Home Blog Page 2161
ਕੈਨੇਡਾ . ਓਟਾਵਾ ਦੇ ਨੋਵਾ ਸਕੋਟਿਆ ਪ੍ਰਾਂਤ ਦੇ ਇਕ ਪਿੰਡ ਵਿਚ ਐਤਵਾਰ ਨੂੰ ਗੋਲੀਬਾਰੀ ਵਿਚ 16 ਲੋਕ ਮਾਰੇ ਗਏ। ਇਸ ਗੋਲੀਬਾਰੀ ਵਿਚ ਸ਼ੱਕੀ ਬੰਦੂਕਧਾਰੀ ਵੀ ਪੁਲਿਸ ਦੀ ਗੋਲੀਬਾਰੀ ਨਾਲ ਮਾਰਿਆ ਗਿਆ। ਕੈਨੇਡਾ ਦੇ ਇਤਿਹਾਸ ਵਿਚ ਇਸ ਨੂੰ ਬਹੁਤ ਵੱਡੀ ਘਟਨਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਵਿਚ ਰਾਇਲ ਕੈਨੇਡੀਅਨ ਪੁਲਿਸ ਦੇ ਇਕ ਸਿਪਾਹੀ ਦੀ ਮੌਤ ਹੋ ਗਈ। ਬੰਦੂਕਧਾਰੀ ਦੰਦਾਂ...
ਹਰਿਆਣਾ . ਕੈਥਲ ਜ਼ਿਲ੍ਹੇ ਦੀ ਪੁਲਿਸ ਲਾਈਨ ਵਿਚ ਤਾਇਨਾਤ ਇੰਸਪੈਕਟਰ ਸਤਵੀਰ ਨੇ ਆਪਣੇ ਦੋਹਾਂ ਪੁੱਤਰਾਂ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਇਕ ਲੜਕੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਉਸੇ ਸਮੇਂ ਬਚਾਅ ਲਈ ਆਈਆਂ ਦੋਵੇਂ ਨੂੰਹਾਂ ਵੀ ਜ਼ਖਮੀ ਹੋ ਗਈਆਂ। ਜ਼ਖਮੀ ਬੇਟੇ ਅਤੇ ਦੋ ਨੂੰਹਾਂ ਨੂੰ ਗੰਭੀਰ ਹਾਲਤ ਵਿੱਚ ਰੋਹਤਕ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।ਘਟਨਾ...
ਸ੍ਰੀਨਗਰ . ਸੁਰੱਖਿਆ ਬਲਾਂ ਨੇ ਸਮੇਂ ਸਿਰ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਵੱਡ ਹਮਲੇ ਦੀਆਂ ਯੋਜਨਾਵਾਂ ਨੂੰ ਅਸਫਲ ਕਰ ਦਿੱਤਾ ਹੈ। ਗ੍ਰਿਫਤਾਰ ਕੀਤੇ ਗਏ ਇਹ ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਹਨ ਅਤੇ ਉਹ ਵਾਚੀ ਨਾਕਾ ਪਾਰਟੀ 'ਤੇ ਹਮਲਾ ਕਰਨ ਦੀ ਸਾਜਿਸ਼ ਲਈ ਵਾਚੀ ਪੈਟਰੋਲ ਪੰਪ ਦੇ ਕੋਲ ਲੁਕੇ ਹੋਏ ਸਨ।ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ, ਅੱਜ ਸਵੇਰੇ ਉਨ੍ਹਾਂ ਨੂੰ...
ਚੰਡੀਗੜ੍ਹ. ਕੋਰੋਨਾ ਵਾਇਰਸ ਦਾ ਖਤਰਾ ਪੂਰੇ ਵਿਸ਼ਵ ਤੇ ਮੰਡਰਾ ਰਿਹਾ ਹੈ। ਇਸ ਵਿੱਚ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਕੋਰੋਨਾ ਵਾਇਰਸ ਬਾਰੇ ਪਤਾ ਚੱਲ ਗਿਆ ਹੈ ਕਿ ਇਹ ਵਾਇਰਸ ਆਖਿਰ ਹੈ ਕੀ ? ਇਸ ਵਾਇਰਸ ਬਾਰੇ ਪਤਾ ਲੱਗਣ ਤੋਂ ਬਾਅਦ ਵਿਗਿਆਨਿਆਂ ਨੇ ਇਸਦਾ ਤੋੜ ਲੱਭਣ ਲਈ ਕੋਸ਼ਿਸ਼ਾਂ ਵੀ ਸ਼ੁਰੂ ਕਰ ਦਿੱਤੀਆ ਹਨ। ਦੁਨੀਆ ਵਿਚ ਸੈਂਕੜੇ ਕੋਰੋਨਾ ਵਾਇਰਸ...
ਚੰਡੀਗੜ੍ਹ . ਕੋਰੋਨਾ ਵਾਇਰਸ ਤੋ ਬਚਣ ਲਈ ਲੋਕ ਆਪਣੇ-ਆਪਣੇ ਤਰੀਕੇ ਨਾਲ ਬਚਾਅ ਕਰ ਰਹੇ ਹਨ। ਕਈ ਆਪਣੇ-ਆਪਣੇ ਧਰਮ ਦੀ ਪਾਠ ਪੂਜਾ ਕਰਕੇ ਸਰਬੱਤ ਦਾ ਭਲਾ ਮੰਗ ਰਹੇ ਹਨ। ਹੁਣ ਪੰਜਾਬ ਕਾਂਗਰਸ ਵੱਲੋਂ ਲੋਕਾਂ ਨੂੰ ਅੱਜ ਸ਼ਾਮ ਛੇ ਵਜੇ ਘਰਾਂ 'ਚ ਜੈਕਾਰੇ ਲਾਉਣ ਦੀ ਅਪੀਲ ਕੀਤੀ ਹੈ। ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ...
