Home Blog Page 2144
ਨਵੀਂ ਦਿੱਲੀ . ਦੇਸ਼ ‘ਚ ਕੋਰੋਨਾ ਦੀ ਦੇ ਕੁੱਲ 46433 ਮਾਮਲੇ ਸਾਹਮਣੇ ਆਏ ਹਨ। ਇਸ ਖਤਰਨਾਕ ਵਾਇਰਸ ਕਾਰਨ ਹੁਣ ਤੱਕ 1568 ਵਿਅਕਤੀਆਂ ਨੇ ਸਾਹ ਤਿਆਗ ਦਿੱਤੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਕੁਲ ਸੰਕਰਮਿਤ ਮਾਮਲਿਆਂ ‘ਚ 32138 ਸਰਗਰਮ ਕੇਸ ਹਨ ਜਦੋਂਕਿ 12726 ਵਿਅਕਤੀ ਠੀਕ ਹੋਏ ਹਨ। ਪਿਛਲੇ 24 ਘੰਟਿਆਂ ਵਿਚ ਸਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ...
ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਸ਼ਾਮ ਨੂੰ ਸਿਹਤ ਵਿਭਾਗ ਵਲੋਂ ਮਿਲੀ ਰਿਪੋਰਟ ਮੁਤਾਬਿਕ 132 ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਐਕਟਿਵ ਕੇਸ 1081 ਹਨ। ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 28545 ਹੋ ਗਈ ਹੈ। ਹੁਣ ਤੱਕ ਸੂਬੇ ਵਿੱਚ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ ਵੱਧ ਕੇ 1232 ਹੋ ਗਈ ਹੈ। ਨਮੂਨਿਆਂ ਅਤੇ ਕੇਸਾਂ...
ਬਰਨਾਲਾ . ਕਰਫਿਊ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ‘ਤੇ  ਐਫਆਈਆਰ ਦਰਜ ਕਰ ਲਈ ਗਈ ਹੈ ਤੇ ਉਸ ਨੂੰ ਹਥਿਆਰਾਂ ਦੀ ਟ੍ਰੇਨਿੰਗ ਦੇ ਰਹੇ ਡੀਐਸਪੀ ਸਮੇਤ 6 ਪੁਲਿਸ ਮੁਲਜਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮਾਮਲਾ ਉਸ ਵੇਲੇ ਦਰਜ ਹੋਇਆ ਜਦੋਂ ਸਿੱਧੂ ਵਲੋਂ ਆਪਣੇ ਟਿੱਕਟਾਕ 'ਤੇ ਹਥਿਆਰਾਂ ਨਾਲ ਵੀਡਿਓ ਵਾਈਰਲ ਕੀਤੀ ਗਈ ਜਿਸ ਵਿਚ ਪੁਲਿਸ ਕਰਮਚਾਰੀ ਉਸ ਨੂੰ...
ਮਾਨਸਾ. ਸਿਵਲ ਹਸਪਤਾਲ ਮਾਨਸਾ ਵਿਖੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਵੱਖ-ਵੱਖ ਵਿਭਾਗਾਂ ਜਿਵੇਂ ਓ.ਐਸ.ਟੀ., ਐਸ.ਟੀ.ਆਈ. ਅਤੇ ਬਲੱਡ ਬੈਂਕ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਕੰਟਰੈਕਟ ਅਧੀਨ ਨਿਗੂਣੀਆਂ ਤਨਖਾਹਾਂ ਤੇ ਦਿਨ ਰਾਤ ਕੰਮ ਕਰ ਰਹੇ ਹਨ। ਅੱਜ ਕੋਵਿਡ-19 ਦੀ ਮਹਾਂਮਾਰੀ...
ਮੋਹਾਲੀ. ਜਿੱਥੇ ਕੋਰੋਨਾ ਦੇ ਮਾਮਲੇ ਸੂਬੇ ਵਿੱਚ ਲਗਾਤਾਰ ਵੱਧ ਰਹੇ ਹਨ। ਮੋਹਾਲੀ ਜ਼ਿਲ੍ਹੇ ਦੇ ਲੋਕਾਂ ਲਈ ਇਕ ਚੰਗੀ ਖਬਰ ਹੈ ਕਿ ਜ਼ਿਲ੍ਹੇ ਵਿਚ 'ਕੋਰੋਨਾ ਵਾਇਰਸ' ਮਹਾਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜ਼ਿਲ੍ਹੇ ਮੋਹਾਲੀ ਦੇ ਅੱਜ 7 ਹੋਰ ਮਰੀਜ਼ਾਂ ਨੇ ਸੋਮਵਾਰ ਨੂੰ ਇਸ ਮਾਰੂ ਬੀਮਾਰੀ ਨੂੰ ਮਾਤ ਦੇ ਦਿੱਤੀ। ਸਿਵਲ ਸਰਜਨ ਡਾ. ਮਨਜੀਤ ਸਿੰਘ...
