ਹੈਦਰਾਬਾਦ. ਤੇਲੰਗਾਨਾ ਦੇ ਨਿਜ਼ਾਮਾਬਾਦ ਦੀ ਰਹਿਣ ਵਾਲੀ ਇਕ ਟੀਚਰ ਸੂਬੇ ਵਿਚ ਲਾਗੂ ਲਾਕਡਾਊਨ ਦੇ ਦਰਮਿਆਨ ਆਪਣੀ ਹਿੰਮਤ ਅਤੇ ਸਾਹਿਸਿਕ ਕੰਮ ਦੇ ਕਰਕੇ ਚਰਚਾ ਵਿਚ ਹੈ। ਰਜ਼ੀਆ ਬੇਗਮ, ਜੋ ਨਿਜ਼ਾਮਾਬਾਦ ਦੇ ਬੋਧਨ ਦੇ ਇੱਕ ਸਕੂਲ ਵਿੱਚ ਪੜ੍ਹਾਉਂਦੀ ਹੈ, ਆਂਧਰਾ ਪ੍ਰਦੇਸ਼ ਦੇ ਨੇਲੋਰ ਵਿੱਚ ਫਸੇ ਆਪਣੇ ਬੇਟੇ ਨੂੰ ਵਾਪਸ ਘਰ ਲਿਆਉਣ ਲਈ ਆਪਣੀ ਸਕੂਟੀ ਤੇ ਹੀ ਨਿਕਲ ਪਈ। ਸਕੂਟੀ ਤੇ ਤਕਰੀਬਨ...
ਫਤਿਹਗੜ੍ਹ ਸਾਹਿਬ . ਪੰਜਾਬ ਪੁਲਿਸ ਨੇ ਆਪਣੀ ਕਾਰਜ ਪ੍ਰਣਾਲੀ ਨੂੰ ਅੱਗੇ ਵਧਾਉਂਦਿਆਂ ਅਤੇ ਕੋਵਿਡ -19 ਸਬੰਧੀ ਰਾਹਤ ਕਾਰਜਾਂ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਾਇਲ 112 ਵਰਕਰ ਫੋਰਸ ਵਿਚ ਵਲੰਟੀਅਰਾਂ ਨੂੰ ਸ਼ਾਮਲ ਕੀਤਾ ਹੈ। ਇਹ ਵਲੰਟੀਅਰ ਜਮੀਨੀ ਪੱਧਰ ਤੇ ਕੰਮ ਕਰ ਰਹੀ 40,000 ਤੋਂ ਵੱਧ ਪੁਲਿਸ ਫੋਰਸ ਦੀ ਸਹਾਇਤਾ ਕਰਨਗੇ।
ਹੁਣ ਤੱਕ 10 ਜ਼ਿਲ੍ਹਿਆ ਵਿੱਚ ਇੱਕ ਪਾਇਲਟ ਅਧਾਰ ਤੇ...
ਐਸਏਐਸ ਨਗਰ . ਮੋਹਾਲੀ ਵਿਚ ਕੋਰੋਨਾ ਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਕੋਰੋਨਾ ਰਿਪੋਰਟ ਪੌਜੀਟਿਵ ਆਈ ਹੈ। ਮਹਿਲਾ ਦੇ ਸੈਂਪਲ ਮੌਤ ਤੋਂ ਬਾਅਦ ਲਏ ਗਏ ਸਨ, ਦੱਸ ਦੇਈਏ ਕਿ 6 ਅਪ੍ਰੈਲ ਨੂੰ 74 ਵਰ੍ਹਿਆਂ ਦੀ ਮਹਿਲਾ ਦੀ ਮੌਤ ਹੋਈ ਸੀ। ਮੁਹਾਲੀ ਵਿਚ ਕੋਰੋਨਾ ਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਕੋਰੋਨਾ ਰਿਪੋਰਟ...
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਫੇਸਬੁਕ ਪੇਜ ਤੇ ਲਿਖਿਆ ਹੈ ਕਿ 'ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੈਂ, ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਤੁਸੀਂ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਸਕਦੇ ਹੋ ਤੇ ਤੁਹਾਨੂੰ ਅਪੀਲ ਹੈ ਕਿ...
