Home Blog Page 2197
ਉੱਚ ਸਿੱਖਿਆ ਤੇ ਭਾਸ਼ਾ ਵਿਭਾਗ ਨੇ ਹੁਕਮ ਲਾਗੂ ਕਰਨ ਲਈ ਸਮੂਹ ਵਿਭਾਗਾਂ ਅਤੇ ਅਦਾਰਿਆ ਨੂੰ ਲਿੱਖੀਆ ਪੱਤਰ ਚੰਡੀਗੜ. ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰਾਂ ਤੇ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕਰ ਦਿੱਤਾ...
ਗੁਰਦਾਸਪੁਰ. ਕਿਸਾਨ ਯੂਨਿਅਨਾਂ ਨੇ ਅੱਜ ਟ੍ਰੇਨਾਂ ਰੋਕ ਕੇ ਰੇਲ ਯਾਤਾਯਾਤ ਪੂਰੀ ਤਰਾਂ ਠਪ ਕਰ ਦਿੱਤਾ। ਕਿਸਾਨਾਂ ਵਲੋਂ ਕੀਤੇ ਗਏ ਇਸ ਚੱਕਾ ਜਾਮ ਦੌਰਾਨ ਰੇਲ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਹੋਈ। ਜਿਕਰਯੋਗ ਹੈ ਕਿ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਇਹ ਚੱਕਾ ਜਾਮ ਲਗਾ ਰਹੇ ਹਨ। ਉਹ ਗੰਨੇ ਦੇ ਰਹਿੰਦੇ ਬਕਾਏ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ। ਕਿਸਾਨ...
ਜਲੰਧਰ. ਪੀਏਪੀ ਰੇਲਵੇ ਓਵਰਬ੍ਰਿਜ ਦੇ ਖੱਬੇ ਪਾਸੇ ਸੱਤ ਮੀਟਰ ਚੌੜੀ ਲੇਨ ਬਣਾਈ ਜਾਵੇਗੀ। ਸ਼ਹਿਰ ਦੇ ਅੰਦਰੋਂ ਅੰਮ੍ਰਿਤਸਰ, ਪਠਾਨਕੋਟ ਜਾਂ ਜੰਮੂ ਵੱਲ ਜਾਣ ਵਾਲੀ ਟ੍ਰੈਫਿਕ ਇਸ ਰਾਹੀਂ ਹਾਈਵੇਅ 'ਤੇ ਦਾਖਲ ਹੋਵੇਗੀ। ਐਨਐਚਏਆਈ ਦੇ ਚੇਅਰਮੈਨ ਨੇ ਇਸਨੂੰ ਮੰਜ਼ੂਰੀ ਦੇ ਦਿੱਤੀ ਹੈ। ਇਸ ਸੰਬੰਧੀ ਐਨਐਚਆਈ ਦੇ ਚੇਅਰਮੈਨ ਨੇ ਸਰਵੇ ਰਿਪੋਰਟ ਦੀ ਪੜਤਾਲ ਕਰਨ ਤੋਂ ਬਾਅਦ ਆਦੇਸ਼ ਜਾਰੀ ਕਰ ਦਿੱਤੇ ਹਨ। ਜਿਕਰਯੋਗ ਹੈ ਕਿ ਪ੍ਰੋਜੈਕਟ ਡਾਇਰੈਕਟਰ ਜਲੰਧਰ ਯਸ਼ਪਾਲ ਸਿੰਘ...
ਜਲੰਧਰ. ਬਾਬਾ ਅਤਰ ਸਿੰਘ ਕਾਲੋਨੀ ਨੇੜੇ ਤੇਜ਼ ਰਫਤਾਰ ਸਵਿਫਟ ਕਾਰ ਨੇ ਇਕ ਸਾਈਕਲ ਸਵਾਰ ਨੂੰ ਆਪਣੀ ਚਪੇਟ ‘ਚ ਲੈ ਲਿਆ। ਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਪੁਲਸ ਚੌਕੀ ਪਰਾਗਪੁਰ ਦੇ ਇੰਚਾਰਜ ਸੁਰੇਂਦਰਪਾਲ ਸਿੰਘ ਮੁਤਾਬਿਕ ਸਾਈਕਲ ਸਵਾਰ ਦੀ ਪਛਾਣ ਸੋਮ ਨਾਥ (60) ਨਿਵਾਸੀ ਪਿੰਡ ਖੁਸਰੋਪੁਰ ਵਜੋਂ ਹੋਈ ਹੈ। ਹਾਦਸਾ ਹੋਣ ਤੋਂ ਬਾਅਦ ਜਖਮੀ ਹੋਏ ਸੋਮ ਨਾਥ ਨੂੰ ਪਰਿਵਾਰ ਦੇ...
ਫਿਲੌਰ. ਪਿੰਡ ਹਰੀਪੁਰ ਦੇ ਰਹਿਣ ਵਾਲੇ ਇਕੱ ਨੌਜਵਾਨ ਦਾ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦਾ ਨਾਂ ਰਾਮਪਾਲ ਹੈ। ਜੋਕਿ ਗੰਨਾ ਪਿੰਡ ਵਿੱਚ ਇਕ ਸੈਲੂਨ ਵਿੱਚ ਕੰਮ ਕਰਦਾ ਸੀ। ਦੇਰ ਸ਼ਾਮ ਰਾਮਪਾਲ ਸੈਲੂਨ ਚੋਂ ਬਾਹਰ ਨਿਕਲਿਆ ਤਾਂ ਉਸ ਉੱਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਉਸਦਾ ਕਤਲ ਕਰ ਦਿੱਤਾ। ਇਸ ਘਟਨਾ ਬਾਰੇ ਪੁਲਸ ਨੂੰ ਸੂਚਨਾ ਦੇ...
