ਚਾਹਵਾਨ ਉਮੀਦਵਾਰ 23 ਮਾਰਚ ਸ਼ਾਮ 5 ਵਜੇ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ
ਚੰਡੀਗੜ. ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਈਟੀਟੀ ਅਧਿਆਪਕਾਂ ਦੀਆਂ 1664 ਆਸਾਮੀਆਂ ਨੂੰ ਭਰਨ ਸਬੰਧੀ ਪ੍ਰਵਾਨਗੀ ਦੇਣ ਤੋਂ ਬਾਅਦ ਅੱਜ ਸਿੱਖਿਆ ਵਿਭਾਗ ਨੇ ਇਹਨਾਂ ਆਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਥੇ ਜਾਰੀ ਬਿਆਨ ਵਿੱਚ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਹੱਦੀ ਜ਼ਿਲੇਆਂ ਲਈ ਕੱਢੀਆਂ ਗਈਆਂ...
- ਗੁਰਬਚਨ ਸਿੰਘ
ਕੀ ਕਿਸੇ ਸੂਝਵਾਨ ਮਨੁਖ ਨੂੰ ਅਜੇ ਵੀ ਰਤੀ ਭਰ ਸ਼ਕ ਹੈ ਕਿ ਦਿੱਲੀ ਵਿਚ 25-26-27 ਫਰਵਰੀ ਨੂੰ ਹੋਇਆ ਮੁਸਲਿਮ ਭਾਈਚਾਰੇ ਦਾ ਕਤਲੇਆਮ ਬਾਕਾਇਦਾ ਇਕ ਸੋਚੀ ਸਮਝੀ ਯੋਜਨਾ ਅਧੀਨ ਕੀਤਾ ਗਿਆ ਹੈ। ਨਰੇਂਦਰ ਮੋਦੀ, ਅਮਿਤ ਸ਼ਾਹ ਤੇ ਅਜੀਤ ਡੋਵਾਲ ਇਸ ਯੋਜਨਾ ਦੇ ਘਾੜੇ ਹਨ। ਇਸ ਤ੍ਰਿਕੜੀ ਦੀ ਸਹਿਮਤੀ ਤੋਂ ਬਗੈਰ ਕੀ ਪੁਲਿਸ ਅਤੇ ਅਦਾਲਤਾਂ ਨੂੰ ਇਸ...
ਨਵੀਂ ਦਿੱਲੀ. ਨਿਉਜ਼ ਪੋਰਟਲ ਚਲਾਉਣ ਲਈ ਸਰਕਾਰ ਤੋਂ ਮੰਜੂਰੀ ਲੈਣਾ ਹੁਣ ਜ਼ਰੂਰੀ ਹੋ ਜਾਵੇਗਾ। ਇਸ ਸੰਬੰਧੀ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ। ਸਰਕਾਰ ਨੇ ਡਿਜੀਟਲ ਪੋਰਟਲ ਚਲਾਉਣ ਵਾਲੇਆਂ ਦੇ ਲਈ ਸਮਾਚਾਰ ਪੱਤਰ ਪੰਜੀਯਕ (RNI) ‘ਚ ਰਜਿਸਟ੍ਰੇਸ਼ਨ ਦੇ ਨਿਯਮਾਂ ਦਾ ਡ੍ਰਾਫਟ ਤਿਆਰ ਕਰ ਲਿਆ ਹੈ। ਸਰਕਾਰ ਨੇ ਸ਼ੁਕਰਵਾਰ ਨੂੰ ਇਸ ਬਾਰੇ ਲੋਕਸਭਾ ਵਿੱਚ ਜਾਣਕਾਰੀ ਦਿੱਤੀ। ਇਸ ਸੰਬੰਧੀ ਪ੍ਰੈਸ ਅਤੇ...
