Featured
ਬਟਾਲਾ ਜੇਲ੍ਹ ‘ਚ ਪਹੁੰਚਿਆ ਕੋਰੋਨਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
Admin - 0
ਗੁਰਦਾਸਪੁਰ. ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਪੀੜਿਤ ਪਾਏ ਗਏ 42 ਲੋਕਾਂ ਵਿਚੋਂ ਇਕ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆਂ ਵੀ ਸ਼ਾਮਲ ਹੈ। ਜੱਗੂ ਭਗਵਾਨਪੁਰੀਆ, ਜੋ ਇਸ ਵੇਲੇ ਬਟਾਲਾ ਜੇਲ ਵਿਚ ਬੰਦ ਸੀ, ਦੀ ਬੀਤੇ ਦਿਨੀਂ ਕੋਰੋਨਾ ਵਾਇਰਸ ਸੰਬੰਧੀ ਟੈਸਟ ਕੀਤਾ ਗਿਆ ਸੀ।
ਮੰਗਲਵਾਰ ਨੂੰ ਆਈ ਰਿਪੋਰਟ ਵਿਚ ਜੱਗੂ ਭਗਵਾਨਪੁਰੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ...
ਗੁਰਦਾਸਪੁਰ. ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਲਗਾਤਾਰ ਵੱਧਦੀ ਗਿਣਤੀ ਕਾਰਨ ਲੋਕਾਂ ਵਿੱਚ ਦਹਿਸ਼ਤ ਵੱਧ ਰਹੀ ਹੈ। ਅੱਜ ਫਿਰ ਗੁਰਦਾਸਪੁਰ ਵਿੱਚ ਕੋਰੋਨਾ ਵਾਇਰਸ ਵਿੱਚ ਇਕਠਿਆਂ ਹੀ 42 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਰਿਪੋਰਟ ਸਾਹਮਣੇ ਆਈ ਹੈ।
ਨਵੇਂ ਕੋਰੋਨਾ ਵਾਇਰਸ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਕ੍ਰਿਸ਼ਨਾ ਚੰਦ ਨੇ ਕੀਤੀ ਹੈ। ਇਸ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ...
ਬਰਨਾਲਾ . ਲੌਕਡਾਊਨ ਕਾਰਨ ਟਲੀ JEE MAIN ਤੇ NEET ਪ੍ਰੀਖਿਆ ਬਾਰੇ ਵੱਡੀ ਖ਼ਬਰ ਆਈ ਹੈ। ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਮੁਤਾਬਕ ਜੇਈਈ ਮੇਨਜ਼ ਦੀਆਂ ਪ੍ਰੀਖਿਆ 18, 20, 21 ਤੇ 23 ਜੁਲਾਈ ਨੂੰ ਹੋਣਗੀਆਂ ਤੇ ਜੇਈਈ ਐਡਵਾਂਸ ਪੇਪਰ ਅਗਸਤ ਵਿੱਚ ਹੋਣਗੇ। ਇਸ ਤੋਂ ਇਲਾਵਾ NEET ਦੀ ਪ੍ਰੀਖਿਆ 26 ਜੁਲਾਈ ਨੂੰ ਹੋਵੇਗੀ। ਮੰਤਰੀ ਰਮੇਸ਼ ਪੋਖਰਿਆਲ ਨੇ ਦੱਸਿਆ ਕਿ ਸੀਬੀਐੱਸਈ ਦੀਆਂ 10ਵੀਂ ਤੇ 12ਵੀਂ...
ਐਸ ਬੀ ਐਸ ਨਗਰ/ਨਵਾਂਸ਼ਹਿਰ
ਸਰਕਾਰ ਨੇ ਕੀਤਾ ਫ਼ੈਸਲਾ – ਵਿਦੇਸ਼ਾਂ ‘ਚ ਫਸੇ 14,800 ਭਾਰਤੀ 64 ਜਹਾਜ਼ਾਂ ਰਾਹੀਂ ਲਿਆਂਦੇ ਜਾਣਗੇ ਭਾਰਤ
Admin - 2
ਨਵਾਂਸ਼ਹਿਰ . ਵਿਦੇਸ਼ਾਂ ਵਿਚ ਫਸੇ 14,800 ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਇਸ ਹਫਤੇ 64 ਜਹਾਜ਼ ਭੇਜੇਗੀ। ਭਾਰਤ ਸਰਕਾਰ 12 ਦੇਸ਼ਾਂ ਵਿੱਚ ਆਪਣੇ ਨਾਗਰਿਕਾਂ ਨੂੰ ਲਿਆਉਣ ਲਈ 7 ਤੋਂ 13 ਮਈ ਤੱਕ 64 ਉਡਾਣ ਭੇਜੇਗੀ, ਤਾਂ ਜੋ ਬਾਹਰਲੇ ਮੁਲਕਾਂ ਵਿਚ ਫਸੇ 14,800 ਭਾਰਤੀ ਨਾਗਰਿਕਾਂ ਨੂੰ ਲਿਆਇਆ ਜਾ ਸਕੇ।
ਇਹ ਵਿਸ਼ੇਸ਼ ਉਡਾਣਾਂ ਏਅਰ ਇੰਡੀਆ ਅਤੇ ਇਸ ਦੀ ਸਹਾਇਕ ਕੰਪਨੀ ਏਅਰ ਇੰਡੀਆ...
