Home Blog Page 2118

ਗ਼ਜ਼ਲ

0
-ਸੁਰਿੰਦਰ ਗੀਤ ਲਾਸ਼ਾਂ ਗਿਣਦਾ ਗਿਣਦਾ ਸੂਰਜਅੱਜ ਸਵੇਰੇ ਬਹੁਤ ਹੀ ਰੋਇਆਸੋਚ ਰਿਹਾ ਸੀ ਕਾਹਤੋਂ ਬੰਦਾਖੁਦ ਹੀ ਖੁਦ ਦਾ ਵੈਰੀ ਹੋਇਆ। ਅੱਜ ਸਮੇਂ ਦੇ ਪੱਲੇ ਵਿੱਚੋਂਅੰਗਿਆਰੇ ਜੋ ਥਾਂ-ਥਾਂ ਕਿਰਦੇਇਹ ਤਾਂ ਓਹ ਹੀ ਲਾਵਾ ਹੈ ਜੋਆਪਾਂ ਕੁਦਰਤ ਦੇ ਸਿਰ ਚੋਇਆ।ਆਕੜ ਆਕੜ ਤੁਰਿਆ ਫਿਰਦਾਦੁਨੀਆਂ ਦਾ ਸਰਦਾਰ ਕਹਾਉਂਦਾਤੱਤੀ ਵਾ ਦੇ ਬੁਲ੍ਹੇ ਮੂਹਰੇਪਲ ਛਿਣ ਵਿੱਚ ਹੋਇਆ ਅਧ-ਮੋਇਆ। ਪੈਰੋਂ ਨੰਗੇ ਢਿੱਡੋਂ ਭੁੱਖੇਟੋਲੇ ਬੰਨ੍ਹ ਬੰਨ੍ਹ ਤੁਰਦੇ ਜਾਦੇਬੇਰੁਜ਼ਗਾਰੀ ਸੇਕ ਇਹਨਾਂ...
ਨਵੀਂ ਦਿੱਲੀ. ਮਹਾਂਮਾਰੀ ਦੇ ਕਾਰਨ, ਦੇਸ਼ ਵਿੱਚ ਚੱਲ ਰਹੇ ਤਾਲਾਬੰਦੀ ਦੇ ਤੀਜੇ ਪੜਾਅ ਦੀ ਮਿਆਦ ਅੱਜ 17 ਮਈ ਨੂੰ ਖਤਮ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ, ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਅੱਜ ਕਿਸੇ ਵੀ ਸਮੇਂ ਲੌਕਡਾਉਨ 4.0 ਦੀ ਘੋਸ਼ਣਾ ਕੀਤੀ ਜਾ ਸਕਦੀ ਹੈ। ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਤਾਲਾਬੰਦੀ ਵਧਾਉਣ ਦਾ ਸੰਕੇਤ ਦਿੱਤਾ ਹੈ। ਉਸਨੇ ਇਹ...
ਬੰਗਾ/ਅੰਮ੍ਰਿਤਸਰ . ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਕੋਵਿਡ ਨਾਲ ਸਬੰਧਤ 5 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ’ਚ ਐਕਟਿਵ ਕੇਸਾਂ ਦੀ ਗਿਣਤੀ 6 ਹੋਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਅੱਜ ਆਏ ਇਨ੍ਹਾਂ 5 ਮਾਮਲਿਆਂ ’ਚੋਂ ਦੋ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ, ਜੋ ਕਿ ਇੱਥੇ ਮੰਡੇਰਾਂ ਪਿੰਡ ’ਚ ਆਏ ਹੋਏ ਸਨ। ਇਸੇ ਤਰ੍ਹਾਂ ਦੁਬਈ ਤੋਂ ਆਏ...
