Home Blog Page 2192
ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰੇਤਾ ਬਜਰੀ ਮਾਫ਼ੀਆ ਦੇ ਖ਼ਿਲਾਫ਼ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿਚ ਕੁਦਰਤੀ ਸਰੋਤਾਂ ਦੀ ਜਮ ਕੇ ਲੁੱਟ ਹੋ ਰਹੀ ਹੈ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦੇ...
ਚੰਡੀਗੜ੍ਹ. ਵਿਧਾਨ ਸਭਾ ਵਿਚ ਪੇਸ਼ ਕੀਤੀ ਗਈ ਪੰਜਾਬ ਦੀ ਸਾਲ 2018-19 ਦੀ ਆਡੀਟ ਅਤੇ ਆਡੀਟਰ ਜਨਰਲ (ਕੈਗ) ਰਿਪੋਰਟ ਨੇ ਇਹ ਖੁਲਾਸਾ ਕੀਤਾ ਹੈ ਕਿ ਪੰਜਾਬ ਵਿਚ ਵਿਕਾਸ ਕਾਰਜ ਠੱਪ ਹੋ ਚੁੱਕੇ ਹਨ। ਕੈਪਟਨ ਸਰਕਾਰ ਵਿੱਤੀ ਜ਼ਿੰਮੇਵਾਰੀਆਂ ਨਿਭਾਉਣ ਅਤੇ ਚੌਥੇ ਵਿੱਤ ਕਮਿਸ਼ਨ ਦੁਆਰਾ ਸੁਝਾਏ ਗਏ ਬਜਟ ਪ੍ਰਬੰਧਨ ਐਕਟ 2003 ਨੂੰ ਅਪਣਾਉਣ ਵਿੱਚ ਅਸਫਲ ਰਹੀ ਹੈ। ਕੈਗ ਨੇ ਖੁਲਾਸਾ ਕੀਤਾ ਹੈ ਕਿ...
ਫਿਲੌਰ. ਪੁਲਿਸ ਵਲੋਂ ਦੁਆਬਾ ਇਲਾਕੇ ‘ਚ ਦੋ ਨੋਜਵਾਨਾਂ ਨੂੰ ਹੇਰੋਇਨ ਸਮੇਤ ਗਿਰਫਤਾਰ ਕੀਤੇ ਜਾਣ ਦੀ ਖਬਰ ਹੈ। ਪੁਲਿਸ ਨੇ ਇਲਾਕੇ ‘ਚ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਦੋ ਸ਼ਕੀ ਨੌਜਵਾਨਾਂ ਨੂੰ ਰੋਕਿਆ ਤਾਂ ਤਲਾਸ਼ੀ ਦੋਰਾਨ ਉਹਨਾਂ ਕੋਲੋਂ 11 ਕਿੱਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਗਿਰਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ। Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ...
ਕਰਮਚਾਰੀਆਂ ਨੂੰ 1 ਮਾਰਚ ਤੋਂ ਮਿਲੇਗਾ ਡੀਏ, ਹੁਸ਼ਿਆਰਪੁਰ ‘ਚ ਬਣੇਗਾ ਮਿਲਟ੍ਰੀ ਸਕੂਲ ਚੰਡੀਗੜ. ਪੰਜਾਬ ਵਿਧਾਨਸਭਾ ਵਿੱਚ ਖਜਾਨਾ ਮੰਤਰੀ ਮੱਨਪ੍ਰੀਤ ਬਾਦਲ ਬਜਟ ਭਾਸ਼ਨ ਪੜ ਰਹੇ ਹਨ। 2020-21 ਦੇ ਬਜਟ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ 12ਵੀਂ ਜਮਾਤ ਤਕ ਵਿਦਿਆਰਥੀਆਂ ਨੂੰ ਮੁਫਤ ਸਿੱਖੀਆ ਦਿੱਤੀ ਜਾਵੇਗੀ। ਇਸਦੇ ਨਾਲ ਹੀ ਸਮਾਰਟ ਸਕੂਲਾਂ ਲਈ 100 ਕਰੋੜ...
ਚੰਡੀਗੜ. 29 ਫਰਵਰੀ ਨੂੰ ਹੋਣ ਵਾਲੇ ਯੂਟੀ ਪੁਲਸ ਅਵਾਰਡ ਪ੍ਰੋਗਰਾਮ 2020 ਰਾਜ ਭਵਨ ਦੀ ਦਖਲਅੰਦਾਜ਼ੀ ਤੋਂ ਬਾਅਦ ਨੂੰ ਕੈਂਸਲ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਇਸ ਪ੍ਰੋਗਰਾਮ ਦਾ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਿਰੋਧ ਹੋ ਰਿਹਾ ਸੀ। ਚੰਡੀਗੜ੍ਹ ਪੁਲਸ ਦੇ ਲੋਗੋ ਨਾਲ ਬੀਅਰ ਕੰਪਨੀ ਦਾ ਨਾਂ ਜੋੜ ਕੇ ਪ੍ਰੋਗਰਾਮ ਦੇ ਸਾਰੇ ਸ਼ਹਿਰ ‘ਚ ਬੋਰਡ ਲਗਵਾਏ ਗਏ ਸਨ।...
