Home Blog Page 2163
ਲੁਧਿਆਣਾ. ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਏਸੀਪੀ ਅਨਿਲ ਕੋਹਲੀ ਦੀ ਮੌਤ ਹੋ ਗਈ ਹੈ। ਏਸੀਪੀ ਦਾ ਐਸਪੀਐਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਸਿਵਲ ਸਰਜਨ ਵਲੋਂ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਵੈਂਟੀਲੇਟਰ ‘ਤੇ ਸੀ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਲੁਧਿਆਣਾ ਵਿੱਚ ਕੋਰੋਨਾ ਦੇ ਸ਼ੁੱਕਰਵਾਰ ਨੂੰ...
ਚੰਡੀਗੜ੍ਹ . ਕੋਰੋਨਾਵਾਇਰਸ ਨਾਲ ਛਿੜੀ ਜੰਗ ਨਾਲ ਲੜਨ ਲਈ ਪੰਜਾਬ ਕਾਂਗਰਸ ਕਮੇਟੀ ਨੇ 20 ਅਪਰੈਲ ਨੂੰ ਸ਼ਾਮ 6 ਵਜੇ ਘਰੋਂ ਹੀ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ, ਹਰ ਹਰ ਮਹਾਦੇਵ ਦੇ ਜੈਕਾਰੇ ਲਗਾਉਣ ਦੀ ਅਪੀਲ ਕੀਤੀ ਹੈ। ਕਾਂਗਰਸ ਕਮੇਟੀ ਨੇ ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਿਰੁੱਧ ਵੱਡੇ ਪੱਧਰ ਉਤੇ ਜੰਗ ਲੜੀ...
ਜਲੰਧਰ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪਿਛਲੇ 1 ਹਫ਼ਤੇ ਤੋਂ ਜਲੰਧਰ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। 16 ਅਪ੍ਰੈਲ ਨੂੰ ਕੋਰੋਨਾ ਦੇ 6 ਮਾਮਲੇ ਅਤੇ 17 ਅਪ੍ਰੈਲ ਨੂੰ 7 ਮਾਮਲੇ ਸਾਹਮਣੇ ਆਏ ਹਨ। ਜਿਸ ਕਰਕੇ ਹੁਣ ਜਲੰਧਰ ਅਗਲੇ 28 ਦਿਨ੍ਹਾਂ ਲਈ ਰੇਡ ਜ਼ੋਨ ਵਿੱਚ ਚਲਾ ਗਿਆ ਹੈ। ਜਲੰਧਰ ਵਿੱਚ ਕੋਰੋਨਾ ਮਾਮਲਿਆਂ...
ਜਲੰਧਰ . ਬੜਿੰਗ ਪਿੰਡ ਦੇ ਲੋਕਾਂ ਨੇ ਕੌਂਸਲਰ ਮੰਨੂੰ ਦੇ ਖਿਲਾਫ਼ ਆਪਣੀ ਭੜਾਸ ਕੱਢੀ। ਪਿੰਡ ਵਾਸੀਆਂ ਨੇ ਕਿਹਾ ਕਿ ਅਸੀਂ 27 ਦਿਨਾਂ ਤੋਂ ਘਰਾਂ ਵਿਚ ਬੰਦ ਹਾਂ ਨਾ ਸਾਡ ਪਿੰਡ ਦਾ ਕੌਂਸਲਰ ਤੇ ਨਾ ਹੀ ਕੋਈ ਵਿਧਾਇਕ ਸਾਡੇ ਵੱਲ ਵਹੁੜਿਆ ਹੈ। ਲੋਕਾਂ ਨੇ ਕਿਹਾ ਕਿ ਅਸੀਂ ਰੋਜ਼ ਕਮਾ ਕੇ ਖਾਣ ਵਾਲੇ ਸੀ ਪਰ ਕਰਫਿਊ ਕਰਕੇ ਸਾਨੂੰ ਘਰਾਂ ਵਿਚ ਹੀ...
ਚੰਡੀਗੜ੍ਹ . ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਸੰਕਟ ਭਰੇ ਦੌਰ ਵਿਚ ਉਹ ਪੰਜਾਬ ਦੇ ਸਭ ਛੋਟੇ-ਵੱਡੇ ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਉਨ੍ਹਾਂ ਕੋਲ ਕੰਮ ਕਰਨ ਵਾਲੇ ਕਾਮਿਆਂ ਨੂੰ ਭੰਬਲਭੂਸਾ ਵਿਚ ਪਾਉਣ ਦੀ ਥਾਂ ਉਹਨਾਂ ਦਾ ਸਾਥ ਦੇਣ। ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਵਿਸ਼ੇਸ਼ ਰਾਹਤਾਂ ਤੇ ਵਿੱਤੀ ਪੈਕੇਜ ਦਾ...
