Home Blog Page 2146
ਗੜ੍ਹਸ਼ੰਕਰ . ਇਕ ਇਨਸਾਨੀਅਤ ਦੀਆਂ ਹੱਦਾਂ ਪਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਾਂ ਆਪਣੀ ਹੀ ਧੀ ਨਾਲ ਜਬਰ- ਜਨਾਹ ਕਰਵਾਉਣ ਲਈ ਜ਼ਿੰਮੇਵਾਰ ਪਾਈ ਗਈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤ ਲੜਕੀ ਨੇ ਕਿਹਾ ਕਿ ਮਾਂ ਦਾ ਮੀਰਪੁਰ ਜੱਟਰ ਦੇ ਇਕ ਅਮਰਜੀਤ ਨਾਂ ਦੇ ਨੌਜਵਾਨ ਨਾਲ ਨਾਜਾਇਜ਼ ਸਬੰਧ ਸੀ। ਕਈ ਵਾਰ ਮਾਂ ਤੇ ਪਿਤਾ ਮੈਨੂੰ...
ਨਵੀਂ ਦਿੱਲੀ . ਦੇਸ਼ ਵਿਚ ਕੋਰੋਨਾ ਵਾਇਰਸ ਦੇ ਹੁਣ ਤਕ ਕੁੱਲ ਮਾਮਲੇ 40,000 ਤੋਂ ਪਾਰ ਹੋ ਗਏ ਹਨ। ਇਹਨਾਂ ਵਿਚੋਂ 28,046 ਲੋਕ ਜ਼ੇਰੇ ਇਲਾਜ ਹਨ ਤੇ 1301 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 10,632 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ। ਐਤਵਾਰ ਨੂੰ ਸਿਹਤ ਮੰਤਰਾਲਾ ਦੁਆਰਾ ਜਾਰੀ ਅੰਕੜਿਆਂ ਤੋਂ ਸਾਹਮਣੇ ਆਈ ਹੈ। ਅੰਕੜਿਆ ਤੋਂ ਪਤਾ ਲੱਗਦਾ...
ਫਿਰੋਜ਼ਪੁਰ. ਪੰਜਾਬ ਵਿੱਚ ਕੋਰੋਨਾ ਸੰਕਟ ਆਪਣਾ ਦਿਨ-ਬ-ਦਿਨ ਵਿਕਰਾਲ ਰੂਫ ਧਾਰ ਰਿਹਾ ਹੈ। ਅੱਜ ਜਿੱਥੇ 100 ਤੋਂ ਵੱਧ ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਵੀ ਪਹਿਲੀ ਮੌਤ ਹੋਣ ਦੀ ਖਬਰ ਸਾਹਮਣੇ ਆ ਗਈ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਤੋਂ ਇਕ ਬਜੁਰਗ ਮਹਿਲਾ ਦੀ ਮੌਤ ਦੀ ਖਬਰ ਆਈ ਸੀ। ਐਤਵਾਰ ਦਾ ਦਿਨ ਕੋਰੋਨਾ...
ਚੰਡੀਗੜ੍ਹ. ਪੰਜਾਬ 'ਚ ਐਤਵਾਰ ਸਵੇਰ ਤੋਂ ਹੀ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਤੱਕ ਕਰੀਬ 110 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 1103 ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਤੋਂ...
ਸ਼ਿਲਪੀ ਦੇ ਬੁੱਲ੍ਹਾ ’ਤੇ ਨਹੀਂ, ਸੋਚਾਂ ’ਚ ਅੱਜ ਇਕੋ ਸ਼ਬਦ ਘੁੰਮ ਰਿਹਾ ਸੀ। ‘ਰੁਟੀਨ’ ਬਹੁਮੰਜ਼ਿਲੀ ਇਮਾਰਤ ’ਚ ਆਪਣੇ ਦਫ਼ਤਰ ਦੀਆਂ ਪੌੜੀਆਂ ਚੜ੍ਹਦਿਆਂ ਇਹ ਹੋਰ ਵੀ ਜ਼ੋਰ ਨਾਲ ਗੂੰਜਿਆ। ਉਸ ਦਾ ਸਾਹ ਭਾਵੇਂ ਉਖੜਿਆ ਨਹੀਂ ਸੀ ਪਰ ਖਿੱਚਵਾਂ ਜਿਹਾ ਮਹਿਸੂਸ ਹੋਇਆ। ਪਤਾ ਨਹੀਂ ਕਿਉਂ ਅੱਜ ਉਹਨੂੰ ਲਿਫਟ ਚੜ੍ਹਨਾ ਚੰਗਾ ਨਾ ਲੱਗਾ। ਉਸ ਦੇ ਪੈਰ ਪਹਿਲਾਂ ਪੌੜੀਆਂ ਦੀ ਗਿਣਤੀ ਆਪੇ...
ਨਵੀਂ ਦਿੱਲੀ . ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋ ਗਏ। ਇਸ ‘ਚ ਇੱਕ ਕਰਨਲ, ਇੱਕ ਮੇਜਰ, ਦੋ ਜਵਾਨ ਅਤੇ ਇੱਕ ਪੁਲਿਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਜੈਸ਼ ਦੇ ਦੋ ਅੱਤਵਾਦੀ ਵੀ ਮਾਰੇ ਗਏ। ਪੂਰੇ ਖੇਤਰ ‘ਚ ਮੋਬਾਈਲ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਹੰਦਵਾੜਾ ‘ਚ...
ਨਵਾਂਸ਼ਹਿਰ . ਕੋਰੋਨਾ ਮੁਕਤ ਹੋਏ ਜ਼ਿਲ੍ਹਾ ਨਵਾਂਸ਼ਹਿਰ ਇੱਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਦੇ ਕਹਿਰ ਨਾਲ ਦੀ ਲਪੇਟ ਵਿਚ ਆ ਗਿਆ ਹੈ। ਅੱਜ ਸਵੇਰੇ ਹੀ ਹਜ਼ੂਰ ਸਾਹਿਬ ਤੋਂ ਪਰਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 57 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਬੀਤੀ ਦੇਰ ਰਾਤ ਪੰਜ ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਨਾਲ ਜ਼ਿਲ੍ਹੇ ਵਿੱਚ ਕੁੱਲ ਨੌਂ ਕੋਰੋਨਾ...
ਚੰਡੀਗੜ੍ਹ. ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 18ਵੇਂ ਦਿਨ 524655 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 522797 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਦਕਿ ਆੜ੍ਹਤੀਆਂ ਵਲੋਂ 1858 ਮੀਟ੍ਰਿਕ ਟਨ ਕਣਕ ਦੀ ਖਰੀਦ...
ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ਵਿੱਚ ਹੁਣ ਗ੍ਰੀਨ ਤੇ ਔਰੇਂਜ ਜ਼ੋਨਾਂ ਵਿੱਚ ਕੱਲ (3 ਮਈ) ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ ਸਕਣਗੀਆਂ। ਰੈਡ ਤੇ ਸੀਮਤ ਜ਼ੋਨਾਂ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ।ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7...
ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੋਰੋਨਾ ਦੇ ਮਾਮਲੇ ਵੱਧ ਕੇ ਹੁਣ ਤੱਕ 779 ਹੋ ਗਏ ਹਨ। ਅੱਜ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਤੋਂ 196 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਸਭ ਤੋਂ ਵੱਧ 60 ਮਾਮਲੇ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਅੱਜ ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਹੁਸ਼ਿਆਰਪੁਰ,...
- Advertisement -

MOST POPULAR