ਕ੍ਰਾਇਮ ਅਤੇ ਨਸ਼ਾ
ਬ੍ਰੇਕਿੰਗ : ਜਲੰਧਰ ਪੁਲਿਸ ਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਗੈਂਗਸਟਰ ਵਿਚਾਲੇ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ
Admin - 0
ਜਲੰਧਰ, 26 ਦਸੰਬਰ | ਕਮਿਸ਼ਨਰੇਟ ਪੁਲਿਸ ਜਲੰਧਰ ਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਗੈਂਗਸਟਰ ਵਿਚਾਲੇ ਗੋਲੀਬਾਰੀ ਹੋਈ, ਜਿਸ 'ਚ ਬਦਨਾਮ ਗੈਂਗਸਟਰ ਗੰਭੀਰ ਜ਼ਖਮੀ ਹੋ ਗਿਆ। ਗੋਲੀਬਾਰੀ ਉਦੋਂ ਸ਼ੁਰੂ ਹੁੰਦੀ ਹੈ ਜਦੋਂ ਪੁਲਿਸ ਨੇ ਤਿੰਨ ਗ੍ਰਿਫਤਾਰ ਗੈਂਗਸਟਰਾਂ ਵਿਚੋਂ ਇੱਕ ਤੋਂ ਬਰਾਮਦਗੀ ਦੀ ਕੋਸ਼ਿਸ਼ ਕੀਤੀ।ਇਸ ਗੋਲੀਬਾਰੀ 'ਚ ਕਰੀਬ 15 ਰਾਉਂਡ ਫਾਇਰਿੰਗ ਹੋਈ, ਜਿਸ 'ਚ ਗੈਂਗਸਟਰ ਜ਼ਖਮੀ ਹੋ ਗਿਆ। ਇਸ ਦੌਰਾਨ ਪੁਲਿਸ ਨੇ...
ਕ੍ਰਾਇਮ ਅਤੇ ਨਸ਼ਾ
ਖਡੂਰ ਸਾਹਿਬ ‘ਚ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਬਦਮਾਸ਼ ਜ਼ਖਮੀ
Admin - 0
ਤਰਨਤਾਰਨ, 26 ਦਸੰਬਰ | ਖਡੂਰ ਸਾਹਿਬ ਦੇ ਮੁਹੱਲਾ ਸੱਚਖੰਡ ਰੋਡ 'ਤੇ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰਨ ਲਈ ਗਈ ਪੁਲਿਸ ਪਾਰਟੀ 'ਤੇ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ 'ਚ ਦੋਸ਼ੀ ਜ਼ਖਮੀ ਹੋ ਗਿਆ।
ਐਸਪੀ ਅਜੈਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਇਲਾਕੇ ਵਿਚ ਘੁੰਮ ਰਿਹਾ...
ਚੰਡੀਗੜ੍ਹ, 26 ਦਸੰਬਰ | ਪੰਜਾਬ ਵਿਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ਵਿਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿਚ ਛੁੱਟੀ ਰਹੇਗੀ। ਇਹ...
ਐਸਏਐਸ ਨਗਰ/ਮੋਹਾਲੀ
ਚਿੰਤਾਜਨਕ ! 30 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਡੱਲੇਵਾਲ ਦੀ ਹਾਲਤ ਗੰਭੀਰ, ਇਸ ਦਿਨ ਪੰਜਾਬ ਬੰਦ ਕਰਨਗੇ ਕਿਸਾਨ
Admin - 0
ਪਟਿਆਲਾ/ਚੰਡੀਗੜ੍ਹ, 26 ਦਸੰਬਰ | ਖਨੌਰੀ ਸਰਹੱਦ 'ਤੇ 30 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਲਾਜ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ’ਤੇ ਦਬਾਅ ਬਣਾਵੇ ਅਤੇ ਉਹ ਖ਼ੁਦ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਮਰਨ ਵਰਤ ਜਾਰੀ ਰੱਖਣਗੇ।
ਜਗਜੀਤ ਸਿੰਘ ਡੱਲੇਵਾਲ ਦਾ ਚੈਕਅੱਪ...
ਅੰਮ੍ਰਿਤਸਰ
ਪੰਜਾਬ ਦੇ 15 ਜ਼ਿਲਿਆਂ ‘ਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਅਲਰਟ, ਕੱਲ ਕਈ ਜ਼ਿਲਿਆਂ ‘ਚ ਹੋਵੇਗੀ ਗੜ੍ਹੇਮਾਰੀ
Admin - 0
ਚੰਡੀਗੜ੍ਹ, 26 ਦਸੰਬਰ | ਪੰਜਾਬ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਹੈ, ਜਦਕਿ...
