Uncategorized
ਆਸਟ੍ਰੀਆ ‘ਚ ਰਹਿੰਦੇ ਜਲੰਧਰ ਦੇ NRI ਨੇ ਗਰੀਬਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 20 ਟਨ ਆਟਾ ਸੌਂਪਿਆ
Admin - 0
ਜਲੰਧਰ . ਕੋਰੋਨਾ ਵਾਇਰਸ ਦੇ ਕਹਿਰ ਵਿਚ ਗਰੀਬ ਲੋਕਾਂ ਦੀ ਮਦਦ ਕਰਦਿਆਂ ਆਸਟ੍ਰੀਆ ਵਿਚ ਰਹਿੰਦੇ ਜਲੰਧਰ ਦੇ ਇਕ ਐਨਆਰਆਈ ਨੇ ਜਿਲ੍ਹਾ ਪ੍ਰਸ਼ਾਸਨ ਨੂੰ 20 ਟਨ ਆਟਾ ਸੌਂਪਿਆ ਹੈ। ਇਹ ਆਟਾ ਐੱਨਆਰਆਈ ਦੇ ਭਰਾ ਰਵਿੰਦਰ ਕੁਮਾਰ ਮਹਿੰਦੀਰੱਤਾ ਵਲੋਂ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੂੰ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਮੌਜੂਦਗੀ ਵਿਚ ਸੌਂਪਿਆ ਗਿਆ। ਵਿਧਾਇਕ ਰਿੰਕੂ ਨੇ...
ਚੰਡੀਗੜ੍ਹ . ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਬੀਤੀ ਰਾਤ ਦੋ ਜ਼ਿਲ੍ਹਿਆਂ ਦੇ 20 ਹੋਰ ਵਿਅਕਤੀ ਕੋਰੋਨਾ ਪੌਜ਼ੀਟਿਵ ਪਾਏ ਗਏ। ਬਠਿੰਡਾ ਜ਼ਿਲ੍ਹੇ ਵਿੱਚ 2 ਜਦਕਿ ਸ਼ਹੀਦ ਭਗਤ ਸਿੰਘ ਨਗਰ ਤੋਂ 18 ਰਿਪੋਰਟਾਂ ਪੌਜ਼ੀਟਿਵ ਆਈਆਂ ਹਨ। ਨਵੇਂ ਮਾਮਲਿਆਂ ਵਿੱਚ ਜ਼ਿਆਦਾਤਰ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ ਪਰ ਨਵਾਂ ਸ਼ਹਿਰ ਵਿੱਚ ਵੱਡੀ ਗਿਣਤੀ ਬਾਹਰੋਂ ਆਏ ਵਿਅਕਤੀਆਂ ਦੀ...
ਰਾਜਨੀਤੀ
ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਕੇਸ ਬਾਰੇ ਬੋਲੇ ਕੈਪਟਨ, ਰਾਜਸੀ ਦਖਲਅੰਦਾਜ਼ੀ ਦਾ ਸਵਾਲ ਹੀ ਨਹੀਂ
Admin - 0
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੱਲੋਂ ਆਪਣੇ ਖਿਲਾਫ 1991 ਦੇ ਇਕ ਅਗਵਾ ਕੇਸ ਵਿੱਚ ਐਫਆਈਆਰ ਦਰਜ ਹੋਣ ਨੂੰ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਰਾਜਸੀ ਦਖਲਅੰਦਾਜ਼ੀ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਅਤੇ ਕਾਨੂੰਨ ਇਸ ਮਾਮਲੇ ਵਿੱਚ ਆਪਣਾ...
ਜਲੰਧਰ. ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਜਲੰਧਰ ਤੋਂ ਇਕ ਵੱਡੀ ਖ਼ਬਰ ਮਿਲੀ ਹੈ। ਵੀਰਵਾਰ ਨੂੰ ਸ਼ਹਿਰ ਵਿਚ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਸ਼ਹਿਰ ਵਿੱਚ ਹੁਣ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 150 ਦੇ ਨੇੜੇ ਪਹੁੰਚ ਗਈ ਹੈ।
ਅੱਜ ਸਾਹਮਣੇ ਆਏ ਮਰੀਜਾਂ ਵਿੱਚੋਂ 4 ਕਾਜੀ ਮੁਹੱਲਾ,...
