ ਦੇ ਸੰਸਦ ਸੰਨੀ ਦੇਓਲ ਦੇ ਖਿਲਾਫ ਰੋਸ਼ ਜਾਹਿਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਕੋੋਰੋਨਾ ਮਹਾਂਮਾਰੀ ਕਾਰਨ ਸੰਕਟ ਵਿੱਚ ਹਨ ਪਰ ਐਮਪੀ ਦਾ ਕੋਈ ਅਤਾ ਪਤਾ ਨਹੀਂ ਕਿ ਉਹ ਕਿੱਥੇ ਗੁਮ ਹਨ। ਯੂਥ ਕਾਂਗਰਸ ਦੇ ਮੈਂਂਬਰਾਂ ਨੇ ਸਾਂਸਦ (ਐਮਪੀ) ਸੰਨੀ ਦੇਓਲ ਦੇ ਗੁਮਸ਼ੁਦਗੀ ਦੇ ਪੋਸਟਰ ਥਾਂ-ਥਾਂ...
- Advertisement -

MOST POPULAR