Featured
ਪੰਜਾਬ ‘ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਅੱਜ ਕੋਰੋਨਾ ਦੇ 110 ਨਵੇਂ ਮਾਮਲੇ ਆਏ ਸਾਹਮਣੇ, ਪੜੋ ਕਿਸ ਜ਼ਿਲ੍ਹੇ ਤੋਂ ਕਿੰਨੇ ਕੇਸ
Admin - 0
ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਬੜੀ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਅੱਜ ਹੁਣ ਤਕ ਪੰਜਾਬ ਵਿੱਚ ਕੋਰੋਨਾ ਦੇ 110 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਅੱਜ ਜਲੰਧਰ, ਲੁਧਿਆਣਾ ਅਤੇ ਹੋਰ ਸ਼ਹਿਰਾਂ ਵਿੱਚੋਂ ਸਾਹਮਣੇ ਆਏ ਹਨ।
ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਦੇ 110 ਮਾਮਲੇ ਸਾਹਮਣੇ ਆਏ ਹਨ। ਜਲੰਧਰ ਸ਼ਹਿਰ ਤੋਂ ਕੋਰੋਨਾ ਵਾਇਰਸ ਦੇ...
Featured
ਹੁਣ ਪੰਜਾਬ ‘ਚ ਸ਼ਰਾਬ ਲੈਣ ਲਈ ਠੇਕਿਆਂ ‘ਤੇ ਜਾਣ ਦੀ ਲੋੜ ਨਹੀਂ, ਜਲਦ ਹੋਵੇਗਾ ਹੋਮ ਡਿਲੀਵਰੀ ਦਾ ਫੈਸਲਾ
Admin - 0
ਚੰਡੀਗੜ੍ਹ . ਪੰਜਾਬ ਸਰਕਾਰ ਕਰਫਿਊ ਵਿਚਾਲੇ ਸੂਬੇ ਵਿਚ ਸ਼ਰਾਬ ਦੀ ਹੋਮ ਡਿਲੀਵਰੀ ਉੱਤੇ ਵਿਚਾਰ ਕਰ ਰਹੀ ਹੈ। ਜਾਣਕਾਰੀ ਦੇ ਮੁਤਾਬਕ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ਰਾਬ ਦੀ ਹੋਮ ਡਿਲੀਵਰੀ ਹੋਵੇਗੀ। ਇਹੀ ਪਤਾ ਲੱਗਾ ਹੈ ਕਿ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। 'ਦ ਟ੍ਰਿਬਿਊਨ' ਵਿਚ ਐਕਸਾਈਜ਼ ਵਿਭਾਗ ਦੇ ਹਵਾਲੇ ਨਾਲ ਛਪੀ...
ਜਲੰਧਰ. ਮੰਗਲਵਾਰ ਸਵੇਰੇ ਜਲੰਧਰ ਵਿੱਚ ਕੋਰੋਨਾ ਦੇ 4 ਹੋਰ ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 135 ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕੋਰੋਨਾ ਦੇ 7 ਨਵੇਂ ਕੇਸ ਸਾਹਮਣੇ ਆਏ ਸਨ।
ਜਲੰਧਰ ਸ਼ਹਿਰ ਤੋਂ ਕੋਰੋਨਾ ਵਾਇਰਸ ਦੇ 4 ਹੋਰ ਮਾਮਲੇ ਜੋ ਸਾਹਮਣੇ ਆਏ ਹਨ, ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ...