ਲੁਧਿਆਣਾ, 25 ਦਸੰਬਰ | ਮਾਂ-ਪੁੱਤ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ 'ਚ ਪਈਆਂ ਮਿਲੀਆਂ ਹਨ। ਇਲਾਕੇ 'ਚ ਬਦਬੂ ਫੈਲਣ ਕਾਰਨ ਆਸਪਾਸ ਦੇ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪੁੱਜੇ ਪੁਲਿਸ ਮੁਲਾਜ਼ਮ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਗਏ।
ਪੁਲਿਸ ਮੁਲਾਜ਼ਮਾਂ ਨੂੰ ਮੰਜੇ ’ਤੇ ਬੁਰੀ ਹਾਲਤ ਵਿਚ ਮਾਂ-ਪੁੱਤ ਦੀਆਂ ਲਾਸ਼ਾਂ ਮਿਲੀਆਂ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ...
ਅੰਮ੍ਰਿਤਸਰ
ਚੰਗੀ ਖਬਰ ! ਪੰਜਾਬ ਸਰਕਾਰ ਸੂਬੇ ਦੇ 32 ਲੱਖ ਬਜ਼ੁਰਗਾਂ ਨੂੰ ਦੇਣ ਜਾ ਰਹੀ ਹੈ ਨਵੇਂ ਸਾਲ ਦਾ ਤੋਹਫਾ, ਮਿਲੇਗਾ ਇਸ ਸਕੀਮ ਦਾ ਲਾਭ
Admin - 0
ਚੰਡੀਗੜ੍ਹ, 25 ਦਸੰਬਰ | ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਦੇਣ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ 'ਆਯੂਸ਼ਮਾਨ ਵੰਦਨਾ ਯੋਜਨਾ' ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਇਸ ਸਕੀਮ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਇਸ ਕਾਰਨ ਪੰਜਾਬ ਵਿਚ ਅਜਿਹੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਟਰੇਨ ਦੀ ਲਪੇਟ ‘ਚ ਆਉਣ ਨਾਲ ਦਰਜ਼ੀ ਦੀ ਮੌਤ, ਰੇਲਵੇ ਟਰੈਕ ਪਾਰ ਕਰਦਿਆਂ ਵਾਪਰਿਆ ਹਾਦਸਾ
Admin - 0
ਲੁਧਿਆਣਾ, 25 ਦਸੰਬਰ | ਖੰਨਾ 'ਚ ਲਲਹੇੜੀ ਰੋਡ ਪੁਲ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦਰਜ਼ੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ (65) ਵਾਸੀ ਜਗਤ ਕਾਲੋਨੀ ਖੰਨਾ ਵਜੋਂ ਹੋਈ ਹੈ। ਖੰਨਾ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੀਆਰਪੀ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਰਾਜਕੁਮਾਰ ਆਪਣੇ ਘਰ ਵਿਚ ਦਰਜ਼ੀ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਦਾ ਵੱਡਾ ਕਦਮ ! ਸੂਬੇ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 73 ਕਰੋੜ ਦੇ ਪ੍ਰਾਜੈਕਟ ਸ਼ੁਰੂ
Admin - 0
ਚੰਡੀਗੜ੍ਹ, 25 ਦਸੰਬਰ | ਪੰਜਾਬ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ 73.57 ਕਰੋੜ ਰੁਪਏ ਦੀ ਲਾਗਤ ਨਾਲ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਹਨ। ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ "ਪ੍ਰਸ਼ਾਦ" (ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।
ਇਹ...
ਕਪੂਰਥਲਾ, 25 ਦਸੰਬਰ | ਥਾਣਾ ਸਿਟੀ ਅਧੀਨ ਪੈਂਦੇ ਮਹਿਤਾਬਗੜ੍ਹ ਮੁਹੱਲੇ ਵਿਚ ਗੁਆਂਢੀ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ ਵਿਚ ਮੁਲਜ਼ਮ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਹੱਲਾ ਮਹਿਤਾਬਗੜ੍ਹ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਉਸ ਦੇ 3 ਬੱਚੇ ਹਨ, ਇੱਕ ਲੜਕਾ ਅਤੇ 2 ਲੜਕੀਆਂ ਹਨ। ਉਹ ਆਟੋ ਰਿਕਸ਼ਾ...










































