Home Blog Page 2142
ਜਲੰਧਰ. ਪੰਜਾਬ ਵਿਚ ਕਰਫਿਊ ਦੌਰਾਨ ਜਿੱਥੇ ਲੋਕ ਕਈ ਤਰ੍ਹਾਂ ਦੀਆਂ ਸਮਾਜਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਪ੍ਰਵਾਸੀ ਮਜ਼ਦੂਰਾਂ ਦੀ ਹਾਲਾਤ ਬੜੀ ਤਰਸਯੋਗ ਬਣੀ ਹੋਈ ਹੈ। ਜਲੰਧਰ ਦੇ ਬਲਾਕ ਆਦਮਪੁਰ ਏਅਰਪੋਟ ਉੱਤੇ ਕੰਮ ਕਰਦੇ ਮਜਦੂਰ ਪਿਛਲੇ 2 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਅੱਜ ਥਾਣਾ ਆਦਮਪੁਰ ਅੱਗੇ ਧਰਨੇ ਉੱਤੇ ਬੈਠ ਗਏ ਹਨ। ਮਜ਼ਦੂਰਾਂ ਦੇ ਮੁੱਖੀ ਮੋਹਣ ਸਿੰਘ...
ਗੁਰੂਗ੍ਰਾਮ. ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਫੈਸਲੇ ਤੋਂ ਬਾਅਦ ਅੱਜ ਸੂਬੇ ਵਿਚ ਸ਼ਰਾਬ ਦੇ ਠੇਕੇ ਖੁੱਲ੍ਹਦਿਆਂ ਹੀ ਲੋਕਾਂ ਦੀਆਂ ਲਾਈਨਾਂ ਲੱਗ ਗਈਆਂ। ਜਿਉਂ ਹੀ ਅੱਜ ਸਵੇਰੇ ਠੇਕੇ ਖੁੱਲ੍ਹੇ ਤਾਂ ਲੋਕਾਂ ਦੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਸ਼ਰਾਬ ਲੈਣ ਲਈ ਲੱਗੀਆਂ ਲਾਈਨਾਂ ਵਿਚ ਔਰਤਾਂ ਵੀ ਸ਼ਾਮਲ ਸਨ। ਸਾਰੇ ਠੇਕਿਆਂ ਉਤੇ ਸੋਸ਼ਲ ਦੂਰੀ ਦੀ ਪਾਲਣਾ ਲਈ ਠੇਕਿਆਂ ਦੇ ਬਾਹਰ ਪੁਲਿਸ ਤੈਨਾਤ...
ਜਲੰਧਰ. ਪੰਜਾਬ ਦੇ ਜਲੰਧਰ ਵਿੱਚ 1 ਐਕਟਿਵਾ ਸਵਾਰ ਦੀ ਮੌਤ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਿਕ ਇਹ ਵਿਅਕਤੀ ਐਕਟਿਵਾ 'ਤੇ ਸ਼ਰਾਬ ਲੈ ਕੇ ਆ ਰਿਹਾ ਸੀ ਕਿ 66 ਫੁੱਟੀ ਰੋਡ' ਤੇ ਕਰਫਿਊ ਦੌਰਾਨ ਅਣਪਛਾਤੇ ਹਾਦਸੇ ਵਿੱਚ ਇਸਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸ਼ਰਾਬ ਦੀਆਂ ਸਾਰੀਆਂ ਬੋਤਲਾਂ ਸੜਕ ਤੇ ਟੁੱਟ ਗਈਆਂ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਈ...
ਕਪੂਰਥਲਾ. ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ। ਸੀ. ਜੇ. ਐਮ ਅਜੀਤ ਪਾਲ ਸਿੰਘ ਨੇ ਦੱਸਿਆ ਕਿ ਜੇਲ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਹੁਣ ਤੱਕ ਜ਼ਿਲਾ ਕਪੂਰਥਲਾ ਦੀਆਂ ਅਦਾਲਤਾਂ ਨਾਲ ਸਬੰਧਤ...
ਚੰਡੀਗੜ੍ਹ. ਕੋਰੋਨਾ ਨਾਲ 1 ਹੋਰ ਮੌਤ ਹੋਣ ਦੀ ਖਬਰ ਹੈ। ਇਸ ਮਹਾਮਾਰੀ ਦਾ ਕਹਿਰ ਜ਼ਿਲ੍ਹੇ ਵਿਚ ਰੁਕ ਨਹੀਂ ਰਿਹਾ ਹੈ। ਅੱਜ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ, ਜਿਸ ਦੀ ਪਛਾਣ ਕਾਜ਼ੀ ਮੁਹੱਲਾ ਵਾਸੀ 30 ਸਾਲਾ ਨਰੇਸ਼ ਚਾਵਲਾ ਹੋਈ ਹੈ। ਜਿਸਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਸੀ। ਕਿਡਨੀ ਵਿਚ ਸਮੱਸਿਆ ਆਉਣ ਕਾਰਨ ਇਸਨੂੰ ਪੀਜੀਆਈ ਦਾਖਲ ਕਰਵਾਇਆ...
