Home Blog Page 2180
ਜਲੰਧਰ. ਸਰਕਾਰੀ ਆਂਕੜੇਆਂ ਮੁਤਾਬਿਕ ਸੂਬੇ ਵਿਚ 5 ਲੱਖ 64 ਹਜ਼ਾਰ ਛੋਟੇ ਕਿਸਾਨਾਂ ਨੂੰ ਫਸਲੀ ਕਰਜ਼ ਤੋਂ ਮੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਕਿਸਾਨਾਂ ਦਾ 4625 ਕਰੋੜ ਦਾ ਕਰਜ਼ਾ ਮਾਫ਼ ਕਰ ਦਿੱਤਾ ਹੈ। ਕੈਪਟਨ ਸਰਕਾਰ ਨੇ ਮਾਰਚ, 2017 ਵਿਚ ਸੂਬੇ ਦੀ ਵਾਗਡੋਰ ਸੰਭਾਲਣ ਤੋਂ...
ਜਲੰਧਰ. ਕੋਰੋਨਾ ਵਾਇਰਸ ਦੇ ਕਾਰਨ ਭਾਰਤ ਵਿੱਚ ਦੋ ਮੋਤਾਂ ਹੋਣ ਤੇ ਮਰੀਜਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਕਾਰਨ ਪੰਜਾਬ ਸਰਕਾਰ ਨੇ ਅੱਜ ਤੋਂ ਸਾਰੇ ਜਿਮ, ਕਲੱਬ, ਸ਼ਾਪਿੰਗ ਮਾਲ ਅਤੇ ਸਿਨੇਮਾ ਘਰ 31 ਮਾਰਚ 2020 ਤੱਕ ਬੰਦ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੁਆਰਾ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ...
ਮੁੰਬਈ. ਜਦੋਂ ਤੋਂ ਭਾਰਤ ਵਿਚ ਕੋਰੋਨਵਾਇਰਸ ਦੇ ਕਈ ਕੇਸ ਸਾਹਮਣੇ ਆ ਰਹੇ ਹਨ, ਉਦੋਂ ਤੋਂ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਜਾਂਦਾ ਹੈ। ਇਸ ਦੌਰਾਨ ਨਾਗਪੁਰ ਦੇ ਮੇਯੋ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਤੋਂ 5 ਸ਼ੱਕੀ ਕੋਰੋਨਾ ਵਾਇਰਸ ਦੇ ਮਰੀਜ ਫਰਾਰ ਹੋ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਨਾਗਪੁਰ ਥਾਣੇ ਦੇ ਸਬ-ਇੰਸਪੈਕਟਰ ਐਸ ਸੂਰਿਆਵੰਸ਼ੀ ਨੇ ਕਿਹਾ ਕਿ ਇਹਨਾਂ...
ਲੁਧਿਆਣਾ. ਕੋਰੋਨਾ ਵਾਇਰਸ ਦੇ ਮਰੀਜਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਕਾਰਨ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜਿਸ ਤੋਂ ਡਰੇ ਕਈ ਵਿਦੇਸ਼ੀ ਲੋਕ ਸਾਹਮਣੇ ਨਹੀਂ ਆ ਰਹੇ। ਜ਼ਿਲਾ ਸਿਹਤ ਵਿਭਾਗ ਨੇ ਪੁਲਿਸ ਨੂੰ ਸ਼ੁਕਰਵਾਰ ਨੂੰ 7 ਲੋਕਾਂ ਦੇ ਨਾਂ ਅਤੇ ਬੀਤੇ ਦਿਨੀ 5 ਲੋਕਾਂ ਦੇ ਨਾਂ ਤੇ ਪਤੇ ਦਿੱਤੇ ਹਨ, ਜੋ...
ਨਵੀਂ ਦਿੱਲੀ. ਕੋਰੋਨਾਵਾਇਰਸ ਦੀ ਮੌਤ ਦਾ ਦੂਜਾ ਮਾਮਲਾ ਸ਼ੁੱਕਰਵਾਰ ਨੂੰ ਦੇਸ਼ ਵਿੱਚ ਸਾਹਮਣੇ ਆਇਆ ਹੈ। ਦਿੱਲੀ ਵਿੱਚ ਇੱਕ 69 ਸਾਲਾ ਔਰਤ ਦੀ ਇਸ ਮਹਮਾਰੀ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ 12 ਮਾਰਚ ਨੂੰ ਕਰਨਾਟਕ ਵਿੱਚ ਇੱਕ 76 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਦਿੱਲੀ ਸਰਕਾਰ ਨੇ ਕੋਰੋਨਾ ਨੂੰ ਮਹਾਂਮਾਰੀ ਦੀ ਘੋਸ਼ਣਾ ਕੀਤੀ ਹੈ। ਸਕੂਲ ਅਤੇ ਕਾਲਜ ਅਤੇ...
ਮਾਨਸਾ. ਲੇਬਰ ਟੈਂਡਰਾਂ ਨੂੰ ਲੈ ਕੇ ਦੋ ਗੁਟਾਂ ਵਿੱਚ ਅੱਜ ਫੂਡ ਸਪਲਾਈ ਦਫਤਰ ਵਿੱਚ ਵਿਵਾਦ ਹੋ ਗਿਆ। ਦੋਵੇਂ ਗੁਟਾਂ ਵਿੱਚ ਸਰੇਆਮ ਗੋਲੀਆਂ ਤੇ ਗੰਡਾਸੇ ਚਲੇ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜਖਮੀ ਹੋ ਗਿਆ। ਮਾਨਸਾ ਵਿੱਚ ਅੱਜ ਕਣਕ ਦੀ ਢੋਆ-ਢੁਆਈ ਲਈ ਲੇਬਰ ਟੈਂਡਰ ਹੋਣੇ ਸਨ। ਦੱਸਿਆ ਜਾ ਰਿਹਾ ਹੈ ਕਿ ਟਰੱਕ ਯੂਨੀਅਨ ਨਾ ਹੋਣ ਦੇ...