Featured
ਸੁਜਾਨਪੁਰ ਤੋਂ ਕੋਰੋਨਾ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ, ਦੋਵਾਂ ਮੁਹੱਲੀਆਂ ‘ਚ ਛੋਟਾਂ ਦੇ ਆਦੇਸ ਰੱਦ
Admin - 0
ਪਠਾਨਕੋਟ. ਕੋਰੋਨਾ ਦੇ ਮਾਮਲੇ ਸੂਬੇ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਪਠਾਨਕੋਟ ਜ਼ਿਲ੍ਹੇ ਤੋਂ 2 ਮਾਮਲੇ ਸਾਹਮਣੇ ਆਏ ਹਨ। ਇਹ ਦੋਵੇਂ ਮਾਮਲੇ ਵਾਰਡ ਨੰ: 12, ਮੁਹੱਲਾ ਈਦਗਾਹ, ਸੁਜਾਨਪੁਰ (ਸ਼ਹਿਰੀ) ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਅਤੇ ਵਾਰਡ ਨੰਬਰ 8, ਮੁਹੱਲਾ ਜਲਾਖੜੀ (ਕਬੀਰ ਨਗਰ), ਸੁਜਾਨਪੁਰ ਤੋਂ ਸਾਹਮਣੇ ਆਏ ਹਨ।
ਗੁਰਪ੍ਰੀਤ ਸਿੰਘ ਖਹਿਰਾ ਜ਼ਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਨੇ ਹੁਕਮ ਜਾਰੀ ਕੀਤੇ ਹਨ ਕਿ ਲੋਕ...
Uncategorized
ਜਲੰਧਰ ਦੇ ਜ਼ਿਆਦਾਤਰ ਸ਼ਰਾਬ ਕਾਰੋਬਾਰੀਆਂ ਨੇ ਨਹੀਂ ਖੋਲ੍ਹੇ ਠੇਕੇ, ਸਰਕਾਰ ਕੋਲੋਂ ਇਹ ਰੱਖੀਆਂ ਮੰਗਾਂ
Admin - 0
ਜਲੰਧਰ . ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਠੇਕੇ ਖੁੱਲ੍ਹ ਚੁੱਕੇ ਹਨ ਪਰ ਕਈ ਠੇਕੇਦਾਰਾਂ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਤੋਂ ਮਨਾ ਕਰ ਦਿੱਤਾ ਹੈ। ਜਲੰਧਰ ਸ਼ਹਿਰ ਦੇ ਸਿੰਡੀਕੇਟ ਨੇ ਠੇਕੇ ਖੋਲ੍ਹਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਜਲੰਧਰ ਵਿਚ ਕੁੱਲ 47 ਗਰੁੱਪ ਹਨ ਜਿਹਨਾਂ ਵਿਚੋਂ ਸਿਰਫ਼ 3 ਗਰੁੱਪਾਂ ਨੇ ਹੀ ਠੇਕੇ ਖੋਲ੍ਹੇ ਹਨ। ਬਾਕੀ ਲੋਕਲ ਠੇਕੇਦਾਰਾਂ ਨੇ ਅਜੇ...
Uncategorized
ਪੋਸਟ ਮੈਟ੍ਰਿਕ ਸਕੀਮ ਦੇ ਬਕਾਏ ਕਰਕੇ 2000 ਵਿਦਿਆਰਥੀਆਂ ਦੇ ਯੂਨੀਵਰਸਿਟੀਆਂ ਨੇ ਰੋਕੇ ਨਤੀਜੇ
Admin - 0
ਚੰਡੀਗੜ੍ਹ . ਕੋਰੋਨਾ ਸੰਕਟ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਰੁਕੀ ਹੋਈ ਹੈ ਪਰ ਹੁਣ ਉਹਨਾਂ ਉੱਤੇ ਦੂਜਾ ਸੰਕਟ ਆ ਗਿਆ ਹੈ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵੱਲੋਂ ਆਪਣੇ ਮਾਨਤਾ ਪ੍ਰਾਪਤ ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਦਾ ਨਤੀਜਾ ਰੋਕਣ ਦਾ ਸਖਤ ਨੋਟਿਸ ਲਿਆ ਹੈ। ਯੂਨਿਵਰਸਿਟੀ ਦੇ ਇਸ ਫੈਸਲੇ ਨਾਲ ਕਰੀਬ 2000 ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋ ਗਿਆ ਹੈ। ਅਜਿਹੇ ਫੈਸਲੇ...
