Home Blog Page 2117
ਸੂਬੇ ਵਿੱਚ ਹੁਣ ਤੱਕ 8 ਮੌਤਾਂ, ਕੁੱਲ 106 ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ, 84 ਐਕਟਿਵ ਕੇਸ ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਵਾਇਰਸ ਲਗਾਤਾਰ ਫੈਲਦਾ ਜਾ ਰਿਹਾ ਹੈ। ਅੱਜ 7 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਹੁਣ ਤੱਕ ਕੁੱਲ 106 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਸ਼ਕੀ ਮਾਮਲਿਆਂ ਦੀ ਵੀ ਗਿਣਤੀ ਵੱਧ ਕੇ 2937 ਹੋ ਗਈ ਹੈ। 84 ਕੇਸ...
-ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਸਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ ਅਤੇ ਪਦਮ ਸ੍ਰੀ ਨਿਰਮਲ ਸਿੰਘ ਖਾਲਸਾ ਜੀ ਦੀ ਸੋਗਮਈ ਮੌਤ ਤੋਂ ਬਾਅਦ ਇਹ ਅਵਾਜਾਂ ਉੱਠ ਰਹੀਆਂ ਹਨ ਕਿ ਭਾਈ ਸਾਹਿਬ ਦਾ ਸਸਕਾਰ ਰੋਕਣ ਵਿੱਚ ਕਿਤੇ ਨਾ ਕਿਤੇ ਜਾਤ-ਪਾਤ ਦਾ ਰੌਲਾ ਸੀ । ਇਲਜਾਮ ਹੈ ਕਿ ਜਿਵੇਂ ਭਾਈ ਸਾਹਿਬ ਨੇ ਇੱਕ ਸੈਮੀਨਾਰ ਵਿੱਚ ਬੋਲਿਆ ਸੀ ਕਿ ਮੈਂ...
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੇੰਸਿੰਗ ਰਾਹੀਂ ਦੇਸ਼ ਦੇ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ ਵਿੱਚ, ਦੇਸ਼ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਇਸ ਮਹਾਂਮਾਰੀ ਨੂੰ ਰੋਕਣ ਦੇ ਉਪਾਅ ਅਤੇ ਲਾਕਡਾਊਨ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ਮੁੱਦੇ...
ਜਲੰਧਰ . ਸਬਜ਼ੀ ਮੰਡੀ ਵਿਖੇ ਸਬਜ਼ੀ ਵੇਚਣ ਵਾਲਿਆਂ ਦੀ ਭੀੜ ਲਗਾਤਾਰ ਵਧਦੀ ਜਾ ਰਹੀ ਹੈ । ਉੱਧਰ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਸਬਜ਼ੀ ਮੰਡੀ ਨੂੰ ਹੋਰ ਖੁੱਲ੍ਹੇ ਇਲਾਕੇ ਵਿਚ ਸ਼ਿਫ਼ਟ ਕੀਤਾ ਜਾ ਰਿਹਾ ਹੈ ਤਾਂ ਕਿ ਸਬਜ਼ੀ ਵਿਕਰੇਤਾਵਾਂ ਦੇ ਨਾਲ ਨਾਲ ਸਬਜ਼ੀ ਖ਼ਰੀਦਣ ਵਾਲੇ ਇੱਕ ਦੂਜੇ ਨਾਲ ਦੂਰੀ ਬਣਾ ਕੇ ਰੱਖ ਸਕਣ। ਜਿੱਥੇ ਇੱਕ ਪਾਸੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ...
ਚੰਡੀਗੜ੍ਹ. ਪੰਜਾਬ ਸਰਕਾਰ ਨੇ ਹੁਣੇ-ਹੁਣੇ ਮਿਲੀ ਤਾਜ਼ਾ ਜਾਣਕਾਰੀ ਮੁਤਾਬਿਕ ਅੱਜ ਥੋੜੀ ਦੇਰ ਪਹਿਲਾਂ ਹੀ ਕਰਫਿਊ ਨੂੰ 30 ਅਪ੍ਰੈਲ ਤੱਕ ਵਧਾਏ ਜਾਣ ਦੇ ਜਾਰੀ ਸਰਕਾਰੀ ਪੱਤਰ ਨੂੰ ਪੰਜਾਬ ਸਰਕਾਰ ਨੇ ਵਾਪਿਸ ਲੈ ਲਿਆ ਹੈ। ਕਰਫਿਊ ਨੂੰ ਲੈ ਕੇ ਹਾਲੇ ਕੋਈ ਵੀ ਫੈਸਲਾ ਨਹੀਂ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਇਕ ਪੱਤਰ ਆਪਣੇ ਵੱਖ-ਵੱਖ ਵਿਭਾਗਾਂ ਵਲੋਂ ਜਾਰੀ ਕੀਤਾ ਗਿਆ,...
