ਪਠਾਨਕੋਟ
ਪੰਜਾਬ ‘ਚ ਬੈਂਕ/ਏ.ਟੀ.ਐਮਜ਼ ਨੂੰ ਪੂਰਾ ਹਫਤਾ ਖੋਲਣ ਦੀ ਛੂਟ, ਪੋਸਟਲ ਤੇ ਕੋਰੀਅਰ ਸੇਵਾਵਾਂ ਤੋਂ ਕਰਫਿਊ ਬੰਦਸ਼ਾਂ ਤੋਂ ਹਟਾਈਆਂ
Admin - 0
ਚੰਡੀਗੜ੍ਹ. ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਨਵੀਂ ਹਦਾਇਤਾਂ ਮੁਤਾਬਿਕ ਹੁਣ ਸੂਬੇ ਵਿੱਚ ਸਿਹਤ ਵਿਭਾਗ ਸਟਾਫ, ਡਾਕਟਰਾਂ ਤੇ ਰੈਗੂਲਰ ਮਰੀਜ਼ਾਂ ਨੂੰ ਕਰਫਿਊ ਪਾਸ ਦੀ ਕੋਈ ਲੋੜ ਨਹੀਂ ਜਦਕਿ ਬੈਂਕਾਂ/ਏ.ਟੀ.ਐਮਜ਼ ਨੂੰ ਵੀ ਸਾਰਾ ਹਫਤਾ ਖੁੱਲੇ ਰਹਿਣ ਦੀ ਇਜ਼ਾਜਤ ਹੋਵੇਗੀ, ਬਸ਼ਰਤੇ ਕਿ ਕੋਵਿਡ-19 ਦੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ ਮੰਤਰੀਆਂ ਦੇ ਸਮੂਹ...
ਚੰਡੀਗੜ੍ਹ . ਪੰਜਾਬ ਸਰਕਾਰ ਵੱਲੋਂ ਆਪਣੇ ਗੰਨਾ ਉਤਪਾਦਕ ਕਿਸਾਨਾਂ ਨੂੰ ਰਿਆਇਤੀ ਦਰਾਂ ਉਤੇ ਖੰਡ ਦੇਣ ਦਾ ਫੈਸਲਾ ਕੀਤਾ ਹੈ। ਇਹ ਰਾਹਤ ਕਿਸਾਨਾਂ ਨੂੰ ਕਰੋਨਾਵਾਇਰਸ ਦੇ ਚੱਲਦੇ ਸਰਕਾਰ ਵੱਲੋਂ ਦਿੱਤੀ ਗਈ ਹੈ। ਪੰਜਾਬ ਦੇ ਸਾਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਮੀਡੀਆ ਬਿਆਨ ਰਾਹੀਂ ਦੱਸਿਆ ਕਿ ਸ਼ੂਗਰਫੈੱਡ ਪੰਜਾਬ ਵੱਲੋਂ ਸੂਬੇ ਦੀਆਂ ਸਾਰੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ ਨਿਰਦੇਸ਼ ਦਿੱਤੇ...
Featured
ਪੰਜਾਬ ‘ਚ ਅੱਜ 1 ਮੌਤ, ਹੁਣ ਤੱਕ 41 ਪਾਜ਼ੀਟਿਵ ਕੇਸ, ਐਕਟਿਵ ਕੇਸ – 36, ਸ਼ਕੀ ਮਾਮਲੇ ਵੱਧ ਕੇ ਹੋਏ 1198, ਵੇਖੋ ਜ਼ਿਲ੍ਹਾ ਵਾਰ ਰਿਪੋਰਟ
Admin - 0
ਜਲੰਧਰ. ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਅੱਜ 1 ਮਰੀਜ਼ ਦੀ ਮੌਤ ਹੋ ਗਈ। ਸ਼ਕੀ ਮਾਮਲੇ ਵੀ ਲਗਾਤਾਰ ਵੱਧਦੇ ਜਾ ਰਹੇ ਹਨ। ਇਨ੍ਹਾਂ ਦੀ ਗਿਣਤੀ ਵੱਧ ਕੇ 1198 ਹੋ ਗਈ ਹੈ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਕਾਰਨ ਕੁਲ 4 ਮੌਤਾਂ ਹੋ ਗਈਆਂ ਹਨ ਅਤੇ ਐਕਟਿਵ ਕੇਸ - 36 ਹਨ। 148 ਮਾਮਲੇ ਅਜਿਹੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਸਿਹਤ...