-ਕਰਨ ਕਰਤਾਰਪੁਰ ਦੁਚਿੱਤੀ 'ਚ ਲੋਕ "ਪੁਲਿਸ ਮਦਦਗਾਰ ਜਾਂ ਡਰਾਉਣੀ"? ਪੰਜਾਬ ਅੰਦਰ ਇੰਨ੍ਹੀ ਦਿਨੀਂ ਪੁਲਿਸ ਦੀ ਸਥਿਤੀ 'ਸੱਪ ਪੌੜੀ' ਦੀ ਖੇਡ ਵਰਗੀ ਬਣੀ ਹੋਈ ਹੈ। ਪੁਲਿਸ ਚੰਗੇ ਕੰਮਾਂ ਰਾਹੀਂ ਲੋਕਾਂ ਦੀਆਂ ਨਜ਼ਰਾਂ 'ਚ ਤਾਂਹ ਉੱਠਦੀ ਹੀ ਹੈ ਕਿ ਆਪਣੀਆਂ ਹੀ ਕਰਤੂਤਾਂ ਕਾਰਨ 'ਸੱਪ ਪੌੜੀ' ਦਾ ਸਿਖ਼ਰਲਾ ਡੰਗ ਖਾਕੇ ਮੁੜ ਸਿਫ਼ਰ 'ਤੇ ਪੁੱਜ ਜਾਂਦੀ ਹੈ। ਕੋਰੋਨਾ ਜੰਗ ਨੇ ਪੁਲਿਸ ਨੂੰ ਆਪਣਾ ਅਕਸ...
ਨਵੀਂ ਦਿੱਲੀ . ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਦੇਸ਼ ਦੇ ਸਿਹਤ ਵਿਭਾਗ ਵੱਲੋਂ ਅੱਜ ਜਾਰੀ ਕੀਤੇ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 17, 265 ਹੋ ਗਈ, ਦੇਸ਼ ਵਿਚ ਹੁਣ ਤੱਕ 543 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1553 ਨਵੇਂ ਮਾਮਲੇ...
ਜਲੰਧਰ. ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਜਲੰਧਰ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਤੇਜ਼ੀ ਨਾਲ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ। ਅੱਜ ਸ਼ਹਿਰ ਵਿੱਚ 5 ਹੋਰ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਹੁਣ ਤੱਕ ਸ਼ਹਿਰ ਵਿੱਚ ਕੋਰੋਨਾ ਦੇ 47 ਮਾਮਲੇ ਸਾਹਮਣੇ ਆਏ ਹਨ। ਅੱਜ ਸਾਹਮਣੇ ਆਏ ਮਰੀਜ਼ ਕਿਨ੍ਹਾਂ ਇਲਾਕਿਆਂ ਵਿੱਚ ਰਹਿੰਦੇ ਹਨ।...
ਜਲੰਧਰ . ਪੁਲਿਸ ਕਰਮੀਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਰਫ਼ਿਊ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਪੁਲਿਸ ਕਰਮੀਆਂ ਦੀ ਸਹਾਇਤਾ ਲਈ 1000 ਵਲੰਟੀਅਰ ਨੌਜਵਾਨਾਂ ਨੂੰ ਲਗਾਇਆ ਜਾਵੇਗਾ। ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪੁਲਿਸ ਲਾਈਨ ਵਿਖੇ ਵਲੰਟੀਅਰ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਨੌਜਵਾਨ ਜਿੱਥੇ ਪੁਲਿਸ ਕਰਮੀਆਂ ਨੂੰ ਕਰਫ਼ਿਊ ਨੂੰ...
ਜਲੰਧਰ . ਸਿਵਲ ਹਸਪਤਾਲ ਵਿਖੇ ਕੋਵਿਡ-19 ਦੀਆਂ ਦੋ ਪਾਜ਼ੀਟਿਵ ਛੋਟੀਆਂ ਬੱਚੀਆਂ ਨੂੰ ਖੁਸ਼ੀ ਦੇਣ ਤੇ ਕੋਰੋਨਾ ਮਹਾਂਮਾਰੀ ਦੇ ਡਰ ਤੋਂ ਬਾਹਰ ਕੱਢਣ ਲਈ ਖਿਡੌਣੇ ਤੇ ਇਨਡੋਰ ਖੇਡਾਂ ਦੇ ਸੈੱਟ ਦਿੱਤੇ ਗਏ। ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਆਈਸੋਲੇਸਨ ਵਾਰਡ ਦਾ ਨਿਰੀਖਣ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਛੋਟੀਆਂ ਬੱਚੀਆਂ ਦੀ ਮੰਗ 'ਤੇ ਉਨਾਂ ਨੂੰ ਇਨਡੋਰ ਖੇਡਾਂ ਦੇ ਸੈੱਟ ਮੁਹੱਈਆ ਕਰਵਾਏ ਗਏ ਤਾਂ...
- Advertisement -

MOST POPULAR