Home Blog Page 217
ਚੰਡੀਗੜ੍ਹ, 30 ਦਸੰਬਰ | ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਸੂਬੇ ਵਿਚ ਕਈ ਥਾਵਾਂ ’ਤੇ ਕਿਸਾਨਾਂ ਨੇ ਸੜਕਾਂ ਜਾਮ ਕਰ ਕੇ ਆਵਾਜਾਈ ਰੋਕੀ ਹੈ। ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਬਾਅਦ ਪਿਛਲੇ ਹਫ਼ਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਬੰਦ ਦਾ ਸੱਦਾ ਦਿਤਾ...
ਚੰਡੀਗੜ੍ਹ, 29 ਦਸੰਬਰ | ਪੰਜਾਬ ਦੇ ਦੁੱਧ ਉਤਪਾਦਨ ਕਰਨ ਵਾਲੇ ਕਿਸਾਨਾਂ ਲਈ ਚੰਗੀ ਖ਼ਬਰ ਹੈ। ਦਰਅਸਲ ਪੰਜਾਬ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ...
ਚੰਡੀਗੜ੍ਹ, 29 ਦਸੰਬਰ | ਭਲਕੇ ਰੇਲ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਭਲਕੇ ਟਰੇਨਾਂ ਦੀ ਆਵਾਜਾਈ ਪੰਜਾਬ ਵਿਚ ਬੰਦ ਰਹੇਗੀ। ਦਰਅਸਲ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਉੱਤਰੀ ਰੇਲਵੇ ਨੇ ਸੋਮਵਾਰ ਨੂੰ ਪੰਜਾਬ ਵਿਚ 106 ਮੇਲ, ਐਕਸਪ੍ਰੈਸ ਜਾਂ ਸੁਪਰਫਾਸਟ ਟਰੇਨਾਂ ਦੇ ਸੰਚਾਲਨ ਨੂੰ ਰੱਦ ਕਰ ਦਿੱਤਾ ਹੈ। ਰੇਲਵੇ...
ਅੰਮ੍ਰਿਤਸਰ, 29 ਦਸੰਬਰ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ 30 ਦਸੰਬਰ 2024 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸਮਰਥਨ ਵਿਚ ਲਿਆ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਬੰਦ ਕਾਰਨ ਉਸ ਦਿਨ ਹੋਣ ਵਾਲੀਆਂ ਸਾਰੀਆਂ ਡਿਗਰੀ ਪ੍ਰੀਖਿਆਵਾਂ (ਅੰਡਰ ਗ੍ਰੈਜੂਏਟ ਪੱਧਰ) ਨਹੀਂ ਹੋਣਗੀਆਂ।...
ਪਟਿਆਲਾ/ਚੰਡੀਗੜ੍ਹ, 29 ਦਸੰਬਰ | ਸੁਪਰੀਮ ਕੋਰਟ ਦੇ ਹੁਕਮਾਂ 'ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਕਿਸਾਨ ਆਗੂਆਂ ਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਨਾਕਾਮ ਰਹੀ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ 31 ਦਸੰਬਰ ਤੋਂ ਪਹਿਲਾਂ ਹਸਪਤਾਲ ਵਿਚ ਦਾਖ਼ਲ ਕਰਵਾਉਣ ਲਈ ਕਿਹਾ ਹੈ। ਇਸ ਕੇਸ ਦੀ ਸੁਣਵਾਈ ਵੀ ਇਸੇ ਦਿਨ ਹੋਣੀ ਹੈ। ਇਸ ਸਬੰਧੀ ਪੰਜਾਬ ਦੇ ਡੀਆਈਜੀ...
ਲੁਧਿਆਣਾ, 29 ਦਸੰਬਰ | ਬਸਤੀ ਜੋਧੇਵਾਲ ਨੇੜੇ ਇਕ ਦੋ ਪਹੀਆ ਵਾਹਨਾਂ ਦੇ ਸ਼ੋਅਰੂਮ 'ਚ ਦੇਰ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਜਿਸ ਕਾਰਨ 50 ਦੇ ਕਰੀਬ ਇਲੈਕਟ੍ਰਾਨਿਕ ਸਕੂਟਰ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸਪਾਸ ਰਹਿੰਦੇ ਲੋਕਾਂ ਨੇ ਤੁਰੰਤ ਫ਼ਾਇਰ ਬ੍ਰਿਗੇਡ ਅਤੇ ਸ਼ੋਅਰੂਮ...
sucide
 ਜਲੰਧਰ, 28 ਦਸੰਬਰ | ਚੁਗਿੱਟੀ ਫ਼ਲਾਈਓਵਰ ਨੇੜੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ’ਚ ਟਰਾਲੇ ਨੇ ਐਂਬੂਲੈਂਸ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ’ਚ ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਐਂਬੂਲੈਂਸ ਚਾਲਕ ਦੀ ਮੌਤ ਮੌਕੇ ’ਤੇ ਹੀ ਮੌਤ ਹੋ ਗਈ ਹੈ। ਉਥੇ ਹੀ ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਗੰਭੀਰ ਰੂਪ ਨਾਲ ਜ਼ਖ਼ਮੀ...
ਬਟਾਲਾ, 28 ਦਸੰਬਰ | 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਲਈ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਵੱਖ-ਵੱਖ ਆਗੂ ਆਪਣੇ ਸਾਥੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੇ ਹਨ। ਇਸ ਨੂੰ ਲੈ ਕੇ ਬਟਾਲਾ ਵਿਖੇ ਵੱਖ-ਵੱਖ ਇਲਾਕਿਆਂ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ...
sucide
ਪਟਿਆਲਾ, 28 ਦਸੰਬਰ | ਬੀਤੀ ਦੇਰ ਰਾਤ ਪਟਿਆਲਾ ਦੇ ਭਾਦਸੋਂ ਰੋਡ ’ਤੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਤੋਂ ਅੱਗੇ ਇਕ ਭਿਆਨਕ ਹਾਦਸੇ ਵਿਚ ਫ਼ੌਜੀ ਜਸ਼ਨਦੀਪ ਸਿੰਘ ਜੋ ਛੁੱਟੀ ’ਤੇ ਅਇਆ ਹੋਇਆ ਸੀ, ਦੀ ਮੌਤ ਹੋ ਗਈ। ਉਸ ਦੇੇ ਦੋ ਨਾਲ ਦੇ ਸਾਥੀ ਜ਼ਖ਼ਮੀ ਹਨ ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸ ਮੌਕੇ ਥਾਣਾ ਬਖਸ਼ੀਵਾਲ ਐਸ.ਐਚ.ਓ. ਸੁਖਦੇਵ ਸਿੰਘ ਨੇ...
ਜਲੰਧਰ, 28 ਦਸੰਬਰ | ਜਲੰਧਰ 'ਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰ ਗਿਆ। ਇਥੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਚੁਗਿੱਟੀ ਪੁਲ ’ਤੇ ਇਕ ਮਰੀਜ਼ ਨੂੰ ਲੈ ਕੇ ਆ ਰਹੀ ਤੇਜ਼ ਰਫ਼ਤਾਰ ਐਂਬੂਲੈਂਸ ਨੂੰ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਟੱਕਰ ਤੋਂ ਬਾਅਦ ਐਂਬੂਲੈਂਸ ਪਲਟ ਗਈ, ਜਿਸ ਦੌਰਾਨ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ...
- Advertisement -

MOST POPULAR