Home Blog Page 218
ਚੰਡੀਗੜ੍ਹ, 28 ਦਸੰਬਰ | ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਕੁਝ ਖੇਤਰਾਂ ਵਿੱਚ ਵਿਜ਼ੀਬਿਲਟੀ 100 ਮੀਟਰ ਤੱਕ ਘੱਟ ਸਕਦੀ ਹੈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ...
ਚੰਡੀਗੜ੍ਹ, 27 ਦਸੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਭਰ ਵਿੱਚ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਸਬੰਧੀ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਲ 2024 ਦੌਰਾਨ ਕੀਤੇ ਮਹੱਤਵਪੂਰਨ ਕਦਮਾਂ ‘ਤੇ ਚਾਨਣ ਪਾਇਆ। ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ...
ਮੋਗਾ, 27 ਦਸੰਬਰ | ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿਚ ਇੱਕ ਭਰਾ ਨੇ ਆਪਣੀ ਹੀ ਭੈਣ ਦਾ ਕਤਲ ਕਰ ਦਿਤਾ। ਜਾਣਕਾਰੀ ਮੁਤਾਬਕ ਮ੍ਰਿਤਕਾ ਵੀਰਪਾਲ ਕੌਰ ਆਪਣੇ ਨਾਨਕੇ ਪਿੰਡ ਵੈਰੋਕੇ ਰਹਿ ਰਹੀ ਸੀ, ਜਿੱਥੇ ਕਿਸੇ ਗੱਲ ਨੂੰ ਲੈ ਕੇ ਭੈਣ-ਭਰਾ ਵਿਚ ਟਕਰਾਅ ਹੋ ਗਿਆ, ਜਿਸ ਤੋਂ ਬਾਅਦ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿਤਾ। ਫ਼ਿਲਹਾਲ ਮੌਕੇ ’ਤੇ ਪੁਲਿਸ...
ਲੁਧਿਆਣਾ, 27 ਦਸੰਬਰ | ਪੰਜਾਬੀ ਗਾਇਕ ਦਿਲਜੀਤ ਦੋਸਾਂਝ 31 ਦਸੰਬਰ ਦੀ ਰਾਤ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਪੀਏਯੂ ਦੇ ਫੁੱਟਬਾਲ ਗਰਾਊਂਡ ਵਿਚ ਲਾਈਵ ਕੰਸਰਟ ਕਰ ਕੇ ਨਵੇਂ ਸਾਲ ਦਾ ਜਸ਼ਨ ਮਨਾਉਣਗੇ। ਮੁੰਬਈ ਤੋਂ ਦਿਲਜੀਤ ਦੀ ਟੀਮ ਪਿਛਲੇ ਦੋ ਦਿਨਾਂ ਤੋਂ ਪੀਏਯੂ ਵਿਚ ਹੈ। ਪ੍ਰੋਗਰਾਮ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ। ਦਿਲਜੀਤ ਦੇ ਸ਼ੋਅ ਲਈ ਪ੍ਰਸ਼ਾਸਨਿਕ ਮਨਜ਼ੂਰੀ ਦੀ ਉਡੀਕ ਕੀਤੀ...
ਲੁਧਿਆਣਾ, 27 ਦਸੰਬਰ | ਨਗਰ ਨਿਗਮ ਚੋਣਾਂ ਹੋਏ ਨੂੰ 6 ਦਿਨ ਹੋ ਗਏ ਹਨ ਪਰ ਹੁਣ ਤੱਕ ਆਮ ਆਦਮੀ ਪਾਰਟੀ ਮੇਅਰ ਲਈ ਬਹੁਮਤ ਹਾਸਲ ਨਹੀਂ ਕਰ ਸਕੀ ਹੈ। ਸਾਰੇ ਵਿਧਾਇਕ ਪਿਛਲੇ 5 ਦਿਨਾਂ ਤੋਂ ਲਾਬਿੰਗ ਵਿਚ ਲੱਗੇ ਹੋਏ ਹਨ। ਇੱਥੋਂ ਤੱਕ ਕਿ ‘ਆਪ’ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਵੀ ਸ਼ਹਿਰ ਵਿਚ ਡੇਰੇ ਲਾਏ ਹੋਏ ਹਨ। 'ਆਪ' ਨੂੰ ਬਹੁਮਤ ਲਈ...
