ਨੈਸ਼ਨਲ
ਨਿਰਭਯਾ ਕੇਸ: ਫਾਂਸੀ ਤੋਂ ਬਚੱਣ ਲਈ ਦੋਸ਼ੀ ਵਿਨਯ ਸ਼ਰਮਾ ਨੇ ਉਪਰਾਜਪਾਲ ਦੇ ਕੋਲ ਸਜ਼ਾ ਨੂੰ ਉਮਰਕੈਦ ‘ਚ ਬਦਲਣ ਦੀ ਅਰਜੀ
Admin - 0
ਨਵੀਂ ਦਿੱਲੀ. ਨਿਰਭਯਾ ਜਬਰ ਜਿਨਾਹ ਕੇਸ ‘ਚ ਦੋਸ਼ੀ ਵਿਨਯ ਸ਼ਰਮਾ ਨੇ ਫਾਂਸੀ ਤੋਂ ਬੱਚਣ ਲਈ ਇਕ ਹੋਰ ਦਾਂਵ ਖੇਲਿਆ ਹੈ। ਉਸਦੇ ਵਕੀਲ ਏਪੀ ਸਿੰਘ ਨੇ ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਕੋਲ ਅਰਜੀ ਲਗਾ ਕੇ ਵਿਨਯ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਬੱਦਲਣ ਦੀ ਮੰਗ ਕੀਤੀ ਹੈ। ਏਪੀ ਸਿੰਘ ਨੇ ਧਾਰਾ 432 ਅਤੇ 433 ਤਹਿਤ ਪਟੀਸ਼ਨ ਦਾਇਰ ਕੀਤੀ ਹੈ ਅਤੇ...
ਧਰਮ
ਦੇਸ਼-ਵਿਦੇਸ਼ ਤੋਂ ਸ਼੍ਰੀ ਆਨੰਦਪੁਰ ਸਾਹਿਬ ਹੋਲਾ-ਮੁਹੱਲਾ ਪਹੁੰਚ ਰਹੀ ਸੰਗਤ, ਖਾਲਸਾ ਸੇਵਕ ਜੱਥਾ ਕਾਲੇਕੇ ਦੇ ਸੇਵਾਦਾਰ ਸੁਰੱਖਿਆ ਨੂੰ ਬਣਾ ਰਹੇ ਯਕੀਨੀ
Admin - 0
ਆਨੰਦਪੁਰ ਸਾਹਿਬ. ਸ਼੍ਰੀ ਆਨੰਦਪੁਰ ਸਾਹਿਬ ਹੋਲਾ-ਮੁਹੱਲਾ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਸੰਗਤ ਬੜੇ ਜੋਸ਼ ਨਾਲ ਪਰਿਵਾਰਾਂ ਸਮੇਤ ਪੰਜਾਬ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਵੀ ਭਾਰੀ ਗਿਣਤੀ ਵਿੱਚ ਪਹੁੰਚ ਰਹੀ ਹੈ। ਖਾਲਸਾ ਸੇਵਕ ਵੈਲਫੇਅਰ ਸੁਸਾਇਟੀ ਰਜਿ. ਕਾਲੇਕੇ ਦੇ ਪੈ੍ਸ ਸਕੱਤਰ ਹਰਮਿੰਦਰ ਸਿੰਘ ਗਿੱਲ ਕਾਲੇਕੇ ਨੇ ਦੱਸਿਆ ਕਿ ਸ਼ਿਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ ਨੇ ਸੰਗਤ ਦੀ ਸੁੱਖ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਪ੍ਰਬੰਧ...
ਲੁਧਿਆਣਾ. ਬੇਅੰਤਪੁਰਾ ਵਿੱਚ ਚੰਡੀਗੜ ਰੋਡ ਸਥਿਤ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਖਬਰ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫੈਕਟਰੀ ਦੇ ਮਾਲਕਾਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਮਾਲੀ ਨੁਕਸਾਨ ਕਾਫੀ ਹੋਇਆ ਹੈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਤੇ ਪਹੁੰਚੀ ਪਰ...