Featured
ਆਰੇਂਜ਼ ਜ਼ੋਨ ‘ਚ ਹੁਸ਼ਿਆਰਪੁਰ, ਡੀਸੀ ਅਪਨੀਤ ਰਿਆਤ ਦੇ ਹੁਕਮ – ਸਵੇਰੇ 9 ਤੋਂ ਦੁਪਹਿਰ 1 ਵਜ੍ਹੇ ਤੱਕ ਖੁੱਲ੍ਹਣਗੀਆਂ ਦੁਕਾਨਾਂ
Admin - 0
ਹੁਸ਼ਿਆਰਪੁਰ. ਪੰਜਾਬ ਦਾ ਹੁਸ਼ਿਆਰਪੁਰ ਜ਼ਿਲ੍ਹਾ ਆਰੇਂਜ ਜ਼ੋਨ ਵਿੱਚ ਆ ਗਿਆ ਹੈ। ਡੀਸੀ ਅਪਨੀਤ ਕੌਰ ਰਿਆਤ ਨੇ ਧਾਰਾ 144 ਦੇ ਤਹਿਤ ਆਦੇਸ਼ ਦਿੱਤੇ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਹਰ ਤਰ੍ਹਾਂ ਦੀਆਂ ਦੁਕਾਨਾਂ ਖੋਲਣ ਦੀ ਛੂਟ ਹੈ। ਦੁਕਾਨਾਂ ਖੋਲਣ ਦਾ ਸਮਾਂ ਸਵੇਰੇ 9 ਤੋਂ ਦੁਪਹਿਰ 1 ਵਜ੍ਹੇ ਤੱਕ ਹੋਵੇਗਾ। ਇਨ੍ਹਾਂ ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸੰਬੰਧਿਤ ਦੁਕਾਨਦਾਰਾਂ ਅਤੇ ਲੋਕਾਂ...
ਮਾਰਕਸਵਾਦ ਦੇ ਰਚੇਤਾ ਅਤੇ ਸਮਾਜ ਵਿਗਿਆਨੀ ਕਾਰਲ ਮਾਰਕਸ ਦਾ ਜਨਮ 5 ਮਈ 1818 ਨੂੰ ਜਰਮਨੀ ਦੇ ਟਰੀਅਰ ਨਗਰ ਵਿਖੇ ਇਕ ਮੱਧ-ਵਰਗੀ ਯਹੂਦੀ ਪਰਿਵਾਰ ਪਿਤਾ ਹਾਈਨਰਿਖ ਮਾਰਕਸ ਜੋ ਇਕ ਪ੍ਰਸਿੱਧ ਵਕੀਲ ਸਨ ਦੇ ਘਰ ਹੋਇਆ। ਜਿਵੇਂ ਕਿ ਹਰ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਹਨਾਂ ਦੇ ਬੱਚੇ ਮਾਪੇ ਦੀ ਇੱਛਾ ਅਨੁਸਾਰ ਹੀ ਬਣਨ, ਉਹ ਵੀ ਮਾਰਕਸ ਨੂੰ ਵਕੀਲ ਬਣਾਉਣਾ...
Featured
ਜਲੰਧਰ ਰੇਲਵੇ ਸਟੇਸ਼ਨ ਤੋਂ ਅੱਜ ਸ਼ਾਮ 1200 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਹਿਲੀ ‘ਸ੍ਰਮਿਕ ਐਕਸਪ੍ਰੈਸ’ ਟ੍ਰੇਨ ਹੋਵੇਗੀ ਰਵਾਨਾ
Admin - 0
ਜਲੰਧਰ. ਪ੍ਰਵਾਸੀ ਮਜ਼ਦੂਰ ਜੋ ਆਪਣੇ ਸੂਬਿਆਂ ਨੂੰ ਵਾਪਿਸ ਜਾਣ ਦੇ ਚਾਹਵਾਨ ਹਨ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਪਹਿਲੀ ਸ਼੍ਰਾਮਿਕ ਐਕਸਪ੍ਰੈਸ ਰੇਲ ਗੱਡੀ ਮੰਗਲਵਾਰ ਦੀ ਸ਼ਾਮ ਨੂੰ ਝਾਰਖੰਡ ਦੇ ਡਾਲਟਗੰਜ ਲਈ ਰਵਾਨਾ ਹੋਵੇਗੀ।
ਡੀਸੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਰੇਲਵੇ ਸਟੇਸ਼ਨ 'ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਹਾ ਕਿ 1200...









