ਪਟਿਆਲਾ . ਪਿੰਡ ਸੂਲਰ ਵਿਚਲੀ ਗਿਆਨ ਕਲੋਨੀ ਦੀ ਵਸਨੀਕ ਤੇ ਕੈਨੇਡਾ ਦੇ ਬਰੈਪਟਨ ਸ਼ਹਿਰ ਵਿਚ ਪੜ੍ਹਨ ਗਈ ਕਵਿਤਾ ਕੁਮਾਰੀ(26) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੂਲ ਰੂਪ ਵਿਚ ਬਿਹਾਰ ਨਾਲ ਸਬੰਧਿਤ ਮ੍ਰਿਤਕ ਦਾ ਪਰਿਵਾਰ ਕਈ ਸਾਲਾਂ ਤੋਂ ਪਿੰਡ ਸਲੂਰ ਵਿਚ ਰਹਿ ਰਿਹਾ ਹੈ। ਕਵਿਤਾ ਦੇ ਪਿਤਾ ਲਾਲ ਬਹਾਦਰ ਨੇ ਦੱਸਿਆ ਕਿ ਉਸ ਦੀ ਧੀ ਦੋ ਸਾਲ...
ਸੰਗਰੂਰ
ਸਾਰੇ ਪ੍ਰਾਈਵੇਟ ਸਕੂਲਾਂ ਨੂੰ ਦੇਣੀ ਪਵੇਗੀ ਟੀਚਰਜ਼ ਨੂੰ ਪੂਰੀ ਤਨਖਾਹ – ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼
Admin - 0
ਸੰਗਰੂਰ . ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਕਰਫਿਊ ਦੌਰਾਨ ਸਾਰੇ ਸਟਾਫ਼ ਨੂੰ ਪੂਰੀ ਤਨਖਾਹ ਦੇਣੀ ਚਾਹੀਦੀ ਹੈ। ਉਨ੍ਹਾਂ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਾਰੇ ਸਕੂਲ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ...
Featured
ਪੰਜਾਬ ਦੇ 17 ਜ਼ਿਲ੍ਹੇਆਂ ‘ਚ ਪਹੁੰਚਿਆ ਕੋਰੋਨਾ, ਅੱਜ 24 ਪਾਜ਼ੀਟਿਵ ਮਾਮਲੇ ਆਏ ਸਾਹਮਣੇ, ਹੁਣ ਤੱਕ 11 ਮੌਤਾਂ – ਵੇਖੋ ਪੂਰੀ ਰਿਪੋਰਟ
Admin - 0
ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 3192 ਹੋਈ, 2 ਮਰੀਜਾਂ ਦੀ ਹਾਲਤ ਨਾਜ਼ੁਕ
ਜਲੰਧਰ. ਕੋਰੋਨਾ ਵਾਇਰਸ ਨੇ ਪੰਜਾਬ ਵਿੱਚ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤਾ ਹੈ। ਅੱਜ 27 ਪਾਜ਼ੀਟਿਵ ਮਾਮਲੇ ਸਾਹਮਣੇ ਆਏ। ਹੁਣ ਤੱਕ ਸੂਬੇ ਵਿੱਚ 11 ਮੌਤਾਂ ਹੋ ਗਈਆਂ ਹਨ। ਕੁੱਲ 130 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਸ਼ਕੀ ਮਾਮਲਿਆਂ ਦੀ ਗਿਣਤੀ ਵੀ ਵੱਧ ਕੇ 3192 ਹੋ ਚੁੱਕੀ...
ਨੈਸ਼ਨਲ
ਕੋਰੋਨਾ : ਦੇਸ਼ ‘ਚ 166 ਅਤੇ ਪੰਜਾਬ ‘ਚ 10 ਮੌਤਾਂ, ਜਲੰਧਰ ਦੇ 3 ਇਲਾਕੇ ਸੀਲ, ਪੜ੍ਹੋ ਲਾਕਡਾਊਨ ਤੇ ਹੌਟਸਪੋਟ ‘ਚ ਕੀ ਹੈ ਅੰਤਰ ?