ਨਵੀ ਦਿੱਲੀ . ਜਾਪਾਨ ਵਲੋਂ ਅਵਿਗਾਨ ਦਵਾਈ ਬਣਾਈ ਜਾਣ ਦੇ ਦਾਅਵੇ ਵਾਲੀਆਂ ਖਬਰਾਂ ਦਾ ਇਹ ਸੱਚ ਹੈ ਕਿ ਜਾਪਾਨ ਨੇ ਕੋਲ ਡਰੱਗ ਕੋਵਿਡ -19 ਲਈ ਕੋਈ ਟੀਕਾ ਨਹੀਂ ਹੈ। ਇਸ ਦੀ ਬਜਾਏ, ਅਵਿਗਾਨ ਜਾਪਾਨ ਦੀ ਇਕ ਮਸ਼ਹੂਰ ਫਲੂ ਦਵਾਈ ਹੈ ਜੋ ਦਸ਼ਤਾਂ ਤੋਂ ਵਰਤੀ ਜਾ ਰਹੀ ਹੈ। ਅਵਿਗਾਨ ਦਵਾਈ ਆਮ ਫਲੂ ਨਾਲ ਸਹਾਇਤਾ ਕਰਦੀ ਹੈ ਪਰ ਕੋਰੋਨਵਾਇਰਸ ਦੇ ਮਰੀਜ਼ਾਂ...
ਨਵੀਂ ਦਿੱਲੀ. ਪੂਰੀ ਦੁਨੀਆਂ ਦੇ ਵਿਗਿਆਨੀ ਕੋਰੋਨਾ ਦੇ ਇਲਾਜ਼ ਲਈ ਦਵਾ ਬਨਾਉਣ ਤੇ ਲੱਗੇ ਹੋਏ ਹਨ। ਇਹ ਖਬਰ ਸਾਹਮਣੇ ਆਈ ਹੈ ਕਿ ਜਾਪਾਨ ਦੀ ਫੂਜੀਫਿਲਮ ਕੰਪਨੀ ਨੇ ਕੋਰੋਨਾ ਦਾ ਇਲਾਜ਼ ਲੱਭ ਲਿਆ ਹੈ। ਇਸ ਕੰਪਨੀ ਨੇ ਅਵਿਗਾਨ ਨਾਂ ਦੀ ਦਵਾ ਬਣਾਈ ਹੈ, ਜੋ ਟੈਸਟਿੰਗ ਤੇ ਚੱਲ ਰਹੀ ਸੀ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਦੀ ਟੈਸਟਿੰਗ ਕਾਮਯਾਬ ਹੋ...
Featured
ਕੋਰੋਨਾ : ਬੀਐਸਐਫ ਦੇ 2 ਜਵਾਨ ਕੁਆਰੰਟਾਇਨ, ਅਟਾਰੀ ਰਾਹੀਂ ਪਾਕਿਸਤਾਨ ਗਏ 5 ਲੋਕਾਂ ‘ਚੋਂ 2 ਨੂੰ ਕੋਰੋਨਾ ਪਾਜ਼ੀਟਿਵ
Admin - 0
ਅਮ੍ਰਿਤਸਰ. ਕੋਰੋਨਾਵਾਇਰਸ ਕਾਰਨ ਜਿੱਥੇ ਪੂਰਾ ਦੇਸ਼ ਲੌਕਡਾਉਨ ਹੈ, ਉੱਥੇ ਹੀ ਭਾਰਤ ਸਰਕਾਰ ਵੱਲੋਂ ਸਾਵਧਾਨੀ ਵਜੋਂ ਸਾਰੀਆਂ ਜ਼ਮੀਨੀ ਸਰਹੱਦਾਂ ਬੰਦ ਕੀਤੀਆਂ ਗਈਆਂ ਹਨ। ਇਸ ਦੌਰਾਨ ਖਾਸ ਪਰਮਿਸ਼ਨ ਲੈ ਕੇ 5 ਵਿਅਕਤੀ ਭਾਰਤ ਤੋਂ ਪਾਕਿਸਤਾਨ ਗਏ ਸਨ। ਜਿਨ੍ਹਾਂ ਵਿੱਚੋਂ 2 ਵਿਅਕਤੀਆਂ ਦੇ ਕੋਰੋਨਾ ਪਾਜੀਟਿਵ ਹੋਣ ਦੀ ਖਬਰ ਹੈ। ਕੋਰੋਨਾ ਦੋਵਾਂ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸਦੇ...
