ਕ੍ਰਾਇਮ ਅਤੇ ਨਸ਼ਾ
ਵੱਡਾ ਹਾਦਸਾ ! ਸਵਾਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, 15 ਤੋਂ ਵਧ ਸਵਾਰੀਆਂ ਜ਼ਖਮੀ
Admin - 0
ਬਠਿੰਡਾ, 3 ਜਨਵਰੀ | ਤੜਕਸਾਰ ਬਠਿੰਡਾ ’ਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ ਗਿਆ। ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 15 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ।
ਅੰਮ੍ਰਿਤਸਰ
ਪੰਜਾਬ ‘ਚ 3 ਦਿਨ ਨਹੀਂ ਚਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਕਰਨਾ ਪਵੇਗਾ ਸਾਹਮਣਾ
Admin - 0
ਚੰਡੀਗੜ੍ਹ, 3 ਜਨਵਰੀ | ਸੂਬੇ ਵਿਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਠੱਪ ਹੋਣ ਵਾਲੀ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਇਸ ਕਾਰਨ 6, 7 ਅਤੇ 8 ਜਨਵਰੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਦੀ ਗਾਂਧੀ ਨਗਰ ‘ਚ ਹੰਗਾਮਾ, ਦੁਕਾਨਦਾਰ ਤੇ ਉਸ ਦੇ ਵਰਕਰ ਨੂੰ ਗੁਆਂਢੀ ਨੇ ਬੇਰਹਿਮੀ ਨਾਲ ਕੁੱਟਿਆ
Admin - 0
ਲੁਧਿਆਣਾ, 2 ਜਨਵਰੀ | ਮਸ਼ਹੂਰ ਬਾਜ਼ਾਰ ਗਾਂਧੀ ਨਗਰ ਮਾਰਕੀਟ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਕੁਝ ਲੋਕਾਂ ਨੇ ਇਕ ਦੁਕਾਨਦਾਰ ਅਤੇ ਉਸ ਦੇ ਕਰਮਚਾਰੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਵੀ ਇਹ ਘਟਨਾ ਕੈਦ ਹੋ ਗਈ। ਜ਼ਖ਼ਮੀਆਂ ਨੇ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ ਅਤੇ ਥਾਣਾ ਡਵੀਜ਼ਨ ਨੰਬਰ 4 ਵਿਚ ਸ਼ਿਕਾਇਤ...
ਅੰਮ੍ਰਿਤਸਰ
ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਆਪਣੇ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਨਵੇਂ ਸਾਲ ‘ਤੇ ਲਿਆ ਗੁਰੂ ਸਾਹਿਬ ਦਾ ਆਸ਼ੀਰਵਾਦ
Admin - 0
ਅੰਮ੍ਰਿਤਸਰ, 2 ਦਸੰਬਰ | ਨਵੇਂ ਸਾਲ ਦੇ ਮੌਕੇ 'ਤੇ ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਤਾਰੀਫ਼ ਕੀਤੀ।
ਸੁਨੀਲ ਸ਼ੈੱਟੀ ਹਰ ਸਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ। ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ...
ਚੰਡੀਗੜ੍ਹ, 2 ਜਨਵਰੀ | ਸਰਦੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਵਿਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਹੈ। ਜਨਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ 6 ਜਨਵਰੀ ਨੂੰ ਸਰਕਾਰੀ ਛੁੱਟੀ ਐਲਾਨ ਦਿੱਤੀ ਗਈ ਹੈ।
ਦੱਸ ਦੇਈਏ ਕਿ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ...
ਐਸਏਐਸ ਨਗਰ/ਮੋਹਾਲੀ
ਵੱਡੀ ਖਬਰ ! ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਣਾਵੇਗਾ ਨਵੀਂ ਪਾਰਟੀ, ਮਾਘੀ ਮੇਲੇ ‘ਚ ਹੋਵੇਗਾ ਐਲਾਨ
Admin - 0
ਚੰਡੀਗੜ੍ਹ, 2 ਜਨਵਰੀ | ਆਸਾਮ ਦੀ ਡਿਬਰੂਗੜ੍ਹ ਜੇਲ 'ਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ ''ਮਾਘੀ ਦੇ ਮੇਲੇ'' ਦੌਰਾਨ ਕੀਤਾ ਜਾਵੇਗਾ।
ਇਸ ਮੌਕੇ ਪੰਥ ਬਚਾਓ,...