ਨਵੀਂ ਦਿੱਲੀ . ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੌਕਡਾਊਨ 17 ਮਈ ਤੱਕ ਵਧਾ ਦਿੱਤਾ ਗਿਆ ਹੈ ਪਰ ਲੌਕਡਾਊਨ ਦੇ ਤੀਜੇ ਪੜਾਅ ਵਿਚ ਦੇਸ਼ ਦੇ ਵੱਖ-ਵੱਖ ਇਲਾਕਿਆਂ ਨੂੰ ਲਾਲ, ਹਰੇ ਤੇ ਸੰਤਰੀ ਖੇਤਰ ਵਿਚ ਰੱਖ ਕੇ ਵੀ ਬਹੁਤ ਸਾਰੀਆਂ ਛੋਟਾਂ ਦਿੱਤੀਆਂ ਗਈਆਂ ਹਨ। ਕੰਟੇਨਮੈਂਟ ਜ਼ੋਨ ਦੀ ਇਕ ਸ਼੍ਰੇਣੀ ਵੀ ਹੈ ਜਿੱਥੇ ਲਾਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਜਾਰੀ ਰੱਖਿਆ ਜਾਵੇਗਾ। ਹੁਣ...
ਜਲੰਧਰ. ਜਲੰਧਰ ਸ਼ਹਿਰ ਵਿੱਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਸਵੇਰ ਤੋਂ ਲੈ ਕੇ ਹੁਣ ਤੱਕ ਕੋਰੋਨਾ ਦੇ 7 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਜਿਸ ਨਾਲ ਇੱਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 131 ਹੋ ਗਈ ਹੈ। ਸਿਹਤ ਵਿਭਾਗ ਵਲੋਂ ਅੱਜ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਨੂੰ ਆਈਸੋਲੇਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ...
ਜਲੰਧਰ. ਮੇਅਰ ਜਗਦੀਸ਼ ਰਾਜਾ ਦੇ ਓਐਸਡੀ ਹਰਪ੍ਰੀਤ ਸਿੰਘ ਵਾਲੀਆ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਦਾਖਲ ਸੀ। ਉਨ੍ਹਾਂ ਦੀ ਪਹਿਲੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਕਾਰਨ ਉਸਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਓਐਸਡੀ ਹਰਪ੍ਰੀਤ ਵਾਲਿਆ ਨੇ ਸਿਵਿਲ ਹਸਪਤਾਲ ਵਿੱਚ ਕੋਰੋਨਾ ਨਾਲ ਆਪਣੀ ਇਹ ਜੰਗ ਆਪਣੇ...
ਜਲੰਧਰ. ਪੰਜਾਬ ਸਰਕਾਰ ਵਲੋਂ ਜ਼ਿਲੇ ਦੇ ਕੋਰੋਨਾਵਾਇਰਸ ਟੈਸਟਾਂ ਦੀ ਸੈਂਪਲਿੰਗ ਦੇ ਲਈ ਸ਼ਹਿਰ ਵਿੱਚ ਇਕ ਟੈਸਟਿੰਗ ਲੈਬ ਬਣਾਉਣ ਲਈ ਤਿਆਰਿਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਲਾਡੋਵਾਲੀ ਰੋਡ 'ਤੇ ਪਸ਼ੁਪਾਲਨ ਵਿਭਾਗ ਦੇ ਰੀਜਨਲ ਡਿਸੇਜ਼ੀਜ ਡਾਇਗਨੋਸਟਿਕ ਲੈਬੋਰੇਟਰੀ (ਆਰਡੀਡੀਐਲ) ਕੈਂਪਸ ਵਿੱਚ ਪਸ਼ੁਪਾਲਨ ਵਿਭਾਗ ਦੇ ਡਾਇਰੇਕਟਰ, ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦੁਰ, ਡਿਪਟੀ ਡਾਇਰੇਕਟਰ ਤੇ ਜਾਇਂਟ ਡਾਇਰੇਕਟਰ ਨੇ ਮੀਟਿਂਗ ਕੀਤੀ।...
ਜਲੰਧਰ . ਪੰਜਾਬ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਨਿਤ ਦਿਨ ਕੋਈ ਨਾ ਕੋਈ ਕੇਸ ਸਾਹਮਣੇ ਆਉਦੇ ਹਨ। ਅੱਜ ਵੀ ਤਿੰਨ ਜ਼ਿਲ੍ਹਿਆਂ ਵਿਚੋਂ ਹੁਣ ਤਕ 15 ਕੇਸ ਸਾਹਮਣੇ ਆ ਗਏ ਹਨ। ਸੰਗਰੂਰ 52, ਅੰਮ੍ਰਿਤਸਰ 6, ਗੁਰਦਾਸਪੁਰ 6, ਚੰਡੀਗੜ੍ਹ 5, ਜਲੰਧਰ 4 ਮਾਮਲੇ ਸਾਹਮਣੇ ਆਏ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਸੂਬੇ ਵਿਚ ਮਰੀਜ਼ਾਂ ਦੀ ਕੁਲ...
- Advertisement -

MOST POPULAR