Featured
COVID-19 : ਪੰਜਾਬ ‘ਚ ਕੋਰੋਨਾ ਦੇ 1 ਮਰੀਜ਼ ਦੀ ਹਾਲਤ ਨਾਜ਼ੁਕ, ਸ਼ਕੀ ਮਾਮਲੇ ਵੱਧ ਕੇ ਹੋਏ 977 – ਵੇਖੋ ਜ਼ਿਲਾ ਵਾਰ ਰਿਪੋਰਟ
Admin - 0
ਕੋਵਿਡ-19(ਕੋਰੋਨਾ ਵਾਇਰਸ): ਪੰਜਾਬ
1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ9772ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ9773ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ384ਮ੍ਰਿਤਕਾਂ ਦੀ ਗਿਣਤੀ015ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ7496ਰਿਪੋਰਟ ਦੀ ਉਡੀਕ ਹੈ1907ਠੀਕ ਹੋਏ01
ਸਾਰੇ ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ 1 ਮਰੀਜ਼ ਦੀ ਹਾਲਤ ਨਾਜ਼ੁਕ ਹੈ। ਬਾਕੀ ਮਰੀਜ਼ਾ ਦੀ ਹਾਲਤ ਸਥਿਰ ਹੈ।
ਚੰਗੀ ਖਬਰ ਇਹ ਹੈ ਕਿ ਅੱਜ ਵੀ ਕੋਈ ਪਾਜ਼ੀਟਿਵ ਕੇਸ...
ਜਲੰਧਰ . ਬਾਲੀਵੁੱਡ ਸਿੰਗਰ ਕਨਿਕਾ ਕਪੂਰ ਚੌਥੀ ਵਾਰ ਕੋਰੋਨਾ ਪਾਜੀਟਿਵ ਮਿਲੀ ਹੈ। ਉਨ੍ਹਾਂ ਦੀ ਰਿਪੋਰਟ ਦੇ ਪਾਜੀਟਿਵ ਆਉਣ ਨਾਲ ਪੀਜੀਆਈ ਪ੍ਰਸ਼ਾਸਨ ਵੀ ਹੈਰਾਨ ਹੈ। ਕਾਬਿਲੇਗੌਰ ਹੈ ਕਿ ਕਨਿਕਾ ਕਪੂਰ 20 ਮਾਰਚ ਤੋਂ ਹਸਪਤਾਲ ਵਿਚ ਭਰਤੀ ਹੈ। ਕਨਿਕਾ 9 ਮਾਰਚ ਨੂੰ ਲੰਡਨ ਤੋਂ ਵਾਪਸ ਪਰਤੀ ਸੀ। ਇਸ ਤੋਂ ਬਾਅਦ ਉਹ ਕਈ ਪਾਰਟੀਆਂ ਅਤੇ ਕਈ ਵੱਡੀ ਹਸਤੀਆਂ ਨਾਲ ਮਿਲ ਸੀ। ਕਨਿਕਾ...
ਜਲੰਧਰ . ਸ਼ਹਿਰ ਵਿੱਚ ਲੌਕਡਾਊਨ ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਫਲ਼ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਘਰ-ਘਰ ਜਾ ਕੇ ਸਾਮਾਨ ਵੇਚਣ ਵੇਲੇ ਭਾਅ ਸੂਚੀ ਨੂੰ ਆਪਣੇ ਰੇਹੜਿਆਂ ’ਤੇ ਲਗਾ ਕੇ ਰੱਖਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਸ਼ਿਕਾਇਤਾਂ ਆ ਰਹੀਆਂ ਹਨ ਕਿ ਆਮ ਲੋਕਾਂ ਨੂੰ ਇਹ ਸਾਮਾਨ ਉੱਚ...