ਅੰਮ੍ਰਿਤਸਰ
ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਮਿਲੇਗਾ ਹਲਵਾ ਅਤੇ ਖੀਰ, ਸਰਕਾਰ ਨੇ ਨਵਾਂ ਮਿਡ-ਡੇ-ਮਿਲ ਦਾ ਮੀਨੂ ਕੀਤਾ ਜਾਰੀ
Admin - 0
ਚੰਡੀਗੜ੍ਹ, 2 ਜਨਵਰੀ | ਪੰਜਾਬ 'ਚ ਸਰਦੀ ਦੇ ਮੌਸਮ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ 'ਚ ਦੇਸੀ ਘਿਓ ਦਾ ਹਲਵਾ ਅਤੇ ਖੀਰ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੀਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੀਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਸਿੱਧੀ ਗੱਲ ਕਰਨ ਤੋਂ ਕੀਤਾ ਇਨਕਾਰ, ਦਿੱਤਾ ਇਹ ਤਰਕ
Admin - 0
ਚੰਡੀਗੜ੍ਹ, 2 ਜਨਵਰੀ | ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ 'ਤੇ 38 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ, ਜਿਸ 'ਚ ਅਦਾਲਤ ਨੇ ਮੁੜ ਪੰਜਾਬ ਸਰਕਾਰ 'ਤੇ ਸਖਤ ਰੁਖ ਦਿਖਾਇਆ।
ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ...
ਪੰਜਾਬ
ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਪੰਜਾਬ ਸਰਕਾਰ ਦੱਸੇਗੀ ਡੱਲੇਵਾਲ ਦੇ ਇਲਾਜ ਲਈ ਕੀ ਕੀਤੇ ਉਪਰਾਲੇ
Admin - 0
ਪਟਿਆਲਾ/ਚੰਡੀਗੜ੍ਹ, 2 ਜਨਵਰੀ | ਖਨੌਰੀ ਬਾਰਡਰ 'ਤੇ 38 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।
30 ਦਸੰਬਰ...
ਪੰਜਾਬ
ਲੁਧਿਆਣਾ ਨੂੰ ਨਿਗਮ ਨਤੀਜਿਆਂ ਦੇ 12 ਦਿਨਾਂ ਬਾਅਦ ਵੀ ਨਹੀਂ ਮਿਲਿਆ ਮੇਅਰ, ਬਹੁਮਤ ਲਈ 2 ਪਾਰਟੀਆਂ ਦਾ ਗਠਜੋੜ ਜ਼ਰੂਰੀ
Admin - 0
ਲੁਧਿਆਣਾ, 2 ਜਨਵਰੀ | ਲੋਕ ਸਭਾ ਚੋਣਾਂ ਨੂੰ 12 ਦਿਨ ਹੋ ਗਏ ਹਨ ਪਰ ਹੁਣ ਤੱਕ ਸ਼ਹਿਰ ਨੂੰ ਮੇਅਰ ਨਹੀਂ ਮਿਲ ਸਕਿਆ ਹੈ। ਭਾਜਪਾ ਦੇ ਜ਼ਿਲਾ ਅਧਿਕਾਰੀਆਂ ਨੇ ਵੀ ਕਿਸੇ ਪਾਰਟੀ ਨੂੰ ਸਮਰਥਨ ਦੇਣ ਦੇ ਮੁੱਦੇ ’ਤੇ ਚੁੱਪ ਧਾਰੀ ਹੋਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਪੱਸ਼ਟ ਕੀਤਾ ਸੀ ਕਿ ਭਾਜਪਾ ਕਾਂਗਰਸ ਮੁਕਤ ਭਾਰਤ ਮੁਹਿੰਮ ਚਲਾ ਰਹੀ...









