ਬਠਿੰਡਾ, 27 ਦਸੰਬਰ | ਬਠਿੰਡਾ 'ਚ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗ ਗਈ। ਹਾਦਸੇ ’ਚ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਹ ਬੱਸ ਨਿੱਜੀ ਕੰਪਨੀ ਦੀ ਦੱਸੀ ਜਾ ਰਹੀ ਹੈ, ਜੋ ਹਾਦਸੇ ਦਾ ਸ਼ਿਕਾਰ...
ਫਾਜ਼ਿਲਕਾ, 26 ਦਸੰਬਰ | ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਦੀ ਪੁਲਿਸ ਨੇ ਚਾਈਲਡ ਪੋਰਨੋਗ੍ਰਾਫੀ ਡਾਊਨਲੋਡ ਕਰ ਕੇ ਦੇਖਣ ਵਾਲੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੇ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਪਿੰਡ ਡਿੱਬੀਪੁਰਾ ਦੀ ਸ਼ਿਕਾਇਤ ਮਿਲੀ ਸੀ ਕਿ ਉਸ ਨੇ ਆਪਣੇ ਸਾਥੀ ਮੁਲਾਜ਼ਮਾਂ ਦੇ ਨਾਲ ਪਿੰਡ ਟਿੱਲੂ ਅਰਾਈਆਂ ਨੇੜੇ...
ਬਠਿੰਡਾ, 26 ਦਸੰਬਰ | ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰੀ ਤੋਂ 15 ਦਿਨਾਂ ਲਈ ਮੁਅੱਤਲ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਬਠਿੰਡਾ ਪੁੱਜੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਆਪਣੇ ਨਿੱਜੀ ਜੈੱਟ ਵਿਚ ਇੱਥੇ ਪੁੱਜੇ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਗਏ ਹਨ, ਜਿੱਥੇ...
ਲੁਧਿਆਣਾ, 26 ਦਸੰਬਰ | ਜਗਰਾਓਂ ਦੇ ਮੁੱਲਾਪੁਰ ਦਾਖਾ ਦੇ ਪਿੰਡ ਬਲੀਪੁਰ ਖੁਰਦ ਦੇ ਰਹਿਣ ਵਾਲੇ ਕਲਯੁਗੀ ਪੁੱਤਰ ਨੇ ਆਪਣੀ ਪਤਨੀ ਨਾਲ ਮਿਲ ਕੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਕਤਲ ਨੂੰ ਛੁਪਾਉਣ ਲਈ ਮੁਲਜ਼ਮਾਂ ਨੇ ਕੁਦਰਤੀ ਮੌਤ ਹੋਣ ਦਾ ਬਹਾਨਾ ਲਾ ਕੇ ਮ੍ਰਿਤਕ ਦਾ ਅੰਤਿਮ ਸੰਸਕਾਰ ਵੀ ਜਲਦਬਾਜ਼ੀ ਵਿਚ ਕੀਤਾ। ਜਦੋਂ ਮ੍ਰਿਤਕ ਦੇ ਭਤੀਜੇ ਨੂੰ...
ਫਾਜ਼ਿਲਕਾ, 26 ਦਸੰਬਰ | ਰੇਲਵੇ ਸਟੇਸ਼ਨ 'ਤੇ ਉਸ ਸਮੇਂ ਭਗਦੜ ਮੱਚ ਗਈ, ਜਦੋਂ ਮਾਲ ਗੱਡੀ ਅਚਾਨਕ ਪਲਟ ਗਈ। ਹਾਲਾਂਕਿ ਇਸ ਦੌਰਾਨ ਕੰਮ ਕਰ ਰਹੇ ਕੁਝ ਮਜ਼ਦੂਰਾਂ ਦੀ ਜਾਨ ਬੜੀ ਮੁਸ਼ਕਲ ਨਾਲ ਬਚਾਈ ਜਾ ਸਕੀ। ਇਸ ਤੋਂ ਬਾਅਦ ਰੇਲਵੇ ਵਿਭਾਗ ਨਾਲ ਸਬੰਧਤ ਅਧਿਕਾਰੀਆਂ 'ਤੇ ਸਵਾਲ ਉੱਠ ਰਹੇ ਹਨ। ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਕਰੀਬ 5.30 ਵਜੇ ਕਣਕ ਦੀਆਂ ਬੋਰੀਆਂ ਭਰੀਆਂ ਜਾ ਰਹੀਆਂ...
- Advertisement -

MOST POPULAR