ਕਪੂਰਥਲਾ. ਸੁਲਤਾਨਪੁਰ ਲੋਧੀ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ 'ਚ ਦੋ ਗੁੱਟਾਂ ਵਿਚਾਲੇ ਟਕਰਾਅ ਹੋ ਗਿਆ ਅਤੇ ਇੱਕ ਨਿਹੰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਦੇ ਰੂਪ ਦੇ ਤੌਰ 'ਤੇ ਹੋਈ ਹੈ। ਜਾਣਕਾਰੀ ਮੁਤਾਬਿਕ ਸ਼ਨੀਵਾਰ ਦੇਰ ਰਾਤ ਕਿਸੇ ਗੱਲ ਨੂੰ ਲੈ ਕੇ ਨਿਹੰਗਾਂ ਸਿੰਘਾਂ ਦੀ ਦੋ ਧਿਰਾਂ ਵਿਚਾਲੇ ਆਪਸੀ ਟਕਰਾਅ ਹੋ ਗਿਆ। ਇਸ ਟਕਰਾਅ...
ਫਰੀਦਕੋਟ . ਲੌਕਡਾਊਨ ਕਾਰਨ ਪ੍ਰਵਾਸੀ ਮਜ਼ਦੂਰ ਬਹੁ-ਗਿਣਤੀ ਵਿਚ ਆਪਣੇ ਰਾਜਾਂ ਨੂੰ ਰਵਾਨਾ ਹੋ ਰਹੇ ਹਨ। ਰੋਜ਼ ਕੋਈ ਬੱਸ ਜਾਂ ਰੇਲਗੱਡੀ ਜ਼ਰੀਏ ਉਹ ਆਪਣੇ ਪਿੰਡਾ ਵੱਲ ਚਾਲੇ ਪਾ ਰਹੇ ਹਨ। ਅੱਜ ਫਰੀਦਕੋਟ ਦੇ ਬੱਸ ਸਟੈਂਡ ਤੋਂ ਪੀਆਰਟੀਸੀ ਦੀਆਂ 10 ਬੱਸਾਂ ਵਿਚ ਬਿਹਾਰ ਨਾਲ ਸਬੰਧਿਤ 200 ਲੋਕਾਂ ਨੂੰ ਫਿਰੋਜ਼ਪੁਰ ਲਈ ਰਵਾਨਾ ਕੀਤਾ ਗਿਆ ਜਿਥੋਂ ਕਿਸ਼ਨਗੰਜ (ਬਿਹਾਰ ) ਲਈ ਰੇਲ ਗੱਡੀ ਰਵਾਨਾ...
ਗੁਰਦਾਸਪੁਰ. ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਨਾੜ ਨੂੰ ਜ਼ਮੀਨ ਵਿਚ ਹੀ ਵਾਹੁਣ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੁੰਦੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ 'ਤੇ ਖੇਤੀਬਾੜੀ ਵਿਭਾਗ ਪੰਜਾਬ ਨੇ ਕਿਸਾਨਾਂ ਨੂੰ ਗੈਰ ਬਾਸਮਤੀ (ਪਰਮਲ) ਦੀਆਂ ਪੀਆਰ-128 ਅਤੇ ਪੀਆਰ-129 ਕਿਸਾਮਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਹੈ, ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ।  ਉਨਾਂ ਕਿਸਾਨਾਂ ਨੂੰ ਖੇਤਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਨਾਲ ਆਧੁਨਿਕ ਤਰੀਕੇ ਨਾਲ ਖੇਤੀ ਕਰਨ ਦੀ ਅਪੀਲ ਕੀਤੀ।ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 16 ਮਈ ਤਕ 492898 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 492170 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 880 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 94 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚੋਂ 93 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 137386, ਮਾਰਕਫੈੱਡ ਵਲੋਂ 102169, ਪਨਸਪ ਵਲੋਂ 100198, ਵੇਅਰਹਾਊਸ ਵਲੋਂ 92968, ਐਫ.ਸੀ.ਆਈ ਵਲੋਂ 57707 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ।
ਐਸ ਏ ਐਸ ਨਗਰ. ਜ਼ਿਲ੍ਹੇ ਵਿੱਚ ਹਰ ਦਿਨ ਲੰਘਣ ਦੇ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਰਹੀ ਹੈ, ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਦੇ ਤੇਜ਼ੀ ਨਾਲ ਸੁਧਾਰ ਦਾ ਸੂਚਕ ਹੈ। ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ ਤਿੰਨ ਮਹਿਲਾ ਮਰੀਜ਼ਾਂ ਨੂੰ ਛੁੱਟੀ ਮਿਲ ਗਈ। ਉਹ ਰੋਪੜ...
