ਬਰਨਾਲਾ
ਸਹਿਕਾਰੀ ਸਭਾਵਾਂ ਵੱਲੋਂ ਮੈਂਬਰਾਂ ਨੂੰ ਘਰ ਘਰ ਮੁਹੱਈਆ ਕਰਾਇਆ ਜਾ ਰਿਹੈ ਸਾਮਾਨ, ਕਰਫਿਊ ਦੌਰਾਨ ਮੈਂਬਰਾਂ ਨੂੰ ਦਿੱਤੀਆਂ ਗਈਆਂ 40 ਲੱਖ ਰੁਪਏ ਦੀਆਂ ਜ਼ਰੂਰੀ ਵਸਤਾਂ
Admin - 0
ਬਰਨਾਲਾ . ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਿਕਾਰੀ ਸਭਾਵਾਂ ਦੇ ਉਪ ਰਜਿਸਟਰਾਰ ਸ੍ਰੀਮਤੀ ਗਗਨਦੀਪ ਕੌਰ ਅਤੇ ਸਹਾਇਕ ਰਜਿਸਟਰਾਰ ਸ੍ਰੀਮਤੀ ਗੁਰਪ੍ਰੀਤ ਕੌਰ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਕਾਰਨ ਲਗਾਏ ਕਰਫਿਉ ਦੌਰਾਨ ਜ਼ਿਲ੍ਹਾ ਬਰਨਾਲਾ ਦੀਆਂ ਖੇਤੀਬਾੜੀ ਸਭਾਵਾਂ ਦੇ ਸਕੱਤਰਾਂ ਵੱਲੋਂ ਪੂਰਨ ਸਾਵਧਾਨੀ ਵਰਤਦੇ ਹੋਏ ਆਪਣੇ ਮੈਂਬਰਾਂ...
-ਸੁਖਜੀਤ
''ਮੈਂ ਬੋਲੂੰਗਾ...ਬੋਲੂੰ ਮੈਂ...ਬੋਲੂੰਗਾ...।'' ਬੋਲਦਾ-ਬੋਲਦਾ ਉਹ ਤੇਜ਼ ਤੇ ਉੱਚੀ ਹੋਈ ਜਾਂਦਾ। ਫੇਰ ਅਚਾਨਕ ''ਮੌਨ ਦੀ....ਬਾਬਾ ਦਾਰਾਅ'' ਚਿਲਾਉਂਦਾ। 'ਮੌਨ ਦੀ ਬਾਬਾ' ਵਰਗੇ ਸ਼ਬਦਾਂ ਦੀ ਕੋਈ ਸਮਝ ਨਾ ਆਈ ਪਰ ਅਖੀਰਲਾ 'ਦਾਰਾਅ' ਓਸ ਨੇ ਅਜੀਬ ਤਰ੍ਹਾਂ ਲਮਕਾਅ ਕੇ ਏਨੀ ਦਰਦ ਭਰੀ ਹੂਕ ਨਾਲ ਆਖਿਆ ਕਿ ਮੇਰੇ ਕਾਲਜੇ 'ਚੋਂ ਰੁੱਗ ਭਰਿਆ ਗਿਆ। ਅੰਦਰ ਧੂਹ ਪਈ ਕਿਤੇ।ਉਹਦੇ ਘਰ ਦੇ ਉਹਨੂੰ ਡਾ. ਗੁਜਰਾਲ ਦੇ ਹਸਪਤਾਲ...
-ਮਨਿੰਦਰ ਸਿੰਘ ਕਾਂਗ
‘ਕੁੱਤੀ ਵਿਹੜਾ` ਜਾਂ ‘ਕਸਾਈ ਵਿਹੜਾ`– ਦੋਹੇਂ ਨਾਂ ਇਕੋ ਥਾਂ ਦੇ ਨੇ। ਚਾਹੇ ਕੁੱਤੀ ਵਿਹੜਾ ਕਹਿ ਲਵੋ ਤੇ ਚਾਹੇ ਕਸਾਈ ਵਿਹੜਾ! ਅੰਬਰਸਰ ਸ਼ਹਿਰ ਦੇ ਜੰਮਪਲ ਫੱਟ ਦੱਸ ਦੇਣਗੇ ਕਿ ਸੁਲਤਾਨਵਿੰਡ ਗੇਟ ਦੇ ਅੰਦਰੋਂ ਲੰਘਦਿਆਂ ਕਿਰਪਾਨਾਂ ਵਾਲਾ ਬਜ਼ਾਰ ਲੰਘ ਕੇ, ਤੇ ਢੋਲੀਆਂ ਵਾਲੇ ਚੌਂਕ ਤੋਂ ਲੈ ਕੇ ਹਰਮੰਦਰ ਸਾਹਿਬ ਦੇ ਰਾਹ ਵਿੱਚ ਪੈਂਦੀ ਸੋਡਾ-ਵਾਟਰ ਫੈਕਟਰੀ ਤੱਕ ਕੁੱਤੀ ਵਿਹੜਾ ਹੀ...
