ਚੰਡੀਗੜ੍ਹ . ਪੰਜਾਬ ਵਿੱਚ 13000 ਸਿਹਤ ਕਰਮਚਾਰੀਆਂ ਨੇ 29 ਅਪ੍ਰੈਲ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ। ਇਨ੍ਹਾਂ ਵਿੱਚ ਹਜ਼ਾਰਾਂ ਡਾਕਟਰ ਵੀ ਸ਼ਾਮਲ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸੋਮਵਾਰ ਦੁਪਹਿਰ ਬਾਅਦ ਵਿੱਚ ਐੱਨਐੱਚਐੱਮ ਕਰਮਚਾਰੀਆਂ ਦੀ ਅਗਵਾਈ ਨਾਲ ਮੀਟਿੰਗ ਕਰਨ ਜਾ ਰਹੇ ਹਨ।
ਪਹਿਲਾਂ, ਸਰਕਾਰ ਦੁਆਰਾ ਸਿਰਫ ਆਈਡੀਐੱਸ ਪੀ ਵਿਚ ਕੰਮ ਕਰ ਰਹੇ ਐੱਨਐੱਚਐੱਮ ਕਰਮਚਾਰੀਆਂ ਦੀ...
ਚੰਡੀਗੜ੍ਹ. ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਤੋਂ ਕੋਰੋਨਾ ਪੋਜ਼ੀਟਿਵ ਆਈ 63 ਸਾਲਾ ਔਰਤ ਦੀ ਅੱਜ ਮੌਤ ਹੋ ਗਈ। ਇਹ ਮਹਿਲਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਿਲ ਸੀ।
ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਔਰਤ ਦੀ ਮੌਤ...
ਜਲੰਧਰ. ਸ਼ਹਿਰ ਦੇ 185 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਜੋ ਕਿ ਰਾਹਤ ਵਾਲੀ ਖਬਰ ਹੈ। ਜਲੰਧਰ ਦੇ ਜਿਨ੍ਹਾਂ ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਉਨ੍ਹਾਂ ਵਿੱਚ ਵਿਧਾਇਕ ਰਜਿੰਦਰ ਬੇਰੀ ਅਤੇ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਚਰਨ ਸਿੰਘ ਵੀ ਸ਼ਾਮਲ ਹਨ।
ਇਸ ਤੋਂ ਇਲਾਵਾ ਨਿਗਮ ਦੇ ਸਿਹਤ ਅਧਿਕਾਰੀ ਕ੍ਰਿਸ਼ਨ, ਸੁਪਰੀਡੈਂਟ ਇੰਜੀਨੀਅਰ ਰਜਨੀਸ਼ ਡੋਗਰਾ, ਸਤਿੰਦਰ ਮਹਾਜਨ ਅਤੇ ਹੋਰ ਸ਼ਾਮਲ ਹਨ।...
ਜੰਮੂ. ਦੱਖਣੀ ਕਸ਼ਮੀਰ ਵਿਚ ਅੱਤਵਾਦ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਐਤਵਾਰ ਦੇਰ ਸ਼ਾਮ ਦੇਰ ਸ਼ਾਮ ਜ਼ਿਲ੍ਹਾ ਕੁਲਗਾਮ ਦੇ ਅਸਥਲ ਖੇਤਰ ਵਿਚ ਕਰੀਬ 4 ਘੰਟਿਆਂ ਦੀ ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਮਾਰ ਗਿਰਾਏ। ਇੱਕ ਮੇਜਰ ਦੇ ਵੀ ਜ਼ਖਮੀ ਹੋਣ ਦੀ ਖਬਰ ਹੈ। ਮੁਠਭੇੜ ਵਾਲੀ ਜਗ੍ਹਾ ਤੋਂ ਵੱਡੀ ਮਾਤਰਾ ਵਿਚ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਕਸ਼ਮੀਰ ਜ਼ੋਨ...
ਪਠਾਨਕੋਟ
ਵੱਡੀ ਖਬਰ : ਪੰਜਾਬ ਪੁਲਿਸ ਨੇ ਅੱਤਵਾਦੀ ਹਿਲਾਲ ਅਹਿਮਦ 29 ਲੱਖ ਦੀ ਭਾਰਤੀ ਕਰੰਸੀ ਨਾਲ ਕੀਤਾ ਗ੍ਰਿਫਤਾਰ
Admin - 0
ਪਠਾਨਕੋਟ . ਪੰਜਾਬ ਪੁਲਿਸ ਨੇ ਹਿਜਬੁਲ ਮੁਜਾਹਿਦੀਨ ਦੇ ਇਕ ਕਾਰਕੁੰਨ ਨੂੰ 29 ਲੱਖ ਰੁਪਏੇ ਦੀ ਭਾਰਤੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਹਿਜ਼ਬੁਲ ਮੁਜਾਹਿਦੀਨ ਦੇ ਕਾਬੂ ਕੀਤੇ ਇਸ ਕਾਰਕੁੰਨ ਦੀ ਪਛਾਣ ਹਿਲਾਲ ਅਹਿਮਦ ਵਾਗੈ ਪੁੱਤਰ ਅਬਦੁੱਲ ਸਮਦ ਵਾਗੀ ਵਾਸੀ ਨੌਵਗਾਮ ਵਜੋਂ ਹੋਈ ਹੈ, ਜੋ ਕਸ਼ਮੀਰ ਦੇ ਪੁਲਵਾਮਾ...