ਜਲੰਧਰ. ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਆਈਏਐਸ ਅਧਿਕਾਰੀ ਦਰਮਿਆਨ ਚੱਲ ਰਹੇ ਵਿਵਾਦ ਬਾਰੇ ਟਿੱਪਣੀ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਉਹ ਆਪਸ ਵਿੱਚ ਲੜਨ ਦੀ ਥਾਂ ਪੰਜਾਬ ਦੇ ਹਿੱਤ ਵਿੱਚ ਫੈਸਲੇ ਲੈਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੂੰ ਜ਼ਿਆਦਾਤਰ ਟੈਕਸ ਆਬਕਾਰੀ ਵਿਭਾਗ ਵੱਲੋਂ ਆਉਂਦਾ ਹੈ। ਕੈਂਟ ਦੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਇੱਕ...
ਗੁਰਪ੍ਰੀਤ ਡੈਨੀ | ਜਲੰਧਰ ਲੌਕਡਾਊਨ ਤੇ ਕਰਫਿਊ ਵਿਚਾਲੇ ਭਾਵੇਂ ਤੁਸੀਂ ਕਦੇ ਟਿਕਟੌਕ ਨਾ ਚਲਾਇਆ ਹੋਵੇ ਪਰ ਤੁਹਾਨੂੰ ਵਟਸਐਪ 'ਤੇ ਵਾਇਰਲ ਹੋ ਰਹੇ ਵੀਡੀਓ ਜ਼ਰੂਰ ਮਿਲੇ ਹੋਣਗੇ। ਪਤੀ-ਪਤਨੀ, ਸੱਸ ਦਾ ਸਰਕਾਰ ਤੇ ਜਨਤਾ ਵਿਚਾਲੇ ਗੱਲਬਾਤ ਵਾਲਾ ਟਿਕਟੌਕ ਵੀ ਤੁਸੀਂ ਜ਼ਰੂਰ ਦੇਖਿਆ ਹੋਣਾ ਹੈ। ਜੇਕਰ ਨਹੀਂ ਵੇਖਿਆ ਤਾਂ ਹੁਣ ਵੇਖ ਲਓ, ਫਿਰ ਤੁਹਾਨੂੰ ਇਨ੍ਹਾਂ ਟਿਕਟੌਕ ਕਲਾਕਾਰਾਂ ਦੀ ਪੂਰੀ ਕਹਾਣੀ ਦੱਸਦੇ ਹਾਂ। https://youtu.be/e3ESfWRMFsE ਵੀਡਿਓ 'ਚ...
-ਸਿਮਰਨ ਧਾਲੀਵਾਲ ਮੈਨੂੰ ਤੀਜਾ ਦਿਨ ਹੈ,ਘਰ ਪਹੁੰਚੇ ਨੂੰ। ਤਿੰਨਾਂ ਦਿਨਾਂ 'ਚ ਬਾਪੂ ਕਈ ਵਾਰ ਫਿਸ ਚੁਕਿਆ।ਜ਼ਰਾ ਜਿੰਨੀ ਕੋਈ ਗੱਲ ਛਿੜਦੀ।ਉਹ ਗਲਾ ਭਰ ਆਉਂਦਾ।ਬਾਪੂ ਦੀਆਂ ਅੱਖਾਂ ਵਿੱਚ ਆਏ ਹੰਝੂ, ਮੈਨੂੰ ਬਹੁਤ ਅਜੀਬ ਲੱਗਦੇ ਨੇ। ਮੇਰਾ ਦਿਲ ਕਰਦਾ , ਬਾਪੂ ਨੂੰ ਕਹਾਂ, ਹੁਣ ਬੱਸ ਵੀ ਕਰ ।ਐਵੇਂ…।ਪਰ 'ਪਾਖੰਡ' ਸ਼ਬਦ ਵਰਤਣਾ ਮੈਨੂੰ ਔਖਾ ਲੱਗਦਾ।ਹਰ ਵਾਰ ਮੇਰੀਆਂ ਅੱਖਾਂ ਅੱਗੇ ਚਾਰ ਸਾਲ ਪਹਿਲਾਂ ਵਾਲਾ ਬਾਪੂ...
- Advertisement -

MOST POPULAR