ਸਪੋਰਟਸ
ਲੁਧਿਆਣਾ ਦੀ ਮੁੱਕੇਬਾਜ਼ ਸਿਮਰਨਜੀਤ ਨੂੰ ਕੈਪਟਨ ਸਰਕਾਰ ਵਲੋਂ ਸਰਕਾਰੀ ਨੌਕਰੀ ਤੇ 5 ਲੱਖ ਰੁਪਏ ਦੇਣ ਦਾ ਐਲਾਨ
Admin - 0
ਲੁਧਿਆਣਾ . ਲੁਧਿਆਣਾ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਦਾ ਮੁੱਕੇਬਾਜੀ ਵਿਚ ਚੰਗਾ ਪ੍ਰਦਰਸ਼ਨ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਿਮਰਨਜੀਤ ਕੌਰ ਨੂੰ ਸਰਕਾਰੀ ਨੌਕਰੀ ਤੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿਚ ਮੁੱਖ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਮਿਲਣ ਪਹੁੰਚੀ ਸਿਮਰਨਜੀਤ ਕੌਰ ਟੋਕੀਓ ਓਲੰਪਿਕ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬੀ ਮਹਿਲਾ...
ਚੰਡੀਗੜ੍ਹ. ਬਾਉਂਸਰ ਤੋਂ ਫਾਈਨਾਂਸਰ ਬਣੇ ਇਕ ਵਿਅਕਤੀ ਦਾ ਸੋਮਵਾਰ ਦੇਰ ਰਾਤ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਫਾਈਨਾਂਸਰ ਸੁਰਜੀਤ ਨੂੰ 3 ਗੋਲੀਆਂ ਛਾਤੀ, ਇਕ ਕਨਪਟੀ ਅਤੇ ਇਕ ਗੋਲੀ ਗਰਦਨ ਵਿੱਚ ਲੱਗੀ। ਦੱਸਿਆ ਜਾ ਰਿਹਾ ਹੈ ਕਿ ਕੁਲ 7 ਰਾਉਂਡ ਫਾਇਰ ਕੀਤੇ ਗਏ ਸੀ। ਗੋਲੀਆਂ ਲੱਗਣ ਤੋਂ ਬਾਅਦ ਸੁਰਜੀਤ ਨੂੰ ਪੀਜੀਆਈ ਦਾਖਿਲ ਕਰਵਾਇਆ ਗਿਆ ਸੀ। ਪਰ ਇਲਾਜ...
ਕ੍ਰਾਇਮ ਅਤੇ ਨਸ਼ਾ
ਦੁਬਈ ਤੋਂ ਆ ਰਿਹਾ ਸੋਨੇ ਦਾ ਤਸਕਰ ਅਮ੍ਰਿਤਸਰ ਏਅਰਪੋਰਟ ਤੇ ਗਿਰਫਤਾਰ, 24 ਲੱਖ ਦਾ ਸੋਨਾ ਬਰਾਮਦ
Admin - 0
ਅੰਮ੍ਰਿਤਸਰ. ਕਸਟਮ ਵਿਭਾਗ ਨੇ ਦੁਬਈ ਤੋਂ ਆਏ ਇਕ ਵਿਅਕਤੀ ਕੋਲੋਂ ਤਲਾਸ਼ੀ ਦੋਰਾਨ ਕਰੀਬ 580 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਪੁਲਿਸ ਨੇ ਵਿਅਕਤੀ ਤੇ ਸੋਨੇ ਦੀ ਤਸਕਰੀ ਦਾ ਕੇਸ ਦਰਜ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ ਕਰੀਬ 24 ਲੱਖ 18 ਹਜਾਰ ਰੁਪਏ ਹੈ।
ਕਮਿਸ਼ਨਰ ਦੀਪਕ ਕੁਮਾਰ ਗੁਪਤਾ ਨੇ ਦੱਸਿਆ ਕਿ ਇਹ ਵਿਅਕਤੀ ਬੀਤੀ ਸ਼ਾਮ ਹਵਾਈ ਅੱਡੇ ਉੱਤੇ ਪੁੱਜਾ। ਸ਼ੱਕ ਹੋਣ...