ਚੰਡੀਗੜ. ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਸਕੂਲ 31 ਮਾਰਚ ਤੱਕ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਹੈ। ਸਕੂਲ ਬੰਦ ਕਰਨ ਦਾ ਫੈਸਲਾ ਕੋਰੋਨਾ ਵਾਇਰਸ ਦੇ ਫੈਲਣ ਦੇ ਮੱਦੇਨਜ਼ਰ ਲਿਆ ਗਿਆ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਹਾਲਾਂਕਿ, ਜਿਹੜੀਆਂ ਬੋਰਡ ਦੀਆਂ ਜਾਂ ਹੋਰ ਪ੍ਰੀਖਿਆਵਾਂ ਚੱਲ ਰਹੀਆਂ...
ਸ੍ਰੀਨਗਰ. ਜੰਮੂ-ਕਸ਼ਮੀਰ ਸਰਕਾਰ ਨੇ 7 ਮਹੀਨਿਆਂ ਤੋਂ ਨਜ਼ਰਬੰਦ ਰਹਿਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਸਾਬਕਾ ਰਾਜ ਦੇ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਰਿਹਾਈ ਦੇ ਆਦੇਸ਼ ਦਿੱਤੇ ਹਨ। ਫਾਰੂਕ ਅਬਦੁੱਲਾ ਸ੍ਰੀਨਗਰ ਦੇ ਸੰਸਦ ਮੈਂਬਰ ਹਨ ਅਤੇ ਧਾਰਾ 370 ਦੇ ਅੰਤ ਤੋਂ ਬਾਅਦ ਸ਼੍ਰੀਨਗਰ ਦੇ ਗੁਪਕਾਰ ਰੋਡ ਵਿਖੇ ਉਸਨੂੰ ਨਜ਼ਰਬੰਦ ਰੱਖਿਆ ਗਿਆ ਸੀ। ਰਿਹਾਈ ਦੇ ਆਦੇਸ਼ ਜਾਰੀ ਹੋਣ ਦੇ ਕੁਝ ਘੰਟਿਆਂ ਬਾਅਦ,...
ਚੰਡੀਗੜ. ਮਹਿਲਾ ਮੋਰਚਾ ਵੱਲੋਂ ਕੋਰੋਨਾ ਤੋਂ ਰਾਹਤ ਲਈ ਅੱਜ ਸ਼ਾਂਤੀ ਮਹਾਂ ਯੱਗਯ ਕਰਵਾਇਆ ਗਿਆ। ਇਹ ਆਯੋਜਨ ਭਾਜਪਾ ਮਹਿਲਾ ਮੋਰਚਾ ਦੀ ਉਪ ਪ੍ਰਧਾਨ ਰੂਬੀ ਗੁਪਤਾ ਅਗਵਾਈ ਹੇਠ ਸੈਕਟਰ 7 ਚੰਡੀਗੜ੍ਹ ਵਿੱਚ ਸਨਾਤਨ ਧਰਮ ਤ੍ਰਿਵੇਣੀ ਮੰਦਰ ਵਿੱਚ ਕਰਵਾਇਆ ਗਿਆ। ਇਸ ਦੋਰਾਨ ਆਸ਼ਾ ਕੁਮਾਰੀ ਜਸਵਾਲ ਅਤੇ ਸੁਨੀਤਾ ਧਵਨ ਵੀ ਮੌਜੂਦ ਸਨ। ਪੰਡਿਤ ਦੀਪਕ ਸ਼ਾਸਤਰੀ ਨੇ ਮੰਤਰ ਉੱਚਾਰਨ ਅਤੇ ਪੂਰਨ ਆਹੁਤਿ ਦੁਆਰਾ ਇਸ...
ਪੰਜਾਬ ਪੁਲਿਸ ਨੇ ਸੁਲਝਾਇਆ ਲੁਧਿਆਣਾ 'ਚ ਹੋਏ ਸੋਨੇ ਦੀ ਲੁੱਟ ਦਾ ਮਾਮਲਾ ਚੰਡੀਗੜ. ਪੰਜਾਬ ਪੁਲਿਸ ਨੇ ਅੱਜ ਇਥੇ ਸੈਕਟਰ 36 ਦੀ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਅੰਤਰਰਾਜੀ ਗੈਂਗਸਟਰ ਗਗਨ ਜੱਜ ਨੂੰ ਗਿਰਫਤਾਰ ਕਰ ਲਿਆ ਹੈ। ਇਸ ਗਿਰਫਤਾਰੀ ਨਾਲ ਲੁਧਿਆਣਾ ਵਿਖੇ 30 ਕਿਲੋ ਸੋਨੇ ਦੀ ਲੁੱਟ ਦੇ ਸਨਸਨੀਖੇਜ਼ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਗਗਨ ਨੇ ਸੰਗਠਿਤ ਕ੍ਰਾਈਮ...
- Advertisement -

MOST POPULAR