ਚੰਡੀਗੜ੍ਹ . ਪੰਜਾਬ ਡੀ.ਜੀ.ਪੀ ਦਿਨਕਰ ਗੁਪਤਾ ਦੀ ਸਰਕਾਰੀ ਰਿਹਾਇਸ਼ ਨੂੰ ਕੁਆਰੰਟੀਨ ਕੀਤੇ ਜਾਣ ਦੀਆਂ ਖ਼ਬਰਾਂ ਤੋਂ ਬਾਅਦ ਇਹ ਕਿਆਸਰਾਈਆਂ ਲਾਈਆਂ ਜਾਣ ਲੱਗੀਆਂ ਸਨ ਕਿ ਜੇਕਰ ਉਨ੍ਹਾਂ ਦੀ ਰਿਹਾਇਸ਼ ਅੱਗੇ ਕੁਆਰੰਟੀਨ ਦਾ ਨੋਟਿਸ ਲਾਇਆ ਗਿਆ ਹੈ ਤਾਂ ਡੀ.ਜੀ.ਪੀ ਦਿਨਕਰ ਗੁਪਤਾ ਦਾ ਬਾਹਰ ਆਉਣ ਜਾਣ ਕਿਉਂ ਹੋ ਰਿਹਾ ਸੀ।
ਇਸ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਸਪਸ਼ਟੀਕਰਨ ਦਿੱਤਾ...
ਅੰਮ੍ਰਿਤਸਰ . ਦੁਨੀਆ ਕੋਰੋਨਾ ਦੇ ਫੈਲਣ ਨਾਲ ਪਰੇਸ਼ਾਨ ਹੈ, ਪਰ ਇਸ ਨਾਲ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਨੂੰ ਰਾਹਤ ਮਿਲਣ ਜਾ ਰਹੀ ਹੈ ਜੋ ਕਿ ਬਹੁਤ ਜ਼ਿਆਦਾ ਕੈਦੀ ਹਨ, ਇਹ ਜ਼ਿਕਰ ਕੀਤਾ ਜਾਂਦਾ ਹੈ ਕਿ ਕੋਰੋਨਾ ਵਾਇਰਸ ਕਾਰਨ ਦੇਸ਼ ਬੰਦ ਹੈ ਕਿਉਂਕਿ ਕੋਰੋਨਾ ਵਾਇਰਸ ਇਕ ਤੋਂ ਦੂਜੇ ਦੇ ਸੰਪਰਕ ਕੋਲ ਪਹੁੰਚਦਾ ਹੈ ਅਤੇ ਕੈਦੀਆਂ ਦੀ ਗਿਣਤੀ ਪੰਜਾਬ ਦੀਆਂ ਜੇਲ੍ਹਾਂ...
Uncategorized
ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਆਈਸੋਲੇਸ਼ਨ ਵਾਰਡ ‘ਚ ਦਾਖ਼ਲ
Admin - 0
ਅੰਮ੍ਰਿਤਸਰ . ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨੇ ਕੋਰੋਨਾ ਹੋਣ ਦਾ ਸ਼ੱਕ ਜਾਹਿਰ ਕੀਤਾ, ਜਿਸ ਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜਾ ਕੇ ਜਾਂਚ ਕਰਵਾਈ। ਮੈਡੀਕਲ ਸੁਪਰੀਡੈਂਟ ਡਾਕਟਰ ਰਮਨ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਡੂੰਘਾਈ ਨਾਲ ਜਾਂਚ ਕੀਤੀ ਅਤੇ ਇਹ ਦੱਸਿਆ ਕਿ ਇਨ੍ਹਾਂ ਵਿਚ ਕੋਈ ਵੀ ਕੋਰੋਨਾ ਵਾਇਰਸ ਦੇ...
ਚੰਡੀਗੜ੍ਹ . ਪੰਜਾਬ 'ਚ ਲੱਗੇ ਕਰਫਿਊ ਕਾਰਨ ਕਣਕ ਦੀ ਵਢਾਈ ਤੋਂ ਬਾਅਦ ਇਸਦੀ ਖਰੀਦ ਨੂੰ ਲੈ ਕੇ ਕਿਸਾਨਾਂ ਵਿਚ ਚਿੰਤਾ ਵਧ ਗਈ ਹੈ। ਕੋਰੋਨਾ ਵਾਇਰ, 'ਤੇ ਕਾਬੂ ਪਾਉਣ ਲਈ ਪੂਰੇ ਰਾਜ 'ਚ 15 ਅਪ੍ਰੈਲ ਤੱਕ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਕਣਕ ਦੀ ਖਰੀਦ ਨੂੰ ਲੈ ਕੇ ਸਰਕਾਰ ਦੁਆਰਾ ਕੋਈ ਨਿਰਦੇਸ਼ ਨਾ ਆਉਣ ਕਰਕੇ ਕਿਸਾਨ ਚਿੰਤਾ ਵਿਚ ਹਨ।
ਉੱਥੇ ਹੀ
ਇਸਦੇ...







































