Home Blog Page 2119
-15 ਤੋਂ 35 ਸਾਲ ਦੇ ਲੋਕ ਲੈ ਸਕਦੇ ਇਸ ਮੁਕਾਬਲੇ 'ਚ ਹਿੱਸਾ ਹੁਸ਼ਿਆਰਪੁਰ . ਕਰਫਿਊ ਦੇ ਦੌਰਾਨ ਘਰ ਬੈਠੇ ਨੌਜਵਾਨ ਟਿਕਟੌਕ ਵੀਡੀਓ ਬਣਾ ਕੇ ਸਮਾ ਬਤੀਤ ਕਰ ਰਹੇ ਹਨ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਸਰਕਾਰ ਨੇ ਵੀ ਟਿਕਟੌਕ ਮੁਕਾਬਲੇ ਕਰਵਾਉਣ ਦਾ ਫੈਸਲਾ ਲਿਆ ਹੈ। ਸਰਕਾਰ ਦੇ ਵੱਖ-ਵੱਖ ਵਿਭਾਗ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ। ਹੁਸ਼ਿਆਰਪੁਰ ਜ਼ਿਲ੍ਹੇ ਦੇ ਯੁਵਕ ਸੇਵਾਵਾਂ...
ਅੰਮ੍ਰਿਤਸਰ . ਨਿਗਮ ਦੇ ਸਾਬਕਾ ਐਸ.ਈ ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ ਉਤੇ ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਏ ਸੀ ਪੀ...
ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਕੀਤੀ ਮੰਗ ਮੁਤਾਬਕ ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਇਸ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ 5...
ਨਵੀਂ ਦਿੱਲੀ . ਅੱਜ ਰਾਤ ਨੂੰ ਸਾਲ ਦਾ ਸਭ ਤੋਂ ਵੱਡਾ ਅਤੇ ਚਮਕਦਾਰ ਚੰਦਰਮਾ ਆਸਮਾਨ ਵਿਚ ਦਿਖਾਈ ਦੇਵਾਗਾ। ਸਾਇੰਸਦਾਨਾਂ ਦਾ ਕਹਿਣਾ ਹੈ ਕਿ ਸੁਪਰਮੂਨ ਨੂੰ ਦੇਖਣ ਦਾ ਸਭ ਤੋਂ ਸੁਨਹਿਰੀ ਮੌਕਾ ਹੈ ਕਿਉਂਕਿ 2020 ਵਿਚ ਇਹ ਮੌਕਾ ਦੁਬਾਰਾ ਨਹੀਂ ਮਿਲੇਗਾ ਇਸ ਵੇਲੇ ਚੰਦਰਮਾ ਅਤੇ ਧਰਤੀ ਦੀ ਦੂਰੀ ਆਪਸ ਵਿਚ ਬਹੁਤ ਘੱਟ ਹੋਵੇਗੀ। ਸੁਪਰਮੂਨ ਦੀ ਦੂਰੀ ਧਰਤੀ ਤੋਂ ਕਿੰਨੀ ਹੋਵੇਗੀ ਧਰਤੀ...
ਜਲੰਧਰ. ਸਿੱਖੀਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾਂ ਵਲੋਂ ਕਰਫਿਊ ਦੌਰਾਨ ਪੈਰੇਂਟਸ ਕੋਲੋਂ ਫੀਸ ਮੰਗਣ ਵਾਲੇ 6 ਪ੍ਰਾਈਵੇਟ ਸਕੂਲਾਂ ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਸਿੱਖੀਆ ਵਿਭਾਗ ਦੇ ਅਧਿਕਾਰਿਆਂ ਨੂੰ ਇੰਨ੍ਹਾਂ ਸਕੂਲਾਂ ਨੂੰ ਕਾਰਨ ਦਸੋ ਨੋਟਿਸ ਜ਼ਾਰੀ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਹਾਲਾਤ ਆਮ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਫੀਸ...
ਨਵਾਂਸ਼ਹਿਰ . ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕੋਰੋਨਾ ਵਾਇਰਸ ਤੋਂ ਮੁਕਤ ਹੋਏ ਪਠਲਾਵਾ ਦੇ ਨੌਜੁਆਨ ਫ਼ਤਹਿ ਸਿੰਘ ਨੇ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਅਪੀਲ ਕੀਤੀ ਹੈ ਕਿ ਕੋਵਿਡ-19 ਦਾ ਮੁਕਾਬਲਾ ਘਰਾਂ ਵਿੱਚ ਰਹਿ ਕੇ, ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਆਪਣੀ ਅੰਦਰੂਨੀ ਦ੍ਰਿੜ ਇੱਛਾ ਸ਼ਕਤੀ ਨਾਲ ਕੀਤਾ ਜਾ ਸਕਦਾ ਹੈ। ਉਸਨੇ ਕਿਹਾ ਕਿ ਉਹ ਜਦੋਂ ਤੋਂ ਸਿਵਲ...
