Home Blog Page 2152
ਮੁਕਤਸਰ . ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆ ਵਿੱਚ 2 ਲੱਖ ਤੋਂ ਵੱਧ ਮੌਤਾਂ ਹੋਈਆਂ ਹਨ। 30 ਲੱਖ ਤੋਂ ਵੱਧ ਲੋਕ ਸੰਕ੍ਰਮਿਤ ਹਨ। ਅੱਧੀ ਆਬਾਦੀ ਘਰਾਂ ਵਿਚ ਕੈਦ ਹੈ। ਇਸ ਸਭ ਦੇ ਵਿਚਕਾਰ, ਕੁਝ ਦੇਸ਼ਾਂ ਵਿੱਚ ਲਾਕਡਾਊਨ ਵਿੱਚ ਢਿਲ ਦਿੱਤੀ ਜਾ ਰਹੀ ਹੈ, ਪਰ ਲੋਕਾਂ ਦੇ ਮਨਾਂ ਵਿੱਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਦੁਨੀਆ ਕੋਰੋਨਾ ਤੋਂ ਕਦੋਂ ਛੁਟਕਾਰਾ ਪਾਵੇਗੀ?...
ਚੰਡੀਗੜ੍ਹ. ਕੋਰੋਨਾ ਮਾਮਲਿਆਂ ਦੀ ਗਿਣਤੀ ਸੂਬੇ ਵਿੱਚ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ 5 ਹੋਰ ਨਵੇਂ ਮਾਮਲੇ ਪੰਜਾਬ ਦੇ ਵੱਖ-ਵੱਖ ਜਿਲ੍ਹੇਆਂ ਤੋਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਤਰਨਤਾਰਨ ਤੋਂ 2, ਮੁਹਾਲੀ ਤੋਂ 1, ਜਲੰਧਰ ਅਤੇ ਹੁਸ਼ਿਆਰਪੁਰ ਤੋਂ ਵੀ 1-1 ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿਸ ਨਾਲ ਹੁਣ ਪੰਜਾਬ ਵਿੱਚ ਕੋਰੋਨਾ ਮਰੀਜਾਂ ਦੀ ਗਿਣਤੀ ਵੱਧ ਕੇ 335 ਹੋ ਗਈ ਹੈ।...
ਚੰਡੀਗੜ. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਵਿਭਾਗ ਨੇ ਸੂਬਾ ਸਰਕਾਰ ਦੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਤਹਿਤ ਸਾਲ 2020 ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਕਰਨ ਦੀ ਯੋਜਨਾ ਉਲੀਕੀ ਹੈ ਜਿਸ ਲਈ ਬੀ.ਟੀ. ਕਾਟਨ ਬੀਜ ਅਤੇ ਹੋਰ ਢੁਕਵੀਆਂ ਲਾਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ...
ਨਵੀਂ ਦਿੱਲੀ. ਕੋਰੋਨਾ ਯੁੱਗ ਵਿਚ ਸਬਜ਼ੀਆਂ ਦੇ ਭਾਅ ਘੱਟ ਹੋਣ ਕਾਰਨ ਪ੍ਰੇਸ਼ਾਨ ਕਿਸਾਨਾਂ ਦੀ ਲਾਗਤ ਵੀ ਨਹੀਂ ਨਿਕਲ ਰਹੀ ਹੈ। ਇਸ ਮੁਸ਼ਕਲ ਸਥਿਤੀ ਵਿੱਚ, ਇਹ ਖ਼ਬਰ ਨਿਸ਼ਚਤ ਰੂਪ ਵਿੱਚ ਕੁਝ ਰਾਹਤ ਦੇਣ ਵਾਲੀ ਹੈ ਕਿ ਉੱਤਰ ਪ੍ਰਦੇਸ਼ ਤੋਂ ਪਹਿਲੀ ਵਾਰ ਇੰਗਲੈਂਡ ਵਿਚ ਸਬਜ਼ੀਆਂ ਦਾ ਨਿਰਯਾਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਬ੍ਰਿਟੇਨ ਵੀ ਕੋਰੋਨਾ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ...
ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਪਟਿਆਲਾ ਵਿੱਚ ਕੋਰੋਨਾ ਪਾਜ਼ੀਟਿਵ ਇਕ ਮਹਿਲਾ ਦੀ ਮੋਤ ਹੋਈ। ਕੁਲ 8 ਪਾਜ਼ੀਟਿਵ ਮਾਮਲੇ ਸਾਹਮਣੇ ਆਏ, 5 ਕੋਰੋਨਾ ਪਾਜ਼ੀਟਿਵ ਮਰੀਜ਼ ਤਰਨਤਾਰਨ ਅਤੇ 3 ਮਰੀਜ਼ ਕਪੂਰਥਲਾ ਤੋਂ ਸਾਹਮਣੇ ਆਏ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 330 ਹੋ ਗਈ ਹੈ ਤੇ ਕੋਰੋਨਾ ਹੁਣ ਪੰਜਾਬ ਦੇ...
ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਪੰਜਾਬ ਦੇ ਤਰਨਤਾਰਨ ਜਿਲ੍ਹੇ ਵਿੱਚ ਵੀ ਕੋਰੋਨਾ ਪਹੁੰਚ ਗਿਆ ਹੈ। ਇੱਥੇ 5 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਨਾਂਦੇੜ ਸਾਹਿਬ ਤੋਂ ਆਈ ਸੰਗਤ ਵਿੱਚ ਸ਼ਾਮਲ ਸਨ। ਨਾਂਦੇੜ ਸਾਹਿਬ ਤੋਂ ਆਏ 11 ਵਿਅਕਤੀਆਂ ਦੇ ਟੈਸਟ ਜਾਂਚ ਲਈ ਭੇਜੇ ਗਏ ਸਨ। ਇਸ ਤੋਂ ਇਲਾਵਾ ਸੰਗਤ ਵਿੱਚ ਸ਼ਾਮਲ...
ਚੰਡੀਗੜ੍ਹ. ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਹੈ ਕਿ ਉਹਨਾਂ ਨੇ ਕੋਰੋਨਾ ਕਾਰਨ ਪੰਜਾਬ ਦੀ ਵਿਗੜੀ ਆਰਥਿਕਤਾ ਲਈ ਇਕ 20 ਮੈਂਬਰੀ ਕਮੇਟੀ ਬਣਾਈ ਹੈ। ਜਿਸਦੀ ਪ੍ਰਧਾਨਗੀ ਮੋਂਟੇਕ ਸਿੰਘ ਆਹਲੂਵਾਲਿਆ ਕਰਨਗੇ। ਉਨ੍ਹਾਂ ਨੇ ਡਾ. ਮਨਮੋਹਨ ਸਿਘ ਨੂੰ ਵੀ ਇਸ ਕਮੇਟੀ ਦੇ ਮਾਹਿਰਾਂ ਦੇ ਸਮੂਹ ਨਾਲ ਮਿਲ ਕੇ ਪੰਜਾਬ ਦੀ ਆਰਥਿਕਤਾ ਨੂੰ...
ਮੋਹਾਲੀ . ਕੋਰੋਨਾ ਵਾਇਰਸ ਕਾਰਨ ਪੰਜਾਬ ਭਰ ਵਿਚ ਲੱਗੇ ਕਰਫ਼ਿਊ ਕਾਰਨ ਪੰਜਾਬ ਦੇ ਸਾਰੇ ਸਕੂਲ ਬੰਦ ਹਨ। ਇਸ ਦੌਰਾਨ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਨਵੇਂ ਅਤੇ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦਾ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਅੰਦਰੂਨੀ ਕਲਾ ਨੂੰ ਸਾਹਮਣੇ ਲਿਆਉਣ ਲਈ ਇਕ ਨਵਾਂ ਮੁਕਾਬਲਾ ਸ਼ੁਰੂ ਕੀਤਾ ਹੈ।...
ਚੰਡੀਗੜ੍ਹ . ਮੋਹਾਲੀ ਜ਼ਿਲ੍ਹੇ ਵਿਚੋਂ ਲਗਾਤਾਰ ਦੋ ਚੰਗੀਆਂ ਖ਼ਬਰਾਂ ਆਈਆਂ ਹਨ। ਜ਼ਿਲ੍ਹੇ ਦੇ ਪੰਜ ਹੋਰ ਮਰੀਜ਼ ਸੋਮਵਾਰ ਨੂੰ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ ਹਨ। ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 27 ਹੋ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਠੀਕ ਹੋਣ ਵਾਲੇ ਮਰੀਜ਼ਾਂ ਵਿਚੋਂ ਦੋ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ ਜਦਕਿ ਦੋ ਮੋਹਾਲੀ ਸ਼ਹਿਰ...
ਨਵੀਂ ਦਿੱਲੀ . ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਸੰਕਟ ਦੇ ਵਿਚਕਾਰ ਅੱਜ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਇਸ ਬੈਠਕ ਵਿਚ ਪੀਐਮ ਮੋਦੀ ਨੇ ਲੌਕਡਾਊਨ ਖੋਲ੍ਹਣ ਬਾਰੇ ਵਿਚਾਰ-ਵਟਾਂਦਰੇ ਕਰਦਿਆਂ ਕਿਹਾ ਕਿ ਇਸ ਬਾਰੇ ਰਾਜ ਸਰਕਾਰਾਂ ਨੂੰ ਜ਼ੋਨਾਂ ਦੇ ਮੁਤਾਬਿਕ ਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ, ਜਿਸ ‘ਤੇ ਰਾਜ ਸਰਕਾਰਾਂ ਨੂੰ ਵਿਸਥਾਰ ਨਾਲ ਕੰਮ ਕਰਨਾ ਪਏਗਾ...
- Advertisement -

MOST POPULAR