ਚੰਡੀਗੜ੍ਹ. ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 30 ਅਪ੍ਰੈਲ ਤੱਕ ਕਰਫਿਊ ਅਤੇ ਲਾਕਡਾਊਨ ਜ਼ਾਰੀ ਰਹੇਗਾ। ਕੈਪਟਨ ਸਰਕਾਰ ਨੇ ਅੱਜ ਇਸਦਾ ਐਲਾਨ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ 14 ਅਪ੍ਰੈਲ ਤੱਕ ਲਾਕਡਾਊਨ ਦੀ ਘੋਸ਼ਣਾ ਕੀਤੀ ਸੀ, ਪਰ ਕੇਂਦਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਲਾਕਡਾਊਨ ਵਧਾਉਣ ਬਾਰੇ ਹਾਲੇ ਵਿਚਾਰ ਕਰ ਰਿਹਾ ਹੈ। ਕੈਪਟਨ ਸਰਕਾਰ ਨੇ ਅੱਜ ਪਹਿਲਾਂ ਹੀ 30 ਅਪ੍ਰੈਲ ਤੱਕ...
ਜਲੰਧਰ . ਕੋਰੋਨਾ ਦੇ ਚੱਲਦਿਆਂ ਪੰਜਾਬ ਵਿਚ ਕਰਫਿਊ ਲੱਗਾ ਹੋਇਆ ਹੈ ਪਰ ਇਸ ਵਿਚਾਲੇ ਵੀ ਬੁਹਤੇ ਲੋਕ ਇਸ ਨੂੰ ਨਹੀਂ ਮੰਨ ਰਹੇ। ਵਿਜੀਲੈਂਸ ਨੇ ਕਰਫਿਊ ਵਿਚ ਠੇਕਾ ਖੋਲ੍ਹ ਕੇ ਸ਼ਰਾਬ ਵੇਚਣ ਦੇ ਇਲਜਾਮ ਵਿਚ ਦੋ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਜਲੰਧਰ ਜੋਨ ਦੇ ਐੱਸਐੱਸਪੀ ਦਿਲਜਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਕਿ ਰੇਲ ਕੋਚ ਫੈਕਟਰੀ ਕਪੂਰਥਲਾ...
ਨਵੀਂ ਦਿੱਲੀ. ਕੋਰੋਨਾ ਟੈਸਟ 'ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਜਾਂਚ ਮੁਫਤ ਹੋਣੀ ਚਾਹੀਦੀ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰ ਨੂੰ ਇੱਕ ਪ੍ਰਕਿਰਿਆ ਕਰਨੀ ਚਾਹੀਦੀ ਹੈ ਤਾਂ ਜੋ ਪੈਸੇ ਪ੍ਰਾਈਵੇਟ ਲੈਬਾਂ ਵਿੱਚ ਆਪਣੇ ਟੈਸਟ ਕਰਵਾਉਣ ਵਾਲੇ ਲੋਕਾਂ ਨੂੰ ਵਾਪਸ ਕੀਤੇ ਜਾ ਸਕਣ। ਅਦਾਲਤ ਨੇ ਕਿਹਾ ਕਿ ਡਾਕਟਰ ਅਤੇ ਮੈਡੀਕਲ ਸਟਾਫ ਕੋਰੋਨਾ ਖਿਲਾਫ...
ਕੋਰੋਨਾ ਸੰਕਟ ਦੇ ਸਮੇਂ ਸੇਹਤ ਤੇ ਪੁਲਿਸ ਮੁਲਾਜ਼ਮਾਂ ਦੀ ਤਰ੍ਹਾਂ ਮੀਡੀਆ ਵੀ ਨਿਭਾ ਰਿਹਾ ਮੁੱਖ ਭੂਮਿਕਾ : ਨਵਤੇਜ ਚੀਮਾ ਸੁਲਤਾਨਪੁਰ ਲੌਧੀ. ਕਾਂਗਰਸ ਵਿਧਾਇਕ ਨਵਤੇਜ ਚੀਮਾ ਨੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੱਤਰਕਾਰਾਂ ਦਾ ਵੀ 50 ਲੱਖ ਦਾ ਬੀਮਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਸੰਕਟ ਦੇ ਵਿੱਚ ਮੀਡੀਆ ਕਰਮੀ ਵੀ ਸਿਹਤ ਮੁਲਾਜਮਾਂ, ਪੁਲਿਸ ਮੁਲਾਜਮਾਂ ਅਤੇ ਪ੍ਰਸ਼ਾਸਨਿਕ...
ਜਲੰਧਰ . ਜੈਮਲ ਨਗਰ ਕਾਲੋਨੀ ਦੇ ਚਾਰ ਮੁਸਲਮਾਨਾਂ ਦੇ ਸ਼ੱਕ ਦੇ ਅਧਾਰ 'ਤੇ ਕੀਤੇ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਸਿਹਤ ਵਿਭਾਗ ਦੀ ਟੀਮ ਨੇ 4 ਅਪ੍ਰੈਲ ਨੂੰ ਸੈਂਪਲ ਲਏ ਸਨ ਜੋ ਜਿਸ ਦੀ 6 ਅਪ੍ਰੈਲ ਸ਼ਾਮ ਨੂੰ ਰਿਪੋਰਟ ਆਈ ਜਿਸ ਵਿਚ ਚਾਰੇ ਨੈਗੇਟਿਵ ਪਾਏ ਗਏ। ਮੁਸਲਿਮ ਏਕਤਾ ਕਮੇਟੀ ਦੇ ਪ੍ਰਧਾਨ ਨਿਜ਼ਾਮੂਦੀਨ ਮੁੰਨਾ ਨੇ ਕਿਹਾ ਕਿ ਮੁਸਲਿਮ ਧਰਮ...
- Advertisement -

MOST POPULAR