ਕਪੂਰਥਲਾ. ਸੁਲਤਾਨਪੁਰ ਲੌਧੀ ਪੁਲਿਸ ਨੇ ਇਕ ਕਾਰ ਚਾਲਕ ਨੂੰ ਸਾਢੇ ਚਾਰ ਕਿਲੋ ਅਫੀਮ ਸਮੇਤ ਗਿਰਫਤਾਰ ਕੀਤਾ ਹੈ। ਅਫੀਮ ਦੀ ਕੀਮਤ ਲੱਖਾ ਰੁਪਏਆਂ ਵਿੱਚ ਦੱਸੀ ਜਾ ਰਹੀ ਹੈ। ਗਿਰਫਤਾਰ ਵਿਅਕਤੀ ਯੋਗੀ ਤਰਨਤਾਰਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਡੀਐਸਪੀ ਸਰਵਣ ਸਿੰਘ ਬਾਲੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ...
ਹੁਸ਼ਿਆਰਪੁਰ. ਮਾਹਿਲਪੁਰ ‘ਚ ਪੁਲਿਸ ਐਨਕਾਉਂਟਰ ਵਿੱਚ ਇਕ ਗੈਂਗਸਟਰ ਦੇ ਮਾਰੇ ਜਾਣ ਦੀ ਖਬਰ ਹੈ। ਜਿਸਦਾ ਨਾਂ ਵਰਿੰਦਰ ਸੀ ਤੇ ਉਹ ਕਪੂਰਥਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਿਕ ਇਹ ਕਾਰਵਾਈ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਹੈ। ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਇਸ ਮੁਠਭੇੜ ਵਿੱਚ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ ਅਤੇ ਇਕ ਗੈਂਗਸਟਰ ਨੂੰ ਪੁਲਿਸ...
ਲੁਧਿਆਣਾ. ਸ਼ਿਵਸੇਨਾ ਪੰਜਾਬ ਦੇ ਕੌਮੀ ਪ੍ਰਚਾਰਕ ਕਸ਼ਮੀਰ ਗਿਰੀ ਫਾਇਰਿੰਗ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਿਕ ਕਸ਼ਮੀਰ ਗਿਰੀ ਅੱਜ ਸਵੇਰੇ ਜਦੋਂ ਮੰਦਿਰ ਜਾ ਰਹੇ ਸਨ ਤਾਂ ਬਾਈਕ ਸਵਾਰ ਦੋ ਨੋਜਵਾਨਾਂ ਨੇ ਉਹਨਾਂ ਤੇ ਗੋਲੀਆਂ ਚਲਾਈਆਂ। ਕਸ਼ਮੀਰ ਗਿਰੀ ਇਸ ਘਟਨਾ ‘ਚ ਵਾਲ-ਵਾਲ ਬਚ ਗਏ। ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਦੇ ਦਿੱਤੀ ਗਈ ਹੈ। ਐੱਸਐੱਸਪੀ ਖੰਨਾ ਹਰਪ੍ਰੀਤ ਸਿੰਘ ਮੁਤਾਬਿਕ ਪੁਲਿਸ...
ਪਾਲੀਵੁੱਡ
Video : ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਸਤਿੰਦਰ ਸਰਤਾਜ ਦੀ ਪਹਿਲੀ ਪੰਜਾਬੀ ਫਿਲਮ ‘ਇਕੋ ਮਿਕੇ’ ਦਾ ਗੀਤ ‘ਚੰਡੀਗੜ’ – ਦੇਖੋ ਵੀਡੀਓ
Admin - 0
ਜਲੰਧਰ. ਸਤਿੰਦਰ ਸਰਤਾਜ ਦੀ ਪਹਿਲੀ ਪੰਜਾਬੀ ਫਿਲਮ ‘ਇਕੋ ਮਿਕੇ’ ਦੇ ਨਵੇਂ ਗੀਤ ‘ਚੰਡੀਗੜ੍ਹ’ ਨੂੰ ਲੋਕਾਂ ਵਲੋਂ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਇਹ ਗੀਤ ਸਤਿੰਦਰ ਸਰਤਾਜ ਅਤੇ ਅਦਾਕਾਰਾ ਅਦਿਤੀ ਸ਼ਰਮਾ ‘ਤੇ ਫ਼ਿਲਮਾਇਆ ਗਿਆ ਹੈ। ਭੰਗੜਾ, ਬੋਲੀਆਂ ਤੇ ਟੱਪਿਆਂ ਦੇ ਅੰਦਾਜ਼ ਵਿਚ ਇਸਦੀ ਸ਼ਬਦਾਵਲੀ ’ਚ ਮਾਡਰਨ ਗਾਇਕੀ ਦੀ ਝਲਕ ਦਿਖ ਰਹੀ ਹੈ। ਇਸ ਗੀਤ ਦਾ ਸੰਗੀਤ ਤੇ ਧੁਨ ਵੀ ਲੋਕਾਂ ਨੂੰ...