ਨੈਸ਼ਨਲ
ਰਾਫੇਲ ਮਾਮਲੇ ‘ਚ ਮੋਦੀ ਸਰਕਾਰ ਨੂੰ ਕਲੀਨ ਚਿਟ ਦੇਣ ਵਾਲੇ ਚੀਫ ਜਸਟਿਸ ਰੰਜਨ ਗੋਗੋਈ ਨੂੰ ਸਰਕਾਰ ਨੇ ਦਿੱਤੀ ਰਾਜ ਸਭਾ ਸੀਟ
Admin - 0
ਨਵੀਂ ਦਿੱਲੀ. ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਸੰਸਦ ਮੈਂਬਰ ਦੀ ਰਿਟਾਇਰਮੈਂਟ ਕਾਰਨ ਖਾਲੀ ਪਈ ਅਸਾਮੀ ਨੂੰ ਭਰਨ ਲਈ ਪਹਿਲਾਂ ਹੀ ਨਾਮਜ਼ਦ ਕੀਤਾ ਗਿਆ ਸੀ।
ਦੱਸ ਦੇਈਏ ਕਿ 3 ਅਕਤੂਬਰ 2018 ਨੂੰ ਗੋਗੋਈ ਭਾਰਤ ਦੇ 46ਵੇਂ ਚੀਫ ਜਸਟਿਸ ਬਣੇ ਸਨ, ਉਸ ਸਮੇਂ ਉਨ੍ਹਾਂ ਦੇ...
ਬਾਕੀ ਦੇ ਸੂਬਿਆ ਨਾਲ ਮਿਲ ਕੇ ਨਸ਼ੇ ਦੇ ਕਾਰੋਬਾਰ ਕਰਨ ਵਾਲਿਆ ਖਿਲਾਫ਼ ਚਲਾਈ ਮੁਹਿੰਮ
21 ਹਜਾਰ ਕਾਲੋਨੀਆਂ ਨੂੰ ਰੈਗੂਲਰਲਾਇਜ਼ ਕੀਤਾ
ਨਾਜਾਇਜ਼ ਮਾਫੀਆ ਤੇ ਗੈਂਗਸਟਰ ਖਿਲਾਫ਼ ਹੋਵੇਗੀ ਕਾਰਵਾਈ
ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ
ਡੀਏ ਦੀਆਂ ਕਿਸ਼ਤਾਂ ਦਾ ਦਿੱਤਾ ਬਕਾਇਆ
ਆਰਐੱਸਐੱਸ ਦੇ ਕਾਰਕੁੰਨ ਦੇ ਕਾਤਲਾਂ ਦੇ ਮਾਮਲਿਆਂ ਸਬੰਧੀ ਸਖ਼ਤ ਕਾਰਵਾਈ ਕੀਤੀ
ਪਿੰਡਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ
ਲਈ ਹਰ ਪਿੰਡ ਵਿਚ ਇਕ ਪੁਲਿਸ ਅਫ਼ਸਰ ਤੈਨਾਤ
ਮੀਂਹ ਨਾਲ ਖਰਾਬ...
ਵਾਇਰਲ
ਲੋਕਾਂ ਨੇ ਕੋਰੋਨਾ ‘ਤੇ ਹੋਈ ਮੌਕ ਡਰਿੱਲ ਦਾ ਵੀਡੀਓ ਕੀਤਾ ਵਾਇਰਲ, ਹੁਸ਼ਿਆਰਪੁਰ ਦੇ ਡੀਸੀ ਨੇ ਕਿਹਾ- ਅਫ਼ਵਾਹਾਂ ਤੋਂ ਬਚੋ
Admin - 0
ਹੁਸ਼ਿਆਰਪੁਰ . ਕੋਰੋਨਾ ਵਾਇਰਸ ਨੂੰ ਲੈ ਕੇ ਪੂਰੀ ਦੁਨੀਆਂ ਡਰ ਦੇ ਮਾਹੌਲ ਵਿੱਚ ਹੈ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਰੋਜ਼ਾਨਾ ਅਜਿਹੀਆਂ ਚੀਜ਼ਾਂ ਵਾਇਰਲ ਹੋ ਰਹੀਆਂ ਹਨ ਜਿਹੜੀਆਂ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਇਹ ਦੱਸਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਵਿੱਚ ਕੋਰੋਨਾ ਦੇ ਮਰੀਜ਼ ਨੂੰ ਫੜਿਆ ਗਿਆ ਹੈ।
ਵਾਇਰਲ ਵੀਡੀਓ...
ਜਲੰਧਰ. ਕੋਰੋਨਾ ਵਾਇਰਸ ਪੂਰੀ ਦੁਨੀਆਂ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਨਾਲ ਸਥਿਤੀ ਡਰਾਉਣੀ ਹੈ. ਲੋਕ ਇਸ ਲਾਗ ਤੋਂ ਬਚਣ ਲਈ ਕਈ ਉਪਾਅ ਕਰ ਰਹੇ ਹਨ। ਹਾਲਾਂਕਿ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਇਨ੍ਹਾਂ ਸਾਰੇ ਉਪਾਵਾਂ ਅਤੇ ਭੁਲੇਖੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।
ਕੀ ਠੰਡ ਅਤੇ ਬਰਫ ਕੋਰੋਨਾ ਨੂੰ ਮਾਰ ਸਕਦੀ ਹੈ?
ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਇਹ ਮੰਨਣ ਦਾ...
ਪੰਜਾਬ
ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਪਿੰਕੀ ਨੇ ਪਿੰਡ ਸੈਦੇਕੇ ਨੂੰ 21.92 ਲੱਖ ਦਿੱਤੇ, ਕਿਹਾ- ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿਆਂਗੇ
Admin - 0
ਫਿਰੋਜਪੁਰ . ਫਿਰੋਜ਼ਪੁਰ ਦੇ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪਿੰਡ ਸੈਦੇਕੇ ਨੂੰ ਵਿਕਾਸ ਕੰਮਾਂ ਲਈ 21.92 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਐਤਵਾਰ ਸ਼ਾਮ ਨੂੰ ਇੱਕ ਪ੍ਰੋਗਰਾਮ ਦੌਰਾਨ ਵਿਧਾਇਕ ਨੇ ਪਿੰਡ ਦੀ ਪੰਚਾਇਤ ਨੂੰ ਇਹ ਰਕਮ ਦਿੱਤੀ।
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ- 10 ਲੱਖ ਰੁਪਏ ਨਾਲ ਰਾਜੀਵ ਸੇਵਾ ਕੇਂਦਰ ਬਣੇਗਾ। ਇਸ ਤੋਂ ਇਲਾਵਾ 11.92 ਲੱਖ ਰੁਪਏ ਨਾਲ ਪਿੰਡ ਦੀ ਪੰਚਾਇਤ ਵੱਖ-ਵੱਖ ਕੰਮ ਕਰਵਾਵੇਗੀ।
ਪਿੰਡਾਂ...
ਨਵੀਂ ਦਿੱਲੀ. ਦੁਨੀਆਂ ਭਰ ਵਿਚ ਕੋਰੋਨਾਵਾਇਰਸ ਦਾ ਕਹਿਰ ਹੈ ਅਤੇ ਲੱਖਾਂ ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋਈ ਹੈ। ਭਾਰਤ ਸਰਕਾਰ ਇਸ ‘ਤੇ ਰੋਕ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੋਰੋਨਾਵਾਇਰਸ ਦੇ ਡਰ ਦੇ ਵਿਚਕਾਰ ਭਾਰਤ ਦੇ ਫਿਲਮ ਮੇਕਰਾਂ ਨੇ ਕੋਰੋਨਵਾਇਰਸ ਤੋਂ ਪ੍ਰਾਪਤ ਹੋਈਆਂ ਚੁਣੌਤੀਆਂ ਦੇ ਨਾਮ ਨਾਲ ਮਿਲਦੇ ਨਾਂ ਫਿਲਮ ਲਈ ਰਜਿਸਟਰ ਵੀ ਕਰ ਲਿਆ ਹੈ। ਹਾਲਾਂਕਿ, ਅਜੇ...
ਅੰਮ੍ਰਿਤਸਰ. ਏਅਰ ਏਸ਼ੀਆ ਦੀ ਫਲਾਈਟ ਰਾਹੀਂ ਮਲੇਸ਼ੀਆ ਤੋਂ ਫਲਾਈਟ ਵਿੱਚ ਆ ਰਹੇ ਗੁਰਦਾਸਪੁਰ ਵਾਸੀ ਹਾਕਮ ਸਿੰਘ (40) ਦੀ ਫਲਾਈਟ ਵਿਚ ਹੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਏਅਰਪੋਰਟ ਅਥਾਰਿਟੀ ਵਲੋਂ ਫਲਾਈਟ ਵਿਚ ਹਾਕਮ ਸਿੰਘ ਦੀ ਲਾਸ਼ ਨੂੰ ਬਾਹਰ ਕਢਵਾਇਆ ਗਿਆ ਅਤੇ ਪੋਸਟਮਾਰਟਮ ਕਰਵਾਉਣ ਲਈ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਡਾਕਟਰ ਹਰਕੀਰਤ ਵਲੋਂ ਲੋੜੀਂਦੀ ਕਾਰਵਾਈ ਪੂਰੀ...








