Featured
ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ 322, ਇਕ ਮਰੀਜ਼ ਦੀ ਹਾਲਤ ਨਾਜ਼ੁਕ, ਸ਼ਕੀ ਮਾਮਲੇ 14317 – ਵੇਖੋ ਜਿਲ੍ਹਾ ਵਾਰ ਰਿਪੋਰਟ
Admin - 0
ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਲੰਧਰ ਤੋਂ ਅੱਜ 9 ਹੋਰ ਮਾਮਲੇ ਸਾਹਮਣੇ ਆਉਣ ਨਾਲ ਪੰਜਾਬ ਵਿੱਚ ਕੋਰੋਨਾ ਮਰੀਜ਼ਾ ਦੀ ਗਿਣਤੀ ਵੱਧ ਕੇ 321 ਹੋ ਗਈ ਹੈ। ਸੂਬੇ ਵਿੱਚ ਸ਼ਕੀ ਮਾਮਲੇ ਵੱਧ ਕੇ 14317 ਹੋ ਗਏ ਹਨ। 84 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਸੂਬੇ ਵਿੱਚ 3507 ਮਰੀਜ਼ਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ...
ਚੰਡੀਗੜ੍ਹ. ਕੋਰੋਨਾ ਦੇ ਮਾਮਲੇ ਸ਼ਹਿਰ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਸ਼ਹਿਰ ਵਿਚ ਕੋਰੋਨਾ ਵਾਇਰਸ ਫੈਲਣਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਨਵੇਂ 9 ਹੋਰ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਸ਼ਹਿਰ ਵਿੱਚ ਕੋਰੋਨਾ ਦੇ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ।
ਜਲੰਧਰ ਵਿਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਜਿਹੜੇ 9 ਮਾਮਲੇ ਸਾਹਮਣੇ ਆਏ...
ਕ੍ਰਾਇਮ ਅਤੇ ਨਸ਼ਾ
ਜਲੰਧਰ ਦੇ ਭਾਰਗੋ ਕੈਂਪ ‘ਚ ਕਰਫਿਊ ਦੌਰਾਨ ਦੇਰ ਰਾਤ ਚੱਲੀ ਗੋਲੀ – ਪੁਲਿਸ ਨੇ ਦੋਸ਼ਿਆਂ ਨੂੰ ਕੀਤਾ ਗਿਰਫ਼ਤਾਰ
Admin - 0
ਜਲੰਧਰ. ਭਾਰਗੋ ਕੈਂਪ ਵਿੱਚ ਸ਼ਨਿਵਾਰ ਦੇਰ ਰਾਤ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਇਕ ਡਾਕਟਰ ਸਮੇਤ 3 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਸ਼ਤ ਦਾ ਮਾਹੌਲ ਹੈ। ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਏਡੀਸੀਪੀ ਭੰਡਾਲ ਨੇ ਦੱਸਿਆ ਕਿ ਡਾਕਟਰ ਹੋਣ ਦਾ ਦਾਅਵਾ ਕਰਨ...
ਚੰਡੀਗੜ੍ਹ . ਕੋਰੋਨਾ ਦਾ ਇਲਾਜ ਇਸ ਵੇਲੇ ਸਿਰਫ ਘਰ ਵਿਚ ਰਹਿਣਾ ਹੀ ਹੈ। ਬੇਸ਼ੱਕ ਦੇਸ਼ ਵਿੱਚ ਦੂਸਰੇ ਦੇਸ਼ਾਂ ਦੇ ਮੁਕਾਬਲੇ ਕੋਰੋਨਾਵਾਇਰਸ ਦਾ ਕਹਿਰ ਘੱਟ ਹੈ ਪਰ ਇਸ ਦਾ ਖਤਰਾ ਅਜੇ ਵੀ ਬਰਕਰਾਰ ਹੈ। ਸਭ ਤੋਂ ਵੱਧ ਸਮੱਸਿਆ ਦੀ ਗੱਲ ਇਹ ਹੈ ਕਿ ਇਸ ਦਾ ਖਤਰਾ ਜੁਲਾਈ ਤੋਂ ਲੈ ਕੇ ਅਗਸਤ ਤੱਕ ਵੀ ਰਹੇਗਾ ਜਿਸ ਲਈ ਸਰਕਾਰ ਦੇ ਨਾਲ-ਨਾਲ ਆਮ...
ਐਸਏਐਸ ਨਗਰ/ਮੋਹਾਲੀ
ਪੰਜਾਬ ‘ਚ ਮੁਹਾਲੀ ਦੇ ਜਗਤਪੁਰਾ ਤੋਂ ਡਰੋਨਾਂ ਰਾਹੀਂ ਸੈਨੀਟਾਈਜੇਸ਼ਨ ਮੁਹਿੰਮ ਦੀ ਸ਼ੁਰੂਆਤ
Admin - 0
ਚੰਡੀਗੜ. ਇੱਕ ਵਿਲੱਖਣ ਪਹਿਲਕਦਮੀ ਤਹਿਤ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਪਿੰਡ ਜਗਤਪੁਰਾ ਤੋਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਹਾਜ਼ਰੀ ਵਿੱਚ ਡ੍ਰੋਨਾਂ ਰਾਹੀਂ ਸੈਨੀਟਾਈਜੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਜਲਦੀ ਹੀ ਪੂਰੇ ਸੂਬੇ ਵਿੱਚ ਚਲਾਈ ਜਾਏਗੀ।
ਜਗਤਪੁਰਾ ਤੋਂ ਬਾਅਦ ਇਹ ਮੁਹਿੰਮ ਬਡਮਾਜਰਾ ਵਿਚ ਗ੍ਰੀਨ ਐਨਕਲੇਵ, ਜੁਝਾਰ ਨਗਰ, ਅਤੇ ਬਲੌਂਗੀ ਵਿਚ ਚਲਾਈ ਗਈ। ਮੰਤਰੀ ਨੇ ਅੱਗੇ...






