ਨੈਸ਼ਨਲ
8 ਸਾਲ ਦੀ ਲੀਸੀ ਪ੍ਰਿਯਾ ਨੇ ਮਹਿਲਾ ਦਿਵਸ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਨੂੰ ਠੁਕਰਾਇਆ, ਪੜੋ ਕੀ ਲਿਖਿਆ ਟਵੀਟ ‘ਚ
Admin - 0
ਨਵੀਂ ਦਿੱਲੀ. ਪ੍ਰਧਾਨ
ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਇੱਕ ਟਵੀਟ ਵਿੱਚ ਕਿਹਾ ਸੀ ਕਿ ਉਹ ਇਸ ਐਤਵਾਰ ਨੂੰ
ਆਪਣਾ ਸੋਸ਼ਲ ਮੀਡੀਆ ਅਕਾਉਂਟ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਅਤੇ ਯੂਟਿਉਬ ਨੂੰ ਛੱਡਣ ਬਾਰੇ ਸੋਚ
ਰਹੇ ਹਨ। 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ
ਦਿਵਸ ਤੇ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਉਂਟ ਔਰਤਾਂ ਨੂੰ ਸੌਂਪ ਦੇਣਗੇ ਅਤੇ ਉਹ ਇੱਕ ਦਿਨ ਲਈ ਉਹਨਾਂ
ਨੂੰ ਸੰਭਾਲ ਲਵੇਗੀ।
ਇਸ ਦੌਰਾਨ ਔਰਤਾਂ
ਦੀਆਂ ਕੁਝ ਪ੍ਰੇਰਣਾਦਾਇਕ...
ਰਾਜਨੀਤੀ
ਅੰਤਰਰਾਸ਼ਟਰੀ ਮਹਿਲਾ-ਦਿਵਸ ਮੌਕੇ ਬੇਰੁਜ਼ਗਾਰ ਮਹਿਲਾ ਅਧਿਆਪਕਾਵਾਂ ‘ਤੇ ਲਾਠੀਚਾਰਜ ਸ਼ਰਮਨਾਕ : ਭਗਵੰਤ ਮਾਨ
Admin - 0
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਦੀ ਸ਼ਖ਼ਤ ਨਿਖ਼ੇਧੀ ਕੀਤੀ ਹੈ। ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਲਾਠੀਚਾਰਜ ਦਾ ਸ਼ਿਕਾਰ ਹੋਣ ਵਾਲੇ ਬੇਰੁਜ਼ਗਾਰ ਅਧਿਆਪਕਾਂ ‘ਚ ਵੱਡੀ ਗਿਣਤੀ ‘ਚ ਲੜਕੀਆਂ ਸੀ, ਇਸ ਕਰਕੇ...
ਜਲੰਧਰ. ਸਿੱਖ ਨੌਜਵਾਨ ਸਿਮਰਤਪਾਲ ਸਿੰਘ(21) ਦੀ ਅਮਰੀਕਾ ਦੇ ਕਸਟਮ ਐਂਡ ਇੰਨਫੋਰਸਮੈਂਟ ਵਿਭਾਗ (ਆਈਸੀਈ) ਦੀ ਜੇਲ ਲਾ ਪਾਜ ਕਾਊਂਟੀ ਜੇਲ ਵਿਚ ਪਿਛਲੇ ਸਾਲ ਮੌਤ ਹੋ ਗਈ ਸੀ। ਜਿਸਦੀ ਵਿਭਾਗੀ ਜਾਂਚ ਅਜੇ ਤੱਕ ਜਾਰੀ ਹੈ। ਇਹ ਜਾਣਕਾਰੀ ਦਿੰਦਿੰਆਂ ਅੱਜ ਇੱਥੇ ਨੌਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਸਿਮਰਤਪਾਲ ਸਿੰਘ ਦੀ ਮੌਤ ਸਬੰਧੀ ਕਿਉਂਕਿ ਅਜੇ...








