ਲੁਧਿਆਣਾ . ਜਗਰਾਓ ਦੀ ਸਬਜ਼ੀ ਮੰਡੀ ਵਿਚ ਅੱਧੀ ਰਾਤ ਨੂੰ ਹੀ ਸੱਜ ਜਾਣ ਅਤੇ ਮੰਡੀ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸਬਜ਼ੀ ਵੇਚਣ ਅਤੇ ਖ੍ਰੀਦਣ ਵਾਲਿਆਂ ਦੇ ਹਜੂਮ ਨੂੰ ਖਦੇੜਣ ਲਈ ਪੁਲਿਸ ਨੂੰ ਤੜਕਸਾਰ ਲਾਠੀਚਾਰਜ ਕਰਨਾ ਪਿਆ। ਹਾਲਾਂਕਿ ਪੁਲਿਸ ਨੇ ਇਸ ਦੌਰਾਨ ਲਾਠੀਚਾਰਜ ਤੋਂ ਇਨਕਾਰ ਕਰਦਿਆਂ ਹਲਕਾ ਬਲ ਪ੍ਰਯੋਗ ਕਰਨਾ ਦੱਸਿਆ। ਪ੍ਰਪਾਤ ਜਾਣਕਾਰੀ ਅਨੁਸਾਰ ਨੋਵਲ ਕੋਰੋਨਾ ਵਾਇਰਸ ਕੋਵਿਡ-19...
ਸ੍ਰੀ ਮੁਕਤਸਰ ਸਾਹਿਬ . ਸ਼ਹਿਰ ਵਿਚ ਅੱਜ ਨਵੇਂ 15 ਪਾਜੀਟਿਵ ਕੇਸ ਸਾਹਮਣੇ ਆਏ ਹਨ ਤੇ ਜ਼ਿਲ੍ਹੇ 'ਚ ਹੁਣ ਮਰੀਜਾਂ ਦੀ ਗਿਣਤੀ 64 ‘ਤੇ ਪੁੱਜ ਗਈ ਹੈ ਪਰ ਪਿਛਲੇ ਦਿਨੀਂ ਪਾਜੇਟਿਵ ਆਏ ਮਰੀਜ਼ਾਂ 'ਚੋਂ ਇਕ ਫਰੀਦਕੋਟ ਨਾਲ ਸਬੰਧਿਤ ਹੈ ਜਿਸਨੂੰ ਫਰੀਦਕੋਟ ਤਬਦੀਲ ਕਰ ਦਿੱਤਾ ਹੈ। ਭਾਵੇਂ ਕਿ ਬੀਤੇ ਕੱਲ੍ਹ 34 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਜਿਸ ਸਦਕਾ ਸਿਹਤ ਵਿਭਾਗ...
ਜਲੰਧਰ. ਸਿਵਲ ਹਸਪਤਾਲ ਤੋਂ ਰਾਹਤ ਦੀ ਖਬਰ ਆਈ ਹੈ। ਮੰਗਲਵਾਰ ਨੂੰ ਦੋ ਹੋਰ ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਠੀਕ ਹੋਣ ਵਾਲੇ ਮਰੀਜ਼ਾਂ ਦੇ ਨਾਮ ਰਣਜੀਤ ਅਤੇ ਗਗਨਜੀਤ ਸਿੰਘ ਹਨ। ਦੋਵਾਂ ਨੂੰ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਕ੍ਰਮਵਾਰ 15 ਅਤੇ 18 ਅਪ੍ਰੈਲ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ...
ਪਠਾਨਕੋਟ. ਪਠਾਨਕੋਟ ਵਿਖੇ ਕੋਵਿਡ-19 ਨਾਲ ਨਜਿੱਠਣ ਦੀ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਰੀਵਿਊ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡੀਸੀ ਨੇ ਸਿਹਤ ਵਿਭਾਗ ਦੀ ਟੀਮ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਤੇ ਭਵਿਖ ਵਿੱਚ ਹੋਰ ਵੀ ਮਜਬੂਤੀ ਨਾਲ ਡਟੇ ਰਹਿਣ ਲਈ ਪ੍ਰੇਰਿਤ ਕੀਤਾ। ਇਹ ਬੈਠਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਵਿੱਚ...
ਬਟਾਲਾ.  ਪੰਜਾਬ ਵਿਚ ਕੋਰੋਨਾ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ, ਲਗਾਤਾਰ ਮਾਮਲਿਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਜਿੱਥੇ ਪ੍ਰਸਾਸ਼ਨ ਤੇ ਸਿਹਤ ਵਿਭਾਗ ਮਰੀਜਾਂ ਦੀ ਦੇਖਭਾਲ ਵਿਚ ਲੱਗਾ ਹੋਇਆ ਹੈ ਉੱਥੇ ਹੀ ਕੁਝ ਰਾਜਨਿਤਿਕ ਪਾਰਟੀਆਂ ਦੇ ਲੀਡਰ ਵੀ ਮਰੀਜਾਂ ਦੀ ਸਿਹਤ ਦੀ ਤੰਦਰੁਸਤੀ ਨੂੰ ਲੈ ਕੇ ਸਰਗਰਮ ਹੋ ਗਏ ਹਨ। ਅੱਜ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ...
- Advertisement -

MOST POPULAR