ਨੀਰਜ਼ ਸ਼ਰਮਾ | ਜਲੰਧਰ ਕੋਰੋਨਾ ਵਾਇਰਸ ਨਾਲ ਲੜ ਰਹੇ ਸਾਡੇ ਦੇਸ਼ ਲਈ ਆਉਣ ਵਾਲਾ ਹਫ਼ਤਾ ਬਹੁਤ ਮਹੱਤਵਪੂਰਨ ਹੈ। ਲਾਕਡਾਉਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਲਾਯਨ ਅਤੇ ਫਿਰ ਤਬਲੀਗੀ ਜਮਾਤ ਦੇ ਪ੍ਰਕਰਣ ਨੇ ਇਸ ਮਹਾਂਮਾਰੀ ਦੀ ਰੋਕਥਾਮ ਦਾ ਕੰਮ ਕਰ ਰਹੀਆਂ ਏਜੰਸੀਆਂ ਦੀ ਪਰੇਸ਼ਾਨੀ ਹੋਰ ਵਧਾ ਦਿੱਤੀ ਹੈ। ਇਨ੍ਹਾਂ ਸਭ ਦੇ ਵਿਚਕਾਰ ਕਈ ਸਰਕਾਰੀ ਅਨੁਮਾਨ ਭਾਰਤ ਲਈ ਆਉਣ ਵਾਲੇ...
-ਹਰਪ੍ਰੀਤ ਸਿੰਘ ਕਾਹਲੋਂ ਉਨ੍ਹਾਂ ਵੱਲੋਂ ਅੰਮ੍ਰਿਤ ਵੇਲੇ ਗਾਈ ਜਾਂਦੀ 'ਆਸਾ ਦੀ ਵਾਰ' ਦਾ ਸੰਗਤ ਵਿੱਚ ਸੁਹਜ ਆਨੰਦ ਸੀ। ਰਾਗ ਆਸਾ ਦੀਆਂ ਧੁਨਾਂ ਨੂੰ ਉਨ੍ਹਾਂ ਨੇ ਸਹਿਜੇ ਹੀ ਛੂਹਣਾ ਅਤੇ ਸੰਗਤ ਵਿੱਚ ਰੂਹਾਨੀ ਕੀਰਤਨ ਦਾ ਆਨੰਦ ਵੇਖਣ ਵਾਲਾ ਹੁੰਦਾ ਸੀ। ਉਹਨਾਂ ਵੱਲੋਂ ਗਾਇਆ ਜਾਂਦਾ 'ਬਬੀਹਾ ਅੰਮ੍ਰਿਤ ਵੇਲੇ ਬੋਲਿਆ' ਸ਼ਬਦ ਸੁਣਨ ਵਾਲਿਆਂ ਨੇ ਵਾਰ ਵਾਰ ਸੁਣਨਾ। ਗੁਰਮਤਿ ਸੰਗੀਤ ਦੀ ਮਜਲਿਸ...
ਮੋਗਾ. ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆਂ ਵਿੱਚ ਕੋਹਰਾਮ ਮਚਾ ਰੱਖਿਆ ਗਿਆ ਹੈ। ਪੰਜਾਬ ਵਿੱਚ ਵੀ ਇਹ ਮਹਾਂਮਾਰੀ 1 ਤੋਂ ਬਾਅਦ 1 ਜਿਲ੍ਹੇ ਵਿੱਚ ਫੈਲਦਾ ਜਾ ਰਿਹਾ ਹੈ। ਅੱਜ ਮੋਗਾ ਜ਼ਿਲੇ ਤੋਂ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਲਈ ਹੁਣ ਪ੍ਰਸ਼ਾਸਨ ਨੂੰ ਸਖਤੀ ਹੋਰ ਵਧਾਉਣ ਦਾ ਸਮਾਂ ਹੈ ਅਤੇ ਜਿਲ੍ਹੇਆਂ ਦੀ ਸੀਮਾ ਨੂੰ ਵੀ ਸੀਲ ਕਰ ਦੇਣਾ ਚਾਹੀਦਾ ਹੈ, ਤਾਂ...
ਮੋਹਾਲੀ . ਪੰਜਾਬ ਪੁਲਿਸ ਨੇ ਕੋਵਿਡ -19 ਸੰਕਟ ਦੇ ਮੱਦੇਨਜ਼ਰ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਤੇ ਜਾਅਲੀ ਖ਼ਬਰਾਂ ਕਾਰਨ ਪੈਦਾ ਹੋਣ ਵਾਲੇ ਦਹਿਸ਼ਤ ਦੇ ਮਾਹੌਲ ਨਾਲ ਨਜਿੱਠਣ ਲਈ ਸਖਤ ਕਾਰਵਾਈ ਕਰਦਿਆਂ 34 ਕੇਸ ਦਰਜ ਕੀਤੇ ਹਨ। ਜਦਕਿ ਰਾਜ ਦੀ ਸ਼ਾਂਤੀ ਭੰਗ ਕਰਨ ਲਈ ਇੱਕ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ...
- Advertisement -

MOST POPULAR