Home Blog Page 2155
ਜਲੰਧਰ. ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਜਲੰਧਰ ਵਿੱਚ ਸਾਹਮਣੇ ਆਏ ਹਨ। ਅੱਜ ਜਲੰਧਰ ਵਿੱਚ ਕੋਰੋਨਾ ਨਾਲ 1 ਮੌਤ ਹੋਈ ਹੈ, ਜਿਸਦੀ ਰਿਪੋਰਟ ਵੀ ਅੱਜ ਹੀ ਪਾਜ਼ੀਟਿਵ ਆਈ ਹੈ। ਇਨ੍ਹਾਂ 4 ਮਾਮਲਿਆਂ ਨਾਲ ਜਲੰਧਰ ਵਿੱਚ ਕੋਰੋਨਾ ਦੇ ਪਾਜ਼ੀਟਿਵ ਕੇਸ ਵੱਧ ਕੇ 67 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 310 ਹੋ ਗਈ...
ਅੰਮ੍ਰਿਤਸਰ . ਕੋਰੋਨਾ ਵਾਇਰਸ ਦੇ ਕਰਕੇ ਦੁਨੀਆਂ ਭਰ 'ਚ ਕਈ ਲੋਕ ਰਾਹਾਂ ਵਿਚ ਹੀ ਭਟਕਦੇ ਫਿਰਦੇ ਘਰਾਂ ਨੂੰ ਪਰਤਣ ਦੀ ਉਡੀਕ ਕਰ ਰਹੇ ਹਨ ਪਰ ਇਸ ਮਹਾਮਾਰੀ ਤੋਂ ਨਿਜਾਤ ਪਾਉਣ ਲਈ ਕਰੀਬ ਹਰ ਦੇਸ਼ 'ਚ ਲੌਕਡਾਊਨ ਲੱਗਿਆ ਹੋਇਆ ਹੈ। ਉਡਾਣਾਂ 'ਤੇ ਰੁੱਕੀਆਂ ਹੋਈਆਂ ਹਨ ਜਿਸ ਕਾਰਨ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ 'ਚ ਵੀ ਰੁਕੇ ਗਏ ਹਨ। ਹੁਣ ਪੰਜਾਬ ਸਰਕਾਰ ਨੇ...
ਨਵਾਂਸ਼ਹਿਰ .  ਸ਼ਹਿਰ ਵਿਚ ਕੋਰੋਨਾਵਾਇਰਸ ਨੇ ਇੱਕ ਵਾਰ ਫਿਰ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜੰਮੂ ਤੋਂ ਆਏ ਜਤਿੰਦਰ ਨਾਮ ਦੇ ਵਿਅਕਤੀ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜੀਟਿਵ ਆਈ ਹੈ। ਪੁਲਿਸ ਨੇ ਨਾਕੇ ਦੌਰਾਨ ਇਸ ਵਿਅਕਤੀ ਨੂੰ ਰੋਕਿਆ ਸੀ। ਜਿੱਥੇ ਡਾਕਟਰਾਂ ਦੀ ਟੀਮ ਨੇ ਜਦੋਂ ਇਸਦੀ ਜਾਂਚ ਕੀਤੀ ਤਾਂ ਇਹ ਵਿਅਕਤੀ ਕੋਰੋਨਾ ਦੇ ਲੱਛਣ ਨਾਲ ਪ੍ਰਭਾਵਿਤ ਪਾਇਆ ਗਿਆ। ਜਿਸ...
ਚੰਡੀਗੜ੍ਹ . 16 ਜਨਤਕ ਜਥੇਬੰਦੀਆਂ ਵੱਲੋਂ ਕਣਕ ਦੀ ਖਰੀਦ , ਰਾਸ਼ਨ ਦੀ ਵੰਡ , ਕੋਰੋਨਾ ਤੋਂ ਬਚਾਓ, ਹੋਰਨਾ ਰੋਗੀਆਂ ਦਾ ਇਲਾਜ ਕਰਨ ਤੇ ਮੈਡੀਕਲ ਸਟਾਫ਼ ਨੂੰ ਬਚਾਓ ਕਿੱਟਾਂ ਦੇਣ ਆਦਿ ਮਾਮਲਿਆਂ 'ਚ ਕੇਂਦਰ ਤੇ ਸੂਬਾਈ ਸਰਕਾਰ ਦੇ ਨਕਾਮ ਰਹਿਣ ਤੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਦੇ ਰੋਸ ਵਜੋਂ ਕੋਠਿਆਂ ਉੱਤੇ ਚੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ...
ਜਲੰਧਰ. ਬਸਤੀ ਗੁਜਾੰ ਦੇ ਇੱਕ 48 ਸਾਲਾ ਪ੍ਰਵਾਸੀ ਦੀ ਕੋਰੋਨਾ ਨਾਲ ਮੌਤ ਹੋ ਗਈ। ਅੱਜ ਸਵੇਰੇ ਉਸ ਦੀ ਮੌਤ ਹੋਈ ਸੀ ਅਤੇ ਦੁਪਿਹਰ ਨੂੰ ਉਸ ਦੀ ਟੈਸਟ ਰਿਪੋਰਟ ਕੋਰੋਨਾ ਪਾਜ਼ੀਟਿਵ ਸਾਹਮਣੇ ਆਈ। ਜਲੰਧਰ ਵਿੱਚ ਹੁਣ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ, ਜਦਕਿ ਮਰੀਜ਼ਾਂ ਦੀ ਕੁੱਲ ਗਿਣਤੀ 64 ਹੋ ਗਈ ਹੈ। ਮਰੀਜ਼ ਜਲੰਧਰ ਦੇ ਇਕ ਨਿੱਜੀ ਹਸਪਤਾਲ...