ਜਲੰਧਰ. ਸਿੱਧੂ ਮੂਸੇਵਾਲਾ ਖਿਲਾਫ ਪੰਜਾਬ ਪੁਲਸ ਵਲੋਂ ਲੁੱਕ ਆਉਟ ਨੋਟਿਸ ਜਾਰੀ ਕਰਨ ਦੀ ਖਬਰ ਹੈ ਕਿਹਾ ਜਾ ਰਿਹਾ ਹੈ ਕਿ ਹੁਣ ਸਿੱਧੂ ਸੂਮੇਵਾਲਾ ਦੇਸ਼ ਨੂੰ ਛੱਡ ਕੇ ਨਹੀਂ ਜਾ ਸਕੇਗਾ। ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਲਈ ਆਏ ਦਿਨ ਨਵੀਆਂ ਮੁਸ਼ਕਲਾਂ ਖੜੀਆਂ ਹੋ ਰਹੀਆਂ ਨੇ। ਹੁਣ ਉਸਦੇ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੈ। ਇਸਦੇ ਤਹਿਤ ਉਹ ਦੇਸ਼ ਛੱਡ...
https://youtu.be/05DrDxjMEbU ਨਵੀਂ ਦਿੱਲੀ. ਬਾਲੀਵੁੱਡ ਅਭਿਨੇਤਾ ਇਰਫਾਨ ਖਾਨ ਦੀ ਆਉਣ ਵਾਲੀ ਫਿਲਮ 'ਅੰਗਰੇਜੀ ਮੀਡੀਅਮ' ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ। ਇਸ ਗਾਣੇ ਦਾ ਨਾਮ ਹੈ 'ਏਕ ਜ਼ਿੰਦਗੀ'। ਇਸ ਗਾਣੇ ਨੂੰ ਯੂਟਿਉਬ 'ਤੇ ਬਹੁਤ ਸਾਰੇ ਵਿਉ ਮਿਲ ਰਹੇ ਹਨ। ਇਸ ਗਾਣੇ ਵਿਚ ਤਨਿਸ਼ਕਾ ਸੰਘਵੀ ਨੇ ਆਵਾਜ਼ ਦਿੱਤੀ ਹੈ ਅਤੇ ਸਚਿਨ ਜਿਗਰ ਨੇ ਇਸ ਨੂੰ ਸੰਗੀਤ ਦਿੱਤਾ ਹੈ। ਇਹ ਬਹੁਤ ਭਾਵੁਕ ਕਰ...
ਬਾਬਾ ਬਕਾਲਾ. ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੇਫ ਸਕੂਲ ਵੈਨ ਅਭਿਆਨ ਨੂੰ ਪੂਰੀ ਸਖਤੀ ਨਾਲ ਲਾਗੂ ਕੀਤਾ ਜਾਣਾ ਸ਼ਲਾਘਾਯੋਗ ਕਦਮ ਹੈ। ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿੱਚ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਕੰਡਮ ਸਕੂਲੀ ਤੇ ਹੋਰਨਾਂ ਵਾਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਇਸਦੀ ਜਿੰਨੀ...
ਚੰਡੀਗੜ . ਵਿਧਾਨਸਭਾ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਅੰਮ੍ਰਿਤਸਰ ਦੇ ਚਰਚਿਤ ਬਹੁ ਕਰੋੜੀ ਡਰੱਗ ਕੇਸ 'ਚ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਭੂਮਿਕਾ ਦੀ ਜਾਂਚ ਬਾਰੇ ਉਠਾਈ ਗਈ ਮੰਗ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੜੇ ਹੋ ਕੇ ਜਵਾਬ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਆਗੂ ਅਨਵਰ ਮਸੀਹ ਅਤੇ...
ਬਰਨਾਲਾ. ਧਨੋਲਾ ਦੀ ਕੋਆਪਰੇਟਿਵ ਐਗ੍ਰੀਕਲਚਰ ਸੁਸਾਇਟੀ ਦੇ ਮੈਨੇਜਰ ਹਰਮੇਲ ਸਿੰਘ ਨੇ 18 ਫਰਵਰੀ ਨੂੰ ਖੁਦਕੁਸ਼ੀ ਕਰ ਲਈ ਸੀ। ਉਸਦੇ ਪਰਿਵਾਰ ਦੇ ਮੈਂਬਰਾਂ, ਸਿਆਸੀ ਤੇ ਸਮਾਜਕ ਜਥੇਬੰਦੀਆਂ ਨੇ ਇਨਸਾਫ ਲਈ ਸੜਕ ਤੇ ਆ ਕੇ ਪ੍ਰਦਰਸ਼ਨ ਕੀਤਾ। ਹਰਮੇਲ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਹਰਮੇਲ ਨੂੰ ਸੁਸਾਇਟੀ ਨਾਲ ਜੁੜੇ ਉੱਚ ਜਾਤੀ ਦੇ ਲੌਕਾਂ ਵਲੋਂ ਤੰਗ ਕੀਤਾ ਜਾਂਦਾ ਸੀ। ਜਿਸ ਕਰਕੇ ਉਸਨੇ ਦੁਖੀ ਹੋ ਕੇ...
- Advertisement -

MOST POPULAR