Home Blog Page 2141
ਬਰਨਾਲਾ . ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਚੱਲਦਿਆਂ ਲਾਏ ਕਰਫਿਊ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਖੋਲ੍ਹਣ 'ਤੇ ਪਾਬੰਦੀ ਲਾਈ ਗਈ ਸੀ, ਪਰ ਸਰਕਾਰ ਵੱਲੋਂ ਕੁੱਝ ਛੋਟ ਦਿੰਦਿਆਂ ਸ਼ਰਾਬ ਦੀ ਹੋਮ ਡਿਲੀਵਰੀ ਕਰਨ ਦੀ ਮੰਨਜੂਰੀ ਦਿੱਤੀ ਗਈ। ਜਿਸ ਦੇ ਚੱਲਦਿਆਂ ਸ਼ਰਾਬ ਪੀਣ ਦੇ ਸ਼ੌਕੀਨਾਂ ਨੂੰ ਸ਼ਰਾਬ ਮਿਲਣ ਦੀ ਕੁੱਝ ਉਮੀਦ ਜਾਗੀ ਸੀ ਪਰ ਜ਼ਿਲ੍ਹਾ ਬਰਨਾਲਾ ਦੇ ਠੇਕੇਦਾਰਾਂ ਠੇਕੇ ਖੋਲ੍ਹਣ ਤੋਂ...
ਬਠਿੰਡਾ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਜਿਸ ਨਾਲ ਇੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ 76 ਹੋਰ ਕੋਰੋਨਾ ਮਰੀਜਾਂ ਦੀਆਂ ਰਿਪੋਟਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਵਿਚੋਂ 74 ਦੀ ਰਿਪੋਰਟ ਨੈਗੇਟਿਵ ਅਤੇ 2 ਦੀ...
ਤਰਨਤਾਰਨ . ਕੋਰੋਨਾ ਵਾਇਰਸ ਦੀ ਲਾਗ ਦਾ ਵੱਧ ਰਿਹਾ ਗ੍ਰਾਫ ਹੋਰ ਵੀ ਭਿਆਨਕ ਜਾਪਦਾ ਹੈ। ਦੇਸ਼ ਵਿਚ ਕੋਵਿਡ -19 ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 50 ਹਜ਼ਾਰ ਨੂੰ ਪਾਰ ਕਰ ਗਈ ਹੈ। ਹੈਰਾਨੀ ਦੀ ਗੱਲ ਹੈ ਕਿ ਪਿਛਲੇ 3 ਦਿਨਾਂ ਵਿਚ, ਕੋਰੋਨਾ ਵਾਇਰਸ ਦੀ ਬੀਤੇ 3 ਦਿਨਾਂ ਦੀ ਫੈਲਣ ਦੀ ਦਰ ਹੁਣ ਤੱਕ ਦੀ ਸਭ ਤੋਂ ਤੇਜ਼ ਰਹੀ ਹੈ। ਸਿਰਫ...
ਜਲੰਧਰ . ਕੋਰੋਨਾ ਕਾਰਨ ਪੰਜਾਬ 'ਚ ਕਰਫਿਊ ਤੇ ਲੌਕਡਾਊਨ ਦੇ ਬਾਵਜੂਦ ਸ਼ਹਿਰ ਦੇ ਕੋਟਕਿਸ਼ਨ ਚੰਦ ਦੇ ਰਹਿਣ ਵਾਲੇ ਅਗਮ ਸ਼ਰਮਾ ਨੇ ਕਈ ਲੋਕਾਂ ਦੇ ਅੱਗੇ ਮਿਸਾਲ ਪੇਸ਼ ਕੀਤੀ ਹੈ। ਇਸ ਨੌਜਵਾਨ ਨੇ ਕੋਰੋਨਾ ਸੰਕਟ ਵਿੱਚ ਵੀ 2 ਬਰਾਤੀਆਂ ਨਾਲ ਸ਼ਿਮਲਾ ਜਾ ਕੇ ਵਿਆਹ ਕਰਵਾਈਆ ਤੇ ਆਪਣੀ ਲਾੜੀ ਨੂੰ ਜਲੰਧਰ ਆਪਣੇ ਘਰ ਵਿਆਹ ਕੇ ਲੈ ਆਇਆ ਹੈ। ਜ਼ਿਕਰਯੋਗ ਹੈ ਕਿ...
ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ ਨਾਲ 27 ਮੌਤਾਂ ਹੋਣ ਦੇ ਨਾਲ-ਨਾਲ 1631 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਸਦੇ ਨਾਲ ਹੀ ਸ਼ਕੀ ਮਾਮਲਿਆਂ ਦੀ ਗਿਣਤੀ ਵੀ ਵੱਧ ਕੇ 32000 ਦੇ ਪਾਰ ਪਹੁੰਚ ਗਈ ਹੈ। ਹਾਲੇ 6231 ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ। ਐਕਟਿਵ ਕੇਸ ਵੀ ਲਗਾਤਾਰ ਵੱਧਦੇ...