ਗੁਰਪ੍ਰੀਤ ਡੈਨੀ | ਜਲੰਧਰ ਪ੍ਰਧਾਨਮੰਤਰੀ ਮੋਦੀ ਨਾਲ ਵੀਡੀਓ ਕਾਨਫਰੰਸ 'ਤੇ ਪੰਜਾਬ ਦੇ ਜ਼ਿਲ੍ਹੇ ਪਠਾਨਕੋਟ ਦੇ ਪਿੰਡ ਹਾੜਾ ਦੀ ਯੁਵਾ ਸਰਪੰਚ 22 ਵਰ੍ਹਿਆਂ ਦੀ ਪੱਲਵੀ ਠਾਕੁਰ ਨੂੰ ਰੂਬਰੂ ਹੋਣ ਦਾ ਮੌਕਾ ਮਿਲਿਆ। ਪੀਐਮ ਮੋਦੀ ਨੂੰ ਪੱਲਵੀ ਨੇ ਵੀਡੀਓ ਕਾਨਫਰੈਂਸ ਤੇ ਪਿੰਡ ਹਾੜਾ ਦੀ ਪੰਚਾਇਤੀ ਰਾਜ ਵਿਵਸਥਾ, ਕਿਸਾਨਾਂ, ਨਸ਼ੇ ਅਤੇ ਕੋਰੋਨਾ ਨੂੰ ਲੈ ਕੇ ਮੋਜੂਦਾਂ ਹਾਲਾਤਾਂ ਬਾਰੇ ਦੱਸਿਆ। ਯੂਵਾ ਸਰਪੰਚ ਨੇ ਮੋਦੀ...
ਜਲੰਧਰ. ਕੋਰੋਨਾ ਸੰਕਟ ਕਾਰਨ ਸ਼ਹਿਰ ਵਿੱਚ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਅਲਰਟ ਹਨ। ਸ਼ਹਿਰ ਵਿੱਚ ਵੱਧਦੇ ਕੋਰੋਨਾ ਮਰੀਜ਼ਾਂ ਕਾਰਨ 12 ਇਲਾਕੇ ਕੰਟੋਨਮੈਂਟ ਜ਼ੋਨ ਵਿੱਚ ਆ ਚੁੱਕੇ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੀ ਘਰ-ਘਰ ਸਰਵੇ ਕਰ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਤੱਕ 2010 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ। ਡਾਕਟਰਾਂ ਦੀਆਂ ਟੀਮਾਂ ਵਲੋਂ...
ਮਾਨਸਾ. ਸਰਦੂਲਗੜ੍ਹ ਦੇ ਨੇੜਲੇ ਪਿੰਡ ਮੀਰਪੁਰ ਕਲਾਂ (ਹਿੰਮਤਪੁਰਾ ਢਾਣੀ) ਦੇ ਇੱਕ ਵਿਅਕਤੀ ਦੀ ਯੂਰਪ ਵਿੱਚ ਮੌਤ ਹੋਣ ਦੀ ਖਬਰ ਹੈ। ਉਹ ਯੂਰਪ ਦੇ ਸਾਈਪਰਸ ਵਿੱਚ ਰਹਿੰਦਾ ਸੀ। ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਬੱਬੂ ਪੁੱਤਰ ਹਰਬੰਸ ਸਿੰਘ ਤਿੰਨ ਸਾਲ ਪਹਿਲਾਂ ਯੂਰੋਪ ਗਿਆ ਸੀ। ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਕੁਲਵਿੰਦਰ ਸਿੰਘ ਦੇ ਚਚੇਰੇ ਭਰਾ ਐਡਵੋਕੇਟ ਪ੍ਰਦੀਪ ਸਿੰਘ ਨੇ...
ਚੰਡੀਗੜ੍ਹ. ਪੰਜਾਬ ਵਿੱਚ ਹੁਣ ਤੱਕ ਕੁਲ 11 ਕੋਰੋਨਾ ਦੇ ਮਰੀਜ਼ ਸਾਹਮਣੇ ਆ ਚੁੱਕੇ ਹਨ। ਅੱਜ ਸਭ ਤੋਂ ਵੱਦ 6 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜਲੰਧਰ ਤੋਂ 1, ਲੁਧਿਆਣਾ ਤੋਂ 1, ਮਾਨਸਾ ਤੋਂ 2 ਅਤੇ ਅਮ੍ਰਿਤਸਰ ਤੋਂ 1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 10611 ਹੋ ਗਈ ਹੈ। ਸੂਬੇ ਵਿੱਚ...
ਪਟਿਆਲਾ. ਅੱਜ ਰਾਜਪੁਰਾ ਤੋਂ 6 ਹੋਰ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੇ ਅਧਿਕਾਰੀ ਸਿਵਿਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾ ਕਿਹਾ ਕਿ ਹਾਲੇ ਵੀ ਰਾਜਪੁਰਾ ਵਿੱਚ ਸਕ੍ਰੀਨਿਂਗ ਜਾਰੀ ਹੈ। ਜੇ ਕੋਈ ਵੀ ਕੇਸ ਮਿਲਦਾ ਹੈ ਤਾਂ ਉਸਦੀ ਵੀ ਸੈਂਪਲਿਂਗ ਕੀਤੀ ਜਾਵੇਗੀ। ਅੱਜ ਅਸੀਂ 12 ਸੈਂਪਲ ਹੋਰ ਲਏ ਹਨ। ਉਨ੍ਹਾ ਦਾ...
- Advertisement -

MOST POPULAR