ਦਸੂਹਾ. ਕਾਰ ਦੀ ਟਰਾਲੇ ਨਾਲ ਭਿਆਨਕ ਟੱਕਰ ਹੋਣ ਦੀ ਖਬਰ ਹੈ। ਟੱਕਰ ਇੰਨੀ ਜਬਰਦਸਤ ਸੀ ਕਿ ਵਿਆਹ ਤੋਂ ਪਰਤ ਰਹੇ ਲਾੜੇ ਦੇ ਭਰਾ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਵਿਆਹ ਵਾਲੇ ਘਰ ਵਿਚ ਹਫੜਾ-ਦਫੜੀ ਮਚ ਗਈ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਸਾਰੀਆਂ ਲਾਸ਼ਾਂ ਨੂੰ ਬਾੜੀਆਂ...
ਫਗਵਾੜਾ. ਨਿਊ ਮਾਡਲ ਟਾਊਨ ਇਲਾਕੇ ‘ਚ ਬੀਤੀ ਦੇਰ ਰਾਤ ਕਾਰ ਸਵਾਰ ਨਕਾਬਪੋਸ਼ ਹਮਲਾਵਰਾਂ ਵਲੋਂ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕੀਤੇ ਜਾਣ ਦੀ ਖਬਰ ਹੈ। ਹਮਲਾਵਰਾਂ ਨੇ ਗੇਟ ‘ਤੇ ਕਈ ਫਾਇਰ ਕੀਤੇ ਤੇ ਫਰਾਰ ਹੋ ਗਏ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਐਸਪੀ ਮਨਵਿੰਦਰ ਸਿੰਘ ਅਤੇ ਐਸਐਚਓ ਥਾਣਾ ਸਿਟੀ...
ਫਗਵਾੜਾ. ਪੀਸੀਐਸ ਅਧਿਕਾਰੀ ਗੁਰਿਵੰਦਰ ਸਿੰਘ ਦੀ ਇਕ ਕਵਿਤਾ ਸੋਸ਼ਲ ਮੀਡੀਆ ‘ਤੇ ਅਜੱ ਕਲ ਤੇਜੀ ਨਾਲ ਵਾਈਰਲ ਹੋ ਰਹੀ ਹੈ। 23 ਫਰਵਰੀ ਨੂੰ ਬਠਿੰਡਾ ਵਿੱਚ ਕਰਵਾਏ ਗਏ ਕਵਿ ਦਰਬਾਰ ‘ਚ ਉਹਨਾਂ ਨੇ ਇਹ ਕਵਿਤਾ ਪੜੀ ਸੀ। ਇਸ ਕਵਿਤਾ ਨੂੰ ਹੁਣ ਤੱਕ 1 ਲੱਖ ਤੋਂ ਵੱਧ ਲਾਈਕ ਮਿਲ ਚੁੱਕੇ ਹਨ। ਗੁਰਵਿੰਦਰ ਸਿੰਘ ਜੌਹਲ ਇਸ ਸਮੇਂ ਫਗਵਾੜਾ 'ਚ ਐਸਡੀਐਮ ਤੈਨਾਤ ਹਨ। ਜੌਹਲ...
ਅੰਮ੍ਰਿਤਸਰ. ਪਦਮ ਭੂਸ਼ਣ ਨਾਲ ਸਨਮਾਨਿਤ ਕੀਤੇ ਗਏ  ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਪਟਿਆਲਾ ਵਿੱਚ ਇਕ ਪ੍ਰੋਗਰਾਮ ਵਿੱਚ ਭਾਗ ਲੈਣ ਆਏ ਹੋਏ ਸਨ। ਇਸ ਦੌਰਾਨ ਉਹਨਾਂ ਨੇ ਹਰਿਮੰਦਿਰ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਬਣਾਇਆ। ਦਰਬਾਰ ਸਾਹਿਬ ਦੇ ਦਰਸ਼ਨ ਦੋਰਾਨ ਉਸਤਾਦ ਜਾਕਿਰ ਹੁਸੈਨ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ...
ਫਿਲੌਰ. ਇਕ ਕਾਰੋਬਾਰੀ ਦੇ ਵਰਕਰ ਵਲੋਂ ਉਸਦੇ ਘਰੋਂ 30 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰਣ ਦੀ ਖਬਰ ਹੈ। ਵਰਕਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਤੇ ਪੁਲਿਸ ਉਸਦੀ ਭਾਲ ਕਰ ਰਹੀ ਹੈ ਜਿਕਰਯੋਗ ਹੈ ਕਿ ਘਰ ਦਾ ਮਾਲਕ ਆਨੰਦ ਕੁਮਾਰ ਗੁਪਤਾ ਬੁੱਧਵਾਰ...
- Advertisement -

MOST POPULAR