ਜਲੰਧਰ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਜਲੰਧਰ ਵਲੋਂ ਸੂਬੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਜਦੋਂ ਤੱਕ ਹਲਾਤ ਆਮ ਵਰਗੇ ਨਹੀਂ ਹੋ ਜਾਂਦੇ ਉਦੋਂ ਤੱਕ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਆਨ ਲਾਈਨ ਕਾਊਂਸਲਿੰਗ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ.ਈ.ਓ. ਅਤੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੂਬਾ...
Uncategorized
ਮਾਨਸਾ ‘ਚ ਦੁਕਾਨਾਂ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਖੋਲਣ ਦੇ ਹੁਕਮ, ਹਿਦਾਇਤਾਂ ਦੀ ਪਾਲਣਾ ਜ਼ਰੂਰੀ
Admin - 0
ਮਾਨਸਾ. ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੋਕਡਾਊਨ ਜਾਂ ਕਰਫਿਊ ਦੌਰਾਨ ਦੁਕਾਨਾਂ, ਕਾਰੋਬਾਰ, ਸੰਸਥਾਵਾਂ ਨੂੰ ਨਿਸ਼ਚਿਤ ਦਿਨਾਂ ਵਿੱਚ ਨਿਸ਼ਚਿਤ ਸਮੇਂ ਲਈ ਖੋਲ੍ਹਣ ਲਈ ਕੀਤੇ ਗਏ ਹੁਕਮਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਦੁਕਾਨਾਂ ਦੇ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਜਾਂਦਾ ਹੈ।ਜ਼ਿਲ੍ਹਾ ਮੈਜਿਸਟ੍ਰੇਨ ਨੇ ਹੁਕਮ ਵਿੱਚ ਕਿਹਾ ਕਿ ਦੁਕਾਨਦਾਰ ਯਕੀਨੀ ਬਣਾਉਣ ਕਿ ਜਿਨ੍ਹਾਂ ਦੁਕਾਨਾਂ ਨੂੰ...
Featured
ਆਰਐੱਮਪੀ ਡਾਕਟਰ ਤੋਂ ਖ਼ਬਰ ਲਾਉਣ ਦੀ ਧਮਕੀ ਦੇ ਕੇ 30 ਹਜ਼ਾਰ ਵਸੂਲਣ ਵਾਲੇ 3 ਪੱਤਰਕਾਰਾਂ ਖ਼ਿਲਾਫ਼ ਮਾਮਲਾ ਦਰਜ
Admin - 0
ਹੁਸ਼ਿਆਰਪੁਰ . ਕਰਫਿਊ ਦੌਰਾਨ ਖੁੱਲ੍ਹੀ ਦੁਕਾਨ ਦੀਆਂ ਫੋਟੋਆਂ ਖਿੱਚਕੇ ਪੱਤਰਕਾਰਾਂ ਵਲੋਂ ਆਰਐਮਪੀ ਡਾਕਟਰ ਕੋਲੋਂ 30 ਹਜ਼ਾਰ ਰੁਪਏ ਵਸੂਲਣ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਪੱਤਰਕਾਰਾਂ ਨੇ ਪਿੰਡ ਗੁਰਾਲਾ ਵਿੱਚ ਆਰਐੱਮਪੀ ਡਾਕਟਰ ਨੂੰ ਖ਼ਬਰ ਲਗਾਉਣ ਤੇ ਪੁਲਿਸ ਕਾਰਵਾਈ ਦਾ ਡਰਾਵਾ ਦੇ ਕੇ ਜ਼ਬਰਦਸਤੀ ਪੈਸੇ ਵਸੂਲੇ। ਤਿੰਨ ਪੱਤਰਕਾਰਾਂ ਦੇ ਖਿਲਾਫ ਟਾਂਡਾ ਪੁਲਿਸ ਨੇ ਜ਼ਬਰਦਸਤੀ ਪੈਸੇ ਵਸੂਲੀ ਕਰਨ ਦਾ ਮਾਮਲਾ ਦਰਜ ਕੀਤਾ...









