ਨਵੀਂ ਦਿੱਲੀ. ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਫਾਰਮਾ ਕੰਪਨੀ ਵਿੱਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਵੀਰਵਾਰ ਸਵੇਰੇ ਵਾਪਰੀ। ਇਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਹੈ। ਸਥਿਤੀ ਹਾਲੇ ਕਾਬੂ ਹੇਠ ਨਹੀਂ ਹੈ। ਸਥਾਨਕ ਪ੍ਰਸ਼ਾਸਨ ਅਤੇ ਨੇਵੀ ਨੇ ਫੈਕਟਰੀ ਦੇ ਨੇੜਲੇ ਪਿੰਡਾਂ ਨੂੰ ਖਾਲੀ ਕਰਵਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰ...
ਪਠਾਨਕੋਟ. ਸਿਹਤ ਵਿਭਾਗ ਦੀ ਲਾਪਰਵਾਹੀ ਦਾ ਕਾਰਨਾਮਾ ਪਠਾਨਕੋਟ ਜ਼ਿਲ੍ਹੇ ਵਿੱਚ ਇਕ ਵਾਰ ਫਿਰ ਸਾਹਮਣੇ ਆਇਆ ਹੈ। ਇਸ ਵਾਰ ਸਿਹਤ ਵਿਭਾਗ ਦੀ ਲਾਪਰਵਾਹੀ ਕਾਰਨ 1 ਬਜੁਰਗ ਮਹਿਲਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਵਾਰ ਵਾਰ 108 ਨੰਬਰ 'ਤੇ ਫੌਨ ਕਰਕੇ ਐਂਬੂਲੈਂਸਾਂ ਨੂੰ ਬੁਲਾਉਣ ਦੇ ਬਾਵਜੂਦ ਐਂਬੂਲੈਂਸ ਤਕਰੀਬਨ ਇਕ ਘੰਟਾ ਨਹੀਂ ਪਹੁੰਚੀ, ਪਰਿਵਾਰਕ ਮੈਂਬਰ ਜਦੋਂ ਬੀਮਾਰ ਔਰਤ ਨੂੰ ਥ੍ਰੀ ਵ੍ਹੀਲਰ 'ਤੇ...
ਜਲੰਧਰ. ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ 23 ਮਾਰਚ ਤੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਸ਼ਹਿਰ ਵਿੱਚ ਹੁਣ ਤੱਕ 13562 ਟਰੈਫਿਕ ਚਲਾਨ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਤੋਂ ਜ਼ਿਲ੍ਹੇ ਵਿੱਚ ਕਰਫ਼ਿਊ ਲਗਾਇਆ ਗਿਆ ਹੈ, ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾਕ...
ਬਟਾਲਾ. ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 47ਵੀਂ ਬਰਸੀ ਮੌਕੇ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਜਲੀ ਦਿੱਤੀ ਹੈ। ਕੋਵਿਡ-19 ਕੋਰੋਨਾ ਵਾਇਰਸ ਦੇ ਚੱਲਦਿਆਂ ਭਾਂਵੇ ਅੱਜ ਸ਼ਿਵ ਕੁਮਾਰ ਬਟਾਲਵੀ ਦੀ ਬਰਸੀ ਮੌਕੇ ਕੋਈ ਜਨਤਕ ਸਮਾਗਮ ਤਾਂ ਨਹੀਂ ਹੋ ਸਕਿਆ, ਪਰ ਬਟਾਲਾ ਵਾਸੀਆਂ ਨੇ ਆਪਣੇ ਘਰਾਂ ਵਿੱਚ ਰਹਿ ਕੇ ਹੀ ਆਪਣੇ...
ਚੰਡੀਗੜ੍ਹ. ਪੰਜਾਬ ਸਰਕਾਰ ਨੇ ਹੁਣ ਕਰਫਿਊ ਦੌਰਾਨ ਦੁਕਾਨਾਂ ਖੋਲ੍ਹਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਮੁਤਾਬਿਕ ਹੁਣ 8 ਘੰਟੇ ਦੁਕਾਨਾਂ ਖੋਲਣ ਦੀ ਆਗਿਆ ਦੇ ਦਿੱਤੀ ਹੈ। ਜਿਸ ਨਾਲ ਦੁਕਾਨਦਾਰਾਂ ਨੂੰ ਰਾਹਤ ਮਿਲੀ ਹੈ। ਹੁਣ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ। ਕੈਪਟਨ ਸਰਕਾਰ ਨੇ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ ਹੈ।...
- Advertisement -

MOST POPULAR