-ਲਾਲ ਸਿੰਘ
ਪਿੰਡ ਨੂੰ ਅਲਵਿਦਾ ਆਖ
ਮੈਂ ਜਦੋਂ ਦਾ ਸ਼ਹਿਰ ਆਇਆ ਹਾਂ , ਹੁਣ ਤੱਕ ਤੀਜਾ ਮਕਾਨ ਬਦਲ ਚੁੱਕਾ ਹਾਂ । ਪਹਿਲਾਂ ਮਕਾਨ ਚੁੰਗੀਓ
ਬਾਹਰ ਬਣੀ ਬਸਤੀ ਵਿਚ ਇਕੋ ਇਕ ਕਮਰਾ ਸੀ । ਅੱਗੋ ਵਿਹੜਾ ਨਾ ਬਰਾਂਡਾ । ਉਂਝ ਵਿਹੜਾ ਸੀ ਵੀ ਨਿੱਕਾ ਜਿਹਾ ‘ਹਾਤੇ ’ ਵਰਗਾ । ਦਸਾਂ ਕਰਾਏਦਾਰਾਂ ਲਈ ਸਾਂਝਾ । ਸਾਰੇ ਟੱਬਰ ਆਪੋ ਵਿਚ ਦੀ ਰੋਲ-ਗਦੋਲਾ ।
ਕਿਸੇ ਦੀ...
ਮਾਨਸਾ . ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਸੂਬੇ ਵਿਚ ਲਗਾਏ ਗਏ ਕਰਫਿਊ ਦੌਰਾਨ ਬਾਹਰਲੇ ਰਾਜਾਂ ਦੇ ਕਈ ਪ੍ਰਵਾਸੀ ਮਾਨਸਾ ਜ਼ਿਲ੍ਹੇ ਵਿੱਚ ਫਸ ਗਏ ਸਨ ਅਤੇ ਇਨ੍ਹਾਂ ਨੂੰ ਇੱਛਾ ਅਨੁਸਾਰ ਵਾਪਸ ਜਾਣ ਲਈ ਰਜਿਸਟੇ੍ਰਸ਼ਨ ਕਰਵਾਉਣ ਲਈ ਕਿਹਾ ਗਿਆ ਸੀ, ਜਿਸ ਤਹਿਤ...
-ਲਾਲ ਸਿੰਘ
“ ਵਨਸ ਦੇਅਰ ਵਾਜ਼ ਏ ਕਰੋਅ । ਇੱਟ ਵਾਜ਼ ਥਰਸਟੀ । ਹੀ ਲਿਬਡ ਇੰਨ ਜੰਗਲ । ਹਿਜ਼ ਫਾਦਰ ਵਾਜ਼ ਏ ਰਿੱਚ ਮੈਨ । ਹੀ ਵਾਜ਼ ਬੋਰਨ ਇੰਨ ....। “ ਅਗਲੇ ਹੀ ਛਿੰਨ ਅੰਗਰੇਜ਼ੀ ਮਾਸਟਰ ਦੀਨਾ ਨਾਥ ਦੀ ਖੂੰਟੀ ਮੇਰੇ ਮੌਰਾਂ ‘ਤੇ ਆ ਵੱਜੀ । ਨਾਲ ਹੀ ਜ਼ੋਰਦਾਰ ਝਿੜਕ – “ ਬੱਸ , ਬੱਸ ...ਖੜਾ ਰਹਿ ਤੂੰ ਵੱਡਿਆ ਤਾਨਸੈਨਾਂ ! ...ਤਾਨਾਂ ਤੂੰ ਹਰੋਜ਼ ਦੀਆਂ ਦਸ ਕੱਢਦਾਂ , ਸਟੋਰੀ...
ਜਲੰਧਰ. ਸ਼ਹਿਰ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 7 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਨਾਲ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 206 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 2000 ਦੇ ਨੇੜੇ ਪਹੁੰਚ ਗਈ ਹੈ।
ਇਨ੍ਹਾਂ ਵਿਚੋਂ 4 ਕਾਜੀ ਮੰਡੀ, 2 ਨਿੱਜੀ ਹਸਪਤਾਲਾਂ ਨਾਲ ਸਬੰਧਤ ਹਨ ਅਤੇ 1 ਧੀਨਾ ਪਿੰਡ ਦਾ ਮਰੀਜ਼...