Admin - 0
ਨੀਰਜ਼ ਸ਼ਰਮਾ | ਜਲੰਧਰ
ਕੋਰੋਨਾ ਵਾਇਰਸ ਨੇ ਭਾਰਤ ਵਿੱਚ ਵੀ ਤਬਾਹੀ ਮਚਾਉਣਈ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਕਰੀਬ 6000 ਮਾਮਲੇ ਦੇਸ਼ ਵਿੱਚ ਸਾਹਮਣੇ ਆ ਚੁੱਕੇ ਹਨ ਅਤੇ 166 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਵਿੱਚ ਵੀ ਇਸ ਮਹਾਂਮਾਰੀ ਕਾਰਨ ਹੁਣ ਤੱਕ 10 ਮੌਤਾਂ ਹੋ ਚੁੱਕਿਆਂ ਹਨ ਅਤੇ 110 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਜਲੰਧਰ ਵਿੱਚ...
ਨਵੀਂ ਦਿੱਲੀ . ਕੋਰੋਨਾਵਾਇਰਸ ਨੇ ਲੈ ਕੇ ਪ੍ਰਧਾਨ ਮੰਤਰੀ ਨੇ ਕਈ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਇਸ ਬੈਠਕ ਵਿੱਚ ਉਨ੍ਹਾਂ ਨੇ ਲੌਕਡਾਊਨ ਨੂੰ ਵਧਾਉਣ ਵੱਲ ਇਸ਼ਾਰਾ ਕੀਤਾ ਹੈ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬੀਜੇਡੀ
ਆਗੂ ਪਿਨਾਕੀ ਮਿਸ਼ਰਾ ਨੇ ਦੱਸਿਆ ਕਿ, ਮੋਦੀ
ਨੇ ਇਸ ਗੱਲ ਵੱਲ ਇਸ਼ਾਰਾ ਕੀਤਾ ਹੈ ਕਿ ਪੂਰੇ ਦੇਸ ਵਿੱਚ ਲੌਕਡਾਊਨ ਇਕੱਠਿਆਂ ਖ਼ਤਮ ਨਹੀਂ ਕੀਤਾ
ਜਾਵੇਗਾ।
ਤਫ਼ਸੀਲ ਵਿੱਚ 11 ਅਪ੍ਰੈਲ ਨੂੰ...
ਨਵੀਂ ਦਿੱਲੀ . 'ਕੋਵਿਡ-19 ਲਈ ਕੋਈ ਵਿਅਕਤੀ ਵਿਸ਼ੇਸ ਜ਼ਿੰਮੇਵਾਰ ਨਹੀਂ ਹੈ। ਹਰ ਕੇਸ ਪੀੜ੍ਹਤ ਹੈ ਅਤੇ ਹਰ ਇੱਕ ਦਾ ਇਲਾਜ ਬਹੁਤ ਹੀ ਸੰਵੇਦਨਸ਼ੀਲਤਾ ਨਾਲ ਹੋਣਾ ਚਾਹੀਦਾ ਹੈ।''
ਵਿਸ਼ਵ ਸਿਹਤ ਸੰਗਠਨ ਦਾ ਇਹ ਬਿਆਨ
ਕੋਰੋਨਵਾਇਰਸ ਦੀ ਲਾਗ ਨੂੰ ਇਸ ਦੇ ਪੀੜ੍ਹਤਾਂ ਦੇ ਭਾਈਚਾਰੇ ਨਾਲ ਜੋੜੇ ਜਾਣ ਤੋਂ ਬਾਅਦ ਆਇਆ ਹੈ।
ਇਸ ਬਿਆਨ ਵਿੱਚ ਬੁਲਾਰੇ ਨੇ ਅੱਗੇ ਕਿਹਾ, ''ਇਹ ਬਹੁਤ ਮਹੱਤਵਪੂਰਨ ਹੈ ਕਿ ਕਿਸੇ...










