ਸ਼ੱਕੀ ਮਰੀਜ਼ਾਂ ਦੇ ਹੁਣ ਤੱਕ ਲਏ ਗਏ ਸੈਂਪਲਾਂ 'ਚੋਂ 72 ਦੀ ਰਿਪੋਰਟ ਨੈਗੇਟਿਵ
ਹੁਸ਼ਿਆਰਪੁਰ. ਸਿਵਿਲ ਹਸਪਤਾਲ ਵਿੱਚ ਭੇਜੇ ਗਏ 72 ਸੈਂਪਲਾਂ ਦੀ ਰਿਪੋਰਟ ਅੱਜ ਨੇਗੇਟਿਵ ਆਈ ਹੈ। ਐਤਵਾਰ ਨੂੰ ਜਿਲ੍ਹੇ ਵਿੱਚ ਕੋਈ ਪਾਜੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ...
ਜਲੰਧਰ . ਪੰਜਾਬ ਵਿਚ ਕਰਫਿਊ ਵਿਚਾਲੇ ਸੂਬਾ ਸਰਕਾਰ ਨੇ ਇੰਡਸਟਰੀ ਲਈ ਅਹਿਮ ਫੈਸਲੇ ਲਏ ਹਨ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਹੈ ਕਿ ਜਿਸ ਇੰਡਸਟਰੀ ਕੋਲ ਪੂਰੇ ਪ੍ਰਬੰਧ ਹਨ, ਉਹ ਚੱਲ ਸਕਦੀ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਅੰਦਰ ਰੱਖਣ ਤੇ ਉਨ੍ਹਾਂ ਦੇ ਖਾਣ ਪੀਣ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਫੈਕਟਰੀ ਮਾਲਕ ਨੂੰ ਆਪਣੇ ਪੱਧਰ ਉੱਤੇ ਪ੍ਰਬੰਧ...
ਜਲੰਧਰ . ਕੈਪਟਨ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ 'ਚ ਲੱਗੇ ਕਰਫਿਊ ਦੌਰਾਨ ਕਿਸਾਨ ਦਿਨ ਭਰ ਆਪਣੇ ਖੇਤ ਵਿੱਚ ਕੰਮ ਕਰ ਸਕਦਾ ਹੈ। ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਵੇਰੇ 6-9 ਵਜੇ ਤੱਕ ਖੇਤ ਜਾਣ ਤੇ ਸ਼ਾਮ ਨੂੰ 7-9 ਦੇ ਵਿਚਕਾਰ ਖੇਤਾਂ ਤੋਂ ਘਰ ਵਾਪਸ ਆਉਣ ਦੀ ਆਗਿਆ ਦਿੱਤੀ ਗਈ ਹੈ। ਪੰਜਾਬ ਦੇ ਕਈ...
ਨੈਸ਼ਨਲ
ਰਾਜਾਂ ਦੀਆਂ ਸਰਹੱਦਾਂ ਨੂੰ ਸੀਲ ਕਰੋ, ਪਰਵਾਸੀ ਮਜ਼ਦੂਰਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕਿਆ ਜਾਵੇ – ਕੇਂਦਰ ਸਰਕਾਰ
Admin - 0
ਨਵੀਂ ਦਿੱਲੀ. ਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤਾ ਹੈ ਕਿ ਜਿਹੜੇ ਲੋਕ ਕੋਰੋਨਾਵਾਇਰਸ ਕਾਰਨ ਹੋਏ ਲਾਕਡਾਉਨ ਦੀ ਉਲੰਘਣਾ ਵਿਚ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਗਏ ਹਨ, ਉਨ੍ਹਾਂ ਨੂੰ ਘੱਟੋ-ਘੱਟ 14 ਦਿਨਾਂ ਲਈ ਅਲੱਗ ਰੱਖਿਆ ਜਾਵੇਗਾ। ਇਹ ਹਦਾਇਤਾਂ ਸਾਰੀਆਂ ਰਾਜ ਸਰਕਾਰਾਂ ਨੂੰ ਜਾਰੀ ਕੀਤੀਆਂ ਗਈਆਂ ਹਨ। ਇਹ ਵੇਖਿਆ ਗਿਆ ਹੈ ਕਿ ਵੱਡੀ ਗਿਣਤੀ ਪਰਵਾਸੀ ਮਜ਼ਦੂਰ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਚਲੇ...