ਐਸ ਬੀ ਐਸ ਨਗਰ/ਨਵਾਂਸ਼ਹਿਰ
ਲੇਬਰ ਦੀ ਸਮੱਸਿਆ ਦੇ ਮੱਦੇਨਜ਼ਰ ਝੋਨੇ ਦੀ ਲੁਆਈ ’ਚ ਸਹਿਕਾਰਤਾ ਵਿਭਾਗ ਦੀ ਪਹਿਲਕਦਮੀ, ਸਭਾਵਾਂ ਕੋਲ ਮੌਜੂਦ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸਿੱਧੀ ਬਿਜਾਈ ਲਈ ਕਿਰਾਏ ’ਤੇ ਮਿਲਣਗੀਆਂ
Admin - 0
ਨਵਾਂਸ਼ਹਿਰ . ਸਹਿਕਾਰਤਾ ਵਿਭਾਗ ਨੇ ਕਾਮਿਆਂ ਦੀ ਘਾਟ ਨਾਲ ਜੂਝ ਰਹੇ ਜ਼ਿਲ੍ਹੇ ਦੇ ਕਿਸਾਨਾਂ ਦੀ ਝੋਨੇ ਦੀ ਲੁਆਈ ’ਚ ਮੱਦਦ ਲਈ ਨਵੀਂ ਪਹਿਲਕਦਮੀ ਕੀਤੀ ਹੈ। ਸਹਿਕਾਰਤਾ ਵਿਭਾਗ ਨੇ ਆਪਣੀਆਂ ਸਭਾਵਾਂ ਕੋਲ ਮੌਜੂਦ ਜ਼ੀਰੋ ਟਿਲ ਡਰਿੱਲ ਮਸ਼ੀਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕਿਰਾਏ ’ਤੇ ਦੇਣ ਦਾ ਪ੍ਰਬੰਧ ਕੀਤਾ ਹੈ।ਉੱਪ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਡਾ. ਜਗਜੀਤ ਸਿੰਘ ਨੇ ਉਕਤ ਜਾਣਕਾਰੀ...
-ਲਾਲ ਸਿੰਘ
ਹੱਟੀ ਦੇ ਬੰਦ ਦਰਵਾਜ਼ੇ ਅੰਦਰੋਂ ਬਾਹਰ ਤਕ ਪੁੱਜਦੇ ਉਸਨੂੰ ਤਲਖੀ ਭਰੇ ਬੋਲ ਸੁਣਾਈ ਦਿੱਤੇ । ਮੱਖਣ ਨੇ ਇਸ ਬਾਤ-ਚੀਤ ਨੂੰ ਦੁਰਗੇ ਦਾ ਘਰੈਲੂ ਮਸਲਾ ਸਮਝ ,ਦਰੋਂ ਬਾਹਰ ਰੁਕੇ ਰਹਿਣਾ ਠੀਕ ਨਾ ਸਮਝਿਆ । ਉਨ੍ਹੀਂ ਪੈਰੀਂ ਉਹ ਵਾਪਸ ਪਰਤਣ ਹੀ ਲੱਗਾ ਸੀ ਕਿ ਅੰਦਰੋਂ ਉਸਦੇ ਪੈਰਾਂ ਦੀ ਆਹਟ ਕਿਸ ਨੇ ਸੁਣ ਲਈ । ਪੈਂਦੀ ਸੱਟੇ ਪਿੱਛਿਉਂ ਮੱਖਣ ਨੂੰ ਜ਼ੋਰਦਾਰ...
-ਲਾਲ ਸਿੰਘ
“ ....ਲਓ ਜੀ , ਬਾਬੂ ਜੀਈ , ਆਹ ਪਿਆ ਈ ਫ਼ਰਕ । ਹੈਅ ਨਾ ਇਕ ਪਾਸੇ ਚਾਨਣ, ਇਕ ਪਾਸੇ ਨ੍ਹੇਰ ! ਜਦ ਦੀ ਆਹ ਸੜਕ ਬਣੀ ਆ ਵਿਚਕਾਰਲੀ , ਇਹ ਫ਼ਰਕ ਸਗੋਂ ਉੱਭਰ ਕੇ ਦੀਹਦਾ । ਦਿਸੇ ਵੀ ਕਿਉਂ ਨਾ ਬਾਊ ਜੀਈ ! ਇਕ ਵੱਖੀ ਖੁਲ੍ਹੀਆਂ-ਮੌਕਲੀਆਂ ਸ਼ਾਨਦਾਰ ਕੋਠੀਆਂ । ਉੱਪਰ –ਹੇਠਾਂ ਨੂੰ ਲੱਟਕਦੇ ਰੰਗ-ਬਰੰਗੇ ਜੰਗਲੇ । ਬਾਲ-ਕੋਨੀਆਂ , ਪਾਣੀ...







