ਨਵੀਂ ਦਿੱਲੀ . ਆਈਐਨਐਸ ਆਗਰੇ ਵਿਚ ਮਿਲੇ ਸਾਰੇ 21 ਕੋਰੋਨਾ ਸਕਾਰਾਤਮਕ ਜਵਾਨਾਂ ਨੂੰ ਜਲ ਸੈਨਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਨੇਵੀ ਵਿਚ ਕੋਰੋਨਾ ਦੀ ਲਾਗ ਦਾ ਇਹ ਪਹਿਲਾ ਕੇਸ ਹੈ। ਕੋਰੋਨਾ ਦੇ ਸਕਾਰਾਤਮਕ ਕੇਸ ਲੱਭਣ ਤੋਂ ਬਾਅਦ, ਹੁਣ ਉਨ੍ਹਾਂ ਲੋਕਾਂ ਦੀ ਭਾਲ ਤੇਜ਼ ਕੀਤੀ ਗਈ ਹੈ ਜੋ ਇਨ੍ਹਾਂ ਸੰਕਰਮਿਤ ਜਵਾਨਾਂ ਦੇ ਸੰਪਰਕ ਵਿੱਚ ਆਏ ਸਨ। ਇਹ ਸਾਰੇ...
ਆਸ਼ਾ ਵਰਕਰਾਂ ਨੂੰ ਦਿੱਤਾ ਟੀਚਾ-ਰੋਜ਼ਾਨਾ 25 ਘਰਾਂ ਦਾ ਕੀਤਾ ਜਾਵੇ ਸਰਵੇ ਬਜ਼ੁਰਗਾਂ ਦਾ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ ਜਲੰਧਰ . ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਨੇ ਸ਼ਾਹਕੋਟ ਦੇ ਪਿੰਡਾ ਦਾ ਮੁੜ ਤੋਂ ਸਰਵੇ ਕਰਵਾਉਣ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਜਿਹੜੇ ਪਿੰਡ ਦੇ ਬਜੁਰਗਾਂ ਨੂੰ ਸ਼ੂਗਰ, ਬੀਪੀ ਜਾਂ ਜਿਹਨਾਂ ਦੀ ਪਾਚਨ ਸ਼ਕਤੀ ਕਮਜੋਰ ਹੈ ਉਹਨਾਂ ਦੀ ਖਾਸ...
ਨਵੀਂ ਦਿੱਲੀ. ਦੇਸ਼ ਵਿਚ ਕੋਰੋਨਾ ਮਹਾਮਾਰੀ ਕੋਵਿਡ–19 ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 14 ਹਜ਼ਾਰ ਤੋਂ ਪਾਰ ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੇ 991 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੇਸ਼ ਵਿੱਚ 14378 ਹੋ ਗਈ ਹੈ। ਉਥੇ ਕੋਰੋਨਾ...
ਚੰਡੀਗੜ੍ਹ. ਪੰਜਾਬ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੋਰੋਨਾ ਨੇ ਅੱਜ ਸੂਬੇ ਦੇ 19 ਜਿਲ੍ਹੇਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਪੰਜਾਬ ਦੇ ਲੁਧਿਆਣਾ ਜਿਲ੍ਹੇ ਵਿੱਚ ਅੱਜ 1 ਮਰੀਜ਼ ਦੀ ਮੌਤ ਅਤੇ ਫਿਰੋਜ਼ਪੁਰ ਜਿਲ੍ਹੇ ਤੋਂ ਪਹਿਲਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਅੱਜ 17 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ...
ਜਲੰਧਰ . ਸ਼ਹਿਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਹੁਣ ਤਕ ਕੋਰੋਨਾ ਦੇ ਚਾਰ ਮਰੀਜਾਂ ਦੀ ਰਿਪੋਰਟ ਪਾਜ਼ੀਟਿਵ ਮਿਲੀ ਹੈ। ਜਿਸ ਨਾਲ ਸ਼ਹਿਰ ਵਿਚ ਕੋਰੋਨਾ ਦੇ ਕੁੱਲ਼ 35 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਸ ਕਰਕੇ ਇਹਨਾਂ ਮਰੀਜਾਂ ਦੇ ਰਿਹਾਇਸ਼ੀ ਇਲਾਕਿਆ ਨੂੰ ਪ੍ਰਸਾਸ਼ਨ ਵਲੋਂ ਹੌਟਸਪੌਟ ਐਲ਼ਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹੌਟਸਪੋਟ ਇਲਾਕੇ ਉਹ ਹੁੰਦੇ ਹਨ,...
- Advertisement -

MOST POPULAR