Home Blog Page 216
ਚੰਡੀਗੜ੍ਹ, 31 ਦਸੰਬਰ | ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਵਿਚਕਾਰ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਧੁੰਦ ਦੇਖੀ ਗਈ। ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ...
ਬਰਨਾਲਾ, 30 ਦਸੰਬਰ | ਹੰਢਿਆਇਆ ਬਾਜ਼ਾਰ ਵਿਚ ਧਮਾਕਾ ਹੋਣ ਕਾਰਨ ਭਗਦੜ ਮੱਚ ਗਈ। ਦਰਅਸਲ ਤੀਜੀ ਮੰਜ਼ਿਲ 'ਤੇ ਰਹਿਣ ਵਾਲੇ ਪਰਿਵਾਰ ਦੇ ਘਰ 'ਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਪੂਰੇ ਘਰ ਨੂੰ ਅੱਗ ਲੱਗ ਗਈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦਾ ਕਾਰਨ ਘਰ 'ਚ ਲੱਗੇ ਇਲੈਕਟ੍ਰਿਕ ਗੀਜ਼ਰ ਦਾ ਫਟਣਾ ਦੱਸਿਆ ਜਾ ਰਿਹਾ...
 ਲੁਧਿਆਣਾ, 30 ਦਸੰਬਰ | ਨਵੇਂ ਸਾਲ 'ਤੇ ਹੋਣ ਵਾਲੇ ਲਾਈਵ ਕੰਸਰਟ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਡੀਸੀ ਨੇ 31 ਦਸੰਬਰ ਨੂੰ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ ਤੇ ਸ਼ਹਿਰ ਦੇ ਕਲੱਬਾਂ ਵਿਚ ਹੋਣ ਵਾਲੇ...
ਚੰਡੀਗੜ੍ਹ, 30 ਦਸੰਬਰ | ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ, ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ ਕੀਤੇ...
ਫਤਿਹਗੜ੍ਹ ਸਾਹਿਬ, 30 ਦਸੰਬਰ | ਕੁਝ ਨਿਹੰਗਾਂ ਨੇ ਰੋਡਵੇਜ਼ ਦੀ ਬੱਸ 'ਤੇ ਹਮਲਾ ਕਰ ਦਿੱਤਾ। ਫਤਿਹਗੜ੍ਹ ਸਾਹਿਬ ਦੇ ਜੀ.ਟੀ ਰੋਡ 'ਤੇ ਸਰਹਿੰਦ ਥਾਣੇ ਨੇੜੇ ਨਿਹੰਗਾਂ ਨੇ ਕਿਰਪਾਨਾਂ ਨਾਲ ਹਮਲਾ ਕਰ ਕੇ ਲੁਧਿਆਣਾ ਡਿਪੂ ਦੀ ਬੱਸ ਦੀ ਭੰਨਤੋੜ ਕੀਤੀ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਜਦੋਂ ਨਿਹੰਗਾਂ ਨੇ ਹਮਲਾ ਕੀਤਾ ਤਾਂ ਸਵਾਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਨਿਹੰਗਾਂ ਦੇ ਹਮਲੇ...
ਚੰਡੀਗੜ੍ਹ, 30 ਦਸੰਬਰ | ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਸਕੂਲੀ ਵਿਦਿਆਰਥੀਆਂ ਨੂੰ ਫ਼ਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ। ਉਨ੍ਹਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ। ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ ਇਸ ਬਾਰੇ ਅਜੇ ਕੋਈ ਵੀ ਅਪਡੇਟ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ...
ਪਟਿਆਲਾ, 30 ਦਸੰਬਰ | ਖਨੌਰੀ ਬਾਰਡਰ 'ਤੇ 35 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ 'ਚ ਦਾਖਲ ਕਰਵਾਉਣ ਲਈ ਯਤਨਸ਼ੀਲ ਹੈ। ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਖਨੌਰੀ ਸਰਹੱਦ ’ਤੇ ਪਹੁੰਚ ਗਈ ਹੈ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ...
ਅੰਮ੍ਰਿਤਸਰ, 30 ਦਸੰਬਰ | ਇਥੇ ਮੇਅਰ ਦੇ ਅਹੁਦੇ ਲਈ ਮੁਕਾਬਲਾ ਸਖ਼ਤ ਹੁੰਦਾ ਜਾ ਰਿਹਾ ਹੈ ਕਿਉਂਕਿ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲ ਰਿਹਾ ਹੈ। ਕਾਂਗਰਸ ਆਜ਼ਾਦ ਉਮੀਦਵਾਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਬਹੁਮਤ ਹਾਸਲ ਕਰਨ ਲਈ ਆਜ਼ਾਦ ਉਮੀਦਵਾਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਵੀ ਚਰਚਾ ਹੈ ਕਿ ਇਕ...
ਚੰਡੀਗੜ੍ਹ/ਸ਼ਿਮਲਾ, 30 ਦਸੰਬਰ | ਹਿਮਾਚਲ ਦੇ ਸ਼ਿਮਲਾ ਜ਼ਿਲੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਕੁਫਰੀ 'ਚ ਪੰਜਾਬ ਤੋਂ ਆਏ ਸੈਲਾਨੀਆਂ ਨੇ ਸਥਾਨਕ ਲੋਕਾਂ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ 'ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਤਿੰਨੋਂ ਜ਼ਖ਼ਮੀਆਂ ਨੂੰ ਆਈਜੀਐਮਸੀ ਸ਼ਿਮਲਾ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਪੰਜਾਬ ਤੋਂ ਆਏ ਚਾਰ ਸੈਲਾਨੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ...
ਚੰਡੀਗੜ੍ਹ, 30 ਦਸੰਬਰ | ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ 'ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ, ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ, ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ...
- Advertisement -

MOST POPULAR