ਹੁਸ਼ਿਆਰਪੁਰ
ਕੋਰੋਨਾ ਵਾਇਰਸ ਦੇ ਹੋਸ਼ਿਆਰਪੁਰ ‘ਚ ਮਿਲੇ 2 ਮਰੀਜ, ਰਿਪੋਰਟ ਪਾਜੀਟਿਵ, ਅਮ੍ਰਿਤਸਰ ਸਰਕਾਰੀ ਮੇਡਿਕਲ ਕਾਲੇਜ ‘ਚ ਦਾਖਿਲ
Admin - 0
ਚੰਡੀਗੜ. ਕੋਰੋਨਾ ਵਾਇਰਸ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇਟਲੀ ਤੋਂ ਵਾਪਸ ਆਏ 2 ਸ਼ਕੀ ਮਰੀਜ ਦੀ ਟੈਸਟ ਰਿਪੋਰਟ ਪਾਜੀਟਿਵ ਆਈ ਹੈ। ਉਹਨਾਂ ਨੂੰ ਅਮ੍ਰਿਤਸਰ ਦੇ ਸਰਕਾਰੀ ਮੇਡੀਕਲ ਕਾੱਲੇਜ (ਜੀਐਮਸੀਐਚ) ਵਿੱਚ ਦਾਖਿਲ ਕਰਵਾਇਆ ਗਿਆ ਹੈ। ਸਰਕਾਰੀ ਬੁਲਾਰੇ ਮੁਤਾਬਿਕ ਵੱਖ-ਵੱਖ ਨਿਯਾਮਕ ਸੰਸਥਾਵਾਂ ਕੋਰੋਨਾ ਵਾਇਰਸ ਨੂੰ ਰੋਕਣ ਲਈ ਕੰਮ ਕਰ ਰਹੇ ਹਨ। ਇਸ ਵਾਇਰਸ ਨਾਲ ਦੇਸ਼ ਵਿੱਚ ਹੁਣ ਤੱਕ...
ਮੋਗਾ. ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ ਪੁਲਿਸ ਵਲੋਂ ਕੇਸ ਦਰਜ ਕੀਤੇ ਜਾਣ ਦੀ ਖਬਰ ਹੈ। ਇਹ ਮਾਮਲਾ ਮੋਗਾ ਦੇ ਥਾਣਾ ਮਹਿਣਾ 'ਚ ਦਰਜ ਕੀਤਾ ਗਿਆ ਹੈ। ਪੁਲਸ ਮੁਤਾਬਿਕ ਸਿੱਪੀ ਗਿਲ ਦੇ ਗਾਏ ਇਕ ਗੀਤ ਖਿਲਾਫ ਪ੍ਰੋ. ਪੰਡਿਤ ਰਾਓ ਧਰੇਨਵਰ ਵਲੋਂ ਦਿੱਤੀ ਸਿਕਾਇਤ ਦੇ ਆਧਾਰ ਤੇ ਇਹ ਕੇਸ ਦਰਜ ਕੀਤਾ ਗਿਆ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ...
40 ਲੱਖ ਤੋਂ ਵੱਧ ਨਸ਼ੀਲੇ ਪਾਦਰਥ ਬਰਾਮਦ, ਮਥੂਰਾ ਵਿਖੇ ਗੋਦਾਮ 'ਤੇ ਮਾਰਿਆ ਛਾਪਾ
ਚੰਡੀਗੜ. ਪੰਜਾਬ ਪੁਲਿਸ ਨੇ ਸਾਈਕੋਟਰੋਪਿਕ ਨਸ਼ੇਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਚਾਰ ਵਿਅਕਤੀਆਂ ਨੂੰ ਗਿਰਫਤਾਰ ਕਰਕੇ 40,01,040 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਜਬਤ ਕੀਤੇ ਗਏ ਹਨ। ਜਿਸਦੀ ਕੀਮਤ ਲਗਭਗ 4-5 ਕਰੋੜ ਰੁਪਏ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮਸਾਣੀ ਬਾਈਪਾਸ ਲਿੰਕ ਰੋਡ,...