ਨਵੀਂ ਦਿੱਲੀ . ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਭਾਜਪਾ ’ਤੇ ਕੋਰੋਨਾ ਵਾਇਰਸ ਮਹਾਮਾਰੀ ਬਾਰੇ ‘ਘਟੀਆ ਰਾਜਨੀਤੀ’ ਕਰਨ ਦਾ ਦੋਸ਼ ਲਾਇਆ ਹੈ। ਦਿੱਲੀ ਦੇ ਡਿਪਟੀ ਸੀਐਮ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਵਿਚ ਯੋਗੀ ਆਦਿੱਤਿਆਨਾਥ ਦੀ ਸਰਕਾਰ ਦੋਸ਼ ਲਗਾ ਰਹੀ ਹੈ ਕਿ ਲੋਕ ਦਿੱਲੀ ਛੱਡ ਰਹੇ ਹਨ ਕਿਉਂਕਿ...
ਜਲੰਧਰ . ਕੋਰੋਨਾ ਵਿਸ਼ਾਣੂ ਨਾਲ ਦੁਨੀਆ ਭਰ ਵਿਚ ਮਰਨ ਵਾਲਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਪਹੁੰਚ ਗਈ ਹੈ, ਪਰ ਅਜੇ ਤੱਕ ਕੋਈ ਮਾਹਰ ਜਾਂ ਵਿਗਿਆਨੀ ਇਹ ਨਹੀਂ ਦੱਸ ਸਕੇ ਕਿ ਕੋਰੋਨਾ ਵਾਇਰਸ ਕਿੱਥੋਂ ਆਇਆ ਹੈ।
.ਇਸ ਬਾਰੇ ਬਹੁਤ ਸਾਰੇ ਵਿਸ਼ਵਾਸ ਹਨ। ਕੁਝ ਲੋਕ ਮੰਨਦੇ ਹਨ ਕਿ ਇਹ ਚੀਨ ਦੇ 'ਵੇਟ-ਮਾਰਕੀਟ' ਤੋਂ ਆਇਆ ਹੈ। ਚੀਨ ਵਿਚ, ਬਹੁਤ ਸਾਰੇ ਜੰਗਲੀ ਜਾਨਵਰ...
ਨੀਰਜ਼ ਸ਼ਰਮਾ | ਜਲੰਧਰ
ਕੋਰੋਨਾ ਮਹਾਂਮਾਰੀ ਦੀ ਮਾਰ ਇਸ ਸਮੇਂ ਪੂਰੀ ਦੁਨੀਆ ਝੱਲ ਰਹੀ ਹੈ। ਕੋਰੋਨਾ ਵਾਰਿਸ ਦਾ ਕਹਿਰ ਜਿੱਥੇ ਦੁਨੀਆਂ 'ਚ ਕਹਿਰ ਢਾਹ ਰਿਹਾ ਹੈ। ਉੱਥਾ ਮਾਨਵਤਾਦੀ ਸੋਚ ਨੂੰ ਲੈਕੇ ਚੱਲਣ ਵਾਲੇ ਲੋਕ ਇਸ ਮਹਾਂਮਾਰੀ 'ਚ ਡੱਟਕੇ ਮੁਕਾਬਲਾ ਕਰਨ ਲਈ ਤਿਆਰ ਹਨ। ਦੁਨੀਆ ਦੇ ਕਈ ਦੇਸ਼ ਕੋਰੋਨਾ ਨਾਲ ਜੰਗ ਨੂੰ ਜਿੱਤਣ ਲਈ ਕੋਸ਼ਿਸ਼ਾਂ ਵਿੱਚ ਲੱਗੇ ਹਨ। ਦੱਖਣੀ ਕੋਰਿਆ ਦੁਨੀਆ...









