ਸਿੱਖਿਆ
ਜੀਪੀਐਫ, ਸਮੱਗ੍ਰ ਸਿੱਖਿਆ ਅਭਿਆਨ (ਐਲੀਮੈਂਟਰੀ) ਅਤੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਲਈ 407 ਕਰੋੜ ਰੁਪਏ ਜਾਰੀ
Admin - 0
ਚੰਡੀਗੜ. ਵਿੱਤ ਵਿਭਾਗ ਵੱਲੋਂ ਪ੍ਰੋਵੀਡੈਂਟ ਫੰਡ (ਜੀਪੀਐਫ) ਅਤੇ 31 ਜਨਵਰੀ, 2020 ਤੱਕ ਐਡਵਾਂਸ ਦੇ ਨਾਲ-ਨਾਲ ਸਮੱਗ੍ਰਾ ਸਿੱਖਿਆ ਅਭਿਆਨ (ਐਲੀਮੈਂਟਰੀ) ਅਤੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਲਈ 406.85 ਕਰੋੜ ਰੁਪਏ ਰਾਸ਼ੀ ਜਾਰੀ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਤਮ ਜੀਪੀਐਫ ਦੀ ਅਦਾਇਗੀ ਲਈ ਅਤੇ ਕਰਮਚਾਰੀਆਂ ਦੇ ਐਡਵਾਂਸ ਲਈ 146.89 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਸਮਗ੍ਰਾ ਸਿੱਖਿਆ...
ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ 'ਤੇ ਕੌਮੀ ਬਹਾਦਰੀ ਅਵਾਰਡ ਦੇਣ ਅਤੇ ਦੀਵਾਨ ਟੋਡਰ ਮੱਲ ਦੇ ਸਤਿਕਾਰ ਵਿੱਚ ਸੋਨੇ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਅਪੀਲ ਕੀਤੀ ਹੈ। ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਨਿਆ ਅਤੇ...
ਚੰਡੀਗੜ. ਪੰਜਾਬ ਪੁਲਿਸ ਨੇ ਡੇਰਾ ਬਾਬਾ ਜਗਤਾਰ ਸਿੰਘ ਲੁੱਟ ਦੇ ਕੇਸ ਨੂੰ ਕੁੱਝ ਦਿਨਾਂ ਵਿਚ ਹੀ ਸੁਲਝਾ ਦਿੱਤਾ। ਸਾਰੇ 6 ਸ਼ੱਕੀਆਂ ਨੂੰ ਗਿਰਫਤਾਰ ਕਰ ਲਿਆ ਗਿਆ ਹੈ ਅਤੇ ਚੋਰੀ ਹੋਈ 1.66 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 1.13 ਕਰੋੜ ਰੁਪਏ ਦੀ ਨਕਦੀ ਤਰਨ ਤਾਰਨ ਪੁਲਿਸ ਨੇ ਬਰਾਮਦ ਕੀਤੀ ਜਦਕਿ ਅੰਮ੍ਰਿਤਸਰ...
ਚੰਡੀਗੜ. ਦਿੱਲੀ ਆਈਆਈਟੀ ਵਿੱਚ ਹੋਏ ਨੈਸ਼ਨਲ ਟੀਚਰਸ ਅਵਾਰਡ ਵਿਚ ਚੰਡੀਗੜ ਸ਼ਹਿਰ ਦੇ 24 ਅਧਿਆਪਕਾਂ ਨੂੰ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸਨਮਾਨ ਸਮਾਰੋਹ ਵਿਚ ਸਿੱਖਿਆ ਮੰਤਰਾਲੇ ਨੇ ਸ਼ਹਿਰ ਦੇ 24 ਅਧਿਆਪਕਾਂ ਨੂੰ ਇਕੱਠੇ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਹੋਵੇ।
ਸਿੱਖਿਆ ਵਿਭਾਗ ਨੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ। ਜ਼ਿਲਾ ਸਿੱਖਿਆ ਅਧਿਕਾਰੀ ਅਲਕਾ...









































